ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਦੋਸ਼ ਲਾਇਆ ਕਿ ਜੋ ਵੀ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ, ਉਸ ਨੂੰ 'ਆਪ' ਦੇ ਆਗੂ ਧਮਕਾਉਂਦੇ ਹਨ। ਉਨ੍ਹਾਂ ਕਿਹਾ ਕਿ 'ਜਿਸ ਦੀ ਖੇਤ, ਉਸ ਦੀ ਰੇਤ' ਦੀ ਹਕੀਕਤ ਸਰਕਾਰ ਨੂੰ ਮੌਕੇ 'ਤੇ ਜਾ ਕੇ ਦੇਖਣੀ ਚਾਹੀਦੀ ਹੈ। ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ...
Weather Change in Punjab: ਜਲੰਧਰ ਵਿੱਚ ਅੱਜ ਸਵੇਰ ਤੋਂ ਹੀ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਇਸ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਵੀ ਸਾਹਮਣੇ ਆ ਰਹੀ ਹੈ। ਦੂਜੇ ਪਾਸੇ, ਮੌਸਮ ਵਿਭਾਗ ਨੇ ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਨੂੰ ਲੈ ਕੇ ਖਾਸ ਚੇਤਾਵਨੀ ਜਾਰੀ ਕੀਤੀ...
ਘੱਗਰ ਦਰਿਆ ਦਾ ਪਾਣੀ ਵਧਣ ਨਾਲ ਨੇੜਲੇ ਪਿੰਡਾਂ ਵਿੱਚ ਝੋਨੇ ਦੀ ਫਸਲ ਪਾਣੀ ਹੇਠ ਆ ਗਈ ਹੈ, ਜਦਕਿ ਸ਼ਹਿਰ ਵਿੱਚ ਵੀ ਜਲਭਰਾਅ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਹੁਣ ਸਭ ਦੀ ਨਜ਼ਰ ਮੌਸਮ ਅਤੇ ਪ੍ਰਸ਼ਾਸਨ ਦੇ ਅਗਲੇ ਕਦਮਾਂ 'ਤੇ ਟਿਕੀ ਹੋਈ ਹੈ। ਪਹਾੜੀ ਇਲਾਕਿਆਂ ਵਿੱਚ ਲਗਾਤਾਰ ਹੋ ਰਹੀ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਬਾਰਡਰ ਅਤੇ ਕੰਢੀ ਏਰੀਆ ਡਿਵੈਲਪਮੈਂਟ ਬੋਰਡ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ...
ਪੰਜਾਬ ਦੀ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮਾਉਂਦਾ ਨਜ਼ਰ ਆ ਰਿਹਾ ਹੈ। ਕੀ ਆਉਣ ਵਾਲੀ ਚੋਣ ਵਿੱਚ ਵੱਡੇ ਸਿਆਸੀ ਚਿਹਰੇ ਇੱਕ ਦੂਜੇ ਦੇ ਖਿਲਾਫ਼ ਮੈਦਾਨ ਵਿੱਚ ਉਤਰਣਗੇ? ਕੁਲਬੀਰ ਜ਼ੀਰਾ ਵੱਲੋਂ ਕਾਂਗਰਸ ਦੇ ਵੱਡੇ ਆਗੂਆਂ ਸਾਹਮਣੇ ਖੜ੍ਹੀ ਕੀਤੀ ਗਈ ਚੁਣੌਤੀ ਨੇ ਪਾਰਟੀ ਅੰਦਰ ਚਰਚਾ ਤੇਜ਼ ਕਰ ਦਿੱਤੀ...
ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ਪੰਜਾਬ ਕੈਬਨਿਟ ਦੀ ਮੀਟਿੰਗ ਖ਼ਤਮ, ਲਏ ਗਏ ਕਈ ਵੱਡੇ ਫੈਸਲੇ, ਜਾਣੋ ਵਿਸਥਾਰ ਨਾਲ...ਇੱਕ ਹੋਰ ਲੋਕ ਪੱਖੀ ਫੈਸਲਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕਰਨ ਦੀ ਪ੍ਰਵਾਨਗੀ...
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਚੋਣ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਮੈਨੂੰ ਚੋਣ ਲੜਾਉਣੀ ਹੈ ਤਾਂ CM ਖਿਲਾਫ਼ ਲੜਾਓ, ਸੁਖਬੀਰ ਬਾਦਲ ਨਾਲ ਮੇਰਾ ਕੋਈ ਮੁਕਾਬਲਾ ਨਹੀਂ ਹੈ। News18ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਚੋਣ ਲੜਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ...
ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਨੂੰ ਨਿਰਸਵਾਰਥ ਸੇਵਾ ਲਈ ਜਾਣਿਆ ਜਾਂਦਾ ਹੈ। ਪੰਜਾਬ ਵਿਧਾਨ ਸਭਾ ਨੇ ਅੱਜ ਪਿੰਗਲਵਾੜੇ ਦੇ ਸੰਸਥਾਪਕ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਨੂੰ ਨਿਰਸਵਾਰਥ ਸੇਵਾ ਲਈ ਜਾਣਿਆ ਜਾਂਦਾ ਹੈ।ਪੰਜਾਬ ਵਿਧਾਨ ਸਭਾ ਸਪੀਕਰ ਸ....
ਅੱਜ ਸਦਨ ਵਿੱਚ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਵੱਲੋਂ ਰੁਜ਼ਗਾਰ ਦੇ ਮੌਕਿਆਂ ਬਾਰੇ ਪੇਸ਼ ਕੀਤੇ ਗਏ ਮਤੇ ’ਤੇ ਚਰਚਾ ਨੂੰ ਸਮੇਟਦਿਆਂ ਸ੍ਰੀ ਅਮਨ ਅਰੋੜਾ ਨੇ ਸਦਨ ਨੂੰ ਦੱਸਿਆ ਕਿ ਇਸ ਵੱਡੇ ਨਿਵੇਸ਼ ਪ੍ਰਵਾਹ ਨੇ ਸਿੱਧੇ ਅਤੇ ਅਸਿੱਧੇ ਤੌਰ ’ਤੇ ਨਿੱਜੀ ਖੇਤਰ ਵਿੱਚ 6.36 ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ...
ਮੋਹਾਲੀ ਵਿੱਚ ਸਬ ਇੰਸਪੈਕਟਰ ਨੇ ਹੋਟਲ ਮਾਲਕਣ ਨੂੰ ਕੁੱਟਿਆ: ਵਰਦੀ ਵਿੱਚ ਦਾਖਲ ਹੋਇਆ; ਉਸਨੇ ਦੋਸ਼ ਲਗਾਇਆ ਕਿ ਉਹ ਮੰਥਲੀ ਦੀ ਮੰਗ ਕਰ ਰਿਹਾ ਸੀ; ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਲਾਈਨਜ਼ ਭੇਜਿਆ। ਮੋਹਾਲੀ ਵਿੱਚ ਜ਼ੀਰਕਪੁਰ ਦੇ ਬਲਟਾਣਾ ਸਥਿਤ ਹੋਟਲ ਮੈਂਗੋ ਵਿੱਚ ਚੌਕੀ ਇੰਚਾਰਜ ਨੇ ਹੋਟਲ ਸੰਚਾਲਿਕਾ ਨੂੰ ਕੁੱਟਿਆ। ਘਟਨਾ...













