ਸੁਖਬੀਰ ਬਾਦਲ ਦੇ ਨਿਸ਼ਾਨੇ 'ਤੇ ਅੰਮ੍ਰਿਤਪਾਲ ਕਿਉਂ ? ਕੀ ਪੰਥਕ ਚਿਹਰੇ ਵੱਜੋਂ ਮਜਬੂਤ ਹੋ ਰਿਹਾ ਅੰਮ੍ਰਿਤਪਾਲ ? ਕੀ ਅੰਮ੍ਰਿਤਪਾਲ ਨੇ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾਇਆ ? ਕੀ ਆਪਣੇ ਭਰਾ ਕਰਕੇ ਅੰਮ੍ਰਿਤਪਾਲ ਨਸ਼ੇ ਦੇ ਮੁੱਦੇ 'ਤੇ ਬੈਕਫੁੱਟ 'ਤੇ ਹੈ ? ਕੀ 27 'ਚ ਪੰਥਕ ਵੋਟ ਕਈ ਹਿੱਸਿਆਂ 'ਚ ਵੰਡੀ...
ਸੁਖਬੀਰ ਬਾਦਲ ਦੇ ਨਿਸ਼ਾਨੇ 'ਤੇ ਅੰਮ੍ਰਿਤਪਾਲ ਕਿਉਂ ? ਕੀ ਪੰਥਕ ਚਿਹਰੇ ਵੱਜੋਂ ਮਜਬੂਤ ਹੋ ਰਿਹਾ ਅੰਮ੍ਰਿਤਪਾਲ ? ਕੀ ਅੰਮ੍ਰਿਤਪਾਲ ਨੇ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਬਣਾਇਆ ? ਕੀ ਆਪਣੇ ਭਰਾ ਕਰਕੇ ਅੰਮ੍ਰਿਤਪਾਲ ਨਸ਼ੇ ਦੇ ਮੁੱਦੇ 'ਤੇ ਬੈਕਫੁੱਟ 'ਤੇ ਹੈ ? ਕੀ 27 'ਚ ਪੰਥਕ ਵੋਟ ਕਈ ਹਿੱਸਿਆਂ 'ਚ ਵੰਡੀ...
ਪੰਜਾਬ ਭਰ ਵਿੱਚ ਅੱਜ ਸਰਕਾਰੀ ਮੁਲਾਜ਼ਮਾਂ ਵੱਲੋਂ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਮਹਾ-ਹੜਤਾਲ ਕੀਤੀ ਜਾ ਰਹੀ ਹੈ। ਬਕਾਇਆ DA ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮੁਲਾਜ਼ਮ ਸਵੇਰੇ 9 ਵਜੇ ਤੋਂ ਸਰਕਾਰੀ ਦਫ਼ਤਰਾਂ ਦੇ ਬਾਹਰ ਧਰਨਿਆਂ ’ਤੇ ਬੈਠਣਗੇ। ਹੜਤਾਲ ਕਾਰਨ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਹੇਗਾ। ਸਰਕਾਰੀ ਹਸਪਤਾਲਾਂ...
ਸਾਂਝਾ ਮੁਲਾਜ਼ਮ ਮੰਚ ਪੰਜਾਬ ਨੇ ਘੋਸ਼ਣਾ ਕੀਤੀ ਸੀ ਕਿ ਸਰਕਾਰੀ ਬੱਸਾਂ ਦੇ ਡਰਾਈਵਰ-ਕੰਡਕਟਰ ਵੀ ਹੜਤਾਲ 'ਤੇ ਰਹਿਣਗੇ, ਪਰ ਬੁੱਧਵਾਰ ਨੂੰ ਉਨ੍ਹਾਂ ਦੀ ਵਿੱਤ ਮੰਤਰੀ ਨਾਲ ਬੈਠਕ ਹੋਈ। ਇਸ ਤੋਂ ਬਾਅਦ ਉਨ੍ਹਾਂ ਨੇ ਰੱਖੜੀ ਦਾ ਹਵਾਲਾ ਦੇ ਕੇ ਹੜਤਾਲ ਵਿਚ ਸ਼ਾਮਲ ਹੋਣ ਤੋਂ ਮਨ੍ਹਾ ਕਰ ਦਿੱਤਾ।ਪੰਜਾਬ ਵਿਚ ਅੱਜ ਸਾਰੇ ਸਰਕਾਰੀ...
ਪੰਜਾਬ ਬੰਦ ਵਿਚਾਲੇ ਸਰਕਾਰ ਅਤੇ ਮੁਲਾਜ਼ਮ ਆਗੂਆਂ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਹਰਪਾਲ ਚੀਮਾ ਨੂੰ ਮੀਟਿੰਗ ਤੋਂ ਵੱਡੀ ਉਮੀਦ—ਕੀ ਹੜਤਾਲ ਖ਼ਤਮ ਕਰਨ ’ਤੇ ਬਣੇਗੀ ਗੱਲ? ਪੰਜਾਬ ਬੰਦ ਦੇ ਮਾਹੌਲ ਦਰਮਿਆਨ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਅਤੇ ਕਰਮਚਾਰੀ ਯੂਨੀਅਨ ਵਿਚਕਾਰ ਅਹਿਮ ਮੀਟਿੰਗ ਹੋਣ ਜਾ ਰਹੀ ਹੈ।...
ਮਹਾਹੜਤਾਲ ਦੇ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਮਚਾਰੀਆਂ ਨੂੰ ਵੱਡਾ ਸੰਦੇਸ਼ ਦਿੰਦਿਆਂ ਕਿਹਾ ਕਿ "ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਚਿੰਤਾ ਨੂੰ ਸੁਣਨ ਲਈ ਤਿਆਰ ਹਾਂ, ਪਰ ਗੱਲਬਾਤ ਅਤੇ ਹੜਤਾਲ ਇਕੱਠੇ ਨਹੀਂ ਚੱਲ ਸਕਦੀਆਂ। "ਪੰਜਾਬ ਭਰ 'ਚ ਅੱਜ ਸਰਕਾਰੀ ਮੁਲਾਜ਼ਮਾਂ ਵੱਲੋਂ...
ਹੜਤਾਲ ’ਤੇ ਬੈਠੇ ਸਰਕਾਰੀ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ। CM ਮਾਨ ਨੇ ਕਿਹਾ ਕਿ ਗੱਲਬਾਤ ਅਤੇ ਹੜਤਾਲ ਇਕੱਠੇ ਨਹੀਂ ਚੱਲ ਸਕਦੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨਾਲ ਗੱਲਬਾਤ ਹੜਤਾਲ ਖ਼ਤਮ ਹੋਣ ਤੋਂ ਬਾਅਦ ਹੀ ਹੋਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸਰਕਾਰ ਮੁਲਾਜ਼ਮਾਂ...
ਚੰਡੀਗੜ੍ਹ ਵਿੱਚ ਵਧਦੀ ਮਹਿੰਗਾਈ ਅਤੇ ਖੰਡ ਸਮੇਤ ਰਸੋਈ ਦੀਆਂ ਵਸਤਾਂ ਦੇ ਵਧਦੇ ਭਾਅ ਖ਼ਿਲਾਫ਼ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ। ਰਾਜਾ ਵੜਿੰਗ ਸਮੇਤ ਕਈ ਆਗੂ ਹਿਰਾਸਤ ਵਿੱਚ ਲਏ ਗਏ।ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਦਾ ਪ੍ਰਦਰਸ਼ਨ, ਗਵਰਨਰ ਹਾਊਸ ਵੱਲ ਵਧਦੇ ਆਗੂ ਰੋਕੇਚੰਡੀਗੜ੍ਹ: ਪੰਜਾਬ ਕਾਂਗਰਸ ਵੱਲੋਂ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ...
ਪੰਜਾਬ ਭਰ ਵਿੱਚ ਅੱਜ ਸਰਕਾਰੀ ਮੁਲਾਜ਼ਮਾਂ ਵੱਲੋਂ ਮਹਾ-ਹੜਤਾਲ ਕੀਤੀ ਜਾ ਰਹੀ ਹੈ। ਬਕਾਇਆ DA ਦੀਆਂ ਕਿਸ਼ਤਾਂ ਸਮੇਤ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਮੁਲਾਜ਼ਮ ਸਵੇਰੇ 9 ਵਜੇ ਤੋਂ ਸਰਕਾਰੀ ਦਫ਼ਤਰਾਂ ਦੇ ਬਾਹਰ ਧਰਨਿਆਂ ’ਤੇ ਬੈਠਣਗੇ। ਹੜਤਾਲ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪ੍ਰਭਾਵਿਤ ਰਹੇਗਾ। ਸਰਕਾਰੀ ਹਸਪਤਾਲਾਂ ਦੀ OPD...
ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗਬੈਂਸ ਨੇ ਆਨਲਾਈਨ ਸ਼ਮੂਲੀਅਤ ਕੀਤੀ; ਨਵੰਬਰ ਵਿੱਚ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾਸਾਹਿਬਜ਼ਾਦਾ ਅਜੀਤ ਸਿੰਘ ਨਗਰ :- ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ...