ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਦੇਸ਼-ਵਿਦੇਸ਼ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿੱਚ ਨਤਮਸਤਕ ਹੋਣ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਲਈ ਆਉਂਦੀ ਹੈ। ਅਜਿਹੇ ਪਵਿੱਤਰ ਸਥਾਨਾਂ ‘ਤੇ ਹਿੰਸਕ ਘਟਨਾਵਾਂ ਵਾਪਰਨਾ ਬਹੁਤ ਹੀ ਚਿੰਤਾਜਨਕ ਅਤੇ ਨਿੰਦਣਯੋਗ ਹੈ।ਨਾਂਦੇੜ ਹਮਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਰੜੀ ਨਿੰਦਾ,...
ਨਾਭਾ ਬਲਾਕ ਦੇ ਪਿੰਡ ਮੈਹਸ ਦੀ ਧੀ ਅਤੇ ਵੇਟਲਿਫਟਿੰਗ ਵਿੱਚ ਕਾਮਨਵੈਲਥ ਖੇਡਾਂ ਦੀ ਚਾਂਦੀ ਦਾ ਤਮਗਾ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੀ ਹਰਜਿੰਦਰ ਕੌਰ ਦਾ ਇਲਾਕੇ ਵਿੱਚ ਹਰ ਥਾਂ ਮਾਣ-ਸਨਮਾਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਰਜਿੰਦਰ ਕੌਰ ਨਾਭਾ ਦੇ ਇੱਕ ਜਿਮ ਵਿੱਚ ਪਹੁੰਚੀ, ਜਿੱਥੇ ਉਸ ਨੇ...
ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਪਹਿਲੀ ਪੋਸਟ,ਵੇਖੋ ਕੀ... ਅਕਾਲੀ ਦਲ ਦੀ ਸਰਕਾਰ ਬਣਨ 'ਤੇ ਸਰਕਾਰੀ ਨੌਕਰੀਆਂ ਸਿਰਫ ਪੰਜਾਬੀਆਂ ਨੂੰ ਦਿੱਤੀਆਂ ਜਾਣਗੀਆਂ: ਸੁਖਬੀਰ ਸਿੰਘ ਬਾਦਲਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਪਹਿਲੀ ਪੋਸਟ,ਵੇਖੋ ਕੀ...Read More Rozana Times
ਰਾਹੁਲ ਗਾਂਧੀ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੂਰੀ ਸਥਿਤੀ ਨੂੰ ਸਮਝਣ ਦੀ ਕੋਸ਼ਿਸ਼ ਕੀਤੀ ਹੈ। ਹੁਣ ਪੰਜਾਬ ਕਾਂਗਰਸ ਦੇ ਮਸਲੇ 'ਤੇ ਭੂਪੇਸ਼ ਬਘੇਲ ਤੋਂ ਵੀ ਇਨਪੁੱਟ ਲੈਣ ਦੀ ਸੰਭਾਵਨਾ ਹੈ। ਬਘੇਲ ਪੰਜਾਬ ਦੇ ਪਾਰਟੀ ਇੰਚਾਰਜ ਵਜੋਂ ਸੂਬੇ ਦੇ ਆਗੂਆਂ ਨਾਲ ਵੱਖ-ਵੱਖ ਮੀਟਿੰਗਾਂ ਕਰ ਚੁੱਕੇ ਹਨ ਅਤੇ ਹਾਈਕਮਾਂਡ ਨੂੰ...
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਅੱਜ ਦੋ ਹੋਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਪਾਰਟੀ ਵੱਲੋਂ ਅੱਜ ਸ਼ਾਮ 4 ਵਜੇ ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ, ਜਿੱਥੇ ਨਵੇਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੋ ਸਕਦਾ ਹੈ। ਇਸ ਤੋਂ ਪਹਿਲਾਂ ਪਾਰਟੀ ਨੇ ਇੰਦਰਾ ਗਾਂਧੀ ਕਤਲਕਾਂਡ...
ਪੰਜਾਬ ਸਰਕਾਰ 470 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ 3 ਲੱਖ ਐਲਈਡੀ-ਅਧਾਰਿਤ ਸੋਲਰ ਸਟਰੀਟ ਲਾਈਟਾਂ ਲਗਾਏਗੀ। ਜਾਣੋ 70:30 ਫੰਡਿੰਗ ਮਾਡਲ, 72 ਘੰਟਿਆਂ ਦੀ ਮੁਰੰਮਤ ਅਤੇ ਪ੍ਰੋਜੈਕਟ ਦੀ ਪੂਰੀ ਜਾਣਕਾਰੀ।ਪੰਜਾਬ ਦੇ ਪਿੰਡਾਂ ਵਿੱਚ 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਸੋਲਰ ਲਾਈਟਾਂ: ਅਮਨ ਅਰੋੜਾਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਦੇ...
ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਣਕਾਰੀ ਦਿੰਦਿਆਂ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਰਾਜਸੀ ਮਾਮਲਿਆਂ ’ਤੇ ਵਿਚਾਰ-ਵਟਾਂਦਰੇ ਲਈ ਤਜਰਬੇਕਾਰ ਆਗੂਆਂ ਨੂੰ ਪੀਏਸੀ ਵਿੱਚ ਜ਼ਿੰਮੇਵਾਰੀ ਦਿੱਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ PAC ਦਾ ਐਲਾਨ, ਸੁਖਬੀਰ ਬਾਦਲ ਨੇ ਸੀਨੀਅਰ...
ਮੁੱਖ ਮੰਤਰੀ ਨੇ ਰਾਜਪਾਲ ਨੂੰ ਭਰੋਸਾ ਦਿੱਤਾ ਕਿ ਜੇਕਰ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਿਲਦੀ ਹੈ ਤਾਂ ਉਨ੍ਹਾਂ ਦੇ ਘਰ ਆਉਣ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਹਵਾਰਾ ਦੇ ਸਮਰਥਕਾਂ ਅਤੇ ਪਰਿਵਾਰਕ ਮੈਂਬਰਾਂ ਨੇ ਵੀ ਅਮਨ-ਕਾਨੂੰਨ ਬਣਾਈ ਰੱਖਣ ਲਈ...
ਕਾਰ ਇੰਨੀ ਤੇਜ਼ੀ ਨਾਲ ਪਾਣੀ ਵਿਚ ਸਮਾਈ ਕਿ ਕਿਸੇ ਨੂੰ ਵੀ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲਿਆ। ਮ੍ਰਿਤਕਾਂ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ ਸ਼ਾਮਲ ਹਨ ਲੁਧਿਆਣਾ ਵਿਚ ਆਪ ਮੰਤਰੀ ਹਰਪਾਲ ਸਿੰਘ ਚੀਮਾ ਦੇ ਕਰੀਬੀ 3 ਦੋਸਤਾਂ ਦੀ ਮੌਤ ਹੋ ਗਈ, ਜਦਕਿ ਉਨ੍ਹਾਂ...
ਸੰਸਦ ਦੇ ਮਾਨਸੂਨ ਸੈਸ਼ਨ ਦੌਰਾਨ ਅੱਜ ਦੀ ਕਾਰਵਾਈ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਲੋਕਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ, ਜਦਕਿ ਰਾਜਸਭਾ ਦੀ ਕਾਰਵਾਈ ਜਾਰੀ ਹੈ। ਇਸ ਦੌਰਾਨ ਸੰਸਦ ਦੇ ਬਾਹਰ ਵੀ ਸਿਆਸੀ ਪ੍ਰਦਰਸ਼ਨ ਦੇਖਣ ਨੂੰ ਮਿਲੇ। ਕਾਂਗਰਸ ਅਤੇ ਭਾਜਪਾ ਦੇ ਸੰਸਦ ਮੈਂਬਰਾਂ...