ਗਿ੍ਰਫਤਾਰ ਕੀਤੇ ਗਏ ਸ਼ੱਕੀਆਂ ਦੀ ਪਛਾਣ ਅਲੀ ਅਕਬਰ ਉਰਫ਼ ਬਾਬੂ ਪੁੱਤਰ ਮੁਹੰਮਦ ਰਮਜ਼ਾਨ, ਅਜਮੇਰ ਗੰਜ, ਰਾਜਸਥਾਨ, ਅਨਸ, ਮੇਰਠ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਅਤੇ ਜੰਗਵੀਰ, ਅੰਬਾਲਾ ਦਾ ਰਹਿਣ ਵਾਲਾ ਸਥਾਨਕ ਨਿਵਾਸੀ ਵਜੋਂ ਹੋਈ ਹੈ। ਉਨ੍ਹਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਪੁੱਛਗਿੱਛ ਦੌਰਾਨ...
Last Updated:Mar 15, 2026 2:56 PM ISTਮਾਨਸਾ ਪਹੁੰਚੇ ਗੁਰਦਾਸ ਮਾਨ ਨੇ ਪਹਿਲਾਂ ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਜਾ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ। ਮਾਤਾ ਚਰਨ ਕੌਰ ਦੇ ਪੈਰੀ ਹੱਥ ਲਗਾਏ, ਨਿੱਕੇ ਮੂਸੇਵਾਲਾ ਨੂੰ ਅਸ਼ੀਰਵਾਦ ਦਿੱਤਾ ਅਤੇ ਫਿਰ ਮੂਸੇਵਾਲਾ ਦੀ ਤਸਵੀਰ ਅੱਗੇ ਖੜ੍ਹ ਕੇ ਕੀਤਾ ਸੈਲੂਟ।+ ...
ਉਨ੍ਹਾਂ ਕਿਹਰਾ ਕਿ ਪੰਜਾਬ ਵਿੱਚ ਵੱਡੇ ਪ੍ਰਦਰਸ਼ਨੀ ਕੇਂਦਰ ਨਹੀਂ ਹਨ, ਜਿਸ ਕਾਰਨ ਉਦਯੋਗ ਕੋਲ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਲਈ ਢੁਕਵੀਆਂ ਥਾਵਾਂ ਨਹੀਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾੜੇ ਨੂੰ ਪੂਰਨ ਲਈ ਪੰਜਾਬ ਸਰਕਾਰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਦੀ ਤਰਜ਼ 'ਤੇ ਲੁਧਿਆਣਾ, ਨਿਊ...
Last Updated : March 15, 2026, 15:42 ISTPunjabਪੰਜਾਬ 'ਚ ਬਦਲਿਆ ਮੌਸਮ ਦਾ ਮਿਜ਼ਾਜ,ਕਈ ਥਾਈਂ ਤੇਜ਼ ਹਵਾਵਾਂ ਦੇ ਨਾਲ ਮੀਂਹ,ਕਈ ਸ਼ਹਿਰਾਂ 'ਚ ਹੋਈ ਗੜ੍ਹੇਮਾਰੀ ,ਠੰਢੀਆਂ ਹਵਾਵਾਂ ਨਾਲ ਡਿੱਗਿਆ ਪਾਰਾ ,ਮੌਸਮ ਵਿਭਾਗ ਵੱਲੋਂ ਅੱਜ ਤੇਜ਼ ਹਵਾਵਾਂ ਅਤੇ ਬਿਜਲੀ ਚਮਕਣ ਦਾ ਅਲਰਟ,ਪਹਾੜਾਂ ਚ ਬਰਫਬਾਰੀ ਦਾ ਦੌਰ Rozana Times
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 15 ਮਾਰਚ:ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਜਿੱਥੇ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕ ਪੰਜਾਬ ਸਰਕਾਰ ਦੀ ਨਿਵੇਸ਼ ਪੱਖੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹੋਏ ਉੱਥੇ ਸੂਬਾ ਸਰਕਾਰ ਦੀ ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ। ਮੁੱਖ ਮੰਤਰੀ ਸ ਭਗਵੰਤ ਸਿੰਘ...
ਚੰਡੀਗੜ੍ਹ 15 ਮਾਰਚ 2026: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਐਮਐਸਐਮਈਜ਼ (ਛੋਟੇ, ਲਘੂ ਅਤੇ ਦਰਮਿਆਨੇ ਉਦਯੋਗ) ਭਾਰਤ ਦੇ ਜੀਡੀਪੀ ਵਿਕਾਸ ਵਿੱਚ 25 ਤੋਂ 30 ਫ਼ੀਸਦ ਹਿੱਸਾ ਪਾ ਰਹੇ ਹਨ। ਉਨ੍ਹਾਂ ਨੇ ਆਪਣੇ ਦਫ਼ਤਰਾਂ ਵਿੱਚ ਕੰਮਕਾਜ ਲਈ ਰੋਜ਼ਾਨਾ ਪੱਧਰ ‘ਤੇ ਵੱਧ ਤੋਂ ਵੱਧ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਕਿਹਾ।...
-ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਰੋਡ ’ਤੇ ਸਥਿਤ ਹਰਚਰਨ ਨਗਰ ’ਚ ਦੇਰ ਰਾਤ ਪਾਰਕਿੰਗ ’ਚ ਖੜ੍ਹੀ ਇਕ ਡਾਕਟਰ ਦੀ ਲਗਜ਼ਰੀ ਕਾਰ ’ਤੇ ਅਣਪਛਾਤੇ ਵਿਅਕਤੀ ਵੱਲੋਂ ਫਾਇਰਿੰਗ ਕਰ ਦਿੱਤੀ, ਇਸ ਘਟਨਾ ਕਾਰਨ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ। ਵਾਰਦਾਤ ਦਾ ਪਤਾ ਸਵੇਰੇ ਉਸ ਸਮੇਂ ਲੱਗਾ, ਜਦੋਂ ਡਾਕਟਰ ਦਾ...
ਭਾਜਪਾ ਨੇ ਪੰਜਾਬ ਵਿੱਚ ਮਿਸ਼ਨ 2027 ਮੁਹਿੰਮ ਦਾ ਅੱਜ ਕਿਲੀ ਚਾਹਲਾਂ ਤੋਂ ਰਸਮੀ ਆਗ਼ਾਜ਼ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ’ਚੋਂ ਬੇਰੁਜ਼ਗਾਰੀ, ਨਸ਼ਿਆਂ ਤੇ ਗੈਂਗਸਟਰਾਂ ਦੇ ਖ਼ਾਤਮੇ ਅਤੇ ਧਰਮ ਪਰਿਵਰਤਨ ਰੋਕਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੀਡਰਸ਼ਿਪ ਹੇਠ ਡਬਲ ਇੰਜਣ...
ਅੰਮ੍ਰਿਤਸਰ: ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਵੱਲੋਂ ਤਿਆਰ ਕੀਤੇ ਗਏ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਸ ’ਚ ਦਿਹਾਤੀ ਪੁਲਸ ਨੇ ਸਰਹੱਦ ਪਾਰ ਤੋਂ ਆਈ ਹਥਿਆਰਾਂ ਦੀ ਖੇਪ ਸਮੇਤ ਗੁਰਸੇਵਕ ਸਿੰਘ ਉਰਫ਼ ਸੂਰਜ ਅਤੇ ਅਮਰਜੀਤ ਸਿੰਘ ਉਰਫ਼ ਰੋਹਿਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ...
ਤਰਨਤਾਰਨ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਕ ਅਹਿਮ ਨਿਯੁਕਤੀ ਦਾ ਐਲਾਨ ਕਰਦਿਆਂ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਵਿਧਾਨ ਸਭਾ ਹਲਕੇ ਦਾ ਨਵਾਂ 'ਹਲਕਾ ਇੰਚਾਰਜ' ਨਿਯੁਕਤ ਕੀਤਾ ਹੈ। ਸੁਖਬੀਰ ਬਾਦਲ ਨੇ ਆਪਣੇ ਟਵੀਟ ਰਾਹੀਂ ਕੰਚਨਪ੍ਰੀਤ ਕੌਰ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਇੱਕ ਨੌਜਵਾਨ, ਉਤਸ਼ਾਹੀ...