DA Case: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ DA ਦੇ ਮਾਮਲੇ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਅਦਾਲਤੀ ਹੁਕਮਾਂ ਦੇ ਆਧਾਰ 'ਤੇ ਮਾਮਲਿਆਂ ਦੇ ਨਿਪਟਾਰੇ ਸੰਬੰਧੀ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ।Punjab DA Case: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ DA ਦੇ...
BJP appoints Vinod Tawde as UP in-charge: ਭਾਰਤੀ ਜਨਤਾ ਪਾਰਟੀ ਚੋਣ ਮੋਡ ਵਿੱਚ ਆ ਗਈ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਨੇ ਤਿੰਨ ਰਾਜਾਂ ਲਈ ਇੰਚਾਰਜ ਨਿਯੁਕਤ ਕੀਤੇ ਹਨ: ਉੱਤਰ ਪ੍ਰਦੇਸ਼ ਲਈ ਵਿਨੋਦ ਤਾਵੜੇ, ਪੰਜਾਬ ਲਈ ਸਤੀਸ਼ ਪੂਨੀਆ ਅਤੇ ਗੁਜਰਾਤ ਲਈ ਤਰੁਣ ਚੁੱਘ...
15 ਅਗਸਤ ਨੂੰ ਚੰਡੀਗੜ੍ਹ ਵਿੱਚ ਹੋਏ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਚੰਡੀਗੜ੍ਹ ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਖਿਲਾਫ਼ FIR ਦਰਜ ਕੀਤੀ ਹੈ। ਮਾਨ ਦੇ ਬੇਟੇ ਈਮਾਨ ਸਿੰਘ ਸਮੇਤ ਕੁੱਲ 17 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਜਗਤਾਰ...
ਪੁਲਿਸ ਟੀਮਾਂ ਨੇ 167 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਚੰਡੀਗੜ੍ਹ ; ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 209ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 494 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।Read More Rozana Times
ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਗੁਰਦਾਸਪੁਰ ਦੇ ਪਿੰਡ ਮਦੋਵਾਲ ਨੇੜੇ ਇੱਕ ਕਾਰ ਦਾ ਟਾਇਰ ਫਟਣ ਨਾਲ ਵੱਡਾ ਹਾਦਸਾ ਵਾਪਰਿਆ ਹੈ ਜਿਸ ਕਾਰਨ ਚਾਰ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਨਾਂ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ। ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।...
ਚਾਰ ਬਲਾਕਾਂ ਵਿੱਚ 258 ਆਂਗਣਵਾੜੀ ਕੇਂਦਰਾਂ, 4 ਕਮਿਉਨਿਟੀ ਕੰਪਲੈਕਸ ਅਤੇ 6 ਵਾਧੂ ਕਲਾਸਰੂਮਾਂ ਦੇ ਨਿਰਮਾਣ ਕਾਰਜ ਹੋਣਗੇ ਮੁਕੰਮਲਖੇਤਰ ਵਿੱਚ ਭਾਈਚਾਰਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਜਨਤਕ ਸੇਵਾਵਾਂ ਮੁਹੱਈਆ ਕਰਵਾਉਣ ਵੱਲ ਅਹਿਮ ਕਦਮਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ...
ਕਾਦੀਆਂ–ਬਿਆਸ 39.68 ਕਿਲੋਮੀਟਰ ਰੇਲਵੇ ਲਿੰਕ ਨਾਲ ਮਾਝਾ ਖੇਤਰ ਦੀ ਕਨੈਕਟੀਵਿਟੀ, ਅਰਥਵਿਵਸਥਾ, ਉਦਯੋਗ ਅਤੇ ਧਾਰਮਿਕ ਪਰਯਟਨ ਨੂੰ ਵੱਡਾ ਹੁਲਾਰਾ ਮਿਲਣ ਦੀ ਉਮੀਦ ਹੈ।ਕਾਦੀਆਂ–ਬਿਆਸ ਰੇਲਵੇ ਲਿੰਕ ਲਈ ₹1,400 ਕਰੋੜ ਮਨਜ਼ੂਰ, ਮਾਝਾ ਨੂੰ ਮਿਲੇਗਾ ਵੱਡਾ ਫਾਇਦਾ: ਬਾਜਵਾਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਲੰਬੇ ਸਮੇਂ ਤੋਂ ਲਟਕ...
‘ਵੰਦੇ ਮਾਤਰਮ’ ਨੂੰ ਲੈ ਕੇ ਚੱਲ ਰਿਹਾ ਸਿਆਸੀ ਵਿਵਾਦ ਹੁਣ ਪੰਜਾਬ ਤੱਕ ਪਹੁੰਚ ਗਿਆ ਹੈ। ਮੁਕਤਸਰ ਸਾਹਿਬ ਵਿੱਚ ਕਾਂਗਰਸ ਦੇ ਖਿਲਾਫ਼ BJP ਵੱਲੋਂ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਦੌਰਾਨ ਵੜਿੰਗ ਦੀ ਭਾਜਪਾ ਵਰਕਰਾਂ ਨਾਲ ਤਿੱਖੀ ਬਹਿਸ ਵੀ...
28 ਤੋਂ 31 ਮਈ ਦੇ ਵਿਚਕਾਰ ਦਿੱਲੀ, ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਦੇ ਨਾਲ-ਨਾਲ ਪੂਰਬੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼, ਬਿਜਲੀ ਡਿੱਗਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਪੰਜਾਬ-ਹਰਿਆਣਾ ਅਤੇ...
Punjabਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਜਥਾ ਪਹੁੰਚ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਬੈਨਰ ਹੇਠ ਕਿਸਾਨਾਂ ਵੱਲੋਂ ਦਿੱਲੀ ਵੱਲ ਪੈਦਲ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਖਨੌਰੀ ਬਾਰਡਰ ਤੋਂ ਅੱਗੇ ਵਧਣ ਦੀ ਕੋਸ਼ਿਸ਼ ਕਰਨਗੇ, ਜਿਸ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਵੱਲੋਂ ਪੰਜਾਬ-ਹਰਿਆਣਾ ਬਾਰਡਰ ਨੂੰ ਸੀਲ ਕਰਕੇ...