punjab Government Action: ਪੰਜਾਬ ਸਰਕਾਰ ਨੇ ਸਾਂਝਾ ਮੁਲਾਜ਼ਮ ਮੰਚ ਦੇ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ 3 ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਨਵੀਂ ਤਾਇਨਾਤੀ ’ਤੇ ਡਿਊਟੀ ਨਾ ਸੰਭਾਲਣ ’ਤੇ ਵਿਭਾਗੀ ਕਾਰਵਾਈ ਦੀ ਚਿਤਾਵਨੀ ਦਿੱਤੀ ਗਈ ਹੈ।Transfer: ਪੰਜਾਬ ਸਰਕਾਰ ਦੀ ਵੱਡੀ ਪ੍ਰਸ਼ਾਸਨਿਕ ਕਾਰਵਾਈ, ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਸਮੇਤ 3 ਅਧਿਕਾਰੀਆਂ...
ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (ਸੀਪੀਡੀਐਲ) ਨੇ ਚੰਡੀਗੜ੍ਹ ਲਈ 50 ਮੈਗਾਵਾਟ ਸੂਰਜੀ ਊਰਜਾ ਅਤੇ ਬੈਟਰੀ ਐਨਰਜੀ ਸਟੋਰੇਜ ਖਰੀਦਣ ਲਈ ਸੋਲਰ ਐਨਰਜੀ ਕਾਰਪੋਰੇਸ਼ਨ ਆਫ ਇੰਡੀਆ (ਐਸਈਸੀਆਈ) ਨਾਲ ਬਿਜਲੀ ਖਰੀਦ ਸਮਝੌਤਾ (PPA) ਕੀਤਾ ਹੈ।News18ਚੰਡੀਗੜ੍ਹ, 31 ਅਗਸਤ 2026: ਚੰਡੀਗੜ੍ਹ ਪਾਵਰ ਡਿਸਟ੍ਰੀਬਿਊਸ਼ਨ ਲਿਮਟਿਡ (ਸੀਪੀਡੀਐਲ) ਨੇ ਚੰਡੀਗੜ੍ਹ ਲਈ 50 ਮੈਗਾਵਾਟ ਸੂਰਜੀ ਊਰਜਾ ਅਤੇ ਬੈਟਰੀ ਐਨਰਜੀ...
ਅਕਾਲੀ, ਭਾਜਪਾ ਅਤੇ ਕਾਂਗਰਸ ਜਵਾਬ ਦੇਣ ਕਿ ਜਦੋਂ ਉਹ ਸੱਤਾ ਵਿੱਚ ਸਨ ਤਾਂ ਪੰਜਾਬ ਦਾ ਨਹਿਰੀ ਪਾਣੀ ਕਿੱਥੇ ਜਾ ਰਿਹਾ ਸੀ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਪਾਣੀ ਦੀ ਸਥਿਤੀ ਨੂੰ ਬਦਲਿਆ, ਨਹਿਰੀ ਪਾਣੀ ਦੀ ਵਰਤੋਂ 4 ਸਾਲਾਂ ਵਿੱਚ ਲਗਭਗ 21% ਤੋਂ ਵਧ ਕੇ 80% ਤੋਂ ਵੱਧ ਹੋਈ: ਬਲਤੇਜ ਪੰਨੂਚੰਡੀਗੜ੍ਹ - ਆਮ ਆਦਮੀ ਪਾਰਟੀ (ਆਪ) ਪੰਜਾਬ...
ਪੰਜਾਬ ਸਰਕਾਰ OBC ਵਿਦਿਆਰਥੀਆਂ ਲਈ ਸਕਾਲਰਸ਼ਿਪ ਯੋਜਨਾ ਤਹਿਤ 2025-26 ਵਿੱਚ 14,320 ਵਿਦਿਆਰਥੀਆਂ ਨੂੰ 5.72 ਕਰੋੜ ਰੁਪਏ ਦੇ ਚੁੱਕੀ ਹੈ। 2026-27 ਵਿੱਚ 25,000 ਵਿਦਿਆਰਥੀਆਂ ਲਈ 10 ਕਰੋੜ ਰੁਪਏ ਦਾ ਪ੍ਰਸਤਾਵ ਹੈ।Punjab OBC Scholarship: 39,320 ਵਿਦਿਆਰਥੀਆਂ ਲਈ 15.72 ਕਰੋੜ ਰੁਪਏ, ਜਾਣੋ ਪੂਰੀ ਜਾਣਕਾਰੀਚੰਡੀਗੜ੍ਹ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ...
ਪਾਰਟੀ ਦੀ ਮਜ਼ਬੂਤੀ ਵਾਸਤੇ ਸਾਰੇ ਮਿਲ ਕੇ ਕੰਮ ਕਰਾਂਗੇ: ਬਲਵਿੰਦਰ ਸਿੰਘ ਭੂੰਦੜ 19 ਸਤੰਬਰ ਨੂੰ ਹਰਿਆਣਾ ਮੀਟਿੰਗ ’ਚ ਵਰਕਿੰਗ ਕਮੇਟੀ ਦਾ ਹੋਵੇਗਾ ਐਲਾਨRead More
Rozana Times
223rd day of crackdown on gangsters: Punjab Police raids 639 places; 422 arrested ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟਚੰਡੀਗੜ੍ਹ, : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 223ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ...
ਸੁਖਬੀਰ ਸਿੰਘ ਬਾਦਲ ਨੇ ਹਰਿਆਣਾ ਸ਼੍ਰੋਮਣੀ ਅਕਾਲੀ ਦਲ ਦੀ 7 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ। 19 ਸਤੰਬਰ ਦੀ ਮੀਟਿੰਗ ਵਿੱਚ 101 ਮੈਂਬਰੀ ਵਰਕਿੰਗ ਕਮੇਟੀ ਬਣਾਉਣ ਦਾ ਵੀ ਐਲਾਨ ਹੋਵੇਗਾ।SAD ਪ੍ਰਧਾਨ ਸੁਖਬੀਰ ਬਾਦਲ ਵੱਲੋਂ ਹਰਿਆਣਾ ਅਕਾਲੀ ਦਲ ਦੀ 7 ਮੈਂਬਰੀ ਕੋਰ ਕਮੇਟੀ ਦਾ ਐਲਾਨਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਲੁਧਿਆਣਾ ਵਿੱਚ ਕਰਮਚਾਰੀ ਸੰਗਠਨਾਂ ਨੇ ਆਪਣੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਸੰਗਠਨਾਂ ਨੇ 8 ਸਤੰਬਰ ਨੂੰ ਸਮੂਹਿਕ ਛੁੱਟੀ ਕਰਨ ਦਾ ਫੈਸਲਾ ਲਿਆ ਹੈ। ਮੁਲਾਜ਼ਮਾਂ ਨੂੰ ਜਾਰੀ ਕੀਤੇ ਗਏ ਨੋਟਿਸ ਵਾਪਸ ਲੈਣ ਦੀ ਮੰਗ ਕੀਤੀ ਗਈ ਹੈ। ਸੰਗਠਨਾਂ ਨੇ ਐਲਾਨ ਕੀਤਾ ਕਿ 12 ਅਤੇ 13 ਸਤੰਬਰ ਨੂੰ ਮੰਤਰੀਆਂ...
ਪੰਜਾਬ ਦੇ ਮੁਲਾਜ਼ਮ ਦੇ ਡੀਏ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ। ਪੰਜਾਬ ਦੇ ਮੁਲਾਜ਼ਮ ਦੇ ਡੀਏ ਨੂੰ ਲੈ ਕੇ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਹੈ।Read More
Rozana Times
ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਅਤੇ ਪੰਜਾਬ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਵੇਖੋ ਲਿਸਟਾਂ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਅਤੇ ਪੰਜਾਬ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ।Read More
...













