ਹਰਜਿੰਦਰ ਕੌਰ ਨੂੰ ਉਨ੍ਹਾਂ ਦੀ ਉਪਲਬਧੀ ਲਈ ਵਧਾਈ ਦਿੰਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਨੇ ਪੰਜਾਬ ਦੇ ਨਾਲ-ਨਾਲ ਪੂਰੇ ਭਾਰਤ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਹਰਜਿੰਦਰ ਕੌਰ ਦੇ ਸਮਰਪਣ, ਅਨੁਸ਼ਾਸਨ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕੀਤੀ, ਜਿਸ ਸਦਕਾ ਉਹ ਅੰਤਰਰਾਸ਼ਟਰੀ ਪੱਧਰ ’ਤੇ ਲਗਾਤਾਰ ਸ਼ਾਨਦਾਰ ਪ੍ਰਦਰਸ਼ਨ ਕਰ...
ਮੋਹਿਤ ਆਪਣੇ ਬੇਮਿਸਾਲ ਰੇਡਿੰਗ ਹੁਨਰ ਲਈ ਮਸ਼ਹੂਰ ਸੀ ਅਤੇ ਕਈ ਵਾਰ ਉਸ ਨੂੰ 'ਬੈਸਟ ਰੇਡਰ' ਵਜੋਂ ਨਾਮਜ਼ਦ ਕੀਤਾ ਗਿਆ ਸੀ। ਆਪਣੀ ਪ੍ਰਤਿਭਾ ਅਤੇ ਸਖ਼ਤ ਮਿਹਨਤ ਦੁਆਰਾ, ਉਸ ਨੇ ਹਰਿਆਣਾ ਅਤੇ ਪੰਜਾਬ ਵਿੱਚ ਕਈ ਵੱਡੇ ਪੁਰਸਕਾਰ ਪ੍ਰਾਪਤ ਕੀਤੇ। ਉਸ ਨੇ ਸ਼ੀਲੂ ਬਲਹਾਰਾ ਵਰਗੇ ਖਿਡਾਰੀਆਂ ਨਾਲ ਵੀ ਖੇਡਿਆ ਸੀ। ਉਸ ਨੇ...
ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਗੁਰਚਰਨ ਸਿੰਘ ਨੇ ਪੰਜਾਬ ਬੰਦ ਨੂੰ ਲੈ ਕੇ ਨਾਲ ਖਾਸ ਗੱਲਬਾਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਢੰਗ ਨਾਲ ਕੀਤਾ ਜਾਵੇਗਾ ਅਤੇ ਆਪਣੀ ਆਵਾਜ਼ ਉਠਾਉਣ ਲਈ ਬੰਦ ਜ਼ਰੂਰੀ ਹੈ। ਗੁਰਚਰਨ ਸਿੰਘ ਨੇ ਕਿਹਾ ਕਿ ਸਾਰੀਆਂ ਜਥੇਬੰਦੀਆਂ ਅਨੁਸ਼ਾਸਨ ਵਿੱਚ ਰਹਿਣਗੀਆਂ ਅਤੇ...
ਮੌਨਸੂਨ ਨੇ ਇਸ ਸਮੇਂ ਭਿਆਨਕ ਰੂਪ ਧਾਰ ਲਿਆ ਹੈ। ਮੌਸਮ ਵਿਭਾਗ ਨੇ 20-21 ਅਗਸਤ ਲਈ ਪੰਜਾਬ, ਹਰਿਆਣਾ ਉੱਤਰ ਪ੍ਰਦੇਸ਼, ਬਿਹਾਰ ਅਤੇ ਦਿੱਲੀ ਸਮੇਤ 21 ਰਾਜਾਂ ਵਿੱਚ ਮੀਂਹ ਅਤੇ ਗਰਜ-ਤੂਫ਼ਾਨ ਲਈ ਅਲਰਟ ਜਾਰੀ ਕੀਤਾ ਹੈ। ਉਨ੍ਹਾਂ ਖੇਤਰਾਂ ਬਾਰੇ ਖਾਸ ਚਿਤਾਵਨੀ ਹੈ ਜਿੱਥੇ ਹਵਾ ਦੀ ਗਤੀ 70 ਤੋਂ 75 ਕਿਲੋਮੀਟਰ ਪ੍ਰਤੀ...
ਅਕਾਲੀ ਦਲ–ਭਾਜਪਾ ਗਠਜੋੜ 'ਤੇ ਹਰਸਿਮਰਤ ਬਾਦਲ ਵੱਡਾ ਬਿਆਨ ! ਅਕਾਲੀ ਦਲ–ਭਾਜਪਾ ਗਠਜੋੜ 'ਤੇ ਹਰਸਿਮਰਤ ਬਾਦਲ ਵੱਡਾ ਬਿਆਨ ! ਲੌਂਗੋਵਾਲ ਰੈਲੀ 'ਚ ਅਕਾਲੀ ਦਲ–ਭਾਜਪਾ ਗਠਜੋੜ 'ਤੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਮੀਦ ਹੈ ਕਿ ਪਹਿਲਾਂ ਵਾਂਗ ਮੁੜ ਅਜਿਹਾ ਗਠਜੋੜ ਬਣੇਗਾ,...
ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ ਕੰਮਕਾਜ ਦੀ ਸਮੀਖਿਆ; ਮੁਲਾਜ਼ਮਾਂ ਦੀ ਭਲਾਈ ਅਤੇ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ਕਿਸਾਨ-ਪੱਖੀ ਨੀਤੀਆਂ ਦੇ ਮਿਲੇ ਸਾਰਥਕ ਨਤੀਜੇ, ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਹੋਇਆਚੰਡੀਗੜ੍ਹ :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ...
ਮੋਰਚਾ ਲੰਬੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਉਨ੍ਹਾਂ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ, ਜਿਨ੍ਹਾਂ ਨੇ ਆਪਣੀ ਸਜ਼ਾ ਪੂਰੀ ਕਰ ਲਈ ਹੈ ਪਰ ਫਿਰ ਵੀ ਉਹ ਜੇਲ੍ਹਾਂ ਵਿਚ ਬੰਦ ਹਨ।PUNJAB BANDH ਅੱਜ (21 ਅਗਸਤ) ਕੌਮੀ ਇੰਸਾਫ਼ ਮੋਰਚੇ ਵੱਲੋਂ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮੋਹਾਲੀ ਅਤੇ ਪਟਿਆਲਾ ਵਿਖੇ ਕਿਡਨੀ ਟ੍ਰਾਂਸਪਲਾਂਟ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ। ਇਸ ਨਾਲ ਪੰਜਾਬ ਦੀ ਸਰਕਾਰੀ ਸਿਹਤ ਪ੍ਰਣਾਲੀ ਵਿੱਚ ਉੱਨਤ ਟ੍ਰਾਂਸਪਲਾਂਟ ਦੇਖਭਾਲ ਦਾ ਦਾਇਰਾ ਹੋਰ ਵਧੇਗਾ।PILBS ਮੋਹਾਲੀ ਦੀ ਵੱਡੀ ਕਾਮਯਾਬੀ, ਇੱਕ ਹਫ਼ਤੇ ਵਿੱਚ 3 ਸਫ਼ਲ ਲਿਵਰ ਟ੍ਰਾਂਸਪਲਾਂਟ: ਡਾ....
ਏ.ਆਈ.ਟੀ.ਪੀ. ਬਿਨੈਕਾਰ ਹੁਣ ‘ਪਰਿਵਹਨ ਪੋਰਟਲ’ ਰਾਹੀਂ ਸਿੱਧੇ ਤੌਰ ‘ਤੇ ਅਪਲਾਈ ਅਤੇ ਮਨਜ਼ੂਰਸ਼ੁਦਾ ਪਰਮਿਟ ਡਾਊਨਲੋਡ ਕਰ ਸਕਦੇ ਹਨ; ਮੋਹਾਲੀ ਦਫ਼ਤਰ ਦੇ ਗੇੜੇ ਮਾਰਨ ਤੋਂ ਮਿਲੀ ਮੁਕਤੀ: ਹਰਪਾਲ ਸਿੰਘ ਚੀਮਾਆਨਲਾਈਨ ਸਹੂਲਤ ਵਾਹਨ ਮਾਲਕਾਂ ਅਤੇ ਕਮਰਸ਼ੀਅਲ ਆਪਰੇਟਰਾਂ ਲਈ 24 ਘੰਟੇ ਨਿਰਵਿਘਨ ਸੇਵਾਵਾਂ ਅਤੇ ਕਾਰੋਬਾਰੀ ਅਸਾਨੀ ਯਕੀਨੀ ਬਣਾਏਗੀ: ਹਰਪਾਲ ਸਿੰਘ ਚੀਮਾRead More Rozana...
ਕੌਮੀ ਇਨਸਾਫ਼ ਮੋਰਚੇ ਦੇ ਬੰਦ ਦੀ ਕਾਲ ਕਿੰਨੀ ਸਹੀ ? ਕੀ ਬੰਦ ਹੀ ਮੋਰਚੇ ਕੋਲ ਆਖਰੀ ਹੱਲ ਹੈ ? ਕੀ ਬੰਦ ਬਿਨਾਂ ਗੱਲ ਨਹੀਂ ਸੁਣੀ ਜਾਂਦੀ ? ਕੀ ਬੰਦ ਨਾਲ ਸਰਕਾਰਾਂ 'ਤੇ ਦਬਾਅ ਬਣਦਾ ਹੈ ? ਬੰਦ ਨਾਲ ਆਮ ਲੋਕਾਂ ਨੂੰ ਹੁੰਦੀ ਪਰੇਸ਼ਾਨੀ ਲਈ ਕੌਣ ਜ਼ਿੰਮੇਵਾਰ ? ਕੀ ਵਿਰੋਧ...