ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਹਰਸਿਮਰਤ ਬਾਦਲ ਨੇ ਇਸ ਮਾਮਲੇ ਦੀ NIA ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।...
13 ਅਗਸਤ ਨੂੰ ਨਾਂਦੇੜ ਤੋਂ ਕਰੀਬ 15 ਕਿਲੋਮੀਟਰ ਦੂਰ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕੀਤਾ ਗਿਆ ਸੀ। ਹਮਲੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਦੌਰਾਨ ਉਨ੍ਹਾਂ ਦੇ ਸੱਜੇ ਹੱਥ ‘ਤੇ ਡੂੰਘੀ ਸੱਟ ਲੱਗੀ ਸੀ।ਸੁਖਬੀਰ ਬਾਦਲ ਦੀ ਸਿਹਤ...
BJP ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ, ਜ਼ਿਲ੍ਹਾ ਪੱਧਰ 'ਤੇ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਪਾਰਟੀ ਦੇ ਪ੍ਰੋਗਰਾਮਾਂ ਦੇ ਪ੍ਰਭਾਵਸ਼ਾਲੀ ਅਮਲ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਾਰੇ 36 ਜਥੇਬੰਦਕ ਜ਼ਿਲ੍ਹਿਆਂ ਲਈ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀਆਂ ਨਿਯੁਕਤੀਆਂ...
ਹਰਸਿਮਰਤ ਕੌਰ ਬਾਦਲ ਦੇ ਬਿਆਨ ਦੇ ਕੀ ਮਾਇਨੇ ? ਕੀ ਅਕਾਲੀ ਦਲ ਲਈ ਅੰਮ੍ਰਿਤਪਾਲ ਚੁਣੌਤੀ ਹੈ ? ਕੀ ਧਰਮ ਦੇ ਨਾਂ ’ਤੇ ਸਿਆਸੀ ਪਲੇਟਫਾਰਮ ਬਣ ਰਹੇ ? ਕੀ 2027 ਦੀ ਚੋਣ ਪੰਥਕ ਲੀਹ ’ਤੇ ਜਾ ਰਹੀ ਹੈ ? ਕੀ ਪੰਥਕ ਵੋਟ ਲਈ ਨਵੀਂ ਸਿਆਸੀ ਜੰਗ ਸ਼ੁਰੂ ਹੋ ਗਈ ?...
ਬਿਆਸ ਤੋਂ ਕਾਦੀਆਂ ਤੱਕ ਨਵੀਂ ਰੇਲਵੇ ਲਾਈਨ ਪ੍ਰੋਜੈਕਟ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ 1419 ਕਰੋੜ ਰੁਪਏ ਦੇ ਇਸ ਪ੍ਰੋਜੈਕਟ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਮਿਲ ਗਈ ਹੈ ਅਤੇ ਕੰਮ ਜਲਦ ਸ਼ੁਰੂ ਹੋਵੇਗਾ। ਇਸ ਰੇਲਵੇ ਲਾਈਨ...
15 ਅਗਸਤ... ਸਾਡੇ ਲਈ ਆਜ਼ਾਦੀ ਅਤੇ ਖੁਸ਼ੀ ਦਾ ਦਿਨ। 1947 ਵਿੱਚ ਇਸੇ ਦਿਨ ਭਾਰਤ ਨੇ ਅੰਗਰੇਜ਼ ਹਕੂਮਤ ਦੀ ਗੁਲਾਮੀ ਤੋਂ ਆਜ਼ਾਦੀ ਹਾਸਲ ਕੀਤੀ ਅਤੇ ਦੇਸ਼ ਨੇ ਇੱਕ ਨਵੀਂ ਸਵੇਰ ਵੇਖੀ। ਪਰ ਇਸ ਆਜ਼ਾਦੀ ਦੀ ਕੀਮਤ ਵੀ ਬਹੁਤ ਵੱਡੀ ਸੀ। ਆਜ਼ਾਦੀ ਦੇ ਨਾਲ ਹੀ ਭਾਰਤ ਦੀ ਵੰਡ ਹੋਈ ਅਤੇ ਭਾਰਤ...
ਬਲਰਾਜ ਸਿੰਘ ਭੱਠਲ (ਜਗਰਾਓ) ਕੌਮੀ ਪ੍ਰਧਾਨ ਨਿਯੁਕਤ ਚੰਡੀਗੜ੍ਹ- ਅਕਾਲੀ ਦਲ "ਵਾਰਿਸ ਪੰਜਾਬ ਦੇ" ਵਲੋਂ ਆਈਟੀ ਵਿੰਗ ਲਈ ਅਹਿਮ ਨਿਯੁਕਤੀ ਕਰਦੇ ਹੋਏ ਬਲਰਾਜ ਸਿੰਘ ਭੱਠਲ (ਜਗਰਾਓ) ਨੂੰ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਦੇਰ ਸ਼ਾਮ ਪੱਤਰ ਜਾਰੀ ਕਰਕੇ ਨਿਯੁਕਤੀ ਨੂੰ ਮਨਜੂਰੀ ਦਿੱਤੀ ਗਈ।Read More Rozana Times
ਇਨ੍ਹਾਂ ਵਿਚ 11 ਸੀਟਾਂ ਅਜਿਹੀਆਂ ਹਨ, ਜਿੱਥੇ ਹਾਰ-ਜਿੱਤ ਦਾ ਫ਼ਰਕ 10 ਹਜ਼ਾਰ ਤੋਂ ਘੱਟ ਰਿਹਾ ਸੀ। ਉੱਥੇ ਹੀ ਪੰਜਾਬ ਵਿਚ 35 ਵਿਧਾਨ ਸਭਾ ਸੀਟਾਂ ਅਜਿਹੀਆਂ ਹਨ, ਜਿੱਥੇ ਪਿਛਲੀਆਂ ਚੋਣਾਂ ਵਿਚ ਹਾਰ-ਜਿੱਤ ਦਾ ਫ਼ਰਕ 10 ਹਜ਼ਾਰ ਵੋਟਾਂ ਤੋਂ ਘੱਟ ਸੀ। ਪੰਜਾਬ ਵਿਚ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR) ਦੀ ਡ੍ਰਾਫਟ ਸੂਚੀ ਜਾਰੀ...
ਜਾਣਕਾਰੀ ਮੁਤਾਬਕ ਆਜ਼ਾਦੀ ਦਿਵਸ ਦੇ ਰਾਸ਼ਟਰੀ ਤਿਉਹਾਰ ਸਬੰਧੀ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਪਰੇਡਾਂ, ਸੱਭਿਆਚਾਰਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਰਿਹਰਸਲ ਕਰਨ ਵਿਚ ਲੱਗੇ ਹੋਏ ਸਨ ਅਤੇ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਸ਼ਾਨਦਾਰ ਪੇਸ਼ਕਾਰੀ ਦਿੱਤੀ ਹੈ ਜਿਸ ਕਾਰਨ ਸੋਮਵਾਰ ਨੂੰ ਸਾਰੇ ਸਕੂਲਾਂ...
ਕਿਸਾਨਾਂ ਦੇ ਦਿੱਲੀ ਕੂਚ ਦੇ ਐਲਾਨ ਤੋਂ ਬਾਅਦ ਖਨੌਰੀ ਬਾਰਡਰ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਪੰਜਾਬ-ਹਰਿਆਣਾ ਸਰਹੱਦ 'ਤੇ ਪੁਲਿਸ ਵੱਲੋਂ ਹੈਵੀ ਬੈਰੀਕੇਡਿੰਗ ਕਰਕੇ ਬਾਰਡਰ ਨੂੰ ਸੀਲ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੇ ਬੈਨਰ ਹੇਠ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿੱਚ 51 ਕਿਸਾਨ ਆਗੂਆਂ ਦਾ ਜਥਾ ਦਿੱਲੀ...