ਲਾਪਤਾ ਵੋਟਰਾਂ ਤੋਂ ਇਲਾਵਾ ਉਨ੍ਹਾਂ ਵੋਟਰਾਂ ਲਈ ਵੀ ਪ੍ਰਕਿਰਿਆ ਸਮਝਣੀ ਜ਼ਰੂਰੀ ਹੈ, ਜਿਨ੍ਹਾਂ ਦੇ ਨਾਂ ਡਰਾਫਟ ਵੋਟਰ ਲਿਸਟ ਵਿਚ ਹਨ, ਪਰ ਉਨ੍ਹਾਂ ਦਾ ਰਿਕਾਰਡ ਪਿਛਲੀ SIR ਦੀ ਸੂਚੀ ਨਾਲ ਮੈਪ ਨਹੀਂ ਹੋਇਆ ਹੈ। ਪਹਿਲਾਂ ਜਾਣੋ ਕਿ ਡਰਾਫਟ ਵੋਟਰ ਲਿਸਟ ਵਿਚ ਤੁਹਾਡਾ ਨਾਂ ਹੈ ਜਾਂ ਨਹੀਂ, ਇਸ ਬਾਰੇ ਕਿਵੇਂ ਪਤਾ...
ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਮਾਣਯੋਗ ਰਾਜਪਾਲ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਵਿੱਚ ਉਨ੍ਹਾਂ ਦੇ ਸੰਵੇਦਨਸ਼ੀਲ ਅਤੇ ਮਾਨਵੀ ਰਵੱਈਏ ਲਈ ਧੰਨਵਾਦ ਕੀਤਾ, ਖਾਸ ਤੌਰ ’ਤੇ ਹਵਾਰਾ ਦੀ ਬਜ਼ੁਰਗ ਅਤੇ ਬਿਮਾਰ ਮਾਤਾ ਦੀ ਸਥਿਤੀ ਨੂੰ ਦੇਖਦੇ ਹੋਏ। ਉਨ੍ਹਾਂ ਕਿਹਾ ਕਿ ਇੱਕ ਬਜ਼ੁਰਗ ਅਤੇ ਬਿਮਾਰ ਮਾਂ ਲਈ ਜਗਤਾਰ ਸਿੰਘ ਹਵਾਰਾ...
ਪੁਲਿਸ ਮੁਤਾਬਕ 204ਵੇਂ ਦਿਨ ਦੀ ਕਾਰਵਾਈ ਤੋਂ ਬਾਅਦ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 59,987 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਅੱਜ ਦੀ ਕਾਰਵਾਈ ਦੌਰਾਨ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ।'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦਾ 204ਵਾਂ ਦਿਨ, 624...
ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਪੰਜ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਵੱਲੋਂ ਜਾਰੀ ਕੀਤੀ ਜਾਣਕਾਰੀ ਮੁਤਾਬਕ ਮੋਗਾ, ਅਜਨਾਲਾ, ਗਿੱਲ, ਕਪੂਰਥਲਾ ਅਤੇ ਕੋਟਕਪੂਰਾ ਹਲਕਿਆਂ ਲਈ ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ।ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ,...
ਜੌਂਬੀ ਡਰੱਗ ਵਾਲੀ ਵਾਇਰਲ ਵੀਡੀਓ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਛਿੜੀ ਚਰਚਾ ਦੇ ਕੀ ਮਾਇਨੇ ਹਨ? ਕੀ ਹਰਭਜਨ ਸਿੰਘ ਨੇ ਇਹ ਵੀਡੀਓ ਕਿਸੇ ਦੇ ਕਹਿਣ 'ਤੇ ਸ਼ੇਅਰ ਕੀਤੀ ਜਾਂ ਇਸ ਪਿੱਛੇ ਕੋਈ ਸਿਆਸੀ ਏਜੰਡਾ ਸੀ? ਕੀ AAP ਸਰਕਾਰ ਇਸ ਮਾਮਲੇ ਵਿੱਚ ਹਰਭਜਨ ਸਿੰਘ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰ...
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਦਰਸ਼ਨ ਸਿੰਘ ਕੋਟਫੱਤਾ ਦੇ ਭਾਜਪਾ ’ਚ ਆਉਣ ਨਾਲ ਬਠਿੰਡਾ ਦਿਹਾਤੀ ਅਤੇ ਮਾਲਵਾ ਖੇਤਰ ’ਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਕੋਟਫੱਤਾ ਦੇ ਨਾਲ ਪਿੰਡ ਪੱਧਰ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਸਮਰਥਕਾਂ ਦਾ ਪਾਰਟੀ ਨਾਲ ਜੁੜਨਾ ਭਾਜਪਾ ਦੇ ਜਥੇਬੰਦਕ ਆਧਾਰ ਨੂੰ ਹੋਰ ਮਜ਼ਬੂਤ...
ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਯੂਥ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ 3,000 ਖੇਡ ਸਟੇਡੀਅਮ ਬਣਾਏ, 6,000 ਹੋਰ ਬਣਾਏ ਜਾ ਰਹੇ ਹਨ: ਹਰਪਾਲ ਸਿੰਘ ਚੀਮਾ
ਬੀਜੇਪੀ ਝੂਠਾ ਪ੍ਰਚਾਰ ਫੈਲਾ ਕੇ ਭਗਵੰਤ ਮਾਨ ਸਰਕਾਰ ਦੀ ਸਫਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ...
ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਆਪਣੀ ਨਵੀਂ ਤੈਨਾਤੀ ਵਾਲੀ ਥਾਂ ’ਤੇ ਤੁਰੰਤ ਜੁਆਇਨ ਕਰਨ ਲਈ ਕਿਹਾ ਗਿਆ ਹੈ। ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ 11 ਅਗਸਤ 2026 ਨੂੰ ਜਾਰੀ ਕੀਤੇ ਗਏ ਹਨ।ਪੰਜਾਬ ਦੇ 4 IAS ਅਫਸਰਾਂ ਦੇ ਤਬਾਦਲੇ, ਦੇਖੋ ਪੂਰੀ ਸੂਚੀPunjab IAS Transfer...
Yudh Nashian Virudh: ਅਧਿਆਪਕਾਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨਾਲ ਜੁੜੇ ਜੋਖਮਾਂ ਪ੍ਰਤੀ ਵੀ ਸੰਵੇਦਨਸ਼ੀਲ ਬਣਾਇਆ ਜਾਵੇਗਾ। ਇਹ ਸਿਖਲਾਈ ਉਨ੍ਹਾਂ ਨੂੰ ਲੋੜ ਪੈਣ 'ਤੇ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਕਰੇਗੀ। ਉਹ ਤਣਾਅ ਦੇ ਸ਼ੁਰੂਆਤੀ ਸੰਕੇਤਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਪ੍ਰਤੀ ਕਮਜ਼ੋਰੀ ਨੂੰ ਪਛਾਣਨਾ, ਸਜ਼ਾ ਦੀ ਬਜਾਏ...
ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ PUCSC ਚੋਣਾਂ ਨੂੰ ਲੈ ਕੇ ਅਹਿਮ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਵਿਦਿਆਰਥੀ ਵਿੰਗ ASAP ਵੱਲੋਂ ਪੰਜਾਬ ਤੋਂ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ PUCSC ਚੋਣਾਂ ਲਈ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ। AAP ਪੰਜਾਬ ਵੱਲੋਂ ਮੀਤ ਹੇਅਰ...













