ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਵਿੱਚ ਹੁਣ RSS ਦਾ ਨਾਮ ਵੀ ਚਰਚਾ ਵਿੱਚ ਆ ਗਿਆ ਹੈ। ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ RSS 'ਤੇ ਲਗਾਏ ਗਏ ਇਲਜ਼ਾਮਾਂ ਤੋਂ ਬਾਅਦ ਸਿਆਸੀ ਮਾਹੌਲ ਹੋਰ ਗਰਮਾ ਗਿਆ ਹੈ। ਸਵਾਲ ਖੜ੍ਹੇ ਹੋ ਰਹੇ ਹਨ ਕਿ ਕੀ ਵਾਕਈ RSS ਕਾਂਗਰਸ ਦੀਆਂ ਮੀਟਿੰਗਾਂ ਵਿੱਚ ਪ੍ਰਦਰਸ਼ਨਕਾਰੀਆਂ ਨੂੰ...
ਮੰਤਰੀ ਨੇ ਦੱਸਿਆ ਕਿ ਡੈਮ ਵਿੱਚ ਜਮ੍ਹਾਂ ਹੋਈ ਗਾਰ ਮੁੱਖ ਕੰਧ ਤੋਂ ਕਰੀਬ 12 ਕਿਲੋਮੀਟਰ ਉੱਪਰ ਸਥਿਤ ਹੈ ਅਤੇ ਇਸ ਦਾ ਡੈਮ ਦੀ ਸੁਰੱਖਿਆ ਨਾਲ ਕੋਈ ਸਿੱਧਾ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਲਗਭਗ 26 ਫ਼ੀਸਦੀ ਗਾਰ ਜਮ੍ਹਾਂ ਹੋਣ ਕਾਰਨ ਪਾਣੀ ਸਟੋਰ ਕਰਨ ਦੀ ਸਮਰੱਥਾ ਪ੍ਰਭਾਵਿਤ ਹੋਈ ਹੈ, ਪਰ...
ਪੰਜਾਬ ਵਿੱਚ ਦੋ ਵੱਖ-ਵੱਖ ਥਾਵਾਂ 'ਤੇ ਪੈਟਰੋਲ ਬੰਬ ਸੁੱਟੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਚਿੰਤਾ ਵਧ ਗਈ ਹੈ। ਆਖ਼ਿਰ ਇਨ੍ਹਾਂ ਹਮਲਿਆਂ ਪਿੱਛੇ ਕੌਣ ਹੈ ਅਤੇ ਮਕਸਦ ਕੀ ਸੀ? ਪੰਜਾਬ ਵਿੱਚ 2 ਵੱਖ-ਵੱਖ ਥਾਵਾਂ 'ਤੇ ਪੈਟਰੋਲ ਬੰਬ ਸੁੱਟੇ ਜਾਣ ਦੀਆਂ ਘਟਨਾਵਾਂ ਸਾਹਮਣੇ ਆਉਣ...
ਚੰਡੀਗੜ੍ਹ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਪ੍ਰਸ਼ਾਸਨ ਨੇ ਦੋ ਵੱਡੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਸੈਕਟਰੀ ਐੱਚ. ਰਾਜੇਸ਼ ਪ੍ਰਸਾਦ ਦੀ ਅਗਵਾਈ ਹੇਠ ਹੋਈ ਅਪ੍ਰੇਜ਼ਲ ਕਮੇਟੀ ਦੀ ਬੈਠਕ ਵਿੱਚ ਲਗਭਗ 28.87 ਕਰੋੜ ਰੁਪਏ ਦੀ ਲਾਗਤ ਵਾਲੀਆਂ ਯੋਜਨਾਵਾਂ ਨੂੰ ਹਰੀ ਝੰਡੀ ਦਿੱਤੀ ਗਈ।ਚੰਡੀਗੜ੍ਹ ਪ੍ਰਸ਼ਾਸਨ ਦਾ ਅਹਿਮ ਫ਼ੈਸਲਾ:...
ਸਟੇਟ ਹੈਲਥ ਏਜੰਸੀ (ਐੱਸ.ਐੱਚ.ਏ.), ਪੰਜਾਬ ਦੇ ਤਾਜ਼ਾ ਅੰਕੜਿਆਂ ਅਨੁਸਾਰ, ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਲਗਭਗ ₹1,044 ਕਰੋੜ ਮੁੱਲ ਦੀਆਂ ਕੈਸ਼ਲੈੱਸ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਚੁੱਕੀਆਂ ਹਨ। ਇਨ੍ਹਾਂ ਅੰਕੜਿਆਂ ਦੇ ਪਿੱਛੇ ਹਜ਼ਾਰਾਂ ਅਜਿਹੇ ਪਰਿਵਾਰ ਹਨ, ਜਿਨ੍ਹਾਂ ਨੂੰ ਡਾਕਟਰੀ ਐਮਰਜੈਂਸੀ ਦੇ ਸਮੇਂ ਇਲਾਜ ਦੇ ਖ਼ਰਚ ਦੀ ਚਿੰਤਾ ਕੀਤੇ...
ਸੁਖਬੀਰ ਸਿੰਘ ਬਾਦਲ ਨੇ ਵਿਸਥਾਰ ਵਿਚ ਗੱਲ ਕੀਤੀ ਕਿ ਕਿਵੇਂ ਆਪ ਦੇ ਨਹੀਂ ਬਲਕਿ ਅਕਾਲੀ ਸਰਕਾਰਾਂ ਦੇ ਰਾਜ ਵਿਚ ਪੰਜਾਬ ਵਿਚ ਸਿੱਖਿਆ ਖੇਤਰ ਨੂੰ ਆਧੁਨਿਕ ਬਣਾਇਆ ਗਿਆ ਤੇ ਅਪਗ੍ਰੇਡ ਕੀਤਾ ਗਿਆ। ਉਹਨਾਂ ਕਿਹਾ ਕਿ ਅੱਜ ਚਿੱਤਕਾਰਾ, ਚੰਡੀਗੜ੍ਹ ਯੂਨੀਵਰਸਿਟੀ, ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਅਤੇ ਲਵਲੀ ਯੂਨੀਵਰਸਿਟੀ ਸਮੇਤ ਜੋ ਪ੍ਰਾਈਵੇਟ ਯੂਨੀਵਰਸਿਟੀਆਂ...
ਅਕਾਲੀ ਦਲ ਦੇ ਪ੍ਰਦਰਸ਼ਨ ਤੋਂ ਠੀਕ ਪਹਿਲਾਂ ਪਟਿਆਲਾ ਵਿੱਚ ਈਡੀ ਦੀ ਅਚਾਨਕ ਕਾਰਵਾਈ ਨੇ ਸਿਆਸੀ ਮਾਹੌਲ ਗਰਮਾ ਦਿੱਤਾ। ਮਜੀਠੀਆ ਦੇ ਕਰੀਬੀ ਸਾਥੀ ਦੇ ਘਰ ਹੋਈ ਲੰਬੀ ਤਲਾਸ਼ੀ ਤੋਂ ਬਾਅਦ ਹੁਣ ਸਭ ਦੀ ਨਜ਼ਰ ਜਾਂਚ ਏਜੰਸੀ ਦੇ ਅਗਲੇ ਕਦਮ 'ਤੇ ਟਿਕੀ ਹੋਈ ਹੈ। ਪੰਜਾਬ ਦੀ ਸਿਆਸਤ ਵਿੱਚ ਉਸ ਵੇਲੇ...
ਹਾਈ ਕੋਰਟ ਤੋਂ ਰਾਹਤ ਮਿਲਣ ਮਗਰੋਂ ਪੰਜਾਬ ਦੇ ਕਰਮਚਾਰੀਆਂ ਨੇ ਹੁਣ ਸੁਪਰੀਮ ਕੋਰਟ ਲਈ ਵੀ ਪਹਿਲਾਂ ਹੀ ਤਿਆਰੀ ਕਰ ਲਈ ਹੈ। ਸਰਕਾਰ ਦੇ ਅਗਲੇ ਕਦਮ 'ਤੇ ਲੱਖਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਨਜ਼ਰ ਟਿਕੀ ਹੋਈ ਹੈ। ਪੰਜਾਬ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀਏ) ਦਾ ਵਿਵਾਦ ਹੁਣ ਨਵੇਂ...
ਪੰਜਾਬ ਵਿਧਾਨ ਸਭਾ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੇ ਯਤਨਾਂ ਬਾਰੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਲਿਆਂਦੇ ਮਤੇ ’ਤੇ ਚਰਚਾ ਵਿੱਚ ਭਾਗ ਲੈਂਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੇ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ...
ਲੋਕ ਗਾਇਕ ਪਾਲ ਸਿੰਘ ਸਮਾਓ ਨੇ ਮਾਤਾ ਚਰਨ ਕੌਰ ਦੀ ਮਾਤਾ ਗੁਜਰੀ ਜੀ ਨਾਲ ਤੁਲਨਾ ਕਰਨ ਵਾਲੇ ਆਪਣੇ ਬਿਆਨ 'ਤੇ ਸਿੱਖ ਸੰਗਤ ਤੋਂ ਮੁਆਫੀ ਮੰਗ ਲਈ ਹੈ। ਪਾਲ ਸਿੰਘ ਨੇ ਕਿਹਾ ਕਿ ਮਾਨਸਾ ਵਿੱਚ ਤੀਆਂ ਦੇ ਪ੍ਰੋਗਰਾਮ ਦੌਰਾਨ ਸਟੇਜ 'ਤੇ ਮਾਤਾ ਚਰਨ ਕੌਰ ਨੂੰ ਦੇਖ ਕੇ ਉਹ ਭਾਵੁਕ ਹੋ...













