ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿੱਚ ਸਜੀਆਂ ਸਿਆਸੀ ਸਟੇਜਾਂ ਤੋਂ ਪੰਜਾਬ ਦੀ 2027 ਦੀ ਚੋਣੀ ਤਸਵੀਰ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਕੀਤੇ ਗਏ ਸ਼ਕਤੀ ਪ੍ਰਦਰਸ਼ਨ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਕੀ ਪੰਜਾਬ ਵਿੱਚ ਬਹੁਕੋਣੀ ਮੁਕਾਬਲੇ ਦੀ ਤਸਵੀਰ ਸਾਫ਼ ਹੋ ਗਈ...
ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਰੱਖੜੀ ਮੌਕੇ 224 ਬੰਦੀਆਂ ਦੇ ਕਰੀਬ 500 ਪਰਿਵਾਰਕ ਮੈਂਬਰਾਂ ਲਈ ਵਿਸ਼ੇਸ਼ ਮੁਲਾਕਾਤ ਦਾ ਪ੍ਰਬੰਧ ਕੀਤਾ ਗਿਆ। ਭੈਣਾਂ ਨੇ ਭਰਾਵਾਂ ਨੂੰ ਰੱਖੜੀ ਬੰਨ੍ਹੀ ਅਤੇ ਚੰਗੇ ਜੀਵਨ ਲਈ ਪ੍ਰੇਰਿਤ ਕੀਤਾ।ਹੁਸ਼ਿਆਰਪੁਰ: ਕੇਂਦਰੀ ਜੇਲ੍ਹ ਵਿੱਚ ਰੱਖੜੀ ਦਾ ਭਾਵੁਕ ਮਾਹੌਲ, ਭੈਣਾਂ ਨੇ ਭਰਾਵਾਂ ਨੂੰ ਬੰਨ੍ਹੀ ਰੱਖੜੀਹੁਸ਼ਿਆਰਪੁਰ: ਰੱਖੜੀ ਦੇ ਤਿਉਹਾਰ ਮੌਕੇ...
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਗਾਗਾ/ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਗਾਗਾ (ਸੰਗਰੂਰ) ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਕਰਹਾਲੀ...
ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿੱਚ ਸਜੀਆਂ ਸਿਆਸੀ ਸਟੇਜਾਂ ਤੋਂ ਪੰਜਾਬ ਦੀ 2027 ਦੀ ਚੋਣੀ ਤਸਵੀਰ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਕੀਤੇ ਗਏ ਸ਼ਕਤੀ ਪ੍ਰਦਰਸ਼ਨ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਕੀ ਪੰਜਾਬ ਵਿੱਚ ਬਹੁਕੋਣੀ ਮੁਕਾਬਲੇ ਦੀ ਤਸਵੀਰ ਸਾਫ਼ ਹੋ ਗਈ...
ਰੋਮਣੀ ਅਕਾਲੀ ਦਲ ਨੇ ਲੋਕ ਸਭਾ ਸੀਟਾਂ ਨੂੰ ਅਗਲੇ 25 ਸਾਲ ਤੱਕ ਜਿਉਂ ਦੀਆਂ ਤਿਉਂ ਰੱਖਣ ਦੀ ਤਜਵੀਜ਼ ਦਾ ਵਿਰੋਧ ਕੀਤਾ। ਡਾ. ਦਲਜੀਤ ਸਿੰਘ ਚੀਮਾ ਨੇ ਸਾਰੀਆਂ ਸੀਟਾਂ ਵਿੱਚ 50% ਵਾਧੇ ਦੀ ਮੰਗ ਕੀਤੀ।ਲੋਕ ਸਭਾ ਹੱਦਬੰਦੀ: SAD ਨੇ ਖੜਗੇ ਦੀ ਤਜਵੀਜ਼ ਦਾ ਕੀਤਾ ਵਿਰੋਧ, ਰੱਖੀ 50% ਵਾਧੇ ਦੀ ਮੰਗਚੰਡੀਗੜ੍ਹ:...
ਸੰਗਰੂਰ ਵਿੱਚ ਪ੍ਰੈਸ ਕਾਨਫਰੰਸ ਕਰਨ 'ਤੇ ਕਾਰਵਾਈ; ਸੰਗਠਨ ਜਨਰਲ ਸਕੱਤਰ ਵਿਰੁੱਧ ਦਿੱਤੇ ਸਨ ਬਿਆਨ ਪਠਾਨਕੋਟ-  ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਦੀ ਅਨੁਸ਼ਾਸਨੀ ਕਮੇਟੀ ਨੇ ਪਾਰਟੀ ਲਾਈਨ ਅਤੇ ਅਨੁਸ਼ਾਸਨ ਦੇ ਖਿਲਾਫ ਜਾ ਕੇ ਬਿਆਨਬਾਜ਼ੀ ਕਰਨ 'ਤੇ ਆਪਣੇ 3 ਸੀਨੀਅਰ ਨੇਤਾਵਾਂ ਦੇ ਖਿਲਾਫ ਸਖਤ ਰੁਖ ਅਪਣਾਇਆ ਹੈ। 25 ਅਗਸਤ ਨੂੰ ਸੰਗਰੂਰ...
ਬੱਸੀ ਪਠਾਣਾਂ ਵਿੱਚ ਗੁਰਪ੍ਰੀਤ ਸਿੰਘ ਜੀਪੀ ਨੇ ਲਗਭਗ 500 ਭੈਣਾਂ ਤੋਂ ਰੱਖੜੀ ਬੰਨ੍ਹਵਾਈ। ਸਮਾਗਮ ਦੌਰਾਨ ਭੈਣਾਂ ਨੇ ਪਿਆਰ, ਸਤਿਕਾਰ ਅਤੇ ਅਸੀਸਾਂ ਦਿੱਤੀਆਂ।ਗੁਰਪ੍ਰੀਤ ਸਿੰਘ ਜੀਪੀ ਨੇ 500 ਭੈਣਾਂ ਤੋਂ ਬੰਨ੍ਹਵਾਈ ਰੱਖੜੀ, ਬੱਸੀ ਪਠਾਣਾਂ ਵਿੱਚ ਮਨਾਇਆ ਯਾਦਗਾਰ ਸਮਾਗਮਬੱਸੀ ਪਠਾਣਾਂ: ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਹਲਕਾ ਬੱਸੀ ਪਠਾਣਾਂ ਵਿੱਚ ਇੱਕ ਭਾਵੁਕ ਅਤੇ...
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਮੈਨੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਹ ਘਟਨਾਕ੍ਰਮ ਇਸ ਲਈ ਵੀ ਅਹਿਮ ਹੈ ਕਿਉਂਕਿ ਇਸ ਤੋਂ ਸਿਰਫ਼ ਇੱਕ ਦਿਨ ਪਹਿਲਾਂ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਸੀ।ਜਸਵੀਰ ਸਿੰਘ ਗੜ੍ਹੀ ਨੇ...
ਕੀ ਸਰਕਾਰ ਤੇ ਮੁਲਾਜ਼ਮਾਂ ਵਿਚਾਲੇ ਟਕਰਾਅ ਵਾਲੀ ਸਥਿਤੀ ਬਣ ਰਹੀ ਹੈ ? ਕੀ ਹੜਤਾਲ ਤੇ ਗੱਲਬਾਤ ਇਕੱਠੇ ਚੱਲ ਸਕਦੇ ਨੇ ? ਕੀ ਦੋਵੇਂ ਧਿਰਾਂ ਟੇਬਲ ਟੌਕ ਤੋਂ ਦੂਰ ਹੋ ਰਹੀਆਂ ਨੇ ?ਕੀ ਮੁਲਾਜ਼ਮਾਂ ਦਾ ਮਹਾ ਹੜਤਾਲ ਵਾਲਾ ਫੈਸਲਾ ਠੀਕ ਹੈ ? ਕੀ ਇਲੈਕਸ਼ਨ ਤੋਂ ਪਹਿਲਾਂ ਮੁਲਾਜ਼ਮ ਦਬਾਅ ਵਾਲੀ ਰਣਨੀਤੀ...