ਬਹਿਰੀਨ ਤੋਂ ਆਈ ਮਹਿਲਾ ਦੇ ਮਾਮਲੇ ਵਿੱਚ ਇੱਕ ਕਥਿਤ ਆਡੀਓ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਤਕਰਾਰ ਹੋਰ ਤੇਜ਼ ਹੋ ਗਈ ਹੈ। ਬਲਤੇਜ ਪੰਨੂ ਨੇ ਸਰਾਂ ਵਿੱਚ ਲੰਮੇ ਠਹਿਰਾਅ ਤੋਂ ਲੈ ਕੇ ਕਥਿਤ ਪੈਸਿਆਂ ਦੇ ਲੈਣ-ਦੇਣ ਤੱਕ ਕਈ ਸਵਾਲ ਚੁੱਕੇ ਹਨ—ਹੁਣ ਨਜ਼ਰ ਜਾਂਚ ਅਤੇ ਅਧਿਕਾਰਤ ਜਵਾਬਾਂ 'ਤੇ ਹੈ। ਸ੍ਰੀ ਅਨੰਦਪੁਰ...
ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਦੋ ਕਥਿਤ ਨੈੱਟਵਰਕਾਂ ਖ਼ਿਲਾਫ਼ ਕਾਰਵਾਈ ਕਰਦਿਆਂ 4 ਮੁਲਜ਼ਮ ਕਾਬੂ ਕੀਤੇ ਹਨ। 10 ਕਿਲੋ ਹੈਰੋਇਨ ਅਤੇ 10 ਨਾਜਾਇਜ਼ ਪਿਸਤੌਲਾਂ ਦੀ ਬਰਾਮਦਗੀ ਤੋਂ ਬਾਅਦ ਹੁਣ ਜਾਂਚ ਦੀਆਂ ਅਗਲੀਆਂ ਕੜੀਆਂ ’ਤੇ ਨਜ਼ਰ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਿਆਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ...
ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਫਤਹਿਗੜ੍ਹ ਸਾਹਿਬ ਤੋਂ ਵੱਡਾ ਚੇਤਨਾ ਮਾਰਚ ਸ਼ੁਰੂ ਹੋਇਆ। ਖ਼ਾਸ ਗੱਲ ਇਹ ਰਹੀ ਕਿ ਮਾਰਚ ਵਿੱਚ ਵੱਖ-ਵੱਖ ਧਰਮਾਂ ਅਤੇ ਸਮਾਜਿਕ ਜਥੇਬੰਦੀਆਂ ਦੇ ਲੋਕ ਵੀ ਸ਼ਾਮਲ ਹੋਏ।ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਚੱਲ ਰਹੇ ਸੰਘਰਸ਼...
ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਦੋਸ਼ਾਂ ਤਹਿਤ ਐੱਫਆਈਆਰ ਦਰਜ ਹੋਣ ਮਗਰੋਂ ਵੱਡਾ ਫ਼ੈਸਲਾ ਸਾਹਮਣੇ ਆਇਆ। ਚਾਵਲਾ ਨੇ ਅਕਾਲੀ ਦਲ ਅਤੇ SGPC ਤੋਂ ਅਸਤੀਫ਼ਾ ਕਿਉਂ ਦਿੱਤਾ? ਜਾਣੋ ਉਨ੍ਹਾਂ ਨੇ ਆਪਣੇ ਬਚਾਅ ਵਿੱਚ ਕੀ ਕਿਹਾ। ਸ੍ਰੀ ਆਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ...
GPC ਦੀ ਮੀਟਿੰਗ ਦੌਰਾਨ ਇੱਕ ਮੈਂਬਰ ਨੂੰ ਬਾਹਰ ਕੱਢੇ ਜਾਣ ਦਾ ਦਾਅਵਾ ਸਾਹਮਣੇ ਆਇਆ ਹੈ। ਸਰਾਵਾਂ ਵਿੱਚ ਵਾਪਰ ਰਹੀਆਂ ਘਟਨਾਵਾਂ ਦਾ ਮੁੱਦਾ ਚੁੱਕੇ ਜਾਣ ਤੋਂ ਬਾਅਦ ਹੋਈ ਇਸ ਕਾਰਵਾਈ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੱਲ ਰਹੀ ਮੀਟਿੰਗ ਦੌਰਾਨ ਇੱਕ ਮੈਂਬਰ ਨੂੰ ਬਾਹਰ...
ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਨੂੰ ਲੈ ਕੇ ਪੰਜਾਬ ਸਰਕਾਰ ਨੇ ਲਿਆ ਵੱਡਾ ਫੈਸਲਾ। 7 ਮੈਂਬਰੀ ਕਮੇਟੀ 'ਚ ਧਾਰਮਿਕ, ਨਿਆਂਇਕ ਤੇ ਪ੍ਰਸ਼ਾਸਨਿਕ ਖੇਤਰ ਦੇ ਕਈ ਅਹਿਮ ਚਿਹਰੇ ਸ਼ਾਮਲ—ਹੁਣ ਅਗਲਾ ਕਦਮ ਕੀ ਹੋਵੇਗਾ? ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਨਾਲ ਜੁੜੇ ਮਾਮਲਿਆਂ ਨੂੰ...
ਪਟਿਆਲਾ ਕੇਂਦਰੀ ਜੇਲ੍ਹ ਵਿੱਚ ਅੱਜ ਵੱਡੀ ਮੁਲਾਕਾਤ ਹੋਣ ਜਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅੱਜ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਮੁਤਾਬਕ ਇਹ ਮੁਲਾਕਾਤ ਸਵੇਰੇ ਕਰੀਬ 9.30 ਵਜੇ ਪਟਿਆਲਾ ਜੇਲ੍ਹ ਵਿੱਚ ਹੋਵੇਗੀ। ਮੁਲਾਕਾਤ ਦੌਰਾਨ ਕਿਹੜੇ...
ਅਮਰਜੀਤ ਸਿੰਘ ਚਾਵਲਾ ਮਾਮਲੇ ਨੂੰ ਲੈ ਕੇ ਹੁਣ ਧਰਮ ਯੁੱਧ ਮੋਰਚਾ ਰਾਜਪਾਲ ਦੇ ਦਰ ’ਤੇ ਪਹੁੰਚਣ ਦੀ ਤਿਆਰੀ ਵਿੱਚ ਹੈ। CBI ਜਾਂਚ ਅਤੇ ਐਸਜੀਪੀਸੀ ਦੀ ਮੁੜ ਚੋਣ ਸਮੇਤ ਕਈ ਮੰਗਾਂ ਰੱਖਣ ਦਾ ਐਲਾਨ ਕੀਤਾ ਗਿਆ ਹੈ। ਐਸਜੀਪੀਸੀ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਐਫਆਈਆਰ ਦਰਜ ਹੋਣ ਤੋਂ ਬਾਅਦ ਮਾਮਲਾ ਹੋਰ...
ਅੰਮ੍ਰਿਤਸਰ ਵਿੱਚ ਕੁੜੀ ਦੀ ਕੁੱਟਮਾਰ ਦਾ ਵੀਡੀਓ ਸਾਹਮਣੇ ਆਉਣ ਨਾਲ ਮਾਮਲਾ ਗਰਮਾ ਗਿਆ ਹੈ। ਫੋਨ ਚੋਰੀ ਦੇ ਦੋਸ਼, ਪੁਰਾਣੀ ਵੀਡੀਓ ਅਤੇ ਧਾਰਮਿਕ ਸਥਾਨ ਬਾਰੇ ਟਿੱਪਣੀਆਂ—ਪੂਰਾ ਮਾਮਲਾ ਕੀ ਹੈ? ਅੰਮ੍ਰਿਤਸਰ ਵਿੱਚ ਇੱਕ ਨੌਜਵਾਨ ਕੁੜੀ ਦੀ ਕੁੱਟਮਾਰ ਦਾ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਮਾਮਲਾ ਚਰਚਾ ਵਿੱਚ ਹੈ। ਵੀਡੀਓ ਵਿੱਚ ਇੱਕ ਨੌਜਵਾਨ...
ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਆਖਰੀ ਦੋ ਦਿਨਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਖ਼ਦਸ਼ਾ ਜਤਾਇਆ ਹੈ। ਕਥਿਤ ਸ਼ਰਾਰਤ ਦੀ ਸੰਭਾਵਨਾ ਵਿਚਕਾਰ ਜਥੇਦਾਰ ਗੜਗੱਜ ਨੇ ਪ੍ਰਸ਼ਾਸਨ ਨੂੰ ਚੌਕਸ ਰਹਿਣ ਦੀ ਚੇਤਾਵਨੀ ਦਿੱਤੀ ਹੈ। ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਤੀਜੇ ਪੜਾਅ ਦੇ ਆਖਰੀ ਦੋ ਦਿਨਾਂ ਨੂੰ ਲੈ ਕੇ ਸ੍ਰੀ ਅਕਾਲ...