Chandigarh Petrol Langur Latest Update: ਚੰਡੀਗੜ੍ਹ ਵਿਚ ਮੁਫ਼ਤ ਪੈਟਰੋਲ ਪਵਾਉਣ ਦੀ ਆਸ ਵਿਚ ਭਾਰੀ ਮੀਂਹ ਦੇ ਬਾਵਜੂਦ ਵੀ ਲੋਕਾਂ ਦੀ ਭੀੜ ਇਕੱਠੀ ਹੋ ਗਈ। ਅੰਮ੍ਰਿਤਸਰ ਦੇ ਰਾਜਾ ਨਾਮਕ ਵਿਅਕਤੀ ਨੇ ਦੋ-ਪਹੀਆ ਵਾਹਨਾਂ ਲਈ 500 ਅਤੇ ਚਾਰ-ਪਹੀਆ ਵਾਹਨਾਂ ਲਈ 1000 ਦਾ ਮੁਫ਼ਤ ਪੈਟਰੋਲ ਦੇਣ ਦਾ ਦਾਅਵਾ ਕੀਤਾ ਸੀ। ਹਾਲਾਂਕਿ ਬੇਕਾਬੂ...
ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ 18 ਅਗਸਤ ਦੀ ਸੁਣਵਾਈ ਟਲ ਗਈ ਹੈ, ਪਰ ਕਈ ਅਹਿਮ ਮੁੱਦੇ ਅਜੇ ਵੀ ਅਦਾਲਤ ਦੇ ਸਾਹਮਣੇ ਹਨ। ਹੁਣ ਨਜ਼ਰਾਂ 29 ਅਗਸਤ ਦੀ ਸੁਣਵਾਈ 'ਤੇ ਟਿਕ ਗਈਆਂ ਹਨ, ਜਿੱਥੇ ਕਈ ਬਕਾਇਆ ਮਸਲਿਆਂ 'ਤੇ ਦਲੀਲਾਂ ਹੋਣਗੀਆਂ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਆਮਦਨ...
ਪੰਜਾਬ ਦੀ ਸਿਆਸਤ ਅਤੇ ਖੇਡ ਜਗਤ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ Amarinder Singh ਦੇ ਕਜ਼ਿਨ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸਾਹਮਣੇ ਆਉਂਦੇ ਹੀ ਸਿਆਸੀ ਅਤੇ ਖੇਡ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ।ਪੰਜਾਬ ਦੀ ਸਿਆਸਤ ਅਤੇ ਖੇਡ...
ਭਾਰਤ ਦੇ ਸਾਬਕਾ ਸ਼ੂਟਰ, ਦਿੱਗਜ ਖੇਡ ਪ੍ਰਸ਼ਾਸਕ, ਅਰਜੁਨ ਐਵਾਰਡੀ ਅਤੇ ਪੰਜ ਵਾਰ ਦੇ ਓਲੰਪੀਅਨ ਰਾਜਾ ਰਣਧੀਰ ਸਿੰਘ ਦਾ ਬੁੱਧਵਾਰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਨਵੀਂ ਦਿੱਲੀ ਵਿਖੇ ਆਪਣੇ ਆਖਰੀ ਸਾਹ ਲਏ। ਉਹ 79 ਸਾਲਾਂ ਦੇ ਸਨ ਅਤੇ ਪਿਛਲੇ ਕੁਝ ਸਮੇਂ ਤੋਂ ਸਿਹਤ ਸਮੱਸਿਆਵਾਂ ਨਾਲ ਜੂਝ ਰਹੇ ਸਨ।ਕੈਪਟਨ ਅਮਰਿੰਦਰ...
ਚੰਡੀਗੜ੍ਹ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੇ ਲੋਕਾਂ ਨੂੰ ਨਿਊਜ਼ੀਲੈਂਡ ਭੇਜਣ ਅਤੇ ਵਰਕ ਪਰਮਿਟ ਲੈਣ ਦੇ ਬਹਾਨੇ ਲਗਭਗ 60 ਲੱਖ ਰੁਪਏ ਦੀ ਧੋਖਾਧੜੀ ਕੀਤੀ ਸੀ। ਚੰਡੀਗੜ੍ਹ- ਸੈਕਟਰ 26 ਪੁਲਿਸ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਮੀਗ੍ਰੇਸ਼ਨ...
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਇੱਕ ਬਹੁਤ ਹੀ ਸ਼ਰਮਨਾਕ ਘਟਨਾ - ਜੋ ਇਹ ਸਵਾਲ ਉਠਾਉਂਦੀ ਹੈ ਕਿ ਜਦੋਂ ਕਾਨੂੰਨ ਦੇ ਰੱਖਿਅਕ ਹੀ ਸ਼ਿਕਾਰੀ ਬਣ ਜਾਂਦੇ ਹਨ ਤਾਂ ਆਮ ਆਦਮੀ ਕਿੱਥੇ ਜਾਵੇ - ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8 ਵਿਖੇ ਦੇਖੀ ਗਈ। ਪੰਜਾਬ ਵਿਜੀਲੈਂਸ ਬਿਊਰੋ...
ਮਾਨਸੂਨ ਵਿੱਚ AC ਦਾ Dry Mode ਸਿਰਫ਼ ਉਮਸ ਘਟਾਉਂਦਾ ਹੈ ਜਾਂ ਬਿਜਲੀ ਦਾ ਬਿੱਲ ਵੀ ਬਚਾਉਂਦਾ ਹੈ? 8 ਘੰਟੇ ਚਲਾਉਣ ’ਤੇ ਕਿੰਨੇ ਯੂਨਿਟ ਖਰਚ ਹੋ ਸਕਦੇ ਹਨ—ਅੰਕ ਜਾਣ ਕੇ ਤੁਸੀਂ ਵੀ ਹੈਰਾਨ ਹੋ ਸਕਦੇ ਹੋ।ਮਾਨਸੂਨ ਦੀ ਬਾਰਿਸ਼ ਗਰਮੀ ਤੋਂ ਰਾਹਤ ਤਾਂ ਦਿੰਦੀ ਹੈ, ਪਰ ਇਸ ਦੇ ਨਾਲ ਘਰਾਂ ਵਿੱਚ...
ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਸੇਵਾ ਕੇਂਦਰ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਇੱਕ ਸਰਕਾਰੀ ਅਦਾਰੇ ਵਜੋਂ ਚਲਾਇਆ ਜਾਵੇ ਤਾਂ ਜੋ ਪੰਜਾਬ ਦਾ ਪੈਸਾ ਪ੍ਰਾਈਵੇਟ ਕੰਪਨੀਆਂ ਦੀ ਬਜਾਏ ਸਰਕਾਰੀ ਖ਼ਜ਼ਾਨੇ ਵਿੱਚ ਆਵੇ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਾਈਵੇਟ ਕੰਪਨੀਆਂ ਕਾਰਨ ਪੰਜਾਬ ਦਾ ਪੈਸਾ ਬਾਹਰਲੇ ਹੱਥਾਂ ਵਿੱਚ ਜਾ ਰਿਹਾ...
ਭਾਜਪਾ ਨੇ 2027 ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਤਰ ਪ੍ਰਦੇਸ਼ ਅਤੇ ਪੰਜਾਬ ਵਿਚ ਭਾਜਪਾ ਲੀਡਰਸ਼ਿੱਪ ਵਿਚ ਲਗਾਤਾਰ ਫੇਰਬਦਲ ਕੀਤਾ ਜਾ ਰਿਹਾ ਹੈ।ਭਾਜਪਾ ਨੇ 2027 ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।Read More Rozana Times
ਕਿਸਾਨ ਅੰਦੋਲਨ ਨਾਲ ਜੁੜੇ ਦੋ ਵੱਡੇ ਆਗੂਆਂ ਵਿਚਾਲੇ ਤਕਰਾਰ ਸਾਹਮਣੇ ਆਈ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਬਿਨਾਂ ਨਾਂ ਲਏ ਸਰਵਣ ਸਿੰਘ ਪੰਧੇਰ 'ਤੇ ਵੱਡੇ ਇਲਜ਼ਾਮ ਲਗਾਏ ਹਨ। ਰਾਜੇਵਾਲ ਨੇ ਦਾਅਵਾ ਕੀਤਾ ਕਿ ਪੰਧੇਰ ਨੇ ਦਿੱਲੀ ਕਿਸਾਨੀ ਅੰਦੋਲਨ ਨੂੰ ਨੁਕਸਾਨ ਪਹੁੰਚਾਇਆ ਅਤੇ ਅੰਦੋਲਨ ਨੂੰ ਖਰਾਬ ਕਰਨ ਦਾ ਕੰਮ...