ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਇੱਕ ਬਹੁਤ ਹੀ ਸ਼ਰਮਨਾਕ ਘਟਨਾ - ਜੋ ਇਹ ਸਵਾਲ ਉਠਾਉਂਦੀ ਹੈ ਕਿ ਜਦੋਂ ਕਾਨੂੰਨ ਦੇ ਰੱਖਿਅਕ ਹੀ ਸ਼ਿਕਾਰੀ ਬਣ ਜਾਂਦੇ ਹਨ ਤਾਂ ਆਮ ਆਦਮੀ ਕਿੱਥੇ ਜਾਵੇ - ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8 ਵਿਖੇ ਦੇਖੀ ਗਈ। ਪੰਜਾਬ ਵਿਜੀਲੈਂਸ ਬਿਊਰੋ...
ਮਾਨਸੂਨ ਵਿੱਚ AC ਦਾ Dry Mode ਸਿਰਫ਼ ਉਮਸ ਘਟਾਉਂਦਾ ਹੈ ਜਾਂ ਬਿਜਲੀ ਦਾ ਬਿੱਲ ਵੀ ਬਚਾਉਂਦਾ ਹੈ? 8 ਘੰਟੇ ਚਲਾਉਣ ’ਤੇ ਕਿੰਨੇ ਯੂਨਿਟ ਖਰਚ ਹੋ ਸਕਦੇ ਹਨ—ਅੰਕ ਜਾਣ ਕੇ ਤੁਸੀਂ ਵੀ ਹੈਰਾਨ ਹੋ ਸਕਦੇ ਹੋ।ਮਾਨਸੂਨ ਦੀ ਬਾਰਿਸ਼ ਗਰਮੀ ਤੋਂ ਰਾਹਤ ਤਾਂ ਦਿੰਦੀ ਹੈ, ਪਰ ਇਸ ਦੇ ਨਾਲ ਘਰਾਂ ਵਿੱਚ...
ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਸੇਵਾ ਕੇਂਦਰ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਇੱਕ ਸਰਕਾਰੀ ਅਦਾਰੇ ਵਜੋਂ ਚਲਾਇਆ ਜਾਵੇ ਤਾਂ ਜੋ ਪੰਜਾਬ ਦਾ ਪੈਸਾ ਪ੍ਰਾਈਵੇਟ ਕੰਪਨੀਆਂ ਦੀ ਬਜਾਏ ਸਰਕਾਰੀ ਖ਼ਜ਼ਾਨੇ ਵਿੱਚ ਆਵੇ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਾਈਵੇਟ ਕੰਪਨੀਆਂ ਕਾਰਨ ਪੰਜਾਬ ਦਾ ਪੈਸਾ ਬਾਹਰਲੇ ਹੱਥਾਂ ਵਿੱਚ ਜਾ ਰਿਹਾ...
ਕਿਸਾਨ ਅੰਦੋਲਨ ਨਾਲ ਜੁੜੇ ਦੋ ਵੱਡੇ ਆਗੂਆਂ ਵਿਚਾਲੇ ਤਕਰਾਰ ਸਾਹਮਣੇ ਆਈ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਬਿਨਾਂ ਨਾਂ ਲਏ ਸਰਵਣ ਸਿੰਘ ਪੰਧੇਰ 'ਤੇ ਵੱਡੇ ਇਲਜ਼ਾਮ ਲਗਾਏ ਹਨ। ਰਾਜੇਵਾਲ ਨੇ ਦਾਅਵਾ ਕੀਤਾ ਕਿ ਪੰਧੇਰ ਨੇ ਦਿੱਲੀ ਕਿਸਾਨੀ ਅੰਦੋਲਨ ਨੂੰ ਨੁਕਸਾਨ ਪਹੁੰਚਾਇਆ ਅਤੇ ਅੰਦੋਲਨ ਨੂੰ ਖਰਾਬ ਕਰਨ ਦਾ ਕੰਮ...
Free Petrol Langar: ਚੰਡੀਗੜ੍ਹ ਵਿਚ 'ਰਾਜਾ ਦ ਕਿੰਗ' ਰਾਕੇਸ਼ ਤ੍ਰੇਹਨ ਮੁਫ਼ਤ ਪੈਟਰੋਲ ਵੰਡ ਰਹੇ ਹਨ। ਉਹ ਇਸ ਤੋਂ ਪਹਿਲਾਂ ਵੀ ਬਰਗਰ, ਕੋਲਡ ਡ੍ਰਿੰਕ ਅਤੇ 500 ਰੁਪਏ ਦੇ ਨੋਟ ਵੰਡ ਚੁੱਕੇ ਹਨ। 18 ਅਗਸਤ ਨੂੰ ਦੋ ਪੈਟਰੋਲ ਪੰਪਾਂ 'ਤੇ ਪੈਟਰੋਲ ਕੂਪਨ ਮਿਲਣਗੇ। 'ਰਾਜਾ ਦ ਕਿੰਗ' ਰਾਕੇਸ਼ ਤ੍ਰੇਹਨ ਪੰਜਾਬ ਦੇ ਅੰਮ੍ਰਿਤਸਰ...
DA Case: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ DA ਦੇ ਮਾਮਲੇ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਅਦਾਲਤੀ ਹੁਕਮਾਂ ਦੇ ਆਧਾਰ 'ਤੇ ਮਾਮਲਿਆਂ ਦੇ ਨਿਪਟਾਰੇ ਸੰਬੰਧੀ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ।Punjab DA Case: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ DA ਦੇ...
BJP appoints Vinod Tawde as UP in-charge: ਭਾਰਤੀ ਜਨਤਾ ਪਾਰਟੀ ਚੋਣ ਮੋਡ ਵਿੱਚ ਆ ਗਈ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਨੇ ਤਿੰਨ ਰਾਜਾਂ ਲਈ ਇੰਚਾਰਜ ਨਿਯੁਕਤ ਕੀਤੇ ਹਨ: ਉੱਤਰ ਪ੍ਰਦੇਸ਼ ਲਈ ਵਿਨੋਦ ਤਾਵੜੇ, ਪੰਜਾਬ ਲਈ ਸਤੀਸ਼ ਪੂਨੀਆ ਅਤੇ ਗੁਜਰਾਤ ਲਈ ਤਰੁਣ ਚੁੱਘ...
15 ਅਗਸਤ ਨੂੰ ਚੰਡੀਗੜ੍ਹ ਵਿੱਚ ਹੋਏ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਚੰਡੀਗੜ੍ਹ ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਖਿਲਾਫ਼ FIR ਦਰਜ ਕੀਤੀ ਹੈ। ਮਾਨ ਦੇ ਬੇਟੇ ਈਮਾਨ ਸਿੰਘ ਸਮੇਤ ਕੁੱਲ 17 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਜਗਤਾਰ...
ਪੁਲਿਸ ਟੀਮਾਂ ਨੇ 167 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਚੰਡੀਗੜ੍ਹ ; ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 494 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।Read More Rozana Times
ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਗੁਰਦਾਸਪੁਰ ਦੇ ਪਿੰਡ ਮਦੋਵਾਲ ਨੇੜੇ ਇੱਕ ਕਾਰ ਦਾ ਟਾਇਰ ਫਟਣ ਨਾਲ ਵੱਡਾ ਹਾਦਸਾ ਵਾਪਰਿਆ ਹੈ ਜਿਸ ਕਾਰਨ ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਨਾਂ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ। ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।...