ਆਜ਼ਾਦੀ ਦਿਵਸ ਸਮਾਗਮ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਆਪਕ ਮੁਹਿੰਮ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਇਹ ਫ਼ੈਸਲਾਕੁੰਨ ਜੰਗ ਆਉਣ ਵਾਲੇ ਸਮੇਂ ਵਿੱਚ ਵੀ ਪੂਰੀ ਤਾਕਤ ਨਾਲ ਜਾਰੀ ਰਹੇਗੀ।School Holiday: ਚੰਡੀਗੜ੍ਹ ਵਿੱਚ ਸੋਮਵਾਰ ਨੂੰ ਛੁੱਟੀ...
ਰੰਧਾਵਾ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਵਿੱਚ ਸਾਡਾ 111 ਦਿਨਾਂ ਦਾ ਕਾਰਜਕਾਲ 11 ਸਾਲਾਂ ਦੇ ਕਾਰਜਕਾਲ ਦੇ ਬਰਾਬਰ ਸੀ। ਉਨ੍ਹਾਂ ਕਿਹਾ ਕਿ ਅਸੀਂ ਕਾਂਗਰਸੀ ਹਾਂ ਅਤੇ ਸਾਨੂੰ ਕਿਸੇ ਤੋਂ ਕਾਂਗਰਸੀ ਹੋਣ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ। ਕਾਂਗਰਸ ਸਾਡੇ ਖੂਨ ਵਿੱਚ ਹੈ। ਕਈ ਪ੍ਰਧਾਨ ਅਤੇ ਅਹੁਦੇ ਆਉਂਦੇ-ਜਾਂਦੇ...
ਕੈਬਨਿਟ ਮੰਤਰੀ ਨੇ ਸੰਗਰੂਰ ਵਿਖੇ 80ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਚੜ੍ਹਾਇਆ; ਪਰੇਡ ਤੋਂ ਲਈ ਸਲਾਮੀ ਸੰਗਰੂਰ- ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਮੌਕੇ ਪੁਲੀਸ ਲਾਈਨ ਸੰਗਰੂਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਤੋਂ ਸਲਾਮੀ ਲਈ। ਇਸ...
ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਮੁੜ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਦੁਹਰਾਈ। ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਜਗਤਾਰ ਸਿੰਘ ਹਵਾਰਾ ਨੂੰ ਚਾਰ ਤੋਂ ਪੰਜ ਦਿਨਾਂ ਦੀ ਪੈਰੋਲ ਦੇਣ ਦੀ ਗੱਲ...
ਵਿੱਤ ਮੰਤਰੀ ਨੇ ਲੁਧਿਆਣਾ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ; ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਸਿਜਦਾਸਿੱਖਿਆ, ਸਿਹਤ, ਆਰਥਿਕਤਾ, ਲੋਕ ਭਲਾਈ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਵਿੱਚ ਪੰਜਾਬ ਨੇ ਹਾਸਲ ਕੀਤੀਆਂ ਵੱਡੀਆਂ ਪ੍ਰਾਪਤੀਆਂ: ਹਰਪਾਲ ਸਿੰਘ ਚੀਮਾ ਚੰਡੀਗੜ੍ਹ /ਲੁਧਿਆਣਾ: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਵਿੱਤ, ਯੋਜਨਾ, ਟਰਾਂਸਪੋਰਟ, ਆਬਕਾਰੀ ਤੇ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੇ ਗੋਆ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾ ਕੇ ਪੰਜਾਬ ਦੀ ਬਹਾਦਰੀ ਅਤੇ ਦੇਸ਼ਭਗਤੀ ਦੀ ਮਿਸਾਲ ਕਾਇਮ ਕੀਤੀ।ਸ਼ਹੀਦ ਕਰਨੈਲ...
ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਥੇ ਸ਼ਾਨਦਾਰ ਵਿਰਾਸਤੀ ਐਂਟਰੈਂਸ ਗੇਟ, ਵਿਰਾਸਤੀ ਗਲਿਆਰਾ, ਕੰਧ ਚਿੱਤਰਾਂ ਦੇ ਨਾਲ-ਨਾਲ ਪਾਰਕਾਂ ਅਤੇ ਯਾਦਗਾਰਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸੈਨੀਵਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...
ਲੋਕਾਂ ਦੁਆਰਾ ਮਿਲ ਰਹੇ ਹੌਸਲੇ ਨਾਲ ਹੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਹਿਨਾਇਆ ਜਾ ਰਿਹਾ ਲੋਕ ਪੱਖੀ ਸਕੀਮਾਂ ਨੂੰ ਅਮਲੀ ਜਾਮਾ : ਕੁਲਵੰਤ ਸਿੰਘ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਸਾਢੇ ਚਾਰ ਸਾਲ ਦੀਆਂ ਪ੍ਰਾਪਤੀਆਂ ਅਤੇ ਲੋਕਾਂ ਦੇ ਅਗਲੇਰੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਦੇ...
ਪੁਲਿਸ ਵੱਲੋਂ ਮੁਹਾਲੀ ਤੋਂ ਚੰਡੀਗੜ੍ਹ ਆਉਣ-ਜਾਣ ਵਾਲੀਆਂ ਕਈ ਮੁੱਖ ਸੜਕਾਂ ’ਤੇ ਬੈਰੀਕੇਡ ਲਗਾ ਕੇ ਆਵਾਜਾਈ ਰੋਕ ਦਿੱਤੀ ਗਈ ਹੈ। ਕੁਝ ਸੜਕਾਂ ਨੂੰ ਆਮ ਲੋਕਾਂ ਦੀ ਆਵਾਜਾਈ ਲਈ ਖੋਲ੍ਹਿਆ ਗਿਆ ਹੈ, ਪਰ ਵੱਡੀਆਂ ਰੋਕਾਂ ਕਾਰਨ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।ਕੌਮੀ ਇਨਸਾਫ ਮੋਰਚੇ ਦਾ ਪ੍ਰਦਰਸ਼ਨ, ਪੁਲਿਸ ਵੱਲੋਂ...
Punjab Rain Alert: ਮੌਸਮ ਵਿਭਾਗ ਦੇ ਮੁਤਾਬਕ ਮਾਨਸੂਨ ਟ੍ਰਾਫ ਲਾਈਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਗਰਮ ਹੈ, ਜੋ ਫਿਰੋਜ਼ਪੁਰ ਤੋਂ ਝਾਰਖੰਡ ਅਤੇ ਪੱਛਮੀ ਬੰਗਾਲ ਤੱਕ ਫੈਲੀ ਹੋਈ ਹੈ। ਇਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਬੱਦਲਵਾਈ ਰਹੇਗੀ ਅਤੇ ਕੁਝ ਥਾਵਾਂ ‘ਤੇ ਗਰਜ ਨਾਲ ਮੀਂਹ ਪੈ ਸਕਦਾ ਹੈ। Weather Update: ਮੌਸਮ ਵਿਭਾਗ...













