ਕਮਲਦੀਪ ਸਿੰਘ ਨੂੰ ਪਹਿਲਾਂ 25 ਮਈ ਨੂੰ ਬਠਿੰਡਾ ਵਿੱਚ 506 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ 'ਚੰਨੀ ਜ਼ਿੰਦਾਬਾਦ' ਦੇ ਨਾਅਰੇ ਲਾਉਣ ਵਾਲੇ ਨੌਜਵਾਨ ਨੂੰ ਰਾਜਾ ਵੜਿੰਗ ਨੇ ਸਟੇਜ 'ਤੇ ਸੱਦਿਆ... ਕਿਹਾ- ਚੰਨੀ ਸਾਬ੍ਹ ਨੂੰ ਫ਼ੋਨ ਲਾਓ ਚੰਡੀਗੜ੍ਹ- ਬਠਿੰਡਾ ਵਿੱਚ ਕਾਂਗਰਸ ਪਾਰਟੀ ਦੇ "ਬੂਥ ਸਟ੍ਰਾਂਗ, ਕਾਂਗਰਸ ਸਟ੍ਰਾਂਗ" ਸਮਾਗਮ ਦੌਰਾਨ...
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੋਦੀ ਇੱਕ ਮਿੰਟ ਵਿੱਚ ਟਰੰਪ ਨਾਲ ਸਹਿਮਤ ਹੋ ਜਾਂਦੇ ਨੇ ਉਨ੍ਹਾਂ ਅੱਗੇ ਕਿਹਾ- ਅਮਰੀਕੀ ਰਾਸ਼ਟਰਪਤੀ ਕੋਲ ਪਤਾ ਨਹੀਂ ਕਿਹੜੀ ਸੀਡੀ ਪਈ ਹੈ; ਅਸੈਂਬਲੀ ਵਿੱਚ E-20 ਦੀਆਂ ਖਾਮੀਆਂ ਨੂੰ ਉਜਾਗਰ ਕਰਦਾ ਹੈ। ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ, ਈਥਾਨੌਲ ਅਤੇ...
lਬੱਸਾਂ ਵਿੱਚ ਸਫਰ ਕਾਰਨ ਵਾਲਿਆਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਾਸ ਕੱਚੇ ਕਾਮਿਆਂ ਦੀ ਹੜਤਾਲ ਖਤਮ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪੀਆਰਟੀਸੀ ਅਤੇ ਪਨਬਾਸ ਕੱਚੇ ਕਾਮਿਆਂ ਦਾ ਸਰਕਾਰ ਦੇ ਨਾਲ ਸਮਝੌਤਾ ਹੋ ਗਿਆ ਹੈ।Punjab: ਬੱਸਾਂ 'ਚ ਸਫਰ ਕਾਰਨ ਵਾਲਿਆਂ ਲਈ ਰਾਹਤ ਦੀ...
ਪੰਜਾਬ ਵਿੱਚ ਮਾਨਸੂਨ ਨੇ ਮੁੜ ਰਫ਼ਤਾਰ ਫੜ ਲਈ ਹੈ। 9 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਹੋਇਆ ਹੈ, ਜਦਕਿ ਆਉਣ ਵਾਲੇ ਦਿਨਾਂ ਦਾ ਮੌਸਮ ਵੀ ਕਈ ਹੈਰਾਨੀਆਂ ਲੈ ਕੇ ਆ ਸਕਦਾ ਹੈ। ਜਾਣੋ ਕਿਹੜੇ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।
Rozana Times
ਕਾਂਗਰਸ ਪਾਰਟੀ ਵੱਲੋਂ ਪੰਜਾਬ ਕਾਂਗਰਸ ਦਾ OBC ਵਿੰਗ ਨੂੰ ਭੰਗ ਕੀਤਾ ਗਿਆ ਹੈ। ਚੰਡੀਗੜ੍ਹ : ਕਾਂਗਰਸ ਪਾਰਟੀ ਵੱਲੋਂ ਪੰਜਾਬ ਕਾਂਗਰਸ ਦਾ OBC ਵਿੰਗ ਨੂੰ ਭੰਗ ਕੀਤਾ ਗਿਆ ਹੈ।
Rozana Times
ਗ੍ਰੇਵਾਲ ਨੇ ਕਿਹਾ ਕਿ ਪਾਰਟੀ ਪ੍ਰਤੀ ਨਿਸ਼ਠਾਵਾਨ ਕਾਰਕੁਨਾਂ ਦਾ ਮਨੋਬਲ ਬੁਰੀ ਤਰ੍ਹਾਂ ਟੁੱਟ ਚੁੱਕਾ ਹੈ, ਜੋ ਸੰਗਠਨ ਦੇ ਭਵਿੱਖ ਲਈ ਬੇਹੱਦ ਚਿੰਤਾਜਨਕ ਹੈ। ਪੰਜਾਬ ਦੀਆਂ ਔਖੀਆਂ ਰਾਜਨੀਤਿਕ ਸਥਿਤੀਆਂ ਵਿਚ ਵੀ ਉਨ੍ਹਾਂ ਨੇ ਇੰਨਾ ਨਿਰਾਸ਼ਾਜਨਕ ਆੰਤਰਿਕ ਮਾਹੌਲ ਕਦੇ ਨਹੀਂ ਦੇਖਿਆ ਸੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਚਿਤ ਸਮਾਂ ਆਉਣ...
ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਨੂੰ ਜਲਦ ਫੈਸਲਾ ਲੈਣਾ ਚਾਹੀਦਾ ਹੈ ਤਾਂ ਜੋ ਗੁਰੂ ਰਵਿਦਾਸ ਜੀ ਪ੍ਰਤੀ ਸ਼ਰਧਾ ਰੱਖਣ ਵਾਲੇ ਲੱਖਾਂ ਲੋਕਾਂ ਦੀ ਭਾਵਨਾ ਦਾ ਸਤਿਕਾਰ ਹੋ ਸਕੇ। ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੱਧੂ ਨੇ ਹੁਸ਼ਿਆਰਪੁਰ ਦਾ ਨਾਮ ਬਦਲ ਕੇ 'ਗੁਰੂ ਰਵਿਦਾਸ ਨਗਰ' ਰੱਖਣ ਦੀ ਮੰਗ ਕੀਤੀ ਹੈ।...
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਇੱਕ ਵਾਰ ਫਿਰ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਪਾਰਟੀ ਅੰਦਰ ਸ਼ੁਰੂ ਹੋਈ ਪੋਸਟਰ ਵਾਰ, ਰਾਜਾ ਵੜਿੰਗ ਦੀਆਂ ਮੀਟਿੰਗਾਂ ਵਿੱਚ ਚਰਨਜੀਤ ਸਿੰਘ ਚੰਨੀ ਦੇ ਲੱਗ ਰਹੇ ਨਾਅਰੇ ਅਤੇ ਵੱਖ-ਵੱਖ ਧੜਿਆਂ ਦੀਆਂ ਮੀਟਿੰਗਾਂ ਨੇ ਸਿਆਸੀ ਚਰਚਾ ਤੇਜ਼ ਕਰ ਦਿੱਤੀ ਹੈ। ਸਵਾਲ ਇਹ ਹੈ ਕਿ ਕੀ...
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਹ ਨਿੰਦਾ ਮਤਾ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰੀ ਸਿੱਖਿਆ ਮੰਤਰਾਲੇ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇਗੀ, ਜਿਸ ਵਿੱਚ ਕੇਂਦਰ ਨੂੰ ਪੇਪਰ ਲੀਕ ਦੇ ਮਾਮਲਿਆਂ ਨੂੰ ਰੋਕਣ ਅਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਲਈ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਜਾਵੇਗੀ। ਜ਼ਿਕਰਯੋਗ...
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਏਕੀਕ੍ਰਿਤ ਡਿਜੀਟਲ ਪਲੇਟਫਾਰਮ ਪੂਰੇ ਮਾਈਨਿੰਗ ਈਕੋਸਿਸਟਮ ਨੂੰ ਇੱਕ ਸਾਂਝੇ ਢਾਂਚੇ ਹੇਠ ਲਿਆਏਗਾ ਅਤੇ ਮਾਈਨਿੰਗ ਸਾਈਟਾਂ ਵਿਖੇ ਖਣਿਜਾਂ ਦੀ ਨਿਕਾਸੀ ਤੋਂ ਲੈ ਕੇ ਉਨ੍ਹਾਂ ਦੀ ਢੋਆ-ਢੁਆਈ, ਚੈੱਕ ਪੋਸਟਾਂ ਰਾਹੀਂ ਆਵਾਜਾਈ, ਕਰੱਸ਼ਰ ਯੂਨਿਟਾਂ ‘ਚ ਪ੍ਰੋਸੈਸਿੰਗ ਅਤੇ ਖਪਤਕਾਰਾਂ ਤੱਕ ਸਪਲਾਈ ਕਰਨ ਤੱਕ ਦੀਆਂ ਸਾਰੀਆਂ ਮਾਈਨਿੰਗ ਗਤੀਵਿਧੀਆਂ...













