ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ ਸਰਬਸੰਮਤੀ ਨਾਲ ਪਾਸ... ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਦਨ ’ਚ ਪੇਸ਼ ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ , 2026 ਸਰਬਸੰਮਤੀ ਨਾਲ ਪਾਸ ਕਰ ਦਿੱਤਾ ਪਾਸ ਕੀਤਾ ਹੈ। ਇਸ ਬਿੱਲ ਨਾਲ ਲਗਪਗ 26,000 ਤੋਂ 28,000 ਮੁਲਾਜ਼ਮਾਂ ਨੂੰ ਲਾਭ ਮਿਲ ਸਕੇਗਾ।Read More Rozana Times
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮ ਗ੍ਰਿਫ਼ਤਾਰ ਕੀਤੇ। 10 ਪਿਸਤੌਲ, 1.054 ਕਿਲੋ ਹੈਰੋਇਨ, 5 ਕਾਰਤੂਸ ਤੇ ਡਰੋਨ ਬਰਾਮਦ।ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਸਰਹੱਦ ਪਾਰ ਨਸ਼ਾ ਤੇ ਹਥਿਆਰ ਤਸਕਰੀ ਦੇ 2 ਨੈੱਟਵਰਕ ਬੇਨਕਾਬ, 7 ਗ੍ਰਿਫ਼ਤਾਰਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ...
ਪੰਜਾਬ ਵਿੱਚ ਆਊਟਸੋਰਸ ਮੁਲਾਜ਼ਮਾਂ ਲਈ ਵਿਧਾਨ ਸਭਾ ਤੋਂ ਵੱਡੀ ਖ਼ਬਰ ਆਈ ਹੈ। ਬਿੱਲ ਪਾਸ ਹੋਣ ਤੋਂ ਬਾਅਦ 65 ਹਜ਼ਾਰ ਤੱਕ ਕਾਮਿਆਂ ਨੂੰ ਲਾਭ ਮਿਲਣ ਦਾ ਅਨੁਮਾਨ ਹੈ, ਪਰ ਹਰ ਕਿਸੇ ਲਈ ਸ਼ਰਤ ਇੱਕੋ ਨਹੀਂ—ਕਿਸ ਨੂੰ 3 ਸਾਲ ਅਤੇ ਕਿਸ ਨੂੰ 5 ਸਾਲ ਦੀ ਸੇਵਾ ਪੂਰੀ ਕਰਨੀ ਪਵੇਗੀ? ਪੰਜਾਬ ਵਿੱਚ...
ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮਾਨ ਨੇ 10 ਦਿਨ ਦੀ ਪੈਰੋਲ ਦੀ ਸਿਫ਼ਾਰਸ਼ ਕਰਨ ਦੀ ਗੱਲ ਕਹੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਕੋਈ ਇਤਰਾਜ਼ ਨਹੀਂ। ਹੁਣ ਫੈਸਲਾ ਕਿਸ ਦੇ ਹੱਥ ਵਿੱਚ ਹੈ? ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਵੱਕਾਰੀ ਮੁਹਿੰਮ ਦੇ ਤਹਿਤ ਪੰਜਾਬ ਭਰ ਵਿੱਚ ਲਗਭਗ 19,316 ਖਾਲਾਂ ਨੂੰ ਬਹਾਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਈ ਧਾਰਾਵਾਂ ਸਰਕਾਰੀ ਰਿਕਾਰਡ 'ਤੇ ਤਾਂ ਮੌਜੂਦ ਸਨ, ਪਰ ਜ਼ਮੀਨੀ ਪੱਧਰ 'ਤੇ ਲਗਭਗ ਅਲੋਪ ਹੋ ਗਈਆਂ ਸਨ। ਸਰਕਾਰ ਨੇ ਸਥਾਨਕ ਲੋਕਾਂ ਦੇ...
ਆਜ਼ਾਦੀ ਦਿਵਸ-2026 ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ। DGP ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਕੇ ਸਖ਼ਤ ਨਾਕਾਬੰਦੀ, 24 ਘੰਟੇ ਨਿਗਰਾਨੀ ਅਤੇ ਪੁਲਿਸ ਤਾਇਨਾਤੀ ਦੇ ਨਿਰਦੇਸ਼ ਦਿੱਤੇ।ਆਜ਼ਾਦੀ ਦਿਵਸ-2026 ਨੂੰ ਲੈ ਕੇ ਪੰਜਾਬ ਪੁਲਿਸ ਅਲਰਟ, DGP ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਤੇ ਲੁਧਿਆਣਾ ਦੀ...
ਜਲੰਧਰ ਵਿੱਚ ਕਾਊਂਟਰ ਇੰਟੈਲੀਜੈਂਸ ਤੇ SBS ਨਗਰ ਪੁਲਿਸ ਨੇ ISI ਸਮਰਥਿਤ BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਕੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਅਤੇ ਹੈਂਡ ਗ੍ਰਨੇਡ ਬਰਾਮਦ ਕੀਤਾ।ਜਲੰਧਰ ਨੇੜੇ ਵੱਡੀ ਪੁਲਿਸ ਕਾਰਵਾਈ, BKI ਮਾਡਿਊਲ ਨਾਲ ਜੁੜਿਆ ਮੁਲਜ਼ਮ ਗ੍ਰਿਫ਼ਤਾਰਜਲੰਧਰ/ਨਵਾਂਸ਼ਹਿਰ: ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਐਸ.ਬੀ.ਐਸ. ਨਗਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼-ਅਧਾਰਤ...
ਡੀਆਈਜੀ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਹਲਚਲ ਮਚ ਗਈ ਹੈ। ਪੜ੍ਹੋ ਆਖ਼ਿਰ ਕੀ ਹੋਇਆ ਸੀ।SHO suspended by DIG: ਪੰਜਾਬ ਪੁਲਿਸ ਨੇ ਡਿਊਟੀ ਵਿੱਚ ਲਾਪਰਵਾਹੀ ਨੂੰ ਲੈ ਕੇ ਸਖ਼ਤ ਰੁਖ ਅਪਣਾਉਂਦਿਆਂ ਇੱਕ ਅਹਿਮ ਕਾਰਵਾਈ ਕੀਤੀ ਹੈ। ਡੀਆਈਜੀ ਬਾਰਡਰ ਰੇਂਜ ਹਰਮਨਵੀਰ ਸਿੰਘ ਗਿੱਲ ਨੇ ਰਾਜਾਸਾਂਸੀ ਥਾਣੇ...
ਪੰਜਾਬ ਵਿਧਾਨਸਭਾ ਵਿੱਚ ਸਕੂਲ ਫੀਸ ਸੋਧ ਬਿੱਲ ਪੇਸ਼ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਬਿੱਲ ਪੇਸ਼ ਕਰਦਿਆਂ ਕਿਹਾ ਕਿ ਕੁਝ ਲੋਕਾਂ ਨੇ ਸਿੱਖਿਆ ਨੂੰ ਇੰਡਸਟਰੀ ਬਣਾ ਦਿੱਤਾ ਹੈ ਅਤੇ ਵਾਧੂ ਫੀਸ ਵਸੂਲਣ ਵਾਲੀਆਂ ਮਨਮਾਨੀਆਂ 'ਤੇ ਰੋਕ ਲਗਾਈ ਜਾਵੇਗੀ। ਮੰਤਰੀ ਨੇ ਕਿਹਾ ਕਿ ਸਰਕਾਰ ਫੀਸ ਕੈਪਿੰਗ ਕਰਨ...
ਸੁਖਬੀਰ ਬਾਦਲ ਦੀ PM ਮੋਦੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਭਾਜਪਾ-ਅਕਾਲੀ ਗਠਜੋੜ ਦੀਆਂ ਚਰਚਾਵਾਂ ਤੇਜ਼ ਹਨ। ਪਰ ਹੁਣ ਮੁੱਖ ਮੰਤਰੀ ਨੇ ਇਸ ਮਾਮਲੇ ’ਤੇ ਅਜਿਹਾ ਬਿਆਨ ਦਿੱਤਾ ਹੈ, ਜਿਸ ਨਾਲ ਤਸਵੀਰ ਕੁਝ ਹੱਦ ਤੱਕ ਸਪੱਸ਼ਟ ਹੁੰਦੀ ਨਜ਼ਰ ਆ ਰਹੀ ਹੈ।ਪੰਜਾਬ ਦੀ ਸਿਆਸਤ ਵਿੱਚ ਭਾਜਪਾ ਅਤੇ ਸ਼੍ਰੋਮਣੀ...