ਕਾਂਗਰਸ ਆਗੂ ਕੁਲਬੀਰ ਸਿੰਘ ਜ਼ੀਰਾ ਨੇ ਪਾਰਟੀ ਹਾਈਕਮਾਨ ਅੱਗੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਵੱਡੀਆਂ ਸਿਆਸੀ ਮੰਗਾਂ ਰੱਖੀਆਂ ਹਨ। ਜ਼ੀਰਾ ਨੇ ਕਿਹਾ ਕਿ ਭੁਪੇਸ਼ ਬਘੇਲ ਰਾਹੀਂ ਹਾਈਕਮਾਨ ਨੂੰ ਅਜਿਹੇ ਉਮੀਦਵਾਰ ਮੈਦਾਨ ਵਿੱਚ ਉਤਾਰਣੇ ਚਾਹੀਦੇ ਹਨ, ਜੋ ਸਿੱਧਾ ਵੱਡੇ ਸਿਆਸੀ ਆਗੂਆਂ ਨੂੰ ਟੱਕਰ ਦੇ ਸਕਣ। ਉਨ੍ਹਾਂ ਮੰਗ ਕੀਤੀ ਕਿ...
ਪੰਜਾਬ ਕੈਬਨਿਟ ਦੇ ਵੱਡੇ ਫੈਸਲੇ LIVE...ਪੰਜਾਬ ਕੈਬਨਿਟ ਦੇ ਵੱਡੇ ਫੈਸਲੇ LIVE... ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ ਹਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਇਨ੍ਹਾਂ ਫੈਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।ਕੈਬਨਿਟ ਮੰਤਰੀ ਹਰਪਾਲ...
ਕਿਸਮਤ ਕਦੋਂ ਬਦਲ ਜਾਵੇ, ਇਸ ਬਾਰੇ ਕੋਈ ਨਹੀਂ ਜਾਣਦਾ। ਪੰਜਾਬ ਸਟੇਟ ਲਾਟਰੀ ਨੇ ਮੋਗਾ ਦੇ ਇੱਕ ਪਰਿਵਾਰ ਦੀ ਜ਼ਿੰਦਗੀ ਵਿੱਚ ਅਜਿਹੀ ਹੀ ਖੁਸ਼ੀ ਭਰ ਦਿੱਤੀ ਹੈ। ਇੱਕ ਪ੍ਰਾਈਵੇਟ ਨੌਕਰੀ ਕਰਨ ਵਾਲੇ ਉਪੇਂਦਰਜੀਤ ਸਿੰਘ ਨੇ ਸਿਰਫ਼ 200 ਰੁਪਏ ਦੀ ਮਾਸਿਕ ਲਾਟਰੀ ਖਰੀਦੀ ਸੀ ਅਤੇ ਕਿਸਮਤ ਨੇ ਅਜਿਹਾ ਸਾਥ ਦਿੱਤਾ ਕਿ...
Last Updated:Aug 05, 2026 11:13 AM ISTਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਰਾਜਾ ਵੜਿੰਗ ਨੂੰ ਖੁੱਲ੍ਹਾ ਸੱਦਾ ਦੇ ਕੇ ਸਿਆਸੀ ਹਲਚਲ ਵਧਾ ਦਿੱਤੀ ਹੈ। ਨਾਲ ਹੀ ਕਾਂਗਰਸ ਦੀ ਅੰਦਰੂਨੀ ਸਿਆਸਤ ਨੂੰ ਲੈ ਕੇ ਵੀ ਵੱਡੇ ਦਾਅਵੇ ਕੀਤੇ ਹਨ। ਹੁਣ ਸਭ ਦੀ ਨਜ਼ਰ ਕਾਂਗਰਸ ਦੇ ਜਵਾਬ 'ਤੇ ਟਿਕ ਪੰਜਾਬ ਦੀ...
ਬਠਿੰਡਾ ਦੇ ਪਿੰਡ ਕੋਠੇ ਪਿੱਪਲੀ ਵਿੱਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਸਮੇਤ ਛੇ ਲੋਕਾਂ ਖ਼ਿਲਾਫ਼ ਜ਼ਮੀਨ 'ਤੇ ਕਬਜ਼ੇ ਅਤੇ ਇੱਕ ਨਾਬਾਲਗ ਨਾਲ ਕੁੱਟਮਾਰ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ।
ਬਠਿੰਡਾ-ਜ਼ਿਲ੍ਹੇ ਦੇ ਪਿੰਡ ਮਹਿਰਾਜ ਸਥਿਤ ਕੋਠੇ ਪਿੱਪਲੀ ਵਿੱਚ ਜ਼ਮੀਨ 'ਤੇ ਕਥਿਤ ਕਬਜ਼ਾ ਕਰਨ ਅਤੇ ਨਾਬਾਲਗ ਨਾਲ ਕੁੱਟਮਾਰ ਤੇ...
ਪੰਜਾਬ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR) ਦੇ ਪਹਿਲੇ ਪੜਾਅ ਦੀ ਡੈੱਡਲਾਈਨ ਸਮਾਪਤ ਹੋ ਗਈ ਹੈ। ਚੋਣ ਕਮਿਸ਼ਨ ਮੁਤਾਬਕ ਕਰੀਬ 20 ਲੱਖ ਵੋਟਰਾਂ ਦੇ ਫਾਰਮ ਵਾਪਸ ਨਹੀਂ ਆਏ, ਜਦਕਿ 12 ਲੱਖ ਵੋਟਰਾਂ ਦੀ ਕੋਈ ਮੈਪਿੰਗ ਨਹੀਂ ਮਿਲੀ। ਇਸ ਤੋਂ ਇਲਾਵਾ 5.74 ਲੱਖ ਵੋਟਰ ਮ੍ਰਿਤ ਪਾਏ ਗਏ, 1.19...
ਪਾਤੜਾਂ ਨੇੜੇ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਜਾਂਚ ਜਾਰੀ ਹੈ। ਪਰਿਵਾਰ ਨੇ ਦਿਲ ਦਾ ਦੌਰਾ ਪੈਣ ਦੀ ਗੱਲ ਕਹੀ ਹੈ, ਪਰ ਡਾਕਟਰਾਂ ਨੇ ਵਿਸਰਾ ਜਾਂਚ ਲਈ ਭੇਜ ਦਿੱਤਾ ਹੈ। ਹੁਣ ਅਸਲ ਕਾਰਨ ਲੈਬ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ।ਪਾਤੜਾਂ ਇਲਾਕੇ ਦੇ...
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਗਏ ਸਵਾਲ ਦੇ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਭਰੋਸਾ ਦਿੱਤਾ ਹੈ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀਆਂ ਪੁਰਾਣੀਆਂ ਅਤੇ ਖ਼ਰਾਬ...
ਡਾ਼਼ਹਵਿਜੋਤ ਨੇ ਕਿਹਾ, ਪੰਜਾਬ ਈ-20 ਦਾ ਵਿਰੋਧ ਨਹੀਂ ਕਰਦਾ, ਸਗੋਂ ਇਸ ਨੂੰ ਪੜਾਅਵਾਰ ਲਾਗੂ ਕਰਨ ਅਤੇ ਖਪਤਕਾਰਾਂ ਨੂੰ ਵਿਕਲਪ ਦੇਣ ਦੀ ਕਰਦਾ ਹੈ ਵਕਾਲਤਅਪ੍ਰੈਲ 2023 ਤੋਂ ਪਹਿਲਾਂ ਬਣੇ ਕਰੀਬ 30 ਕਰੋੜ ਵਾਹਨਾਂ ਵਿੱਚ ਇੰਜਣ ਅਨੁਕੂਲਤਾ ਸਬੰਧੀ ਸਮੱਸਿਆਵਾਂ ਆ ਸਕਦੀਆਂ ਹਨ: ਡਾ. ਰਵਜੋਤ ਸਿੰਘਚੰਡੀਗੜ੍ਹ: ਪੰਜਾਬ ਦੇ ਜੇਲ੍ਹਾਂ, ਐਨ.ਆਰ.ਆਈ. ਮਾਮਲੇ ਅਤੇ ਸੰਸਦੀ...
ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਤਹਿਸੀਲ ਦਫ਼ਤਰ ਵਿੱਚ ਵੱਡੀ ਕਾਰਵਾਈ ਕਰਦਿਆਂ ਤਹਿਸੀਲਦਾਰ ਦੀ ਕਲਰਕ ਭੂਪਿੰਦਰ ਕੌਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆਮੋਹਾਲੀ ਤਹਿਸੀਲ 'ਚ ਵਿਜੀਲੈਂਸ ਦਾ ਵੱਡਾ ਐਕਸ਼ਨ, 1 ਲੱਖ ਰਿਸ਼ਵਤ ਲੈਂਦੀ ਕਲਰਕ ਕਾਬੂ !ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਤਹਿਸੀਲ ਦਫ਼ਤਰ...













