ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਲੋਕ ਹਿੱਤ ਨਾਲ ਜੁੜਿਆ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ 2027 ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਕਾਨੂੰਨੀ ਤਰੀਕੇ ਨਾਲ ਕੱਢੀ ਗਈ ਰੇਤ ਲੋਕਾਂ ਨੂੰ ਘਰ ਬਣਾਉਣ ਅਤੇ ਜਨਤਕ ਉਸਾਰੀ ਦੇ ਜਾਇਜ਼ ਕੰਮਾਂ ਲਈ ਮੁਫ਼ਤ ਦਿੱਤੀ ਜਾਵੇਗੀ। ਇਸ...
ਅਕਾਲੀ ਦਲ ਨੇ ਮੀਟਿੰਗ ਤੋਂ ਬਾਅਦ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਟਵੀਟ ਵਿਚ ਲਿਖਿਆ ਹੈ- ''ਸ਼੍ਰੋਮਣੀ ਅਕਾਲੀ ਦਲ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਂਦਾ ਹੈ, ਜਿਨ੍ਹਾਂ ਨੇ ਔਰਤਾਂ ਦੇ ਮਾਣ, ਸਮਾਨਤਾ ਅਤੇ ਬਰਾਬਰ ਅਧਿਕਾਰਾਂ ਦੀ ਹਿਮਾਇਤ ਕੀਤੀ। ਅੱਜ ਚੰਡੀਗੜ੍ਹ ਵਿਖੇ ਹੋਈ ਪਾਰਟੀ ਦੇ ਸੀਨੀਅਰ ਆਗੂਆਂ...
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), ਇੱਕ .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।ਪੁਲਿਸ ਦੀ ਵੱਡੀ ਕਾਮਯਾਬੀ: 21.299 KG ਹੈਰੋਇਨ, 970 ਗ੍ਰਾਮ ICE ਅਤੇ ਗੈਰ-ਕਾਨੂੰਨੀ ਹਥਿਆਰਾਂ ਸਮੇਤ...
ਤਲਵੰਡੀ ਸਾਬੋ ਦੇ ਪਿੰਡ ਜਗਾ ਰਾਮ ਤੀਰਥ ਵਿੱਚ ਇੱਕ 28 ਸਾਲਾ ਵਿਅਕਤੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸਦੇ ਪਰਿਵਾਰਕ ਮੈਂਬਰਾਂ ਨੇ ਨਿਰਪੱਖ ਜਾਂਚ ਅਤੇ ਢੁਕਵੀਂ ਕਾਰਵਾਈ ਦੀ ਮੰਗ ਕੀਤੀ ਹੈ। ਬਠਿੰਡਾ-ਤਲਵੰਡੀ ਸਾਬੋ ਖੇਤਰ ਦੇ ਪਿੰਡ ਜੱਗਾ ਰਾਮ ਤੀਰਥ ਵਿੱਚ 28 ਸਾਲਾ ਨੌਜਵਾਨ ਦੀ ਕਥਿਤ ਤੌਰ...
PM ਮੋਦੀ ਅਤੇ ਸੁਖਬੀਰ ਬਾਦਲ ਦੀ ਮੁਲਾਕਾਤ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਇੱਕ ਅਜਿਹੀ ਪੋਸਟ ਕੀਤੀ, ਜਿਸ ਨੇ ਸਿਆਸੀ ਚਰਚਾ ਨੂੰ ਹੋਰ ਤੇਜ਼ ਕਰ ਦਿੱਤਾ। ਆਖ਼ਿਰ ਉਨ੍ਹਾਂ ਨੇ ਗਠਜੋੜ ਨੂੰ ਲੈ ਕੇ ਕਿਹੜਾ ਸਵਾਲ ਉਠਾਇਆ? ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ...
Tਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਅਤੇ ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਵਿੱਚ ਬੋਲਦਿਆਂ ਉਨ੍ਹਾਂ ਦੱਸਿਆ ਕਿ ਲਗਭਗ 1500 ਪ੍ਰਭਾਵਿਤ ਵਿਦਿਆਰਥੀ ਇਸ ਸੰਕਟ ਦਾ ਸਾਹਮਣਾ ਕਰ ਰਹੇ ਹਨ ਅਤੇ ਪੰਜਾਬ ਸਰਕਾਰ ਇਸ ਮਾਮਲੇ ‘ਤੇ ਲਗਾਤਾਰ ਧਿਆਨ ਰੱਖ ਰਹੀ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਨੇੜਿਓਂ ਸਮਝਿਆ ਜਾ ਸਕੇ...
ਡੀਜੀਪੀ ਨੇ ਦੱਸਿਆ ਕਿ ਮੋਹਾਲੀ ਵਿੱਚ ਇੱਕ ਮਹਿਲਾ ਆਪਣੇ ਪਤੀ ਵੱਲੋਂ ਸਰੀਰਕ ਤਸ਼ੱਦਦ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਸਾਂਝ ਰਾਹਤ ਕੇਂਦਰ ਪਹੁੰਚੀ ਸੀ। ਕੇਂਦਰ ਦੀ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਦੀ ਸੁਰੱਖਿਆ ਯਕੀਨੀ ਬਣਾਈ, ਉਸ ਨੂੰ ਸੁਰੱਖਿਅਤ ਥਾਂ ਪਹੁੰਚਾਇਆ ਅਤੇ ਦੋਸ਼ੀ ਖ਼ਿਲਾਫ਼ ਕਾਨੂੰਨੀ ਕਾਰਵਾਈ...
20 ਜਨਵਰੀ 2026 ਨੂੰ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ "ਗੈਂਗਸਟਰਾਂ 'ਤੇ ਵਾਰ" ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਅਭਿਆਨ ਚਲਾਏ ਜਾ ਰਹੇ ਹਨ।ਪੰਜਾਬ ਪੁਲਿਸ ਦੀ ਵੱਡੀ ਕਾਰਵਾਈ:...
ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਇੱਕ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਖੁਸ਼ਕਿਸਮਤੀ ਨਾਲ ਵੱਡਾ ਜਾਨੀ ਨੁਕਸਾਨ ਨਹੀਂ ਹੋਇਆ, ਪਰ ਘਟਨਾ ਤੋਂ ਬਾਅਦ ਲੋਕਾਂ ਨੇ ਪ੍ਰਸ਼ਾਸਨ ਤੋਂ ਅਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਵਿੱਚ ਭੇਜਣ ਦੀ ਮੰਗ ਤੇਜ਼ ਕਰ ਦਿੱਤੀ ਹੈ। ਰਾਜਪੁਰਾ ਵਿੱਚ ਅਵਾਰਾ ਪਸ਼ੂਆਂ ਦੀ ਸਮੱਸਿਆ ਇੱਕ ਵਾਰ ਫਿਰ ਗੰਭੀਰ...
ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਵਿੱਚ ਹੁਣ RSS ਦਾ ਨਾਮ ਵੀ ਚਰਚਾ ਵਿੱਚ ਆ ਗਿਆ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ RSS 'ਤੇ ਲਗਾਏ ਗਏ ਇਲਜ਼ਾਮਾਂ ਤੋਂ ਬਾਅਦ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ। ਸਵਾਲ ਖੜ੍ਹੇ ਹੋ ਰਹੇ ਹਨ ਕਿ ਕੀ ਵਾਕਈ RSS ਕਾਂਗਰਸ ਦੀਆਂ ਮੀਟਿੰਗਾਂ ਵਿੱਚ ਪ੍ਰਦਰਸ਼ਨਕਾਰੀਆਂ ਨੂੰ...













