ਬਾਜਵਾ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਸੂਬੇ ਦੀ ਸਰਵੋੱਚ ਲੋਕਤੰਤਰੀ ਸੰਸਥਾ ਹੈ ਅਤੇ ਇਸ ਨੂੰ ਜਵਾਬਦੇਹੀ, ਪਾਰਦਰਸ਼ਤਾ ਅਤੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਅਰਥਪੂਰਨ ਚਰਚਾ ਦਾ ਪ੍ਰਭਾਵਸ਼ਾਲੀ ਮੰਚ ਬਣਨਾ ਚਾਹੀਦਾ ਹੈ। ਉਨ੍ਹਾਂ ਸਪੀਕਰ ਨੂੰ ਅਪੀਲ ਕੀਤੀ ਕਿ ਹਰ ਮਹੱਤਵਪੂਰਨ ਮੁੱਦੇ ਲਈ ਲੋੜੀਂਦਾ ਸਮਾਂ ਰਾਖਵਾਂ ਕੀਤਾ ਜਾਵੇ ਤਾਂ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿੱਚ 120 ਬੈੱਡਾਂ ਵਾਲੇ ਕੈਪੀਟਲ ਹਸਪਤਾਲ ਦਾ ਉਦਘਾਟਨ ਕੀਤਾ। ਜਲਦ ਹੀ ਬੱਚਿਆਂ ਦੇ ਰੋਗਾਂ ਅਤੇ ਇਸਤਰੀ ਰੋਗ ਵਿਭਾਗ ਸ਼ੁਰੂ ਕਰਨ ਦਾ ਐਲਾਨ ਕੀਤਾ। ਪੜ੍ਹੋ ਪੂਰੀ ਖ਼ਬਰ।ਬੱਚਿਆਂ ਦੇ ਰੋਗਾਂ ਅਤੇ ਇਸਤਰੀ ਰੋਗ ਵਿਭਾਗ ਜਲਦੀ ਸ਼ੁਰੂ ਹੋਣਗੇ: CM ਭਗਵੰਤ ਮਾਨਮੋਗਾ: ਪੰਜਾਬ ਦੇ ਮੁੱਖ ਮੰਤਰੀ...
ਬਰਨਾਲਾ ਵਿੱਚ ਸਫ਼ਾਈ ਮੁਲਾਜ਼ਮਾਂ 'ਤੇ ਹੋਏ ਲਾਠੀਚਾਰਜ ਦੇ ਮਾਮਲੇ ਵਿੱਚ ਪੰਜਾਬ SC ਕਮਿਸ਼ਨ ਨੇ ਨੋਟਿਸ ਲਿਆ ਹੈ। ਕਮਿਸ਼ਨ ਵੱਲੋਂ ਬਰਨਾਲਾ ਪੁਲਿਸ ਨੂੰ ਨੋਟਿਸ ਜਾਰੀ ਕਰਕੇ 28 ਜੁਲਾਈ ਨੂੰ ਤਲਬ ਕੀਤਾ ਗਿਆ ਹੈ। ਚੇਅਰਮੈਨ ਜਸਵੀਰ ਗੜ੍ਹੀ ਨੇ ਹਸਪਤਾਲ ਪਹੁੰਚ ਕੇ ਲਾਠੀਚਾਰਜ ਵਿੱਚ ਜ਼ਖ਼ਮੀ ਹੋਏ ਸਫ਼ਾਈ ਕਰਮਚਾਰੀਆਂ ਦਾ ਹਾਲ ਜਾਣਿਆ। ਉਨ੍ਹਾਂ...
IMD ਦੇ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਸਰਗਰਮ ਮਾਨਸੂਨ ਅਤੇ ਕਈ ਉੱਤਰੀ ਭਾਰਤੀ ਰਾਜਾਂ ਵਿੱਚ ਘੱਟ ਦਬਾਅ ਵਾਲੇ ਖੇਤਰਾਂ ਦੇ ਕਾਰਨ ਲਗਾਤਾਰ ਮੀਂਹ ਪੈਣ ਦੀ ਉਮੀਦ ਹੈ। ਇਹ ਖੇਤੀਬਾੜੀ, ਆਵਾਜਾਈ ਅਤੇ ਬਿਜਲੀ ਸਪਲਾਈ ਪ੍ਰਣਾਲੀਆਂ ਨੂੰ ਪ੍ਰਭਾਵਤ ਕਰ ਸਕਦਾ ਹੈ। ਸਭ ਤੋਂ ਵੱਡੀ ਚਿੰਤਾ ਪਹਾੜੀ ਰਾਜਾਂ, ਨਦੀ ਕੰਢੇ ਵਾਲੇ ਖੇਤਰਾਂ...
ਇਸ ਦਿਨ ਸੂਬੇ ਭਰ ਦੇ ਸਾਰੇ ਸਰਕਾਰੀ ਦਫ਼ਤਰ, ਸਿੱਖਿਆ ਸੰਸਥਾਵਾਂ, ਅਤੇ ਜਨਤਕ ਖੇਤਰ ਦੇ ਅਦਾਰੇ ਬੰਦ ਰਹਿਣਗੇ। ਪੰਜਾਬ ਸਰਕਾਰ ਨੇ ਸੂਬੇ ਭਰ ਵਿਚ 31 ਜੁਲਾਈ, 2026 (ਸ਼ੁੱਕਰਵਾਰ) ਨੂੰ ਰਾਜ ਪੱਧਰੀ ਛੁੱਟੀ (ਗੈਜ਼ਟਿਡ ਹੋਲੀਡੇ) ਘੋਸ਼ਿਤ ਕੀਤੀ ਹੈ। ਇਹ ਛੁੱਟੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਦੇ ਮੌਕੇ ਉਤੇ ਕੀਤੀ ਗਈ...
ਕੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਵੱਡਾ ਬਦਲਾਅ ਹੋਇਆ ਹੈ ਜਾਂ ਖਪਤਕਾਰਾਂ ਨੂੰ ਮਿਲੀ ਹੈ ਰਾਹਤ? ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣੋ ਤਾਜ਼ਾ ਅਪਡੇਟ ਅਤੇ ਸਮਝੋ ਕੀਮਤਾਂ ਤੈਅ ਹੋਣ ਦੀ ਪੂਰੀ ਪ੍ਰਕਿਰਿਆ।ਜੇਕਰ ਤੁਸੀਂ ਘਰੇਲੂ ਐਲਪੀਜੀ ਗੈਸ ਸਿਲੰਡਰ ਬੁੱਕ ਕਰਵਾਉਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ...
ਪੰਜਾਬ ਸਰਕਾਰ ਵੱਲੋਂ ਬਰਨਾਲਾ ਵਿਖੇ ਸਫਾਈ ਸੇਵਕਾਂ ਦੇ ਉਪਰ ਲਾਠੀਚਾਰਜ ਕਰਨ ਅਤੇ ਕਰਵਾਉਣ ਵਾਲਿਆਂ ਉਤੇ ਪਰਚਾ ਦਰਜ ਨਾ ਕਰਨ ਦੇ ਰੋਸ ਵਜੋਂ ਬਹੁਜਨ ਸਮਾਜ ਪਾਰਟੀ ਵੱਲੋਂ ਅੱਜ ਸੋਮਵਾਰ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਜਾਣਗੇ।
ਪੰਜਾਬ ਸਰਕਾਰ ਵੱਲੋਂ ਬਰਨਾਲਾ ਵਿਖੇ ਸਫਾਈ ਸੇਵਕਾਂ ਦੇ ਉਪਰ ਲਾਠੀਚਾਰਜ ਕਰਨ ਅਤੇ...
ਨਿਹੰਗ ਸਿੰਘ ਵਿੱਕੀ ਥਾਮਸ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਨਿਹੰਗ ਜਥੇਬੰਦੀ ਬੁੱਢਾ ਦਲ ਵੱਲੋਂ ਇਹ ਸਜ਼ਾ ਦਿੱਤੀ ਗਈ। ਮਾਮਲਾ ਨਿਹੰਗ ਜਸਦੀਪ ਸਿੰਘ ਦੀਆਂ ਅਸ਼ਲੀਲ ਤਸਵੀਰਾਂ ਵਾਇਰਲ ਕਰਨ ਨਾਲ ਜੁੜਿਆ ਹੈ। ਵਿੱਕੀ ਥਾਮਸ ਬੁੱਢਾ ਦਲ ਅੱਗੇ ਪੇਸ਼ ਹੋਇਆ ਅਤੇ ਆਪਣੀ ਗਲਤੀ ਲਈ ਮੁਆਫ਼ੀ ਮੰਗੀ। ਧਾਰਮਿਕ ਸਜ਼ਾ ਤਹਿਤ ਉਸ ਨੂੰ...
















