Last Updated:Jul 16, 2026 1:06 PM ISTਪੰਜਾਬ 'ਚ ਨਵੇਂ ਰਾਸ਼ਨ ਡਿਪੂਆਂ ਨੂੰ ਅੱਜ ਅਲਾਟਮੈਂਟ ਲੈਟਰ ਦਿੱਤੇ ਗਏ ਹਨ। ਮੁਹਾਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ ਰਾਸ਼ਨ ਡਿਪੂਆਂ ਲਈ ਅਲਾਟਮੈਂਟ ਲੈਟਰ ਵੰਡੇ ਹਨ। ਨਵੀਂ ਨੀਤੀ ਤਹਿਤ 2800 ਨਵੇਂ ਰਾਸ਼ਨ ਡਿਪੂ ਲਾਇਸੰਸ ਜਾਰੀ ਕੀਤੇ ਗਏ ਹਨ। 2800 ਨਵੇਂ ਰਾਸ਼ਨ ਡਿਪੂ...
ਪੀਐਮ ਮੋਦੀ ਕਿਹੜੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ?1. -ਸਵੇਰੇ ਕਰੀਬ 11 ਵਜੇ ਜੀਂਦ ਰੇਲਵੇ ਸਟੇਸ਼ਨ ਤੋਂ ਭਾਰਤ ਦੀ ਪਹਿਲੀ ਹਾਈਡ੍ਰੋਜਨ ਟਰੇਨ ਨੂੰ ਹਰੀ ਝੰਡੀ ਦਿਖਾਉਣਗੇ। ਇਹ ਟਰੇਨ ਜੀਂਦ-ਸੋਨੀਪਤ ਵਿਚਕਾਰ ਚੱਲੇਗੀ।2. -ਇਹ ਦੁਨੀਆ ਦੀਆਂ ਸਭ ਤੋਂ ਲੰਬੀਆਂ (10 ਕੋਚ) ਅਤੇ ਸਭ ਤੋਂ ਸ਼ਕਤੀਸ਼ਾਲੀ (3200 HP) ਹਾਈਡ੍ਰੋਜਨ ਟਰੇਨਾਂ ਵਿੱਚੋਂ ਇੱਕ ਹੈ।3....
Last Updated : July 15, 2026, 21:45 ISTPunjabਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਦੀ ਦੂਜੀ ਫੇਰੀ ਨੇ ਪੰਜਾਬ ਦੀ ਸਿਆਸਤ ਵਿੱਚ ਦਲਿਤ ਵੋਟ ਬੈਂਕ ਨੂੰ ਲੈ ਕੇ ਚਰਚਾ ਤੇਜ਼ ਕਰ ਦਿੱਤੀ ਹੈ। ਜਲੰਧਰ ਅਤੇ ਦੁਆਬਾ ਖੇਤਰ ਨੂੰ ਦਲਿਤ ਆਬਾਦੀ ਦੇ ਲਿਹਾਜ਼ ਨਾਲ ਬਹੁਤ ਅਹਿਮ ਮੰਨਿਆ ਜਾਂਦਾ ਹੈ, ਇਸ ਲਈ...
Last Updated:Jul 15, 2026 9:03 PM ISTਯੁੱਧ ਨਸ਼ਿਆਂ ਵਿਰੁੱਧ ਦੇ 501ਵੇਂ ਦਿਨ 44 ਨਸ਼ਾ ਤਸਕਰ ਗ੍ਰਿਫ਼ਤਾਰ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟਚੰਡੀਗੜ੍ਹ-ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 176ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ...
Last Updated:Jul 15, 2026 8:13 PM ISTਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਉਠਾਉਣ ਅਤੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦੀ ਕੀਤੀ ਅਪੀਲ ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ...
ਬਠਿੰਡਾ ਦੇ ਲੋਕਾਂ ਵੱਲੋਂ ਦਿੱਤੇ ਗਏ ਵੱਡੇ ਫਤਵੇ ਲਈ ਉਨ੍ਹਾਂ ਦਾ ਧੰਨਵਾਦ ਕਰਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਇਸ ਫੈਸਲੇ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਾਫ਼-ਸੁਥਰੇ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਵਿੱਚ ਜਨਤਾ ਦੇ ਵਿਸ਼ਵਾਸ ਨੂੰ ਹੋਰ ਪੱਕਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਪੰਜਾਬ ਦੇ ਹਰੇਕ...
Last Updated:Jul 15, 2026 7:14 PM ISTਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਪੁਨਰ ਸਮੀਖਿਆ (SIR) ਦੌਰਾਨ ਕਥਿਤ ਬੇਨਿਯਮੀਆਂ ਖ਼ਿਲਾਫ਼ ਤੁਰੰਤ ਕਾਰਵਾਈ ਦੀ ਮੰਗ ਕਰਦਿਆਂ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਭਾਰਤ ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੀ...
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਰਾਜਨੀਤਿਕ ਪਾਰਟੀਆਂ 'ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਲਗਾਤਾਰ ਝੂਠਾ ਪ੍ਰਚਾਰ ਕਰ ਰਹੀਆਂ ਹਨ, ਕਿਉਂਕਿ ਉਹ ਇਤਿਹਾਸਕ 'ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ...
ਪੰਜਾਬ ਕਾਂਗਰਸ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ। ਚੰਨੀ ਧੜੇ ਨੇ ਬਘੇਲ ਖਿਲਾਫ਼ ਕੀਤੀ ਸ਼ਿਕਾਇਤ- ਸੂਤਰ। ਚੰਨੀ ਧੜੇ ਨੇ ਹਾਈਕਮਾਨ ਕੋਲ ਕੀਤੀ ਬਘੇਲ ਦੀ ਸ਼ਿਕਾਇਤ- ਸੂਤਰ। ਬਘੇਲ 'ਤੇ ਪੱਖਪਾਤੀ ਰਵੱਈਏ ਦੇ ਲਗਾਏ ਇਲਜ਼ਾਮ- ਸੂਤਰ।
Rozana Times
ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਨਿਯਮਾਂ ਅਨੁਸਾਰ ਹੁਣ ਕੋਈ ਵੀ ਪ੍ਰਾਈਵੇਟ ਸਕੂਲ ਸਾਲਾਨਾ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਹਰ ਸਕੂਲ ਲਈ ਫੀਸ ਨਿਰਧਾਰਿਤ ਕਰਨ ਦੇ ਸਪੱਸ਼ਟ ਨਿਯਮ ਬਣਾਏ ਗਏ ਹਨ। ਸਾਰੇ ਪ੍ਰਾਈਵੇਟ ਸਕੂਲਾਂ ਨੂੰ ਅਗਲੇ 10 ਦਿਨਾਂ ਦੇ ਅੰਦਰ ਪਿਛਲੇ ਚਾਰ ਸਾਲਾਂ ਦੀ ਫੀਸ ਦਾ...
















