ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਲਾਈਵ ਹੋ ਕੇ ਤਿੱਖੀ ਟਿੱਪਣੀ ਕਰਦਿਆਂ ਦੋਸ਼ ਲਾਇਆ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਕੀਤੀ ਗਈ ਇਕ ਸਪੀਚ ਵਿੱਚ ਉਨ੍ਹਾਂ ਨੇ ਔਰਤਾਂ ਬਾਰੇ ਗਲਤ ਸ਼ਬਦ ਵਰਤੇ। ਖਹਿਰਾ ਨੇ ਕਿਹਾ ਕਿ ਇਸ ਮਾਮਲੇ ਸਬੰਧੀ ਉਹ...
ਗ੍ਰਿਫ਼ਤਾਰ ਅਰੋਪੀਆਂ ਦੇ ਕਬਜ਼ੇ ਤੋਂ ਇੱਕ ਪਿਸਟਲ ਵੀ ਬਰਾਮਦ ਹੋਈ ਹੈ, ਜਿਸ ਨਾਲ ਮਾਮਲੇ ਵਿੱਚ ਨਵੇਂ ਖੁਲਾਸੇ ਹੋਣ ਦੀ ਉਮੀਦ ਹੈ।ਗ੍ਰਿਫ਼ਤਾਰ ਅਰੋਪੀਆਂ ਦੀ ਪਹਚਾਣਪੁਲਿਸ ਨੇ ਤਿੰਨਾਂ ਅਰੋਪੀਆਂ ਦੀ ਪਹਚਾਣ ਇਸ ਤਰ੍ਹਾਂ ਕੀਤੀ ਹੈ:ਜਾਨੂ ਮਲਿਕ – ਮੋਹਾਲੀ, ਜੁਝਾਰ ਨਗਰਕਮਲਪ੍ਰੀਤ – ਬੁਡੈਲਰਾਹੁਲ ਸ਼ਰਮਾ – ਪਿੰਡ ਮਲੋਆਪ੍ਰਾਰੰਭਿਕ ਜਾਂਚ ਵਿੱਚ ਪਤਾ ਲੱਗਾ ਕਿ...
Last Updated:Apr 04, 2026 5:05 PM ISTਇੱਕ ਹੋਰ ਮਹੱਤਵਪੂਰਨ ਐਲਾਨ ਵਿੱਚ, ਮੁੱਖ ਮੰਤਰੀ ਨੇ ਕਿਹਾ ਕਿ '30-ਦਿਨਾਂ ਤਕਸੀਮ' ਯੋਜਨਾ 13 ਅਪ੍ਰੈਲ ਤੋਂ ਸ਼ੁਰੂ ਕੀਤੀ ਜਾਵੇਗੀ। ਇਸ ਯੋਜਨਾ ਦੇ ਤਹਿਤ, ਕਿਸਾਨਾਂ ਦੀ ਜ਼ਮੀਨ ਦੀ ਵੰਡ ਅਰਜ਼ੀ ਜਮ੍ਹਾਂ ਕਰਵਾਉਣ ਦੇ 30 ਦਿਨਾਂ ਦੇ ਅੰਦਰ ਪੂਰੀ ਕੀਤੀ ਜਾਵੇਗੀ। ਇਸ ਪਹਿਲਕਦਮੀ ਦਾ ਮੁੱਖ...
 ਚੰਡੀਗੜ੍ਹ, 5 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬ ਵਿੱਚ  ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ । ਨਵਜੰਮੇ...
ਚੰਡੀਗੜ੍ਹ, 4 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ...
ਕਾਂਗਰਸ ਦੇ ਪ੍ਰਦਰਸ਼ਨ ਨੂੰ ਲੈ ਕੇ ਚੰਡੀਗੜ੍ਹ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਪ੍ਰਦਰਸ਼ਨ ਕਾਰਨ ਮੱਧ ਮਾਰਗ ’ਤੇ ਆਵਾਜਾਈ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ। ਚੰਡੀਗੜ੍ਹ ਪੁਲਿਸ ਮੁਤਾਬਕ ਸੈਕਟਰ 15-16 ਲਾਈਟ ਪੁਆਇੰਟ ਤੋਂ ਸੈਕਟਰ 16 GMSH ਚੌਕ ਤੱਕ ਰਸਤਾ ਬੰਦ ਰਹੇਗਾ। ਇਸ ਤੋਂ ਇਲਾਵਾ ਸੈਕਟਰ 16 ਹਸਪਤਾਲ ਚੌਕ ਤੋਂ PGI...
Last Updated:Mar 19, 2026 2:52 PM ISTਚਮਨਪ੍ਰੀਤ ਸਿੰਘ ਨਾਗਰਾ - ਉਰਫ਼ 'ਚਿੰਨੀ ਕੁੱਬਾਹੇੜੀ' - ਜੋ ਕਿ 26 ਸਾਲਾ ਪ੍ਰਾਪਰਟੀ ਡੀਲਰ ਸੀ, ਦਾ ਚੰਡੀਗੜ੍ਹ ਵਿੱਚ ਕਤਲ ਕਰ ਦਿੱਤਾ ਗਿਆ। ਗੈਂਗਸਟਰ ਲੱਕੀ ਪਟਿਆਲ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀ ਵੀ ਦਿੱਤੀ ਹੈ। ਪੁਲਿਸ...
ਚੰਡੀਗੜ੍ਹ (ਵੈੱਬ ਡੈਸਕ)- ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਦਾ ਪੂਰੀ ਤਰ੍ਹਾਂ ਜਲੂਸ ਨਿਕਲ ਚੁੱਕਾ ਹੈ। ਗੁਰਦਾਸਪੁਰ ਦੀ ਸਥਿਤੀ ਦਾ ਹਵਾਲਾ ਦਿੰਦੇ ਉਨ੍ਹਾਂ ਕਿਹਾ ਕਿ ਪੁਲਸ ਅਤੇ ਸਿਆਸੀ ਲੀਡਰਸ਼ਿਪ ਦੋਵੇਂ...
Last Updated:Mar 18, 2026 9:21 PM ISTਪੰਜਾਬ ਯੂਨੀਵਰਸਿਟੀ (PU) ਵਿੱਚ ਫਾਇਰਿੰਗ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਪਾਰਕਿੰਗ ਖੇਤਰ ਅਤੇ ਆਲੇ-ਦੁਆਲੇ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ। ਯੂਨੀਵਰਸਿਟੀ ਵਿੱਚ ਬਾਹਰੀ ਲੋਕਾਂ ਦਾ ਦਾਖਲਾ ਅਤੇ ਹਥਿਆਰਾਂ...
ਚੰਡੀਗੜ੍ਹ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਕਮਿਊਨੀਕੇਸ਼ਨ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ 21 ਪਾਰਟੀ ਬੁਲਾਰਿਆਂ ਅਤੇ ਟੀ. ਵੀ. ਪੈਨਲਿਸਟਾਂ ਦੀ ਇਕ ਵਿਆਪਕ ਸੂਚੀ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਸਾਬਕਾ ਮੰਤਰੀ ਡਾ. ਦਲਜੀਤ ਚੀਮਾ ਵੱਲੋਂ ਸੋਸ਼ਲ ਮੀਡੀਆ 'ਤੇ...