Last Updated : May 23, 2026, 13:10 ISTPunjabਪੰਜਾਬ ਵਿੱਚ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਅਤੇ ਸਾਰੀਆਂ ਪਾਰਟੀਆਂ ਜ਼ੋਰਦਾਰ ਪ੍ਰਚਾਰ ਵਿੱਚ ਜੁਟੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ 1,801 ਉਮੀਦਵਾਰ ਮੈਦਾਨ ਵਿੱਚ ਉਤਾਰੇ ਹਨ, ਜਦਕਿ ਕਾਂਗਰਸ ਦੇ...
Last Updated:May 23, 2026 1:20 PM ISTਮਾਝੇ ਚ ਆਪ ਨੂੰ ਲੱਗਿਆ ਵੱਡਾ ਝਟਕਾਗਰਮੀਆਂ ਨੂੰ ਧਿਆਨ ਵਿੱਚ ਰੱਖ ਦੀਆਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਮਾਝੇ ਵਿੱਚ ਆਪ ਨੂੰ ਵੱਡਾ ਝਟਕਾ ਲੱਗਿਆ ਹੈ। ਸੀਨੀਅਰ ਆਪ ਆਗੂ ਜਗਵਿੰਦਰਪਾਲ ਸਿੰਘ ਜੱਗਾ ਮਜੀਠਾ ਨੇ ਆਪ ਤੋਂ ਅਸਤੀਫਾ ਦੇ ਦਿੱਤਾ ਹੈ।Read More
Rozana Times
ਇਨ੍ਹਾਂ ਵਿੱਚੋਂ ਜ਼ਿਆਦਾਤਰ ਵਿਅਕਤੀਆਂ ਦੇ ਪੰਜਾਬ ਨਾਲ ਸਬੰਧ ਦੱਸੇ ਜਾ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਇਹ ਨੌਜਵਾਨ ਇਸ ਸਮੇਂ ਜਬਰਨ ਵਸੂਲੀ, ਹਥਿਆਰਾਂ ਦੀ ਵਰਤੋਂ ਅਤੇ ਸੰਗਠਿਤ ਅਪਰਾਧ ਨਾਲ ਸਬੰਧਤ ਮਾਮਲਿਆਂ ਵਿੱਚ ਜਾਂਚ ਅਧੀਨ ਹਨ।ਐਸਪੀਐਸ ਦੁਆਰਾ ਜਾਰੀ ਕੀਤੀ ਗਈ ਸੂਚੀ ਵਿੱਚ ਹੰਸਪ੍ਰੀਤ ਸਿੰਘ, ਹਰਸ਼ਦੀਪ ਸਿੰਘ, ਹਰਜੋਤ ਸਿੰਘ, ਤਰਨਵੀਰ...
ਸ੍ਰੀ ਮੁਕਤਸਰ ਸਾਹਿਬ, 10 ਮਈ- ਗਿੱਦੜਬਾਹਾ ਹਲਕੇ ਦੇ ਪਿੰਡ ਸਾਹਿਬ ਚੰਦ ਵਿਖੇ ਅੱਜ ਲੋਕ ਮਿਲਣੀ ਦੌਰਾਨ ਗੂੰਜਦੇ ਨਾਅਰਿਆਂ ਅਤੇ ਲੋਕਾਂ ਦੇ ਪਿਆਰ ਤੇ ਸਨੇਹ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਪਿੰਡ ਵਾਸੀਆਂ ਪਾਸੋਂ ਆਸ਼ੀਰਵਾਦ, ਸਿਰੋਪੇ ਅਤੇ ਚਿੱਤਰ ਪ੍ਰਾਪਤ ਕੀਤੇ।...
Last Updated:May 11, 2026 9:39 AM ISTPSEB 10th Result 2026 LIVE: ਪੰਜਾਬ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ ਅੱਜ ਅਧਿਕਾਰਤ ਵੈੱਬਸਾਈਟ, pseb.ac.in 'ਤੇ ਜਾਰੀ ਕੀਤੇ ਜਾਣਗੇ। ਆਪਣਾ ਸਕੋਰਕਾਰਡ ਡਾਊਨਲੋਡ ਕਰਨ ਲਈ ਆਪਣਾ ਰੋਲ ਨੰਬਰ/ਐਡਮਿਟ ਕਾਰਡ ਹੱਥ ਵਿੱਚ ਰੱਖੋ। ਪੰਜਾਬ ਬੋਰਡ ਦੇ ਦਸਵੀਂ ਜਮਾਤ ਦੇ ਨਤੀਜੇ 2026 ਨੂੰ ਦੇਖਣ ਦਾ...
Last Updated:May 11, 2026 10:35 AM IST Punjab Municipal Corporation Election 2026- ਪੰਜਾਬ ਵਿੱਚ ਅੱਜ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦਾ ਐਲਾਨ ਹੋ ਸਕਦਾ ਹੈ। ਚੋਣ ਕਮਿਸ਼ਨ ਵੱਲੋਂ ਅੱਜ ਸਾਢੇ ਤਿੰਨ ਵਜੇ ਪ੍ਰੈਸ ਕਾਨਫਰੰਸ ਕੀਤੀ ਜਾ ਰਹੀ ਹੈ। ਇਸ ਦੌਰਾਨ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾ ਸਕਦਾ ਹੈNews18Punjab...
Last Updated:May 11, 2026 11:13 AM ISTPunjab Rain Alert: ਮੌਸਮ ਵਿਭਾਗ ਨੇ 11 ਮਈ ਤੋਂ ਸ਼ੁਰੂ ਹੋ ਕੇ ਚਾਰ ਦਿਨਾਂ ਲਈ ਪੰਜਾਬ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ, ਪੰਜਾਬ ਦੇ ਤਾਪਮਾਨ ਵਿੱਚ 4 ਤੋਂ 5 ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਇਸ ਸਮੇਂ, ਪੰਜਾਬ...
Last Updated:May 11, 2026 11:30 AM ISTਲੱਖਾਂ ਵਿਦਿਆਰਥੀਆਂ ਦੀ ਧੜਕਨ ਅੱਜ ਤੇਜ਼ ਹੈ ਕਿਉਂਕਿ ਪੰਜਾਬ ਬੋਰਡ 10ਵੀਂ ਦੇ ਨਤੀਜੇ ਕੁਝ ਹੀ ਘੰਟਿਆਂ ਵਿੱਚ ਜਾਰੀ ਕਰਨ ਜਾ ਰਿਹਾ ਹੈ। ਕਿਸੇ ਦੇ ਚਿਹਰੇ 'ਤੇ ਉਮੀਦ ਹੈ ਤੇ ਕਿਸੇ ਦੇ ਮਨ ਵਿੱਚ ਘਬਰਾਹਟ, ਪਰ ਹਰ ਕਿਸੇ ਦੀ ਨਜ਼ਰ ਹੁਣ ਸਿਰਫ਼ ਰਿਜ਼ਲਟ 'ਤੇ...
Last Updated:May 11, 2026 11:33 AM ISTPM Modi Work From Home LIVE: ਐਤਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਗਰਿਕਾਂ ਨੂੰ ਤੇਲ ਬਚਾਉਣ, ਜਨਤਕ ਆਵਾਜਾਈ ਦੀ ਵਰਤੋਂ ਕਰਨ, "ਘਰੋਂ ਕੰਮ" (Work from home) ਪ੍ਰਬੰਧਾਂ ਨੂੰ ਬਹਾਲ ਕਰਨ ਅਤੇ ਗੈਰ-ਜ਼ਰੂਰੀ ਚੀਜ਼ਾਂ ਖਰੀਦਣ ਅਤੇ ਵਿਦੇਸ਼ ਯਾਤਰਾ ਕਰਨ ਤੋਂ ਪਰਹੇਜ਼ ਕਰਨ ਦੀ...
Last Updated:May 11, 2026 12:51 PM ISTਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਅਤੇ ਪੰਚਾਇਤੀ ਚੋਣਾਂ ਲੜਨ ਦਾ ਐਲਾਨਅੰਮ੍ਰਿਤਪਾਲ ਦੀ ਪਾਰਟੀ ਲੜੇਗੀ ਨਿਗਮ ਚੋਣਾਂ 'ਅਕਾਲੀ ਦਲ ਵਾਰਿਸ ਪੰਜਾਬ ਦੇ' ਨੇ ਕੀਤਾ ਐਲਾਨ... ਵਾਰਿਸ ਪੰਜਾਬ ਦੇ ਜਥੇਬੰਦੀ ਵੱਲੋਂ ਪੰਜਾਬ ਵਿੱਚ ਆਉਣ ਵਾਲੀਆਂ ਨਗਰ ਨਿਗਮ ਅਤੇ ਪੰਚਾਇਤੀ...
















