ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਗਿੰਨੀ ਦੁੱਗਲ ਵੱਲੋਂ ਦੱਸਿਆ ਗਿਆ ਕਿ 17 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਲਈ ਇਹ ਐਲਾਨ ਅਹਿਮ ਹੈ।Holiday: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 17 ਅਗਸਤ ਨੂੰ ਛੁੱਟੀ ਦਾ ਐਲਾਨ ਮੋਹਾਲੀ: ਆਜ਼ਾਦੀ ਦਿਵਸ...
ਯੂਥ ਅਕਾਲੀ ਦਲ ਦੇ ਪ੍ਰਧਾਨ ਦਾ ਹੋਇਆ ਐਕਸੀਡੈਂਟ ! Breaking-ਯੂਥ ਅਕਾਲੀ ਦਲ ਦੇ ਪ੍ਰਧਾਨ ਦਾ ਹੋਇਆ ਐਕਸੀਡੈਂਟ !ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਪਟਿਆਲਾ ਚੰਡੀਗੜ੍ਹ ਰੋਡ ਗਗਨ ਫੈਕਟਰੀ ਦੇ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਹਾਦਸੇ ਵਿੱਚ ਝਿੰਜਰ ਦੀਆਂ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ,...
140 ਕਰੋੜ ਭਾਰਤੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ, ਜਦੋਂ ਕਿ ਭਾਜਪਾ ਲਗਾਤਾਰ ਡਿੱਗ ਰਹੀ ਆਰਥਿਕਤਾ ਦੇ ਸੱਚ ਨੂੰ ਛੁਪਾ ਰਹੀ ਹੈ: ਹਰਪਾਲ ਸਿੰਘ ਚੀਮਾਮੋਦੀ ਸਰਕਾਰ ਨੇ ਆਪਣੀ ਨਾਕਾਮ ਆਰਥਿਕਤਾ ਅਤੇ ਬਜਟ ਦੀ ਗੜਬੜੀ ਨੂੰ ਲੁਕਾਉਣ ਲਈ ਆਰਬੀਆਈ ਦੀ ਸੁਰੱਖਿਆ ਢਾਲ ਨੂੰ ਕਮਜ਼ੋਰ ਕੀਤਾ: ਹਰਪਾਲ ਸਿੰਘ ਚੀਮਾਚੰਡੀਗੜ੍ਹ-...
ਡੀਜੀਪੀ ਨੇ ਕਿਹਾ, “ਇਸ ਪ੍ਰਾਜੈਕਟ ਦਾ ਇੱਕੋ-ਇੱਕ ਟੀਚਾ ਵਿਗਿਆਨ, ਪ੍ਰਣਾਲੀਆਂ ਅਤੇ ਆਪਸੀ ਤਾਲਮੇਲ ਰਾਹੀਂ ਪੰਜਾਬ ਨੂੰ ਭਾਰਤ ਦਾ ਰੋਡ ਸੇਫਟੀ ਹੱਬ ਬਣਾਉਣਾ ਹੈ। ਪੰਜਾਬ ਪੁਲਿਸ ਘਟਨਾ ਮੈਪਿੰਗ, ਟ੍ਰੈਫਿਕ ਜਾਮ ਦੀ ਭਵਿੱਖਬਾਣੀ ਅਤੇ ਆਫ਼ਤ ਪ੍ਰਬੰਧਨ ਲਈ ਸੈਟੇਲਾਈਟ ਸੰਚਾਰ ਅਤੇ ਜੀਓਸਪੇਸ਼ਲ ਡੇਟਾ ਦੀ ਵਰਤੋਂ ਕਰੇਗੀ। ਐਸਐਸਐਫ ਪਹਿਲਾਂ ਹੀ ਭਾਰਤ ਦੀ ਹਾਈਵੇ...
ਪੁਲਿਸ ਨੇ ਅੱਜ ਮੁਲਜ਼ਮ ਜਸਪਾਲ ਸਿੰਘ ਨੂੰ ਮੁਦਖੇੜ ਕੋਰਟ ਵਿੱਚ ਪੇਸ਼ ਕੀਤਾ। ਸੁਣਵਾਈ ਤੋਂ ਬਾਅਦ ਅਦਾਲਤ ਨੇ ਪੁਲਿਸ ਦੀ ਮੰਗ ਮਨਜ਼ੂਰ ਕਰਦਿਆਂ ਜਸਪਾਲ ਸਿੰਘ ਨੂੰ 11 ਦਿਨਾਂ ਦੀ ਪੁਲਿਸ ਕਸਟਡੀ ਵਿੱਚ ਭੇਜਣ ਦਾ ਹੁਕਮ ਦਿੱਤਾ।ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਵਾਲੇ ਜਸਪਾਲ ਸਿੰਘ ਨੂੰ 11 ਦਿਨਾਂ ਦਾ ਪੁਲਿਸ ਰਿਮਾਂਡਪੰਜਾਬ...
ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ। ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ ਮਿਲੇ ਹਨ। ਅੰਗਦ ਦੀਪ ਸਿੰਘ ਸੋਹਲ ਨੂੰ ਤਰਨਤਾਰਨ ਦਾ ਜ਼ਿਲ੍ਹਾ ਇੰਚਾਰਜ ਬਣਾਇਆ ਗਿਆ ਹੈ।AAP ਪੰਜਾਬ ਵੱਲੋਂ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਨੂੰ ਵੱਡੀ...
ਪੰਜਾਬ ਦੇ ਬਜ਼ੁਰਗ ਆਪਣੇ ਪੁੱਤਰ ਭਗਵੰਤ ਮਾਨ ਨੂੰ ਆਸ਼ੀਰਵਾਦ ਦਿੰਦੇ ਰਹਿਣ, ਉਹ ਉਮਰ ਭਰ ਤੁਹਾਡੀ ਸੇਵਾ ਕਰੇਗਾ: ਅਰਵਿੰਦ ਕੇਜਰੀਵਾਲਪੰਜਾਬ ਵਿੱਚ ਕਿਸੇ ਵੀ ਸਰਕਾਰ ਨੇ ਸਨਾਤਨ ਧਰਮ ਲਈ ਇੰਨਾ ਕੰਮ ਨਹੀਂ ਕੀਤਾ, ਜਿੰਨਾ ਭਗਵੰਤ ਮਾਨ ਸਰਕਾਰ ਨੇ ਕੀਤਾ ਹੈ: ਅਰਵਿੰਦ ਕੇਜਰੀਵਾਲਫਗਵਾੜਾ: ਫਗਵਾੜਾ ਵਿੱਚ ਅੱਜ ਦੀ ਸ਼ਾਮ ਉਸ ਵੇਲੇ ਪੂਰੀ ਤਰ੍ਹਾਂ ਅਧਿਆਤਮਿਕ...
ਬੇਅਦਬੀ ਦੀਆਂ ਘਟਨਾਵਾਂ, ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਵਾਟਰ ਕੈਨਨ ਤੇ ਫਾਇਰਿੰਗ ਅਤੇ 2 ਸਿੱਖਾਂ ਦੀਆਂ ਸ਼ਹਾਦਤਾਂ ਦਾ ਦਰਦ ਅੱਜ ਵੀ ਸੰਗਤ ਦੇ ਦਿਲਾਂ 'ਚ ਜ਼ਿੰਦਾ ਹੈ: ਬਲਤੇਜ ਪੰਨੂ ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ...
ਨੌਜਵਾਨਾਂ, ਪਰਿਵਾਰਾਂ, ਕਿਸਾਨਾਂ ਅਤੇ ਬੁਨਿਆਦੀ ਢਾਂਚੇ ਦੀ ਭਲਾਈ ਲਈ ਆਪਣੀ ਸਰਕਾਰ ਦੀਆਂ ਪਹਿਲਕਦਮੀਆਂ 'ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਨੋਟ ਕੀਤਾ, "ਨੌਜਵਾਨਾਂ ਨੂੰ 69,000 ਤੋਂ ਵੱਧ ਸਰਕਾਰੀ ਨੌਕਰੀਆਂ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਗਈਆਂ ਹਨ, 90% ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ...
ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਤੋਂ ਬਾਅਦ ਪੰਜਾਬ 'ਚ ਪੰਥਕ ਸਿਆਸਤ ਗਰਮਾ ਗਈ ਹੈ। ਪਟਿਆਲਾ ਜੇਲ੍ਹ 'ਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਚਿੱਠੀ ਦਾ ਇੱਕ ਇੱਕ ਅੱਖਰ 27 ਦੀ ਚੋਣ ਨੂੰ ਪੰਥਕ ਲੀਹ 'ਤੇ ਲਿਜਾ ਰਿਹਾ ਹੈ। ਰਾਜੋਆਣਾ ਨੇ ਆਪਣੀ ਚਿੱਠੀ 'ਚ ਜਿੱਥੇ ਸੁਖਬੀਰ ਬਾਦਲ 'ਤੇ ਹੋਏ ਹਮਲੇ...













