Moga News: ਬਾਰਾਤ ਵਾਲੀ ਗੱਡੀ ‘ਚ ਚੱਲੀਆ ਗੋ.ਲੀ+ਆ

ਮੋਗਾ: ਮੋਗਾ ਦੇ ਸਿੰਘਾਵਾਲਾ ‘ਚ ਬਾਰਾਤ ਵਾਲੀ ਕਾਰ ‘ਚ ਗੋਲੀ ਚਲਾਉਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਗੋਲੀ ਬਾਰਾਤੀ ਬਣ ਕੇ ਆਏ 2 ਲੋਕਾਂ ਵੱਲੋਂ ਡਰਾਈਵਰ ਤੇ ਚਲਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਪਹਿਲਾ ਇਹ ਗੱਡੀ ਬਾਰਾਤ ਵਾਸਤੇ ਕਹਿ ਕੇ ਬੁੱਕ ਕਰਾਈ ਗਈ ਸੀ। ਇਹ ਸਾਰੀ ਘਟਨਾ ਬਾਘਾਪੁਰਾਣਾ ਨੇੜੇ ਵਾਪਰੀ ਹੈ। … Read more

CM ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ

ਚੰਡੀਗੜ੍ਹ: ਨਵੇਂ ਸਾਲ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। CM ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ‘ਤੇ ਚੀਫ ਸੈਕਟਰੀ ਨੇ 2 ਮਹੀਨਿਆਂ ਦੇ ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪ੍ਰਮੋਸ਼ਨ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਇਸ ਲਈ ਮੁੱਖ ਸਕੱਤਰ ਨੇ DC ਤੇ ਹੋਰ ਵਿਭਾਗਾਂ ਨੂੰ ਪੱਤਰ … Read more

ਪੰਜਾਬ ਸਰਕਾਰ ਨੇ ਸਕੂਲਾਂ ‘ਚ ਛੁੱਟੀ ਕਾ ਕੀਤਾ ਐਲਾਨ

ਚੰਡੀਗੜ੍ਹ: ਪੰਜਾਬ ਸਰਕਾਰ ਅੱਜ ਸਵੇਰੇ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ ਸਰਕਾਰੀ ਸਕੂਲਾਂ ਅਤੇ ਏਡਿਡ ਸਕੂਲਾਂ ਮਾਨਤਾ ਪ੍ਰਾਪਤ ਸਕੂਲਾਂ ਵਿਚ ਕੀਤਾ ਛੁਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀਆ 24 ਦਸੰਬਰ ਤੋਂ 31 ਦਸੰਬਰ ਹੋਇਆ ਹਨ। ਹੁਣ ਨਵੇਂ ਸਾਲ 1 ਜਨਵਰੀ 2024 ਤੋਂ ਸਕੂਲ ਖੁਲ੍ਹਣਗੇ।

ਕਾਂਗਰਸ MP ਗੁਰਜੀਤ ਔਜਲਾ ਨੇ ਮੌਜੂਦਾ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਕੀਤੀ ਹੌਸਲਾ ਅਫ਼ਜ਼ਾਈ

ਚੰਡੀਗੜ੍ਹ: ਕਾਂਗਰਸ MP ਗੁਰਜੀਤ ਔਜਲਾ ਪੰਜਾਬ ਪੰਜਾਬ ਪੁਲਿਸ ਦੇ ਬਚਾਅ ‘ਚ ਉਤਰਦੇ ਹੋਏ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਦੇ ਐਂਕਾਉਂਟਰ ਤੇ ਸਵਾਲ ਚੁੱਕੇ ਸੀ। ਜਿਸ ਨੂੰ ਲੈ ਕੇ ਅੱਜ ਗੁਰਜੀਤ ਔਜਲਾ ਨੇ ਟਵੀਟ ਕਰਦਿਆ ਕਿਹਾ ਕਿ “ਪੰਜਾਬ ਪੁਲਿਸ ਵੱਲੋਂ ਨਸ਼ੇ, ਗੈਂਗਸਟਰਾਂ ਅਤੇ … Read more

ਤਰਨਤਾਰਨ ਪੁਲਿਸ ਵੱਲੋਂ ਗੈਂਗਸਟਰਾਂ ਦਾ ਐਨਕਾਉਂਟਰ, ਦੋ ਗੈਂਗਸਟਰ ਫੜੇ

ਤਰਨਤਾਰਨ: ਪੰਜਾਬ ਪੁਲਿਸ ਲੱਗਾਤਾਰ ਗੈਂਗਸਟਰਾਂ ਤੇ ਸ਼ਿੰਕਜਾਂ ਕੱਸਿਆ ਜਾ ਰਿਹਾ ਹੈ। ਪਿਛਲੇ 24 ਘੰਟੇ ਦੇ ਅੰਦਰ ਪੰਜਾਬ ਪੁਲਿਸ ਵੱਲੋਂ ਦੂਜਾ ਐਨਕਾਉਂਟਰ ਕੀਤਾ ਗਿਆ ਹੈ। ਹੁਣ ਇਹ ਐਨਕਾਉਂਟਰ ਬੀਤੀ ਰਾਤ ਤਰਨਤਾਰਨ ਵਿਚ ਕੀਤਾ ਗਿਆ ਹੈ। ਬੀਤੀ ਰਾਤ ਤਰਨਤਾਰਨ ਪੁਲਿਸ ਦੀ ਸੀਆਈਏ ਸਟਾਫ ਦੀ ਟੀਮ ਤੇ ਗੈਂਗਸਟਰ ਵਿਚਾਲੇ ਫਾਇਰਿੰਗ ਹੋਈ। ਇਸ ਫਾਇਰਿੰਗ ਵਿਚ ਗੈਂਗਸਟਰ ਨੂੰ ਗੋਲੀਆਂ ਲੱਗੀਆਂ … Read more

CM ਭਗਵੰਤ ਮਾਨ ਨੇ ਫਤਿਹਗੜ੍ਹ ਸਾਹਿਬ ਪ੍ਰਸ਼ਾਸ਼ਨ ਨਾਲ ਸੱਦੀ ਮੀਟਿੰਗ

ਚੰਡੀਗੜ੍ਹ: ਸੀ.ਐਮ ਭਗਵੰਤ ਮਾਨ ਨੇ ਅੱਜ ਆਪਣੇ ਰਿਹਾਇਸ਼ ਤੇ ਮੀਟਿੰਗ ਸੱਦੀ ਹੈ। ਇਸ ਮੀਟਿੰਗ ਵਿਚ ਉਹ ਫਤਿਹਗੜ੍ਹ ਸਾਹਿਬ ਪ੍ਰਸ਼ਾਸ਼ਨ ਨਾਲ ਉਹ ਗੱਲਬਾਤ ਕਰਨਗੇ। ਇਸ ਮੀਟਿੰਗ ਦੌਰਾਨ ਉਹ ਸ਼ਹਿਦੀ ਜੋੜ ਮੇਲੇ ਦੀ ਤਿਆਰੀਆਂ ਨੂੰ ਲੈ ਕੇ ਚਰਚਾ ਕਰਨਗੇ। ਇਹ ਮੀਟਿੰਗ ਸੀ.ਐਮ. ਰਿਹਾਇਸ਼ ਤੇ ਦੁਪਹਿਰ ਲਗਭਗ 12:30 ਵਜੇ ਕੀਤੀ ਜਾਵੇਗੀ।    

ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ

ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਸੰਧਵਾਂ ਚੰਡੀਗੜ੍ਹ, 21 ਦਸੰਬਰ: ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਾਇੰਸ ਤਕਨਾਲੋਜੀ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸੱਭਿਆਚਾਰਕ ਕਦਰਾਂ-ਕੀਮਤਾਂ ਦੀ ਜਾਣਕਾਰੀ ਹਾਸਲ ਕਰਨ ਲਈ ਜਾਪਾਨ ਦਾ ਦੌਰਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ … Read more

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿਫਤਾਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ ਮਨਜੀਤ ਸਿੰਘ ਨੂੰ 1,00,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ … Read more

ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿਫਤਾਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ ਸਬੰਧ ਵਿੱਚ ਪਿਛਲੇ ਪੰਜ ਸਾਲਾਂ ਤੋਂ ਆਪਣੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਸ ‘ਤੇ 10,000 ਰੁਪਏ ਪ੍ਰਤੀ ਜਨਮ ਸਰਟੀਫਿਕੇਟ ਵਸੂਲਣ ਦਾ ਦੋਸ਼ ਹੈ।  ਵਿਜੀਲੈਂਸ ਬਿਊਰੋ ਦੇ ਇੱਕ … Read more

ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤਾ 

ਚੰਡੀਗੜ੍ਹ, 21 ਦਸੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ  ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਨ ਅਧਿਕਾਰੀ, ਵਾਸੀ … Read more

ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ

ਚੰਡੀਗੜ੍ਹ, 20 ਦਸੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ਉੱਤੇ ਕਰੇਗੀ।  ਅੱਜ ਇੱਥੇ … Read more

ਬਾਗਬਾਨੀ ਮੰਤਰੀ ਵੱਲੋਂ ਕਿੰਨੂ ਤੋਂ ਇਲਾਵਾ ਨਵੀਂ ਕਿਸਮ ਦੇ ਬਾਗ ਲਗਾਉਣ ਦੀ ਸੰਭਾਵਨਾ ਤਲਾਸ਼ਣ ਦੇ ਹੁਕਮ

ਚੰਡੀਗੜ੍ਹ, 20 ਦਸੰਬਰ: ਪੰਜਾਬ ਦੇ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਸੂਬੇ ਦੇ ਕਿੰਨੂ ਉਤਪਾਦਕਾਂ ਦੀਆਂ ਵੱਖ-ਵੱਖ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਹੁਕਮ ਦਿੱਤੇ ਹਨ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ, ਨਹਿਰੀ ਵਿਭਾਗ, ਪੰਜਾਬ ਐਗਰੋ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਚੇਤਨ ਸਿੰਘ ਜੌੜੇਮਾਜਰਾ … Read more

ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ: ਡਾ. ਬਲਜੀਤ ਕੌਰ

ਐਸ.ਏ.ਐਸ.ਨਗਰ/ਚੰਡੀਗੜ੍ਹ, 20 ਦਸੰਬਰ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗ ਵੱਲੋਂ ਮੋਹਾਲੀ ਵਿਖੇ ਚਲਾਏ ਜਾ ਰਹੇ ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼ ਵਿਖੇ ਐਸ ਸੀ/ਬੀ ਸੀ ਅਤੇ ਘੱਟ ਗਿਣਤੀਆਂ ਨਾਲ ਸਬੰਧਤ ਮੈਡੀਕਲ ਅਤੇ ਇੰਜੀਨੀਅਰਿੰਗ ਕੋਰਸਾਂ ਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰਾਂ ਲਈ ਮੁਫ਼ਤ ਕੋਚਿੰਗ ਸ਼ੁਰੂ ਕਰਨ ਦਾ … Read more

ਸਾਬਕਾ ਵਿਧਾਇਕ ਡਾ: ਸਤਵੰਤ ਸਿੰਘ ਮੋਹੀ ਨੂੰ ਵਿਜੀਲੈਂਸ ਬਿਊਰੋ ਨੇ 312 ਮੈਡੀਕਲ ਅਫਸਰਾਂ (ਐਮਓ) ਦੀ ਭਰਤੀ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸਾਲ 2008-2009 ਦੌਰਾਨ 312 ਮੈਡੀਕਲ ਅਫਸਰਾਂ (ਐਮਓ) ਦੀ ਭਰਤੀ ਵਿੱਚ ਬੇਨਿਯਮੀਆਂ ਕਰਨ ਲਈ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਦੇ ਸਾਬਕਾ ਚੇਅਰਮੈਨ ਅਤੇ ਇਸ ਦੇ ਚਾਰ ਸਾਬਕਾ ਮੈਂਬਰਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਸ਼ਤਰਾਣਾ ਤੋਂ ਸਾਬਕਾ ਵਿਧਾਇਕ ਡਾ: ਸਤਵੰਤ ਸਿੰਘ ਮੋਹੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ … Read more

ਬਾਜਵਾ ਸਾਹਿਬ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਵੇਲੇ ਤਾਂ ਤੁਸੀਂ ਸਿਸਵਾਂ ਫਾਰਮ ‘ਤੇ ਜਾਕੇ ਕੈਪਟਨ ਅਮਰਿੰਦਰ ਨਾਲ ਪਿਆਰ ਪੀਂਘਾਂ ਝੂਟਦੇ ਸੀ: ਨਵਜੋਤ ਸਿੰਘ ਸਿੱਧੂ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਲੈ ਕੇ ਤਿੱਖਿਆ ਗੱਲਾ ਸਾਂਝੀਆ ਕੀਤੀਆ ਹਨ। ਉਨ੍ਹਾਂ ਟਵੀਟ ਕਰਦਿਆ ਲਿਖਿਆ ਕਿ ** ਪੰਜਾਬ ਵਿਧਾਨ ਸਭਾ ਅੰਦਰ ਕਾਂਗਰਸ ਪਾਰਟੀ ਦੀ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਘਬਰਾਹਟ ‘ਚੋ ਪੈਦਾ ਗੁਮਰਾਹਕੁੰਨ ਬਿਆਨ ਤੇ ਵਿਹਾਰ ਚੁਤਰਾਈ ਵਾਲੀ … Read more

ਹੁਸ਼ਿਆਰਪੁਰ ਦੇ ਆਨੰਦਗੜ੍ਹ ਪਿੰਡ ‘ਚ 10 ਦਿਨਾਂ ਲਈ ਮੈਡੀਟੇਸ਼ਨ ਸੈਸ਼ਨ ‘ਚ ਸ਼ਾਮਲ ਹੋਣਗੇ ਅਰਵਿੰਦ ਕੇਜਰੀਵਾਲ

ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੜ ਤੋਂ ਪੰਜਾਬ ਆ ਰਹੇ ਹਨ। ਇਸ ਬਾਰ ਉਹ ਹੁਸ਼ਿਆਰਪੁਰ ਜ਼ਿਲ੍ਹੇ ਦੇ ਆਨੰਦਗੜ੍ਹ ਪਿੰਡ ਵਿੱਚ ਵਿਪਾਸਨਾ ਕੇਂਦਰ ਵਿੱਚ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਸੈਸ਼ਨ ਵਿੱਚ ਸ਼ਾਮਲ ਹੋਣਗੇ। ਖ਼ਬਰਾਂ ਮੁਤਾਬਕ ਦੁਪਹਿਰ ਬਾਅਦ ਉਹ ਪੰਜਾਬ ਪਹੁੰਚਣਗੇ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੀਨੀਅਰ ਅਧਿਕਾਰੀਆਂ ਨੇ ਆਨੰਦਗੜ੍ਹ ਪਿੰਡ ਦਾ ਦੌਰਾ ਕੀਤਾ … Read more

ਜਲੰਧਰ ਪੁਲਿਸ ਕਮਿਸ਼ਨਰ ਦਾ ਵੱਡਾ ਐਕਸ਼ਨ, ਡਿਊਟੀ ਤੋਂ ਲਗਾਤਾਰ ਗੈਰ ਹਾਜ਼ਰ ਚੱਲ ਰਹੇ ਮੁਲਾਜ਼ਮ ਬਰਖਾਸਤ

ਜਲੰਧਰ: ਪੰਜਾਬ ਸਰਦਾਰ ਵੱਲੋ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸਵਪਨ ਸ਼ਰਮਾ ਆਈ.ਪੀ.ਐਸ. ਨੇ ਇਸਦੇ ਮੱਦੇਨਜ਼ਰ ਵੱਖ-ਵੱਖ ਰੈਂਕਾਂ ਦੇ ਛੇ ਪੁਲਿਸ ਅਧਿਕਾਰੀਆਂ ਨੂੰ ਜਵਾਬਦੇਹ ਠਹਿਰਾਇਆ ਗਿਆ ਹੈ ਅਤੇ ਉਨ੍ਹਾਂ ਨੂੰ ਭਾਰਤ ਦੇ ਸੰਵਿਧਾਨ ਦੀ ਧਾਰਾ 311 (2) (ਬੀ) ਰਾਹੀਂ ਪੰਜਾਬ ਪੁਲਿਸ ਨਿਯਮ 16.1 ਤਹਿਤ ਬਰਖਾਸਤ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ। … Read more

ਜੰਡਿਆਲਾ ਗੁਰੂ ‘ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆ ਗੋਲੀ+ਆ, 1 ਗੈਂਗਸਟਰ ਢੇਰ, 1 ਪੁਲਿਸ ਮੁਲਾਜ਼ਮ ਜ਼ਖਮੀ

ਅੰਮ੍ਰਿਤਸਰ: ਤੜਕੇ ਸਵੇਰੇ ਅੱਜ ਅੰਮ੍ਰਿਤਸਰ ਪੁਲਿਸ ਵੱਲੋਂ ਇਕ ਗੈਂਗਸਟਰ ਨੂੰ ਐਨਕਾਉਂਟਰ ਵਿਚ ਢੇਰ ਕਰ ਦਿੱਤਾ ਹੈ। ਇਹ ਐਨਕਾਉਂਟਰ ਜੰਡਿਆਲਾ ਗੁਰੂ ਵਿਖੇ ਹੋਇਆ ਹੈ। ਇਸ ਐਨਕਾਉਂਟਰ ਵਿਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਨੂੰ ਪੁਲਿਸ ਨੂੰ ਮਾਰ ਮੁਕਾਇਆ ਹੈ। ਇਸ ਫਾਇਰਿੰਗ ਵਿਚ ਇਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ਵੀ ਖ਼ਬਰ ਹੈ। ਦੱਸ ਦੇਈਏ ਕਿ ਪੁਲਿਸ ਦੀ ਵਾਂਟੇਡ ਲਿਸਟ … Read more