ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਨੂੰ ਸ਼ਰਧਾ ਤੇ ਸਤਿਕਾਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖਿਆ। ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਦੀਵੀ ਸਿੱਖਿਆਵਾਂ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਸ. ਮੋਹਨਜੀਤ ਸਿੰਘ ਦਾ ਹਾਲ ਜਾਣਿਆ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਉਸਾਰਨ ਨੂੰ ਵੀ ਦਿੱਤੀ ਪ੍ਰਵਾਨਗੀਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ...
ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਬਿਜਲੀ ਉਤਪਾਦਨ 1,500 ਮੈਗਾਵਾਟ ਘਟਿਆ। ਰਾਜਪੁਰਾ ਤੇ ਤਲਵੰਡੀ ਸਾਬੋ ਥਰਮਲ ਪਲਾਂਟ ਅੱਧੀ ਸਮਰੱਥਾ 'ਤੇ, ਬਿਜਲੀ ਕੱਟ ਵਧੇ।ਕੇਂਦਰ ਸਰਕਾਰ ਕੋਲੇ ਦੀ ਘਾਟ ਨੂੰ ਦੂਰ ਕਰਨ ਲਈ ਤੁਰੰਤ ਠੋਸ ਕਦਮ ਚੁੱਕੇ: ਤਰੁਨਪ੍ਰੀਤ ਸਿੰਘ ਸੌਂਦਚੰਡੀਗੜ੍ਹ: ਦੇਸ਼ ਭਰ ਵਿੱਚ ਕੋਲੇ ਦੀ ਭਾਰੀ ਘਾਟ ਦਾ ਅਸਰ ਹੁਣ...
ਪੰਜਾਬ ਦੇ ਚਾਰ ਹੋਣਹਾਰ ਕੈਡਿਟਾਂ ਨੇ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ ਹਾਸਲ ਕੀਤਾ। ਮਾਈ ਭਾਗੋ ਇੰਸਟੀਚਿਊਟ ਦੀਆਂ ਦੋ ਮਹਿਲਾ ਕੈਡਿਟਾਂ ਸਮੇਤ MRS AFPI ਮੁਹਾਲੀ ਦੇ ਦੋ ਕੈਡਿਟਾਂ ਨੇ ਪੰਜਾਬ ਦਾ ਮਾਣ ਵਧਾਇਆ।ਪੰਜਾਬ ਦੇ 4 ਕੈਡਿਟ ਭਾਰਤੀ ਫੌਜ ਵਿੱਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਵੀ ਰਚਿਆ ਇਤਿਹਾਸਚੰਡੀਗੜ੍ਹ: ਪੰਜਾਬ ਦੀ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਵਿੱਚ ਕਈ ਵੱਡੇ ਫੈਸਲਿਆਂ 'ਤੇ ਮੋਹਰ ਲਗਾਈ ਗਈ ਹੈ। ਪੰਜਾਬ ਕੈਬਨਿਟ ਮੀਟਿੰਗ ਖਤਮ, ਲਏ ਗਏ ਵੱਡੇ ਫੈਸਲੇ !ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਖਤਮ...
ਮੋਹਨਜੀਤ ਸ਼ੇਰੋਂ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਡੀਐਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਤਿੰਨ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਪ੍ਰਭਾਵ ਨਾਲ ਪੁਲਿਸ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਮੋਹਨਜੀਤ ਸ਼ੇਰੋਂ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਡੀਐਸਪੀ ਹਰਵਿੰਦਰ...
ਪੰਜਾਬ ਦੀ ਸਿੱਖਿਆ 'ਚ ਬਦਲਾਅ ਦੀ ਕਹਾਣੀ ਸਰਕਾਰੀ ਫਾਈਲਾਂ ਵਿੱਚ ਨਹੀਂ, ਸਗੋਂ ਅਧਿਆਪਕਾਂ ਦੁਆਰਾ ਲਿਖੀ ਜਾ ਰਹੀ ਹੈ: ਮਨੀਸ਼ ਸਿਸੋਦੀਆ - ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਹੁਸ਼ਿਆਰਪੁਰ ਵਿਖੇ 200 ਤੋਂ ਵੱਧ ਸਰਕਾਰੀ ਸਕੂਲ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ...
ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ। ਪਹਿਲੀ ਵਾਰ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਅਨੁਸਾਰ ਪੈਸੇ ਖਰਚਣ ਦੀ...
ਪੰਜਾਬ ਪੁਲਿਸ ਨੇ 65 ਸਾਲਾ ਮਨਜੀਤ ਸਿੰਘ ਬੇਦੀ ਨੂੰ ਜਲੰਧਰ ਤੋਂ ਗ੍ਰਿਫ਼ਤਾਰ ਕੀਤਾ ਹੈ; ਉਸ 'ਤੇ ਸੰਯੁਕਤ ਰਾਜ ਅਮਰੀਕਾ ਵਿੱਚ ਲਗਭਗ $600,000 ਦੇ ਸਰਕਾਰੀ ਲਾਭਾਂ ਦੀ ਧੋਖਾਧੜੀ ਦਾ ਦੋਸ਼ ਹੈ। ਇਹ ਦੋਸ਼ ਹੈ ਕਿ ਵਾਸ਼ਿੰਗਟਨ ਦੇ ਟਾਕੋਮਾ ਵਿੱਚ ਇੱਕ ਏਸ਼ੀਅਨ ਕਰਿਆਨੇ ਦੀ ਦੁਕਾਨ ਚਲਾਉਂਦੇ ਸਮੇਂ, ਉਸਨੇ SNAP ਲਾਭ ਪ੍ਰਾਪਤਕਰਤਾਵਾਂ...
ਪੰਜਾਬ ਕੈਬਨਿਟ ਦੀ ਅੱਜ ਯਾਨੀ 5 ਸਤੰਬਰ ਨੂੰ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 1 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀ ਜਾਵੇਗੀ। Punjab Government Action: ਹੜਤਾਲ ਦੌਰਾਨ ਡਿਊਟੀ ਤੋਂ ਗੈਰ-ਹਾਜ਼ਰ ਮੁਲਾਜ਼ਮਾਂ ਨੂੰ Show...













