ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਅਤੇ ਪੰਜਾਬ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ। ਵੇਖੋ ਲਿਸਟਾਂ ਆਮ ਆਦਮੀ ਪਾਰਟੀ ਵੱਲੋਂ ਵੱਖ-ਵੱਖ ਹਲਕਿਆਂ ਦੇ ਬਲਾਕ ਪ੍ਰਧਾਨਾਂ ਅਤੇ ਪੰਜਾਬ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ ਹੈ।Read More ...
ਇਹ ਇੱਕ ਖੁਸ਼ੀ ਦੀ ਗੱਲ ਹੈ! ਪੰਜਾਬ ਵਿੱਚ ਇੱਕ ਹੋਰ ਜਨਤਕ ਛੁੱਟੀ - ਸਕੂਲ, ਕਾਲਜ ਅਤੇ ਦਫ਼ਤਰ ਬੰਦ ਰਹਿਣਗੇ। ਚੰਡੀਗੜ੍ਹ- ਪੰਜਾਬ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਅਗਸਤ ਦਾ ਮਹੀਨਾ ਛੁੱਟੀਆਂ ਦੇ ਮਾਮਲੇ ਵਿੱਚ ਬੱਚਿਆਂ ਲਈ ਮਸਤੀ ਭਰਿਆ ਰਿਹਾ। ਉੱਥੇ ਹੀ ਹੁਣ ਪੰਜਾਬ ਵਿੱਚ ਸਤੰਬਰ ਮਹੀਨੇ ਦੀ ਸ਼ੁਰੂਆਤ...
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ 8 ਜਿਲ੍ਹਿਆਂ ਦੇ ਪਾਰਟੀ ਦੀ ਜਨਰਲ ਕੌਂਸਲ ਦੇ ਮੈਂਬਰਾਂ ਦਾ ਐਲਾਨ ਕਰ ਦਿੱਤਾ। ਅੱਜ ਜਾਰੀ ਪਹਿਲੀ ਲਿਸਟ ਵਿੱਚ ਜ਼ਮੀਨ ਨਾਲ ਜੁੜੇ, ਪਾਰਟੀ ਦੇ ਮਿਹਨਤੀ ਅਤੇ ਅਗਾਂਹਵਧੂ ਆਗੁਆਂ ਨੂੰ ਸਨਮਾਨ ਦਿੱਤਾ ਗਿਆ ਹੈ।...
ਅਕਾਲੀ ਦਲ ਪੁਨਰ ਸੁਰਜਿਤ ਨੇ 117 ਵਿਧਾਨ ਸਭਾ ਹਲਕਿਆਂ ਵਿੱਚ ਕੋਆਰਡੀਨੇਟਰ ਲਾਉਣ ਦੀ ਪ੍ਰਕਿਰਿਆ ਤਹਿਤ ਪਹਿਲੀ ਸੂਚੀ ਜਾਰੀ ਕੀਤੀ। ਪਹਿਲੀ ਸੂਚੀ ਵਿੱਚ 30 ਆਗੂਆਂ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ। ਅਕਾਲੀ ਦਲ ਪੁਨਰ ਸੁਰਜੀਤ ਵੱਲੋਂ 30 ਹਲਕਾ ਕੋ ਆਰਡੀਨੇਟਰਾਂ ਦੀ ਪਹਿਲੀ ਸੂਚੀ ਜਾਰੀਚੰਡੀਗੜ੍ਹ: ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ...
ਫਰੀਦਕੋਟ ਦੇ ਨਾਮੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਖਜਿੰਦਰ ਸਿੰਘ ਸੁੱਖਾ ਬੀਹਲੇਵਾਲਾ ਦਾ ਲੀਵਰ ਦੀ ਗੰਭੀਰ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਪਿੱਛੇ ਬਿਰਧ ਮਾਂ ਅਤੇ 2 ਛੋਟੇ ਬੱਚੇ ਰਹਿ ਗਏ ਹਨ। ਪਰਿਵਾਰ ਨੇ ਸਰਕਾਰ ਤੇ ਸਮਾਜ ਸੇਵੀਆਂ ਤੋਂ ਮਦਦ ਦੀ ਅਪੀਲ ਕੀਤੀ ਹੈ।ਕਬੱਡੀ ਜਗਤ ਨੂੰ ਵੱਡਾ ਝਟਕਾ! ਅੰਤਰਰਾਸ਼ਟਰੀ ਖਿਡਾਰੀ ਸੁੱਖਾ ਬੀਹਲੇਵਾਲਾ...
Punjabਅਕਾਲੀ-ਬੀਜੇਪੀ ਗਠਜੋੜ ਨੂੰ ਲੈ ਕੇ ਸਿਆਸੀ ਚਰਚਾਵਾਂ ਵਿਚਕਾਰ ਕਿਸਾਨੀ ਮੁੱਦਾ ਮੁੜ ਕੇਂਦਰ ਵਿੱਚ ਆ ਗਿਆ ਹੈ। ਜਿਸ ਕਿਸਾਨੀ ਮੁੱਦੇ ਨੂੰ ਲੈ ਕੇ ਦੋਵੇਂ ਧਿਰਾਂ ਵੱਖ ਹੋਈਆਂ ਸਨ, ਕੀ ਹੁਣ ਉਹੀ ਮੁੱਦਾ ਗਠਜੋੜ ਦੀ ਰਾਹ ਖੋਲ੍ਹ ਸਕਦਾ ਹੈ? ਕੀ ਕਿਸਾਨੀ ਮੁੱਦਾ ਅਜੇ ਵੀ ਅਲਾਇੰਸ ਦੇ ਰਸਤੇ ਵਿੱਚ ਵੱਡੀ ਰੁਕਾਵਟ ਹੈ?...
ਗਠਜੋੜ 'ਤੇ ਸਿੱਧੇ ਤੌਰ 'ਤੇ PM ਨਰਿੰਦਰ ਮੋਦੀ ਨਜ਼ਰ ਰੱਖ ਰਹੇ ਹਨ। ਸਤੰਬਰ ਮਹੀਨੇ ਵਿਚ ਹੀ ਇਸਦਾ ਐਲਾਨ ਹੋ ਸਕਦਾ ਹੈ। ਪੰਜਾਬ ਚੋਣਾਂ ਤੋਂ ਪਹਿਲਾਂ ਭਾਜਪਾ ਅਤੇ ਅਕਾਲੀ ਦਲ ਦਾ ਗਠਜੋੜ ਫਾਈਨਲ ਹੋ ਗਿਆ ਹੈ। ਜਿਸ ਵਿਚ ਸੀਟ ਸ਼ੇਅਰਿੰਗ ਦੇ ਫਾਰਮੂਲੇ ਤੋਂ ਲੈ ਕੇ CM ਚਿਹਰੇ ਤੱਕ ਸਭ ਕੁਝ...
DA ਦੇ ਮਾਮਲੇ ਵਿੱਚ ਪੰਜਾਬ ਸਰਕਾਰ ਹੁਣ ਅਦਾਲਤੀ ਰਾਹ ਅਪਣਾਉਣ ਦੀ ਤਿਆਰੀ ਵਿੱਚ ਹੈ? ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਇਸ ਖ਼ਬਰ ਤੋਂ ਬਾਅਦ ਸਰਕਾਰ ਦੇ ਅਗਲੇ ਕਦਮ ’ਤੇ ਸਭ ਦੀਆਂ ਨਜ਼ਰਾਂ ਟਿਕ ਗਈਆਂ ਹਨ। ਮਹਿੰਗਾਈ ਭੱਤੇ (DA) ਨਾਲ ਜੁੜੇ ਵਿਵਾਦ ਵਿਚਕਾਰ ਪੰਜਾਬ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ...
ਮਜੀਠਾ ਵਿੱਚ ਪੁਲਿਸ ਨੇ ਲੋਕਾਂ ਨਾਲ ਸਿੱਧੀ ਬੈਠਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ, ਪਰ ਚਰਚਾ ਸਿਰਫ਼ ਟ੍ਰੈਫਿਕ ਤੱਕ ਸੀਮਤ ਨਹੀਂ ਰਹੀ। ਨਸ਼ਿਆਂ ਅਤੇ ਨੌਜਵਾਨਾਂ ਨੂੰ ਗਲਤ ਸੰਗਤ ਤੋਂ ਬਚਾਉਣ ਲਈ ਪੁਲਿਸ ਨੇ ਲੋਕਾਂ ਤੋਂ ਖਾਸ ਸਹਿਯੋਗ ਮੰਗਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਮਜੀਠਾ ਹਲਕੇ ਵਿੱਚ ਚਲਾਏ ਜਾ ਰਹੇ ਸੰਪਰਕ...
ਵੜਿੰਗ ਨੇ ਸੂਬਾ ਸਰਕਾਰ ਦੀਆਂ ਵਿੱਤੀ ਤਰਜੀਹਾਂ 'ਤੇ ਵੀ ਸਵਾਲ ਉਠਾਏ। ਉਨ੍ਹਾਂ ਪੁੱਛਿਆ ਕਿ ਸਰਕਾਰ ਕਰਮਚਾਰੀਆਂ ਦੀਆਂ ਮੰਗਾਂ ਪੂਰੀਆਂ ਕਰਨ ਲਈ ਪੈਸੇ ਨਾ ਹੋਣ ਦਾ ਦਾਅਵਾ ਕਿਵੇਂ ਕਰ ਸਕਦੀ ਹੈ, ਜਦੋਂ ਕਿ ਕਰੀਬ ₹1,000 ਕਰੋੜ ਇਸ਼ਤਿਹਾਰਾਂ 'ਤੇ ਖਰਚ ਕੀਤੇ ਜਾ ਰਹੇ ਹਨ।ਮੁਲਾਜ਼ਮਾਂ ਦੇ ਹੱਕ 'ਚ ਡਟੇ ਰਾਜਾ ਵੜਿੰਗ, OPS...