Last Updated:Mar 19, 2026 3:07 PM IST ਚੰਡੀਗੜ੍ਹ ਵਿੱਚ ਹੋਏ ਚਰਨਪ੍ਰੀਤ ਸਿੰਘ ਨਾਗਰਾ ਉਰਗ ਚੀਨੀ ਕੁਬਾਹੇੜੀ ਕਤਲ ਕੇਸ ਬਾਰੇ ਵੱਡਾ ਅਪਡੇਟ ਸਾਹਮਣੇ ਆਇਆ ਹੈ। ਪੰਜਾਬ ਏਜੀਟੀਐਫ ਵੱਲੋਂ ਐਨਕਾਊਂਟਰ ਵਿਚ ਦੋਵੇਂ ਮੁਲਜ਼ਮਾਂ ਨੂੰ ਕੈਥਲ ਤੋਂ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚੋਂ ਇਕ ਸ਼ੂਟਰ ਰਾਜਨ ਉਰਫ਼ ਪੀਯੂਸ਼ ਪਹਿਲਵਾਨ, ਫਿਰੋਜ਼ਪੁਰ ਦਾ ਰਹਿਣ ਵਾਲਾ...
Last Updated:Mar 19, 2026 2:52 PM ISTਚਮਨਪ੍ਰੀਤ ਸਿੰਘ ਨਾਗਰਾ - ਉਰਫ਼ 'ਚਿੰਨੀ ਕੁੱਬਾਹੇੜੀ' - ਜੋ ਕਿ 26 ਸਾਲਾ ਪ੍ਰਾਪਰਟੀ ਡੀਲਰ ਸੀ, ਦਾ ਚੰਡੀਗੜ੍ਹ ਵਿੱਚ ਕਤਲ ਕਰ ਦਿੱਤਾ ਗਿਆ। ਗੈਂਗਸਟਰ ਲੱਕੀ ਪਟਿਆਲ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਪੰਜਾਬੀ ਗਾਇਕ ਮਨਕੀਰਤ ਔਲਖ ਨੂੰ ਧਮਕੀ ਵੀ ਦਿੱਤੀ ਹੈ। ਪੁਲਿਸ...
ਚੰਡੀਗੜ੍ਹ ਕਤਲ ਮਾਮਲੇ ਚ ਪੁਲਿਸ ਨੂੰ ਮਿਲਿਆ ਸ਼ੂਟਰਾਂ ਦਾ ਬਾਈਕ, ਮੁਲਜ਼ਮਾਂ ਦੀ ਗ੍ਰਿਫਤਾਰੀ ਨਾ ਹੋਣ ਤੱਕ ਪਰਿਵਾਰ ਨਹੀਂ ਕਰੇਗਾ ਸਸਕਾਰ, ਚੰਡੀਗੜ੍ਹ ਕਤਲਕਾਂਡ ਦੇ ਸ਼ੂਟਰਾਂ ਦਾ ਮਿਲਿਆ ਬਾਈਕ, ਵੱਡੇ ਖੁਲਾਸੇ, ਪਰਿਵਾਰ ਨੇ ਕਰ 'ਤਾ ਐਲਾਨ
Rozana Times
Last Updated:Mar 19, 2026 8:58 AM ISTChini Kubaheri Alias Charanpreet Singh Nagra Murder: ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਹਮਲਾਵਰ ਪਹਿਲਾਂ ਕੰਡਟਕਰ ਵਾਲੇ ਪਾਸੇ ਤੋਂ ਅਤੇ ਫਿਰ ਡਰਾਈਵਰ ਵਾਲੇ ਪਾਸੇ ਤੋਂ ਗੋਲੀਆਂ ਚਲਾਉਂਦੇ ਹੋਏ ਦਿਖਾਈ ਦੇ ਰਿਹਾ ਹੈ। ਇਸ ਤੋਂ ਇਲਾਵਾ, ਹਮਲਾਵਰ ਮੋਟਰਸਾਈਕਲ 'ਤੇ...
ਹੁਸ਼ਿਆਰਪੁਰ, 19 ਮਾਰਚ : ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਵਿਚ ਪਿੰਡ ਬਡਾਲਾ ਦੀ ਪੰਚਾਇਤ ਨੂੰ 6 ਲੱਖ , ਪਿੰਡ ਦੇਹਰੀਆ ਨੂੰ 5 ਲੱਖ ਅਤੇ ਪਿੰਡ ਰਾਉਵਾਲ ਨੂੰ 6 ਲੱਖ ਰੁਪਏ ਦੇ ਚੈਕ ਦਿੰਦਿਆਂ ਕਿਹਾ ਕਿ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਪੱਖੋਂ ਖੜੋਤ ਨਹੀਂ ਆਉਣ...
ਮੋਹਾਲੀ (ਐਸ.ਏ.ਐਸ. ਨਗਰ), 19 ਮਾਰਚ 2026:
ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ ਦੇ ਵਿਲੱਖਣ ਦ੍ਰਿਸ਼ਟੀਕੋਣ ਨੂੰ ਉਚੇਚੇ ਤੌਰ ’ਤੇ ਉਭਾਰਿਆ। ਉਨ੍ਹਾਂ ਕਿਹਾ ਕਿ ਅਸਲ ਵਿੱਚ ਔਰਤਾਂ...
ਚੰਡੀਗੜ੍ਹ 18 ਮਾਰਚ :
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਹੁਨਰਮੰਦ ਵਿਦਿਆਰਥੀਆਂ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਿਨ੍ਹਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ ।
ਇਸ ਮੌਕੇ ਉਨ੍ਹਾਂ ਨੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਸਮਰਪਣ...
ਚੰਡੀਗੜ੍ਹ 17 ਮਾਰਚ 2026
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਤਰਨਤਾਰਨ ਤੋਂ ਕੰਚਨਪ੍ਰੀਤ ਕੌਰ ਨੂੰ ਹਲਕਾ ਇੰਚਾਰਜ ਲਗਾ ਕੇ ਬਾਦਲ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ 2027...
Last Updated:Mar 18, 2026 9:21 PM ISTਪੰਜਾਬ ਯੂਨੀਵਰਸਿਟੀ (PU) ਵਿੱਚ ਫਾਇਰਿੰਗ ਦੀ ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੇ ਉੱਚ ਅਧਿਕਾਰੀ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਗਈ। ਪੁਲਿਸ ਪਾਰਕਿੰਗ ਖੇਤਰ ਅਤੇ ਆਲੇ-ਦੁਆਲੇ ਦੇ ਸੀਸੀਟੀਵੀ (CCTV) ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ। ਯੂਨੀਵਰਸਿਟੀ ਵਿੱਚ ਬਾਹਰੀ ਲੋਕਾਂ ਦਾ ਦਾਖਲਾ ਅਤੇ ਹਥਿਆਰਾਂ...
ISTਚੰਡੀਗੜ੍ਹ ਦੇ A ਕੈਟਾਗਰੀ ਹੋਟਲਾਂ ਵਿੱਚ ਹੁਣ ਸ਼ਰਾਬ 24 ਘੰਟੇ ਮਿਲੇਗੀ। ਇਹ ਸਹੂਲਤ ਕੈਟਾਗਰੀ ਬੀ ਅਤੇ ਸੀ ਹੋਟਲਾਂ ਵਿੱਚ ਵੀ ਮਿਲ ਸਕਦੀ ਹੈ, ਪਰ ਇਸ ਲਈ ਉਨ੍ਹਾਂ ਨੂੰ 30 ਲੱਖ ਰੁਪਏ ਦੀ ਸਾਲਾਨਾ ਲਾਇਸੈਂਸ ਫੀਸ ਦੇਣੀ ਪਵੇਗੀ। ਇਨ੍ਹਾਂ ਹੋਟਲਾਂ ਦੇ ਕਮਰਿਆਂ 'ਚ ਮਿੰਨੀ ਬਾਰ ਵੀ ਬਣਾਏ ਜਾ ਸਕਦੇ ਹਨ।...
















