ਸਰਹਿੰਦ ਦੇ ਰਾਣਾ ਹਸਪਤਾਲ ਵੱਲੋਂ ਆਪਣੀ 25ਵੀਂ ਵਰ੍ਹੇਗੰਢ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਸਪਤਾਲ ਦੇ 25 ਸਾਲਾਂ ਦੇ ਸਫ਼ਰ ਅਤੇ ਸਿਹਤ ਸੇਵਾਵਾਂ ਨਾਲ ਜੁੜੇ ਯੋਗਦਾਨ ਨੂੰ ਯਾਦ ਕੀਤਾ ਗਿਆ। ਰਾਣਾ ਹਸਪਤਾਲ ਦੀ ਵਰ੍ਹੇਗੰਢ ਦੇ ਇਸ ਵਿਸ਼ੇਸ਼ ਸਮਾਗਮ ਦੀਆਂ ਖ਼ਾਸ ਝਲਕੀਆਂ ਦੇਖਣ ਲਈ ਵੇਖੋ
Rozana Times
ਲੁਧਿਆਣਾ ਦੇ ਜਗਰਾਉਂ ਇਲਾਕੇ 'ਚ ਧਾਰਮਿਕ ਸਥਾਨਾਂ ਤੇ ਨਿਸ਼ਾਨਾ ਬਣਾਉਣ ਦਾ ਸਿਲਸਿਲਾ ਸਾਹਮਣੇ ਆ ਰਿਹਾ ਹੈ ਉਧਰ ਪਿੰਡ ਗਗੜਾ ਦੇ ਨੇੜੇ ਗੁਰਦੁਆਰਾ ਗੋਪਾਲਸਰ ਉਸ ਤੋਂ ਬਾਅਦ ਗੁਰਦੁਆਰਾ ਮੰਜੀ ਸਾਹਿਬ ਵਿੱਚ ਫਾਇਰਿੰਗ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।ਇੱਕ ਹੋਰ ਗੁਰਦੁਆਰੇ 'ਚ ਫਾਇਰਿੰਗ, ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ...
ਮੁੱਖ ਮੰਤਰੀ ਨੇ ਕਾਂਗਰਸ ਵੱਲੋਂ ਮੁਫ਼ਤ ਸਹੂਲਤਾਂ ਬੰਦ ਕਰਨ ਸਬੰਧੀ ਦਿੱਤੇ ਬਿਆਨਾਂ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਅਜਿਹਾ ਰੁਖ਼ ਲੋਕਾਂ ਨੂੰ ਪਾਰਟੀ ਤੋਂ ਹੋਰ ਦੂਰ ਕਰ ਸਕਦਾ ਹੈ। ਉਨ੍ਹਾਂ ਭਾਜਪਾ ’ਤੇ ਵੀ ਪੰਜਾਬ ਦੇ ਪਾਣੀਆਂ, ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਨਾਲ ਜੁੜੇ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼...
ਵਿੱਤ ਮੰਤਰੀ ਵੱਲੋਂ ਪੇਸ਼ ਕੀਤੇ ਮਤੇ ਦਾ ਸਮਰਥਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਕਿਸੇ ਵੀ ਸਰਕਾਰ ਦੀ ਸਫਲਤਾ ਦਾ ਅਸਲ ਮੁਲਾਂਕਣ ਇਸ ਗੱਲ ਤੋਂ ਹੁੰਦਾ ਹੈ ਕਿ ਉਸ ਦੀਆਂ ਨੀਤੀਆਂ ਦਾ ਲਾਭ ਆਮ ਲੋਕਾਂ ਤੱਕ ਕਿੰਨਾ ਪਹੁੰਚਦਾ ਹੈ। ਉਨ੍ਹਾਂ ਅਨੁਸਾਰ ਵਿਕਾਸ ਦਾ ਮਤਲਬ ਸਿਰਫ਼ ਸੜਕਾਂ, ਇਮਾਰਤਾਂ ਅਤੇ...
1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਆਉਣਗੇ ਚੰਡੀਗੜ੍ਹ ਚੰਡੀਗੜ੍ਹ : ਚੰਡੀਗੜ੍ਹ ਪੁਲਿਸ ਦੇ 60ਵੇਂ ਸਥਾਪਨਾ ਦਿਵਸ ਮੌਕੇ 1 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਹਿਰ ਦਾ ਦੌਰਾ ਕਰਨਗੇ। ਉਹ ਸੈਕਟਰ-17 ਸਥਿਤ ਤਿਰੰਗਾ ਪਾਰਕ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਸ਼ਾਨਦਾਰ ਪਰੇਡ ਦੀ ਸਲਾਮੀ ਲੈਣਗੇ। ਉਨ੍ਹਾਂ ਦੇ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਨਾਰਵੇ ਸੰਸਦ ਦੇ ਪ੍ਰਧਾਨ ਸ੍ਰੀ ਮਸੂਦ ਗ੍ਹਰਾਹਖਾਨੀ ਦੀ ਇੱਕ ਵਿਸ਼ੇਸ਼ ਮੁਲਾਕਾਤ ਓਸਲੋ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਹੋਈ। ਸ੍ਰੀ ਮਸੂਦ ਗ੍ਹਰਾਹਖਾਨੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਉਨ੍ਹਾਂ ਨਾਲ ਗਏ ਸਿੱਖ ਵਫ਼ਦ ਦਾ ਨਿੱਘਾ ਸੁਆਗਤ ਕੀਤਾ ਗਿਆ।...
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ਾਮਲ, ਮੁਅੱਤਲ ਚੱਲ ਰਹੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੇ ਸੁਪਰੀਮ ਕੋਰਟ ਨੂੰ ਭਰੋਸਾ ਦਿਵਾਇਆ ਕਿ ਉਹ ਜਾਂਚ ਵਿੱਚ ਸਹਿਯੋਗ ਕਰਨਗੇ। ਇਸ ਤੋਂ ਬਾਅਦ, ਸੁਪਰੀਮ ਕੋਰਟ ਨੇ ਮੁਕੱਦਮੇ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਅਤੇ ਗਵਾਹਾਂ ਦੇ ਬਿਆਨ ਤੁਰੰਤ ਦਰਜ ਕੀਤੇ ਜਾਣ ਨੂੰ ਯਕੀਨੀ ਬਣਾਉਣ 'ਤੇ ਜ਼ੋਰ...
ਇਸ ਹਮਲੇ ਵਿੱਚ ਦੋ ਕਮਾਂਡੋ ਗੰਭੀਰ ਜ਼ਖ਼ਮੀ ਹੋ ਗਏ।
ਜ਼ਖ਼ਮੀਆਂ ਨੂੰ ਤੁਰੰਤ ਡਾਕਟਰੀ ਇਲਾਜ ਲਈ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। (file photo)ਕੱਲ੍ਹ ਦੇਰ ਰਾਤ, ਗੁਰਦਾਸਪੁਰ ਸਰਹੱਦ ਦੇ ਨੇੜੇ ਡੇਰਾ ਬਾਬਾ ਨਾਨਕ ਹਲਕੇ ਵਿੱਚ ਸਥਿਤ ਪਿੰਡ 'ਸ਼ਿਕਾਰ ਮਛੀਆਂ' ਵਿਖੇ, ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਸਾਥੀਆਂ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 4 ਨਵੰਬਰ ਨੂੰ ਹੋਣ ਵਾਲੀ ਰਾਹੁਲ ਗਾਂਧੀ ਦੀ ਰੈਲੀ ਨੂੰ ਲੈ ਕੇ ਕਾਂਗਰਸ 'ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ 'ਤੇ ਚੁਟਕੀ ਲੈਂਦਿਆਂ ਮਾਨ ਨੇ ਕਿਹਾ, "ਉਹ ਅਜੇ ਗੇਂਦ ਪਾਸ ਕਰਨ ਦੇ ਕਾਬਿਲ ਵੀ ਨਹੀਂ ਹੋਏ, ਪਰ ਗੋਲ ਕਰਨ ਦੀਆਂ ਗੱਲਾਂ ਪਹਿਲਾਂ ਹੀ...
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਭਾਜਪਾ ਦੇ ਸੀਨੀਅਰ ਆਗੂ ਜਲਦ ਘਰ ਵਾਪਸੀ ਕਰ ਸਕਦੇ ਹਨ।ਪੰਜਾਬ ਬੀਜੇਪੀ ਦੇ ਵੱਡੇ ਨੇਤਾ ਦੀ ਘਰ ਵਾਪਸੀ...ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ...













