ਸ੍ਰੀ ਮੁਕਤਸਰ ਸਾਹਿਬ, 18 ਮਾਰਚ: ਡਾ: ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀ/ਕਰਮਚਾਰੀਆਂ ਦੀ ਮੀਟਿੰਗ ਬੀਤੇ ਦਿਨੀਂ ਦਫਤਰ, ਮੁੱਖ ਖੇਤੀਬਾੜੀ...
ਬਰਨਾਲਾ ਦੇ ਪਿੰਡ ਫਰਵਾਹੀ 'ਚ ਵੱਡਾ ਹਾਦਸਾ। ਢਹਿ-ਢੇਰੀ ਹੋਇਆ ਜੈੱਕ ਨਾਲ ਚੁੱਕਿਆ ਜਾ ਰਿਹਾ ਘਰ। ਮਲਬੇ ਹੇਠਾਂ ਦੱਬਣ ਕਾਰਨ 3 ਮਜ਼ਦੂਰਾਂ ਦੀ ਹੋਈ ਮੌਤ। ਇੱਕ ਪਾਸੇ ਨੂੰ ਝੁਕੇ ਘਰ ਨੂੰ ਜੈੱਕ ਨਾਲ ਕੀਤਾ ਜਾ ਰਿਹਾ ਸੀ ਸਿੱਧਾ। ਅਚਾਨਕ ਢਹਿ ਢੇਰੀ ਹੋਇਆ ਘਰ। ਹਾਦਸੇ ਦੀਆਂ ਤਸਵੀਰਾਂ CCTV 'ਚ ਹੋਈਆਂ ਕੈਦ ...
ਚੰਡੀਗੜ੍ਹ, 28 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਤੋਂ ਪੈਟਰੋਲ, ਡੀਜ਼ਲ ਤੇ ਡੀ.ਏ.ਪੀ. ਖਾਦ ਦੀ ਵਧੀ ਹੋਈ ਅਤੇ ਨਿਰਵਿਘਨ ਸਪਲਾਈ ਤੁਰੰਤ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ 140 ਲੱਖ ਮੀਟਰਿਕ ਟਨ ਕਣਕ ਦੀ ਵਾਢੀ ਲਈ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਤੇਲ...
ਕੋਟਕਪੂਰਾ, 7 ਅਪ੍ਰੈਲ () ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਾਰਟੀ ਦਫ਼ਤਰ, ਨੇੜੇ ਬੀ.ਡੀ.ਪੀ.ਓ. ਦਫ਼ਤਰ, ਕੋਟਕਪੂਰਾ ਵਿਖੇ ਲੋਕ ਮਿਲਣੀ ਕਰਕੇ ਇਲਾਕੇ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਗਈਆਂ। ਇਸ ਮੌਕੇ ਉਨ੍ਹਾਂ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ...
Last Updated:Mar 19, 2026 6:51 PM ISTਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਬਾਲਗ ਸਮੇਤ ਛੇ ਮੁਲਜ਼ਮਾਂ ਨੂੰ ਸੱਤ ਆਧੁਨਿਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਇੱਕ ਹਥਿਆਰ ਤਸਕਰੀ ਮਾਡਿਊਲ ਦਾ ਪPunjab: ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, ਨਾਬਾਲਗ ਸਮੇਤ 6 ਕਾਬੂ, 7 ਪਿਸਤੌਲ ਵੀ ਬਰਾਮਦ... ਮੁੱਖ ਮੰਤਰੀ...
ਉਨ੍ਹਾਂ ਕਿਹਰਾ ਕਿ ਪੰਜਾਬ ਵਿੱਚ ਵੱਡੇ ਪ੍ਰਦਰਸ਼ਨੀ ਕੇਂਦਰ ਨਹੀਂ ਹਨ, ਜਿਸ ਕਾਰਨ ਉਦਯੋਗ ਕੋਲ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਲਈ ਢੁਕਵੀਆਂ ਥਾਵਾਂ ਨਹੀਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾੜੇ ਨੂੰ ਪੂਰਨ ਲਈ ਪੰਜਾਬ ਸਰਕਾਰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਦੀ ਤਰਜ਼ 'ਤੇ ਲੁਧਿਆਣਾ, ਨਿਊ...
Last Updated:Mar 28, 2026 1:32 PM ISTਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ 'ਚ ਤੇਲ ਅਤੇ ਗੈਸ ਦਾ ਕੋਈ ਸੰਕਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੌਕਡਾਊਨ ਨਹੀਂ ਲੱਗੇਗਾ। ਉਨ੍ਹਾਂ ਨੇ ਲੋਕਾਂ ਨੂੰ ਪੈਨਿਕ ਨਾ ਹੋਣ ਅਤੇ ਅਫਵਾਹਾਂ ਵੱਲ ਧਿਆਨ ਨਾ ਦੇਣ ਲਈ...
Last Updated:Apr 20, 2026 7:00 PM ISTਸਾਡਾ ਮੁੱਖ ਮਕਸਦ ਪੰਜਾਬ ਦੀ ਖੇਤੀ ਨੂੰ ਆਧੁਨਿਕ ਬਣਾਉਣਾ ਅਤੇ ਕਿਸਾਨਾਂ ਦੇ ਭਵਿੱਖ ਨੂੰ ਹੋਰ ਖੁਸ਼ਹਾਲ, ਸੁਰੱਖਿਅਤ ਅਤੇ ਟਿਕਾਊ ਬਣਾਉਣਾ ਹੈ।News18ਚੰਡੀਗੜ੍ਹ- ਮੁੱਖ ਮੰਤਰੀ ਮਾਨ ਇੰਨੀਂ ਦਿਨੀਂ ਨੀਂਦਰਲੈਂਡ ਦੀ ਫੇਰ ਉਤੇ ਹਨ। ਅੱਜ ਉਨ੍ਹਾਂ ਨੀਦਰਲੈਂਡ ਦੇ ਵਰਲਡ ਹੋਰਟੀ ਸੈਂਟਰ ਦਾ ਦੌਰਾ ਕੀਤਾ। ਇਸ ਦੌਰੇ...
ਚੰਡੀਗੜ੍ਹ, 20 ਮਾਰਚ: ਪੰਜਾਬ ਵਿੱਚ ਵਿੱਢੀ ਨਸ਼ਿਆਂ ਵਿਰੁੱਧ ਜੰਗ ਸਦਕਾ ਸਪੱਸ਼ਟ ਬਦਲਾਅ ਸਾਹਮਣੇ ਆ ਰਹੇ ਹਨ ਕਿਉਂਕਿ ਭਗਵੰਤ ਮਾਨ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਤਹਿਤ ਲਾਗੂਕਰਨ ਤੋਂ ਅੱਗੇ ਵਧ ਕੇ ਮੁੜ ਵਸੇਬੇ ਅਤੇ ਮੁੜ ਏਕੀਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ। ਜ਼ਿਲ੍ਹਿਆਂ ਵਿੱਚ, ਨਸ਼ਿਆਂ ਦੀ ਦਲਦਲ ਵਿੱਚ ਫਸੇ...
Last Updated:May 01, 2026 8:59 PM ISTਅਰੋੜਾ ਵੱਲੋਂ ਕੀਤੇ ਗਏ ਖੁਲਾਸੇ ਤੋਂ ਬਾਅਦ, ਉਨ੍ਹਾਂ ਦੇ ਪੁੱਤਰ ਰਾਜਨ ਅਰੋੜਾ, ਉਨ੍ਹਾਂ ਦੇ ਸਹੁਰੇ ਰਾਜੂ ਮਦਨ, ਹਰਪ੍ਰੀਤ ਕੌਰ ਅਤੇ ਮਖੀਜਾ ਨੂੰ ਸਾਜ਼ਿਸ਼ ਮਾਮਲੇ ਵਿੱਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਸੀ।file photoਜਲੰਧਰ ਸੈਂਟਰਲ ਹਲਕੇ ਵਿੱਚ ਰਾਜਨੀਤਿਕ ਗਤੀਵਿਧੀਆਂ ਇੱਕ ਵਾਰ ਫਿਰ ਤੇਜ਼ ਹੁੰਦੀਆਂ ਜਾ...