ਚੰਡੀਗੜ੍ਹ ਵਿੱਚ ਕਿਸਾਨਾਂ ਦੇ ਧਰਨੇ ਦਾ ਅੱਜ ਦੂਜਾ ਦਿਨ ਹੈ। ਪੰਜਾਬ ਦੇ ਬਾਰਡਰ ’ਤੇ ਕਿਸਾਨਾਂ ਨੇ ਪੱਕਾ ਡੇਰਾ ਲਗਾ ਦਿੱਤਾ ਹੈ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਜਾਰੀ ਰੱਖਣ ਦੀ ਚਿਤਾਵਨੀ ਦਿੱਤੀ ਹੈ। ਕਿਸਾਨਾਂ ਨੇ ਐਲਾਨ ਕੀਤਾ ਹੈ ਕਿ 7 ਸਤੰਬਰ ਤੱਕ ਚੰਡੀਗੜ੍ਹ ਮੋਰਚਾ ਜਾਰੀ ਰਹੇਗਾ। ਕਿਸਾਨ IISER ਤੋਂ...
Punjab Police Transfer- ਗੁਰਪ੍ਰੀਤ ਸਿੰਘ ਭੁੱਲਰ ਨੂੰ ਨਵਾਂ ਆਈਜੀਪੀ ਬਾਰਡਰ ਰੇਂਜ (ਅੰਮ੍ਰਿਤਸਰ) ਨਿਯੁਕਤ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਪਤਨੀ ਜੋਤੀ ਯਾਦਵ ਨੂੰ ਐਸਐਸਪੀ ਬਠਿੰਡਾ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਕਮਾਂਡਰ 82ਵੀਂ ਬਟਾਲੀਅਨ ਪੀਏਪੀ, ਚੰਡੀਗੜ੍ਹ ਦੇ ਅਹੁਦੇ 'ਤੇ ਤਬਦੀਲ ਕਰ ਦਿੱਤਾ...
ਅੰਮ੍ਰਿਤਸਰ ਨੌਰਥ ਵਿੱਚ ਇੱਕ ਸੀਟ ਲਈ ਕਈ ਚਿਹਰੇ ਮੈਦਾਨ ਵਿੱਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ। 2022 ਅਤੇ 2024 ਦੇ ਨਤੀਜਿਆਂ ਨੇ ਵੀ ਹਲਕੇ ਦੀ ਸਿਆਸੀ ਤਸਵੀਰ ਵਿੱਚ ਦਿਲਚਸਪ ਫਰਕ ਦਿਖਾਇਆ ਹੈ। ਹੁਣ ਅਸਲ ਸਵਾਲ—2027 ਲਈ ਕਿਹੜੀ ਪਾਰਟੀ ਕਿਸ ਚਿਹਰੇ ’ਤੇ ਦਾਅ ਖੇਡੇਗੀ? 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ...
ਲੁਧਿਆਣਾ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਦੀ ਕਲਾਸ ਵਿੱਚ ਸਿਹਤ ਵਿਗੜਨ ਤੋਂ ਬਾਅਦ ਮੌਤ ਹੋ ਗਈ। ਲੁਧਿਆਣਾ ਦੇ ਹੈਬੋਵਾਲ ਖੁਰਦ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਹੈੱਡ ਟੀਚਰ ਦੀ ਕਲਾਸਰੂਮ ਵਿੱਚ ਮੌਤ ਹੋ ਗਈ। ਲੁਧਿਆਣਾ ਦੇ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਦੀ ਕਲਾਸ ਵਿੱਚ ਸਿਹਤ...
ਦੋਸ਼ ਲਾਇਆ ਕਿ ਭਾਜਪਾ ਕੇਂਦਰੀ ਏਜੰਸੀਆਂ ਰਾਹੀਂ ਪੰਜਾਬ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਈਡੀ ਦੇ ਪੱਤਰਾਂ ਅਤੇ ਕਾਰਵਾਈਆਂ ਨੂੰ ਲੈ ਕੇ ਪੰਜਾਬ ਵਿੱਚ ਰਾਜਨੀਤੀ ਗਰਮਾ ਗਈ ਹੈ। ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਇਕਾਈ ਦੇ ਮੁਖੀ ਅਤੇ ਕੈਬਨਿਟ ਮੰਤਰੀ ਅਮਨ...
ਆਮ ਆਦਮੀ ਪਾਰਟੀ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਨਵੀਂ ਜ਼ਿੰਮੇਵਾਰੀ ਮਿਲਣ 'ਤੇ ਪਾਰਟੀ ਵੱਲੋ ਉਨ੍ਹਾਂ ਨੂੰ ਬਹੁਤ ਸ਼ੁਭਕਾਮਨਾਵਾਂ ਦਿੱਤੀਆਂ ਹਨ। ਆਮ ਆਦਮੀ ਪਾਰਟੀ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਖਰੜ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ।Read More Rozana Times
DA ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਹਾਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਪਿੱਛੇ ਸਰਕਾਰ ਨੇ ਵਿੱਤੀ ਬੋਝ ਅਤੇ ਤਨਖਾਹੀ ਢਾਂਚੇ ਬਾਰੇ ਕਿਹੜੀਆਂ ਦਲੀਲਾਂ ਦਿੱਤੀਆਂ? ਪੂਰਾ ਮਾਮਲਾ ਜਾਣੋ। ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਜੁੜੇ ਮਹਿੰਗਾਈ ਭੱਤੇ (DA) ਦੇ ਮਾਮਲੇ ਨੇ ਹੁਣ ਨਵਾਂ...
Punjab Weather Alert- ਪੰਜਾਬ ਦੇ ਕਪੂਰਥਲਾ, ਬਠਿੰਡਾ, ਫਰੀਦਕੋਟ, ਲੁਧਿਆਣਾ, ਅੰਮ੍ਰਿਤਸਰ, ਪਠਾਨਕੋਟ, ਸੰਗਰੂਰ, ਬਰਨਾਲਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਲਈ ਭਾਰੀ ਮੀਂਹ ਅਤੇ ਗਰਜ-ਤੂਫ਼ਾਨ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਖੇਤਰਾਂ ਵਿੱਚ 65 ਤੋਂ 70 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਤੇਜ਼ ਹਵਾਵਾਂ ਅਤੇ ਮੀਂਹ...
Punjab DA Arrear Payment-ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਮੁਲਾਜ਼ਮਾਂ ਨੂੰ ਬਕਾਇਆ ਡੀਏ/ਡੀਆਰ (ਮਹਿੰਗਾਈ ਭੱਤਾ/ਮਹਿੰਗਾਈ ਰਾਹਤ) ਦੀ ਅਦਾਇਗੀ ਸੰਬੰਧੀ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਸੰਵਿਧਾਨਕ ਆਧਾਰਾਂ ਦਾ ਹਵਾਲਾ ਦਿੰਦੇ ਹੋਏ, ਰਾਜ ਸਰਕਾਰ ਨੇ ਦਲੀਲ ਦਿੱਤੀ ਹੈ ਕਿ ਇੰਨੇ ਘੱਟ ਸਮੇਂ ਦੇ ਅੰਦਰ ਲਗਭਗ...
Last Updated:Sep 01, 2026 8:35 PM IST  ਅਪ੍ਰੈਲ-ਅਗਸਤ ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 17% ਵੱਧ ਕੇ 12,861 ਕਰੋੜ ਰੁਪਏ ਹੋਇਆ, ਇਮਾਨਦਾਰ ਕਰਦਾਤਾਵਾਂ ਅਤੇ ਇਨਫੋਰਸਮੈਂਟ ਨੂੰ ਸਿਹਰਾ: ਹਰਪਾਲ ਸਿੰਘ ਚੀਮਾ‘ਹਰ ਫਰਜ਼ੀ ਨੈੱਟਵਰਕ ਦਾ ਪਤਾ ਲਗਾਇਆ ਜਾਵੇਗਾ, ਜੀ.ਐਸ.ਟੀ. ਧੋਖੇਬਾਜ਼ ਰਹਿਣ ਸਾਵਧਾਨ’: ਹਰਪਾਲ ਸਿੰਘ ਚੀਮਾਚੰਡੀਗੜ੍ਹ :- ਕਾਰੋਬਾਰ ਨੂੰ ਸੁਖਾਲਾ ਬਣਾਉਣ ਅਤੇ ਕਾਨੂੰਨ...