ਸੈਂਕੜੇ ਕਾਂਗਰਸੀ ਵਰਕਰਾਂ ਨੇ ਫੜਿਆ ‘ਆਪ’ ਦਾ ਪੱਲਾ; ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੀਤਾ ਨਿੱਘਾ ਸਵਾਗਤ ਲੋਕਾਂ ਦੀ ਜ਼ਿੰਦਗੀ ’ਚ ਸੁਖਾਵਾਂ ਬਦਲਾਅ ਲਿਆਉਣ ਵਾਲੀ ਸਿਆਸਤ ਹੀ ਸਾਡੀ ਪਛਾਣ: ਗੋਇਲਲਹਿਰਾਗਾਗਾ/ਸੰਗਰੂਰ : ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚ ਆਮ ਆਦਮੀ ਪਾਰਟੀ ਦਾ ਸਿਆਸੀ ਘੇਰਾ ਉਸ ਵੇਲੇ ਹੋਰ ਵਿਸ਼ਾਲ ਹੋਇਆ ਜਦੋਂ ਸਾਬਕਾ ਸਰਪੰਚ...
ਕੋਮਲਪ੍ਰੀਤ ਕੌਰ ਮਾਮਲੇ ਵਿੱਚ ‘ਮਾਈਂਡਵਾਸ਼’ ਦੇ ਦਾਅਵਿਆਂ ਨੇ ਚਰਚਾ ਛੇੜ ਦਿੱਤੀ ਹੈ। ਪਰ ਸਹੁਰੇ ਪਰਿਵਾਰ ਦੀ ਕਹਾਣੀ ਵਿੱਚ ਵਿਆਹ, ਲੰਡਨ ਅਤੇ ਇੱਕ ਵੀਡੀਓ ਨਾਲ ਜੁੜੇ ਕਈ ਸਵਾਲ ਸਾਹਮਣੇ ਆ ਰਹੇ ਹਨ। ਕੋਮਲਪ੍ਰੀਤ ਕੌਰ ਨਾਲ ਜੁੜਿਆ ਮਾਮਲਾ ਇਨ੍ਹੀਂ ਦਿਨੀਂ ਚਰਚਾ ਵਿੱਚ ਹੈ। ਉਸ ਨੂੰ ਗੁਮਰਾਹ ਕਰਕੇ ਧਰਮ ਪਰਿਵਰਤਨ ਕਰਵਾਉਣ ਦੇ...
ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਵਿੱਚ ਅੱਜ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਹੈ , ਪਰ ਚੀਫ਼ ਜਸਟਿਸ ਨੇ ਕਿਹਾ ਕਿ ਉਹ ਹਾਲੇ ਪਟੀਸ਼ਨ ਨੂੰ ਪੂਰੀ ਤਰ੍ਹਾਂ ਪੜ੍ਹਣਗੇ। ਇਸ ਲਈ ਵੀਰਵਾਰ ਯਾਨੀ 10 ਸਤੰਬਰ ਨੂੰ ਸੁਣਵਾਈ ਹੋਵੇਗੀ।ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਬਾਰੇ ਹਾਈਕੋਰਟ 'ਚੋਂ ਆਈ ਵੱਡੀ ਅਪਡੇਟ !ਪੰਜਾਬ...
BBMB 'ਚ ਮੁਲਾਜ਼ਮਾਂ ਦੀ ਕਮੀ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। BJP ਨੇ ਸਟਾਫ਼ ਦੀ ਘਾਟ ਲਈ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। BJP ਦਾ ਦੋਸ਼ ਹੈ ਕਿ ਪੰਜਾਬ ਨੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਅਤੇ ਅਜੇ ਤੱਕ ਆਪਣਾ ਸਟਾਫ਼ ਨਹੀਂ ਰੱਖਿਆ। ਪਾਰਟੀ ਨੇ ਕਿਹਾ ਕਿ ਕੇਂਦਰ...
ਚੰਡੀਗੜ੍ਹ ਪੁਲਿਸ ਵਿਭਾਗ ਨੇ ਤੁਰੰਤ ਪ੍ਰਭਾਵ ਨਾਲ 13 ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਸੀਨੀਅਰ ਪੁਲਿਸ ਸੁਪਰਡੈਂਟ ਦੇ ਦਫ਼ਤਰ ਨੇ 7 ਸਤੰਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਚੰਡੀਗੜ੍ਹ ਪੁਲਿਸ ਵਿਭਾਗ ਵਿੱਚ ਸੋਮਵਾਰ ਨੂੰ ਵੱਡਾ ਫੇਰਬਦਲ ਕਰਦੇ ਹੋਏ 13 ਪੁਲਿਸ ਅਧਿਕਾਰੀਆਂ ਦੇ ਤੁਰੰਤ ਪ੍ਰਭਾਵ ਨਾਲ ਤਬਾਦਲੇ ਕੀਤੇ ਗਏ...
ਰਾਤ ਕਰੀਬ 10 ਵਜੇ ਅੰਮ੍ਰਿਤਸਰ ਏਅਰਪੋਰਟ ਦੇ ਨੇੜੇ ਕੁਝ ਅਜਿਹਾ ਦਿਖਿਆ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੂੰ ਤੁਰੰਤ ਅਲਰਟ ਕਰਨਾ ਪਿਆ। ਰਨਵੇਅ ਨੇੜੇ 2 ਤੋਂ 4 ਸ਼ੱਕੀ ਡਰੋਨ ਨਜ਼ਰ ਆਉਣ ਮਗਰੋਂ 7 ਉਡਾਣਾਂ ਨੂੰ ਦੂਜੇ ਹਵਾਈ ਅੱਡਿਆਂ ਵੱਲ ਮੋੜ ਦਿੱਤਾ ਗਿਆ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ...
ਪੰਜਾਬ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅੱਜ ਸਹੁੰ ਚੁੱਕਣ ਜਾ ਰਹੇ ਹਨ। ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਸਹੁੰ ਚੁੱਕ ਸਮਾਗਮ ਲਈ ਗਵਰਨਰ ਹਾਊਸ ਪਹੁੰਚ ਗਏ ਹਨ। ਗਵਰਨਰ ਗੁਲਾਬ ਚੰਦ ਕਟਾਰੀਆ ਵੱਲੋਂ ਉਨ੍ਹਾਂ ਨੂੰ ਹਲਫ਼ ਦਿਵਾਇਆ ਜਾਵੇਗਾ। ਪੰਜਾਬ ਦੇ ਮੁੱਖ ਸਕੱਤਰ KAP ਸਿਨ੍ਹਾ ਵੀ ਸਹੁੰ ਚੁੱਕ...
ਪੰਜਾਬ ਸਰਕਾਰ ਦੇ ਵਿਰੋਧ ਦੇ ਬਾਵਜੂਦ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਵਜੋਂ ਸਹੁੰ ਚੁੱਕ ਲਈ। ਸਹੁੰ ਚੁੱਕ ਸਮਾਗਮ ਸਵੇਰੇ 9:30 ਵਜੇ ਪੰਜਾਬ ਲੋਕ ਭਵਨ ਵਿਖੇ ਹੋਇਆ। ਪੰਜਾਬ ਸਰਕਾਰ ਦੇ ਵਿਰੋਧ ਦੇ ਬਾਵਜੂਦ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਅੱਜ ਪੰਜਾਬ ਅਤੇ...
ਕਰੀਬ 17 ਕਿਲੋਮੀਟਰ ਸੜਕੀ ਨੈੱਟਵਰਕ ਹੋਵੇਗਾ ਮਜ਼ਬੂਤ, ਪਿੰਡ ਵਾਸੀਆਂ ਨੂੰ ਮਿਲਣਗੀਆਂ ਬਿਹਤਰ ਆਵਾਜਾਈ ਸਹੂਲਤਾਂ: ਹਰਪਾਲ ਸਿੰਘ ਚੀਮਾਕਿਹਾ, ਮਿਆਰੀ ਸੜਕਾਂ ਨਾਲ ਕਿਸਾਨਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਹੋਵੇਗਾ ਸਿੱਧਾ ਲਾਭਦਿੜ੍ਹਬਾ: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਜ਼ਿਲ੍ਹਾ ਸੰਗਰੂਰ ਦੇ ਹਲਕਾ ਦਿੜ੍ਹਬਾ ਦੇ ਪਿੰਡ ਲਾਡਬੰਜਾਰਾ ਅਤੇ ਤੂਰਬੰਜਾਰਾ...
ਪੰਜਾਬ ਸਰਕਾਰ ਦੇ ਨਿਯਮਾਂ ਅਨੁਸਾਰ, ਸਰਕਾਰੀ ਮੁਲਾਜ਼ਮ ਇਕ ਕੈਲੰਡਰ ਸਾਲ ਵਿਚ ਰਾਖਵੀਆਂ ਛੁੱਟੀਆਂ (Restricted Holidays) ਵਿੱਚੋਂ ਕਿਸੇ ਵੀ **ਦੋ** ਛੁੱਟੀਆਂ ਦਾ ਹੀ ਲਾਭ ਲੈ ਸਕਦੇ ਹਨ। ਸੰਵਤਸਰੀ ਦਿਵਸ ਨੂੰ ਵੀ ਇਸੇ ਰਾਖਵੀਂ ਛੁੱਟੀਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਗਿਆ ਹੈ | ਅਗਸਤ 'ਚ ਰੱਖੜੀ, 15 ਅਗਸਤ ਵਰਗੀਆਂ ਛੁੱਟੀਆਂ ਦਾ...