ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਧਿਰਾਂ ਦੇ ਦਬਦਬੇ ਵਿਚਕਾਰ ਸੱਥ ਨੇ ਚੰਡੀਗੜ੍ਹ ਦੇ ਕੇਂਦਰ ’ਚ ਆਪਣੀ ਹੋਂਦ ਦਾ ਅਹਿਸਾਸ ਕਰਵਾਇਆਪੰਥਕ ਹਿਤਾਂ ਦਾ ਦਾਅਵਾ ਕਰਨ ਵਾਲੀ ਅਕਾਲੀ ਦਲ ਬਾਦਲ ਦਾ ਅਸਲ ਮਨਸੂਬਾ ਹੋਇਆ ਨੰਗਾ: ਇਯਾਲੀਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦੇ ਨਤੀਜਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ...
ਖੇਡਾਂ ਵਤਨ ਪੰਜਾਬ ਦੀਆਂ-2026: 5 ਸਤੰਬਰ ਤੋਂ ਬਠਿੰਡਾ ‘ਚ ਹੋਵੇਗਾ ਆਗਾਜ਼, 10 ਲੱਖ ਖਿਡਾਰੀਆਂ ਦੀ ਸ਼ਮੂਲੀਅਤ ਦੀ ਉਮੀਦ |
ਖੇਡਾਂ ਵਤਨ ਪੰਜਾਬ ਦੀਆਂ-2026 ਦਾ ਚੌਥਾ ਸੀਜ਼ਨ 5 ਸਤੰਬਰ ਨੂੰ ਬਠਿੰਡਾ ਤੋਂ ਸ਼ੁਰੂ ਹੋਵੇਗਾ। 38 ਖੇਡਾਂ ਤੇ 4 ਪੈਰਾ-ਖੇਡਾਂ ਵਿੱਚ ਲਗਭਗ 10 ਲੱਖ ਖਿਡਾਰੀ ਹਿੱਸਾ ਲੈਣਗੇ। ਰਜਿਸਟ੍ਰੇਸ਼ਨ ਮੁਫ਼ਤ ਹੈ।ਖੇਡਾਂ ਵਤਨ ਪੰਜਾਬ ਦੀਆਂ-2026: 5 ਸਤੰਬਰ ਤੋਂ ਬਠਿੰਡਾ ’ਚ ਹੋਵੇਗਾ ਆਗਾਜ਼, 10 ਲੱਖ ਖਿਡਾਰੀਆਂ ਦੀ ਸ਼ਮੂਲੀਅਤ ਦੀ ਉਮੀਦਚੰਡੀਗੜ੍ਹ: ਪੰਜਾਬ ਦੇ ਮੁੱਖ...
ਪੰਜਾਬ ਦੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵੱਲੋਂ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਦਾਇਰ ਕੀਤੀ ਗਈ ਹੈ। ਇਸ ਵਿੱਚ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਹੈ, ਜਿਸ ਤਹਿਤ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਬਕਾਇਆ DA ਅਤੇ DR ਦੀ ਅਦਾਇਗੀ ਕਰਨ ਦੇ ਨਿਰਦੇਸ਼...
ਸਰਕਾਰ ਵੱਲੋਂ SAP 2026-27 ਲਈ ₹598.75 ਲੱਖ ਦੀ ਵਿਵਸਥਾ। 1 ਅਕਤੂਬਰ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ‘ਸਾਡੇ ਬਜ਼ੁਰਗ ਸਾਡਾ ਮਾਣ’ ਮੁਹਿੰਮ ਦੀ ਸ਼ੁਰੂਆਤ ਹੋਵੇਗੀ।1 ਅਕਤੂਬਰ ਨੂੰ ਸੂਬਾ ਪੱਧਰੀ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਦਾ ਹੋਵੇਗਾ ਆਗਾਜ਼: ਡਾ. ਬਲਜੀਤ ਕੌਰਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਸੀਨੀਅਰ ਨਾਗਰਿਕਾਂ ਨੂੰ ਸਨਮਾਨ, ਸੁਰੱਖਿਆ,...
ਤਰਨਤਾਰਨ ਵਿੱਚ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੱਟੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਨਾਕਾਬੰਦੀ ਕੀਤੀ ਸੀ। ਇਸ ਦੌਰਾਨ ਬਾਈਕ ’ਤੇ ਸਵਾਰ ਮੁਲਜ਼ਮ ਨੇ ਪੁਲਿਸ ਨੂੰ ਦੇਖਦੇ ਹੀ ਫਾਇਰਿੰਗ ਕਰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਗੋਲੀ ਲੱਗਣ...
1 ਕਿਲੋ 54 ਗ੍ਰਾਮ ਨਸ਼ੀਲੇ ਪਦਾਰਥ ਅਤੇ ₹1.98 ਲੱਖ ਦੀ ਜਾਅਲੀ ਕਰੰਸੀ ਬਰਾਮਦ, ਇੱਕ ਤਸਕਰ ਕਾਬੂ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਇਲਾਕਿਆਂ ਵਿੱਚ BSF ਅਤੇ ਪੰਜਾਬ ਪੁਲਿਸ ਨੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ...
Manjeet Kaur Case: ਚੰਡੀਗੜ੍ਹ ਦੀ 28 ਸਾਲਾ ਸੋਸ਼ਲ ਮੀਡੀਆ ਇਨਫਲੂਐਂਸਰ ਮੰਜੀਤ ਕੌਰ ਦੀ ਮੌਤ ਦੇ ਮਾਮਲੇ ਵਿਚ ਪੋਸਟਮਾਰਟਮ ਰਿਪੋਰਟ ਨੇ ਚੌਂਕਾਉਣ ਵਾਲਾ ਖੁਲਾਸਾ ਕੀਤਾ ਹੈ। ਰਿਪੋਰਟ ਮੁਤਾਬਕ, ਮੌਤ ਦੇ ਸਮੇਂ ਮੰਜੀਤ ਲਗਭਗ ਸੱਤ ਹਫ਼ਤਿਆਂ ਦੀ ਗਰਭਵਤੀ ਸੀ। ਦੋਸ਼ ਹੈ ਕਿ 3-4 ਜੁਲਾਈ ਦੀ ਰਾਤ ਦੋ ਜਾਣ-ਪਛਾਣ ਵਾਲਿਆਂ ਨੇ ਉਸਨੂੰ...
ਉਨ੍ਹਾਂ ਅੱਗੇ ਦੱਸਿਆ ਕਿ ਗਠਜੋੜ ਤੋਂ ਬਾਅਦ ਇਹ ਸੀਟ ਜਿਸ ਵੀ ਪਾਰਟੀ ਨੂੰ ਮਿਲੇਗੀ, ਉਮੀਦਵਾਰ ਉਹ ਖੁਦ ਹੀ ਹੋਣਗੇ। ਭਾਰਤੀ ਜਨਤਾ ਪਾਰਟੀ (ਭਾਜਪਾ), ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਿਚਕਾਰ ਸੰਭਾਵੀ ਗਠਜੋੜ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿਚ ਚਰਚਾਵਾਂ ਤੇਜ਼ ਹਨ। ਇਸੇ ਦਰਮਿਆਨ ਪੁਨਰ ਸੁਰਜੀਤ...
ਬਾਜਵਾ ਨੇ ਕਿਹਾ ਕਿ ਪੰਜਾਬ ਨੂੰ ਤੁਰੰਤ ਗੰਭੀਰ ਅਤੇ ਵਿਆਪਕ ਸੁਧਾਰਾਂ ਦੀ ਲੋੜ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਦਾ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਜਾਰੀ...
ਨਵਜੰਮੇ ਬੱਚੇ ਖ਼ਾਸ ਤੌਰ ’ਤੇ ਸੰਵੇਦਨਸ਼ੀਲ, ਕਿਉਂਕਿ ਸੈਪਸਿਸ ਨਾਲ ਉਨ੍ਹਾਂ ਦੀ ਹਾਲਤ ਤੇਜ਼ੀ ਨਾਲ ਵਿਗੜ ਸਕਦੀ ਹੈ: ਡਾ. ਸ਼ਸ਼ੀ ਕਾਂਤ ਧੀਰ, ਪ੍ਰੋਫੈਸਰ ਅਤੇ ਵਿਭਾਗ ਮੁਖੀ, ਬਾਲ ਰੋਗ ਵਿਭਾਗ, ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਸਮੇਂ ਸਿਰ ਪਛਾਣ ਬੇਹੱਦ ਜ਼ਰੂਰੀ, ਕਿਉਂਕਿ ਸੈਪਸਿਸ ਕੁਝ ਹੀ ਘੰਟਿਆਂ ਵਿੱਚ ਜਾਨਲੇਵਾ ਹੋ ਸਕਦਾ ਹੈ:...













