Last Updated:Jul 29, 2026 11:41 AM ISTਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਹਿਲੇ 20 ਉਮੀਦਵਾਰਾਂ ਦਾ ਐਲਾਨ ਕਰਕੇ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ। ਜਾਣੋ ਕਿਹੜੇ ਵੱਡੇ ਹਲਕਿਆਂ ਤੋਂ ਕਿਸ ਨੂੰ ਮਿਲੀ ਟਿਕਟ ਅਤੇ ਇਸ ਐਲਾਨ ਨੂੰ ਕਿਉਂ ਮੰਨਿਆ ਜਾ ਰਿਹਾ ਹੈ...
ਕੈਨੇਡਾ ਦੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਤਾਕੀਦ ਸ੍ਰੀ ਅੰਮ੍ਰਿਤਸਰ – ਕੈਨੇਡਾ ਦੇ ਅਲਬਰਟਾ ਪ੍ਰੋਵਿੰਸ ਦੇ ਐਡਮਿੰਟਨ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਦਾਖਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜਖ਼ਮੀ ਕਰਨ ਦੀ ਘਟਨਾ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ...
ਅੰਮ੍ਰਿਤਸਰ ਵਿੱਚ ਰਿਸ਼ਤੇਦਾਰ ਬਣ ਕੇ ਘਰ ਪਹੁੰਚੇ ਲੋਕਾਂ ਨੇ ਪਹਿਲਾਂ ਆਰਾਮ ਨਾਲ ਪਾਣੀ ਪੀਤਾ, ਪਰ ਕੁਝ ਹੀ ਪਲਾਂ ਬਾਅਦ ਘਰ ਵਿੱਚ ਗੋਲੀਆਂ ਚੱਲ ਪਈਆਂ। ਇੱਕ ਗੋਲੀ 50 ਸਾਲਾ ਵਿਅਕਤੀ ਨੂੰ ਲੱਗੀ, ਹੁਣ ਪੁਲਿਸ ਜਾਂਚ ਕਰ ਰਹੀ ਹੈ ਕਿ ਇਸ ਹਮਲੇ ਦੀ ਅਸਲ ਵਜ੍ਹਾ ਕੀ ਸੀ।ਅੰਮ੍ਰਿਤਸਰ ਦੇ ਬਟਾਲਾ ਰੋਡ ਨੇੜੇ...
ਅੰਮ੍ਰਿਤਸਰ ਦੇ ਸਰਹੱਦੀ ਪਿੰਡ ਵਿੱਚ ਗ੍ਰਨੇਡ ਹਮਲੇ ਨੇ ਸੁਰੱਖਿਆ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਔਜਲਾ ਨੇ ਘਟਨਾ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗਿਆ ਹੈ, ਹੁਣ ਜਾਂਚ ’ਤੇ ਸਭ ਦੀ ਨਜ਼ਰ ਹੈ। ਅੰਮ੍ਰਿਤਸਰ ਦੇ ਰਮਦਾਸ ਤਹਿਸੀਲ ਅਧੀਨ ਪਿੰਡ ਜੱਟਾ ਪਸ਼ੀਆਂ ਵਿੱਚ ਇੱਕ ਪਰਿਵਾਰ ਦੇ ਘਰ ’ਤੇ ਦੋ...
ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਅੰਮ੍ਰਿਤਸਰ ਸਥਿਤ ਘਰ 'ਤੇ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਰਿਹਾਇਸ਼ 'ਤੇ ਗੋਲੀ ਚੱਲੀ ਅਤੇ ਗਿਆਨੀ ਰਘਬੀਰ ਸਿੰਘ ਦੀ ਗੱਡੀ 'ਤੇ ਵੀ ਗੋਲੀ ਦਾ ਨਿਸ਼ਾਨ ਮਿਲਿਆ ਹੈ। ਮੌਕੇ ਤੋਂ ਗੋਲੀ ਦਾ ਖੋਲ ਵੀ ਬਰਾਮਦ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ...
ਪੰਜਾਬ ਵਿਧਾਨ ਸਭਾ ਵਿੱਚ ਮਹਿਲਾ ਸਸ਼ਕਤੀਕਰਨ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਹੋਇਆ। ਡਾ. ਬਲਜੀਤ ਕੌਰ ਨੇ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਸਮੇਤ ਸਰਕਾਰ ਦੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ। 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ, ਮਹਿਲਾਵਾਂ ਨੂੰ ਮਿਲ ਰਹੇ ਬਰਾਬਰ ਮੌਕੇ, ਡਾ. ਬਲਜੀਤ ਕੌਰਚੰਡੀਗੜ੍ਹ:...
ਡੀਆਈਜੀ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਹਲਚਲ ਮਚ ਗਈ ਹੈ। ਪੜ੍ਹੋ ਆਖ਼ਿਰ ਕੀ ਹੋਇਆ ਸੀ।SHO suspended by DIG: ਪੰਜਾਬ ਪੁਲਿਸ ਨੇ ਡਿਊਟੀ ਵਿੱਚ ਲਾਪਰਵਾਹੀ ਨੂੰ ਲੈ ਕੇ ਸਖ਼ਤ ਰੁਖ ਅਪਣਾਉਂਦਿਆਂ ਇੱਕ ਅਹਿਮ ਕਾਰਵਾਈ ਕੀਤੀ ਹੈ। ਡੀਆਈਜੀ ਬਾਰਡਰ ਰੇਂਜ ਹਰਮਨਵੀਰ ਸਿੰਘ ਗਿੱਲ ਨੇ ਰਾਜਾਸਾਂਸੀ ਥਾਣੇ...
ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਖ਼ਿਲਾਫ਼ ਪੁਲਿਸ ਦੀ ਵੱਡੀ ਕਾਰਵਾਈ, ਅਟਾਰੀ ਨੇੜੇ ਦੋ ਸ਼ੱਕੀ ਗ੍ਰਿਫ਼ਤਾਰ। ਪੁਲਿਸ ਨੇ 1 ਕਿਲੋ 147 ਗ੍ਰਾਮ ਹੈਰੋਇਨ ਬਰਾਮਦ ਕੀਤੀ।ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ, 1 KG ਤੋਂ ਵੱਧ ਹੈਰੋਇਨ ਸਮੇਤ 2 ਸ਼ੱਕੀ ਕਾਬੂਅੰਮ੍ਰਿਤਸਰ: ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ...
ਅੰਮ੍ਰਿਤਸਰ ਵਿੱਚ ਪੁਲਿਸ ਨੇ ਕਥਿਤ ISI-ਸਮਰਥਿਤ ਦੋ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਦੌਰਾਨ ਰੇਲਵੇ ਟਰੈਕਾਂ ਦੀ ਨਿਗਰਾਨੀ ਅਤੇ ਵਿਦੇਸ਼ੀ ਹੈਂਡਲਰਾਂ ਨਾਲ ਕਥਿਤ ਸੰਪਰਕਾਂ ਦੇ ਖੁਲਾਸਿਆਂ ਨੇ ਸੁਰੱਖਿਆ ਏਜੰਸੀਆਂ ਦੀ ਚਿੰਤਾ ਵਧਾ ਦਿੱਤੀ ਹੈ| ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਸਰਹੱਦ ਪਾਰ ਤੋਂ...
ਅੰਮ੍ਰਿਤਸਰ ਵਿੱਚ ਇੱਕ ਪਰਿਵਾਰਕ ਵਿਵਾਦ ਨੇ ਉਸ ਵੇਲੇ ਖੌਫ਼ਨਾਕ ਰੂਪ ਧਾਰ ਲਿਆ, ਜਦੋਂ ਇੱਕ ਮਹਿਲਾ 'ਤੇ ਕਥਿਤ ਤੌਰ 'ਤੇ ਉਸ ਦੇ ਹੀ ਸਕੇ ਭਰਾ ਨੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ, ਜਦਕਿ ਹੁਣ ਪੁਲਿਸ ਜਾਂਚ ਦੇ ਅਗਲੇ ਪੜਾਅ 'ਤੇ ਨਜ਼ਰਾਂ ਟਿਕੀਆਂ...