ਹਮਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਉਹ ਨਾ ਕਦੇ ਡਰੇ ਹਨ ਅਤੇ ਨਾ ਹੀ ਕਦੇ ਡਰਨਗੇ। 'ਮੈਂ ਨਾ ਕਦੇ ਡਰਿਆ ਹਾਂ, ਨਾ ਕਦੇ ਡਰਾਂਗਾ', ਹਮਲੇ ਤੋਂ ਬਾਅਦ...
ਲੁਧਿਆਣਾ ਦੇ ਹੈਬੋਵਾਲ ਵਿੱਚ CM ਭਗਵੰਤ ਮਾਨ ਨੇ 65 ਕਰੋੜ ਦੇ CBG ਪਲਾਂਟ ਦਾ ਨੀਂਹ ਪੱਥਰ ਰੱਖਿਆ। ਰੋਜ਼ਾਨਾ 300 ਟਨ ਗੋਹੇ ਦਾ ਨਿਪਟਾਰਾ ਹੋਵੇਗਾ ਅਤੇ 435 ਡੇਅਰੀ ਮਾਲਕਾਂ ਨੂੰ ਲਾਭ ਮਿਲੇਗਾ।ਲੁਧਿਆਣਾ ਵਿੱਚ 65 ਕਰੋੜ ਦਾ CBG ਪਲਾਂਟ: CM ਭਗਵੰਤ ਮਾਨ ਨੇ ਰੱਖਿਆ ਨੀਂਹ ਪੱਥਰ, 435 ਡੇਅਰੀ ਮਾਲਕਾਂ ਨੂੰ ਹੋਵੇਗਾ...
ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਰਿਹਾਇਸ਼ 'ਤੇ ਗੋਲੀ ਚੱਲੀ ਅਤੇ ਗਿਆਨੀ ਰਘਬੀਰ ਸਿੰਘ ਦੀ ਗੱਡੀ 'ਤੇ ਵੀ ਗੋਲੀ ਦਾ ਨਿਸ਼ਾਨ ਮਿਲਿਆ ਹੈ। ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ...
ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਦੀ ਖਬਰ ਆ ਰਹੀ ਹੈ। ਘਰ ਦੇ ਬਾਹਰ ਗੋਲੀ ਦਾ ਖੋਲ ਵੀ ਮਿਲਿਆ ਹੈ।ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਦੇ ਬਾਹਰ ਫਾਇਰਿੰਗ ਦੀ ਖਬਰ ਆ ਰਹੀ ਹੈ। ਘਰ ਦੇ ਬਾਹਰ ਗੋਲੀ ਦਾ ਖੋਲ ਵੀ ਮਿਲਿਆ ਹੈ।Read More Rozana...
ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਉਹ ਨਾ ਕਦੇ ਡਰੇ ਹਨ ਅਤੇ ਨਾ ਹੀ ਕਦੇ ਡਰਨਗੇ। ਉਨ੍ਹਾਂ ਕਿਹਾ ਕਿ ਸਿਰ 'ਤੇ ਗੁਰੂ ਸਾਹਿਬ ਦਾ ਹੱਥ ਹੈ ਅਤੇ ਸੱਚੇ ਪਾਤਸ਼ਾਹ ਨੇ ਉਨ੍ਹਾਂ ਨੂੰ ਬਚਾਇਆ। ਸੁਖਬੀਰ ਨੇ ਕਿਹਾ ਕਿ ਉਨ੍ਹਾਂ...
ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਹਮਲੇ ਵਿੱਚ ਇਸਤੇਮਾਲ ਕੀਤੇ ਗਏ ਖੰਜਰ ਦੀ ਤਸਵੀਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਹੰਗ ਜਸਪਾਲ ਸਿੰਘ ਨੇ ਇਸੇ ਖੰਜਰ ਨਾਲ ਸੁਖਬੀਰ ਬਾਦਲ 'ਤੇ ਹਮਲਾ ਕੀਤਾ ਸੀ। ਨਾਂਦੇੜ ਦੇ SP ਨਿਲਾਭ ਰੋਹਨ ਮੁਤਾਬਕ ਹਮਲੇ...
ਹਲਦਵਾਨੀ 'ਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਦੇ ਭਾਸ਼ਣ ਤੋਂ ਬਾਅਦ ਹੋਏ ਕਥਿਤ 'ਸ਼ੁੱਧੀਕਰਨ' ਨੂੰ ਲੈ ਕੇ ਸਿਆਸੀ ਵਿਵਾਦ ਵਧਦਾ ਜਾ ਰਿਹਾ ਹੈ। ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਘਟਨਾ ਨੂੰ ਬੇਹੱਦ ਗਲਤ ਅਤੇ ਨਿੰਦਣਯੋਗ ਕਰਾਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਭਾਜਪਾ ਨੂੰ ਇਸ ਮਾਮਲੇ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਹਰਿਆਣਾ ਪੁਲਿਸ ਵੱਲੋਂ ਬੀਤੀ ਰਾਤ ਅੰਬਾਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੀ ਸਿੱਖ ਸੰਗਤ ਉੱਤੇ ਲਾਠੀਚਾਰਜ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਇੱਕ ਪਾਸੇ ਹਰਿਆਣਾ ਸਰਕਾਰ ਸਿੱਖ...
PM ਮੋਦੀ ਨੇ ਸੁਖਬੀਰ ਬਾਦਲ ਦਾ ਜਾਣਿਆ ਹਾਲ- ਸੂਤਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਹੋਇਆ ਹੈ। ਮਹਾਰਾਸ਼ਟਰ ਦੇ ਨਾਂਦੇੜ ਵਿੱਚ ਮਾਤਾ ਸਾਹਿਬ ਗੁਰਦੁਆਰਾ ਦੇ ਨੇੜੇ ਵੀਰਵਾਰ ਦੁਪਹਿਰ ਕਰੀਬ 1:30 ਵਜੇ ਉਨ੍ਹਾਂ ’ਤੇ ਇਹ ਹਮਲਾ ਹੋਇਆ। ਇੱਕ ਨਿਹੰਗ ਹਮਲਾਵਰ...
ਹਰਸਿਮਰਤ ਕੌਰ ਬਾਦਲ ਨੇ ਆਪਣੇ ਫੇਸਬੁੱਕ ਅਕਾਊਂਟ ’ਤੇ ਸੁਖਬੀਰ ਸਿੰਘ ਬਾਦਲ ਅਤੇ ਪਰਿਵਾਰ ਦੀਆਂ ਸ੍ਰੀ ਹਜ਼ੂਰ ਸਾਹਿਬ ਵਿਖੇ ਮੱਥਾ ਟੇਕਣ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਵਿੱਚ ਪਰਿਵਾਰ ਗੁਰੂ ਘਰ ਵਿਖੇ ਨਤਮਸਤਕ ਹੁੰਦਾ ਅਤੇ ਅਰਦਾਸ ਕਰਦਾ ਨਜ਼ਰ ਆ ਰਿਹਾ ਹੈ। Rozana Times