Punjab Congress Crisis: ਪੰਜਾਬ ਕਾਂਗਰਸ ਦੇ ਅੰਦਰ ਵਧਦੀ ਧੜੇਬੰਦੀ ਦੇ ਵਿਚਕਾਰ, ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ। ਬਠਿੰਡਾ ਵਿੱਚ ਏਆਈਸੀਸੀ ਦੇ ਜਨਰਲ ਸਕੱਤਰ ਭੁਪੇਸ਼ ਬਘੇਲ ਦੀ ਮੌਜੂਦਗੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ, ਵੜਿੰਗ ਨੇ ਕਿਹਾ ਕਿ ਉਹ ਪਾਰਟੀ...
ਬਠਿੰਡਾ/ਅੰਮ੍ਰਿਤਸਰ, 4 ਅਗਸਤ: ਜੇ ਕੋਈ ਪੰਥ ਦੇ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਕਰੇਗਾ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬੋਲੇਗਾ ਵੀ, ਸਬੰਧਤ ਵਿਅਕਤੀਆਂ ਨੂੰ ਤਲਬ ਵੀ ਕਰੇਗਾ ਅਤੇ ਜੇ ਉਹ ਮੰਨ ਕੇ ਵੀ ਆਪਣੇ ਵਾਅਦੇ ਤੋਂ ਮੁਕਰਣਗੇ ਤਾਂ ਪੰਥਕ ਮਰਯਾਦਾ ਅਨੁਸਾਰ ਕਾਰਵਾਈ ਵੀ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ੍ਰੀ ਅਕਾਲ...
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਮੁਲਾਜ਼ਮਾਂ ਦੇ ਬਕਾਏ ਦੇ 14,191 ਕਰੋੜ ਰੁਪਏ ਦੇ ਮੁੱਦੇ 'ਤੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਇਹ ਦੇਣਦਾਰੀ ਪਿਛਲੀਆਂ ਸਰਕਾਰਾਂ ਦੀ ਹੈ। ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰਮਚਾਰੀਆਂ ਦੇ 14,191 ਕਰੋੜ ਰੁਪਏ ਦੇ ਬਕਾਇਆ ਏਰੀਅਰ ਦੇ ਮੁੱਦੇ 'ਤੇ ਸਰਕਾਰ...
ਅੰਮ੍ਰਿਤਸਰ ਵਿੱਚ ਇੱਕ ਪਰਿਵਾਰਕ ਵਿਵਾਦ ਨੇ ਉਸ ਵੇਲੇ ਖੌਫ਼ਨਾਕ ਰੂਪ ਧਾਰ ਲਿਆ, ਜਦੋਂ ਇੱਕ ਮਹਿਲਾ 'ਤੇ ਕਥਿਤ ਤੌਰ 'ਤੇ ਉਸ ਦੇ ਹੀ ਸਕੇ ਭਰਾ ਨੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ, ਜਦਕਿ ਹੁਣ ਪੁਲਿਸ ਜਾਂਚ ਦੇ ਅਗਲੇ ਪੜਾਅ 'ਤੇ ਨਜ਼ਰਾਂ ਟਿਕੀਆਂ...
ਬਠਿੰਡਾ ਸਾਈਬਰ ਪੁਲਿਸ ਸਟੇਸ਼ਨ 'ਤੇ ਵਿਜੀਲੈਂਸ ਦੀ ਛਾਪੇਮਾਰੀ: ਇੱਕ ਵਿਅਕਤੀ ਦੇ ਪੁੱਤਰ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਐਸਐਚਓ ਅਤੇ ਹੈੱਡ ਕਾਂਸਟੇਬਲ ਗ੍ਰਿਫ਼ਤਾਰ। ਮੋਹਾਲੀ ਦੀ ਵਿਜੀਲੈਂਸ ਫਲਾਇੰਗ ਸਕੁਐਡ ਨੇ ਬਠਿੰਡਾ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ 'ਤੇ ਛਾਪਾ ਮਾਰਿਆ ਹੈ। ਟੀਮ ਨੇ ਇੱਕ ਲੱਖ ਰੁਪਏ...
ਨੀਡ ਬੇਸ ਪਾਲਸੀ ਦਾ ਮਸਲਾ ਕਿਸੇ ਤਣ -ਪੱਤਣ ਲੱਗੇਗਾ ਵੀ ਜਾਂ ਨਹੀਂ : ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਕੈਬਨਟ ਮੰਤਰੀ ਹਰਦੀਪ ਸਿੰਘ ਨੂੰ ਸਵਾਲਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤਾ ਵਿਧਾਇਕ ਨੂੰ ਜਲਦ ਮਸਲਾ ਹੱਲ ਕਰਨ ਦਾ ਭਰੋਸਾਮੋਹਾਲੀ- ਅੱਜ ਪੰਜਾਬ ਵਿਧਾਨ ਸਭਾ ਵਿੱਚ ਸੈਸ਼ਨ ਦੇ ਦੌਰਾਨ ਮੋਹਾਲੀ ਤੋਂ ਵਿਧਾਇਕ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸ. ਕਰਨੈਲ ਸਿੰਘ ਪੀਰਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਬੰਧ ਵਿਚ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਧਾਰਹੀਣ ਦੱਸਦਿਆਂ ਰੱਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਮੰਨਣ...
ਪੈਟਰੋਲ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵਿੱਚ ਵੱਡਾ ਮਤਾ ਪਾਸ ਹੋਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਾਈਲੇਜ, ਇੰਜਣ ਅਤੇ ਖਪਤਕਾਰਾਂ ਦੇ ਹਿੱਤਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਹਨ। ਹੁਣ ਨਜ਼ਰ ਕੇਂਦਰ ਸਰਕਾਰ ਦੇ ਅਗਲੇ ਕਦਮ 'ਤੇ ਟਿਕੀ ਹੈ। ਈ-20 ਈਥਾਨੌਲ-ਮਿਸ਼ਰਤ ਪੈਟਰੋਲ ਨੂੰ ਲੈ ਕੇ...
ਐਸਐਸਪੀ ਆਦਿਤਿਆ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਈਮੇਲ ਭੇਜਣ ਵਾਲੇ ਦਾ ਪਤਾ ਲਗਾਇਆ ਜਾ ਸਕੇ। ਗੁਰਦਾਸਪੁਰ ਸ਼ਹਿਰ ਦੇ ਦੋ ਨਾਮੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ। ਸੂਚਨਾ...
ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵੱਖ-ਵੱਖ ਹਲਕਿਆਂ ਲਈ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨ ਨਿਯੁਕਤ ਕੀਤੇ ਹਨ। ਵੇਖੋ ਲਿਸਟ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵੱਖ-ਵੱਖ ਹਲਕਿਆਂ ਲਈ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨ ਨਿਯੁਕਤ ਕੀਤੇ ਹਨ।
Rozana Times













