ਭਾਖੜਾ ਨਹਿਰ ਵਿੱਚ ਡਿੱਗੀ ਕਾਰ, ਮਹਿਲਾ ਦੀ ਮੌਤ ਅਤੇ ਪਤੀ ਦਾ ਸੁਰੱਖਿਅਤ ਬਚ ਨਿਕਲਣਾ ਕਈ ਸਵਾਲ ਖੜ੍ਹੇ ਕਰ ਰਿਹਾ ਹੈ। ਪਰਿਵਾਰ ਨੇ ਇਸ ਨੂੰ ਹਾਦਸਾ ਨਹੀਂ, ਸਗੋਂ ਕਤਲ ਕਰਾਰ ਦਿੱਤਾ ਹੈ। ਆਖ਼ਿਰ ਉਸ ਰਾਤ ਕੀ ਹੋਇਆ ਸੀ? ਜਾਂਚ ਹੁਣ ਇਸੇ ਸੱਚ ਦੀ ਤਲਾਸ਼ ਕਰ ਰਹੀ ਹੈ।+ ਪਟਿਆਲਾ ਦੇ ਨੇੜਲੇ ਇਲਾਕੇ...
Tਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਪੰਜਾਬ ਯੂਨੀਵਰਸਿਟੀ ਦਾ ਦੌਰਾ ਕਰਕੇ SAIF/CIL ਦੀ ਐਡਵਾਂਸਡ ਇੰਸਟਰੂਮੈਂਟੇਸ਼ਨ ਫੈਸਿਲਿਟੀ ਅਤੇ PU-TIF ਦਾ ਉਦਘਾਟਨ ਕੀਤਾ। ਖੋਜ, ਨਵੀਨਤਾ, ਕੈਂਪਸ ਸੁਰੱਖਿਆ ਅਤੇ ਨੌਜਵਾਨਾਂ ਨੂੰ ਲੈ ਕੇ ਦਿੱਤਾ ਅਹਿਮ ਸੰਦੇਸ਼।ਪੰਜਾਬ ਯੂਨੀਵਰਸਿਟੀ ਪਹੁੰਚੇ ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, SAIF/CIL ਅਤੇ PU-TIF ਦਾ ਕੀਤਾ ਉਦਘਾਟਨਚੰਡੀਗੜ੍ਹ: ਉਪ-ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਸ਼ੁੱਕਰਵਾਰ ਨੂੰ 144...
ਪੰਜਾਬ ਸਰਕਾਰ ਨੇ 181 ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਪਦਉੱਨਤ ਕੀਤਾ ਹੈ। 4 ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵੀ ਤਰੱਕੀ ਵਿੱਚ ਸ਼ਾਮਲ ਹਨ। ਹਰਜੋਤ ਸਿੰਘ ਬੈਂਸ ਨੇ ਦਿੱਤੀ ਜਾਣਕਾਰੀ।ਪੰਜਾਬ ਸਰਕਾਰ ਵੱਲੋਂ 181 ਸਕੂਲ ਅਧਿਆਪਕਾਂ ਨੂੰ ਹੈੱਡਮਾਸਟਰ ਵਜੋਂ ਦਿੱਤੀ ਗਈ ਤਰੱਕੀਚੰਡੀਗੜ੍ਹ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ...
ਜਨਮਾਸ਼ਟਮੀ ਉਤੇ ਪੰਜਾਬ ਦੇ ਮੁਲਾਜ਼ਮਾਂ ਨੂੰ ਤੋਹਫਾ, ਮਾਨ ਸਰਕਾਰ ਵੱਲੋਂ ਵੱਡਾ ਐਲਾਨ... ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ।ਮਾਨ ਸਰਕਾਰ ਦਾ ਕਿਸਾਨਾਂ ਲਈ ਵੱਡਾ ਫੈਸਲਾ...ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। DA ਮਾਮਲੇ...
ਫਾਜ਼ਿਲਕਾ 'ਚ ਦਾਅਵੇਦਾਰਾਂ ਦੀ ਸਿਆਸੀ ਕਹਾਣੀ , ਕਿਸ ਦੀ ਕਟੇਗੀ ਟਿਕਟ ...ਕੌਣ ਖੇਡੇਗਾ ਸਿਆਸੀ ਪਾਰੀ ?,ਮੈਦਾਨ 'ਚ ਕਈ ਚਿਹਰੇ , ਕਿਸ ਦੀ ਆਵੇਗੀ ਵਾਰੀ ? Rozana Times
ਹਰਜੋਤ ਬੈਂਸ ਨੇ ਦੱਸਿਆ ਕਿ ਇਹ ਸਾਰੇ 75 ਅਧਿਆਪਕ ਰਾਜ ਅਧਿਆਪਕ ਪੁਰਸਕਾਰ ਨੀਤੀ ਅਨੁਸਾਰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ 'ਤੇ ਚੁਣੇ ਗਏ ਹਨ। ਇਨ੍ਹਾਂ ਵਿੱਚੋਂ 55 ਰਾਜ ਅਧਿਆਪਕ ਪੁਰਸਕਾਰ ਲਈ, 10 ਯੰਗ ਅਧਿਆਪਕ ਪੁਰਸਕਾਰ ਲਈ, 4 ਵਿਸ਼ੇਸ਼ ਅਧਿਆਪਕ ਪੁਰਸਕਾਰ ਲਈ ਅਤੇ 6 ਪ੍ਰਬੰਧਕੀ ਪੁਰਸਕਾਰ ਲਈ ਚੁਣੇ ਗਏ ਹਨ।ਅਧਿਆਪਕ...
‘ਦਿਮਾਗੀ ਨਕਸਲ’ ਸ਼ਬਦ ਨੂੰ ਲੈ ਕੇ ਸਿਆਸੀ ਵਿਵਾਦ ਤੇਜ਼ ਹੋ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਇਸ ਸ਼ਬਦ ਦੀ ਵਿਆਖਿਆ ਮੰਗੀ ਹੈ। ਕੈਪਟਨ ਨੇ ਸਵਾਲ ਕੀਤਾ ਕਿ ‘ਦਿਮਾਗੀ ਨਕਸਲ’ ਦਾ ਅਰਥ ਕੀ ਹੈ ਅਤੇ ਇਹ ਜਾਇਜ਼ ਅਸਹਿਮਤੀ ਤੋਂ ਕਿਸ ਤਰ੍ਹਾਂ ਵੱਖਰਾ ਹੈ। ਉਨ੍ਹਾਂ ਕਿਹਾ...
DA ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਮੁਲਾਜ਼ਮਾਂ ਵਿਚਾਲੇ ਵਿਵਾਦ ਲਗਾਤਾਰ ਜਾਰੀ ਹੈ। ਕੀ ਪੰਜਾਬ ਦੇ ਮੁਲਾਜ਼ਮਾਂ ਦੀ ਤਨਖਾਹ ਦੇਸ਼ ਦੇ ਹੋਰ ਸੂਬਿਆਂ ਦੇ ਮੁਕਾਬਲੇ ਵੱਧ ਹੈ? ਜੇਕਰ ਤਨਖਾਹ ਵੱਧ ਹੈ ਤਾਂ ਕੀ ਮੁਲਾਜ਼ਮ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ DA ਲੈਣ ਦੇ ਹੱਕਦਾਰ ਨਹੀਂ ਹਨ? ਕੇਂਦਰ ਦੇ ਬਰਾਬਰ...
ਡਾ. ਧਰਮਵੀਰ ਗਾਂਧੀ, ਮਾਨਯੋਗ ਸੰਸਦ ਮੈਂਬਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ, ਦਾ ਨਾਮ 13-08-2026 ਨੂੰ ਪ੍ਰਕਾਸ਼ਿਤ ਡਰਾਫਟ ਵੋਟਰ ਸੂਚੀ ਵਿੱਚ ਪੂਰੀ ਤਰ੍ਹਾਂ ਸ਼ਾਮਲ ਹਨ। ਪੰਜਾਬ ਵਿਚ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR) ਪ੍ਰਕਿਰਿਆ ਦੌਰਾਨ ਕਾਂਗਰਸ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰ ਦੇ ਨਾਂ ਨੂੰ ਲੈ...
ਵਿਧਾਇਕ ਦੇ ਘਰ ਲੱਗੇ 20 ਕਿਲੋਵਾਟ ਦੇ ਸੋਲਰ ਸਿਸਟਮ ਨੇ ਖੜ੍ਹਾ ਕਰ ਦਿੱਤਾ ਨਵਾਂ ਵਿਵਾਦ। 14 ਲੱਖ ਰੁਪਏ, ਸਿਸਟਮ ਉਤਾਰਨ ਦੀ ਗੱਲ ਅਤੇ ਸਾਹਮਣੇ ਆਈ ਆਡੀਓ ਨੇ ਮਾਮਲੇ ਨੂੰ ਹੋਰ ਗਰਮਾ ਦਿੱਤਾ। ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਇੱਕ ਵਾਰ ਫਿਰ ਚਰਚਾ ਵਿੱਚ ਹਨ। ਇਸ ਵਾਰ ਮਾਮਲਾ ਉਨ੍ਹਾਂ ਦੇ...