ਇਹ ਲੜੀ 26 ਅਗਸਤ ਤੋਂ ਸ਼ੁਰੂ ਹੋ ਕੇ 30 ਅਗਸਤ ਤੱਕ ਚੱਲੇਗੀ, ਜਿਸ ਵਿਚ ਤਿਉਹਾਰਾਂ, ਬੰਦ ਅਤੇ ਵੀਕਐਂਡ ਕਾਰਨ ਸਕੂਲ ਬੰਦ ਰਹਿਣਗੇ। ਅਗਸਤ ਮਹੀਨੇ ਦੇ ਆਖ਼ਰੀ ਹਫ਼ਤੇ ਪੰਜਾਬ ਦੇ ਸਕੂਲਾਂ ਵਿਚ ਲਗਾਤਾਰ 5 ਦਿਨ ਛੁੱਟੀਆਂ ਰਹਿਣ ਦੀ ਸੰਭਾਵਨਾ ਹੈ। ਇਹ ਲੜੀ 26 ਅਗਸਤ ਤੋਂ ਸ਼ੁਰੂ ਹੋ ਕੇ 30 ਅਗਸਤ...
ਜਿਸਦੇ ਨਾਂਅ ਨਾਲ ਮਿਠਾਸ ਦਾ ਅਹਿਸਾਸ ਹੁੰਦਾ ਹੈ, ਉਹੀ ਚੀਨੀ ਹੁਣ ਲੋਕਾਂ ਨੂੰ SHOCK ਦੇ ਰਹੀ ਹੈ...SHOCK ਮਹਿੰਗਾਈ ਦਾ, SHOCK ਵਧਦੇ ਭਾਅ ਦਾ ਅਤੇ SHOCK ਰਸੋਈ ਦੇ ਵਿਗੜਦੇ ਬਜਟ ਦਾ...ਸਿਰਫ਼ 18 ਦਿਨਾਂ ਵਿੱਚ ਚੀਨੀ ਦੇ ਰੇਟ 19 ਤੋਂ 20 ਰੁਪਏ ਤੱਕ ਵੱਧ ਗਏ...ਅਜਿਹੇ ਵਿੱਚ ਸਵਾਲ ਇਹ ਹੈ ਕਿ, ਮਹਿੰਗੀ...
ਕਾਂਗਰਸ ਵੱਲੋਂ ਕਰਜ਼ ਮੁਕਤੀ ਨੂੰ ਲੈ ਕੇ ਵੱਡੇ PLAN ਦੀ ਤਿਆਰੀ ਕੀਤੀ ਜਾ ਰਹੀ ਹੈ। ਆਉਣ ਵਾਲੇ ਮੈਨੀਫੈਸਟੋ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਲਈ ਕੀ ਖਾਸ ਐਲਾਨ ਹੋ ਸਕਦੇ ਹਨ? ਕਰਜ਼ ਮੁਕਤੀ ਨੂੰ ਲੈ ਕੇ ਕਾਂਗਰਸ ਦੀ ਕੀ ਰਣਨੀਤੀ ਹੈ? ਕਾਂਗਰਸ MP ਡਾ. ਅਮਰ ਸਿੰਘ ਨੇ ਗੱਲਬਾਤ ਵਿੱਚ ਕਈ...
ਅਮਰੀਕਾ ਦੇ ਨਿਊਯਾਰਕ ਵਿੱਚ ਕਪੂਰਥਲਾ ਦੇ ਪਿੰਡ ਜੱਬੋਵਾਲ ਨਾਲ ਸਬੰਧਤ 28 ਸਾਲਾ ਗੁਰਦੀਪ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਪਰਿਵਾਰ ਨੇ ਸਰਕਾਰ ਤੋਂ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਮਦਦ ਦੀ ਅਪੀਲ ਕੀਤੀ ਹੈ।ਅਮਰੀਕਾ 'ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਸਰਕਾਰ ਤੋਂ ਲਾਸ਼...
ਕਾਂਗਰਸ ਵੱਲੋਂ ਕਰਜ਼ ਮੁਕਤੀ ਨੂੰ ਲੈ ਕੇ ਵੱਡੇ PLAN ਦੀ ਤਿਆਰੀ ਕੀਤੀ ਜਾ ਰਹੀ ਹੈ। ਆਉਣ ਵਾਲੇ ਮੈਨੀਫੈਸਟੋ ਵਿੱਚ ਕਿਸਾਨਾਂ ਅਤੇ ਆਮ ਲੋਕਾਂ ਲਈ ਕੀ ਖਾਸ ਐਲਾਨ ਹੋ ਸਕਦੇ ਹਨ? ਕਰਜ਼ ਮੁਕਤੀ ਨੂੰ ਲੈ ਕੇ ਕਾਂਗਰਸ ਦੀ ਕੀ ਰਣਨੀਤੀ ਹੈ? ਕਾਂਗਰਸ MP ਡਾ. ਅਮਰ ਸਿੰਘ ਨੇ ਗੱਲਬਾਤ ਵਿੱਚ ਕਈ...
ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਨਵੇਂ ਵਾਈਸ ਚਾਂਸਲਰ ਮਿਲੇ। ਡਾ. ਰਾਜਿੰਦਰ ਕੁਮਾਰ ਬਾਂਸਲ ਨੂੰ ਬਾਬਾ ਫ਼ਰੀਦ ਯੂਨੀਵਰਸਿਟੀ ਅਤੇ ਡਾ. ਅਰਵਿੰਦ ਕੁਮਾਰ ਬਾਂਸਲ ਨੂੰ IKG PTU ਦਾ VC ਨਿਯੁਕਤ ਕੀਤਾ ਗਿਆ।ਪੰਜਾਬ ਦੀਆਂ ਦੋ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ, ਡਾ. ਰਾਜਿੰਦਰ ਕੁਮਾਰ ਬਾਂਸਲ ਅਤੇ ਡਾ. ਅਰਵਿੰਦ ਕੁਮਾਰ ਬਾਂਸਲ ਦੀ...
ਗੁਰਪ੍ਰੀਤ ਸਿੰਘ ਜੀਪੀ ਪੰਜਾਬ ਦੀ ਸਿਆਸਤ ਵਿੱਚ ਇੱਕ ਦਲਿਤ ਆਗੂ ਅਤੇ ਸਾਬਕਾ ਕਾਂਗਰਸੀ ਵਿਧਾਇਕ ਹਨ, ਜੋ ਮਾਰਚ 2024 ਵਿੱਚ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਬਾਅਦ ‘ਆਪ’ ਨੇ ਉਨ੍ਹਾਂ ਨੂੰ 2024 ਦੀ ਲੋਕ ਸਭਾ ਚੋਣ ਵਿੱਚ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਬਣਾਇਆ।ਪੰਜਾਬ ਵਿੱਚ 'ਆਪ' ਨੇ...
ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ਇਸ ਸਕੀਮ ਦੇ ਪ੍ਰਭਾਵਸ਼ਾਲੀ ਸੰਚਾਲਨ ਲਈ ₹1,200.97 ਕਰੋੜ ਦਾ ਬਜਟ ਉਪਬੰਧ ਕੀਤਾ ਹੈ। ਸਰਕਾਰ ਦਾ ਉਦੇਸ਼ ਹਰ ਯੋਗ ਵਿਧਵਾ ਅਤੇ ਨਿਆਸ਼ਰਿਤ ਮਹਿਲਾ ਤੱਕ ਸਮਾਜਿਕ ਸੁਰੱਖਿਆ ਦਾ ਲਾਭ ਪਹੁੰਚਾਉਣਾ ਹੈ।ਪੰਜਾਬ 'ਚ 7 ਲੱਖ ਤੋਂ ਵੱਧ ਮਹਿਲਾਵਾਂ ਨੂੰ ਮਿਲ ਰਹੀ ਮਹੀਨਾਵਾਰ ਵਿੱਤੀ ਸਹਾਇਤਾ ਅਤੇ...
ਸੱਜਣ ਕੁਮਾਰ ਮਾਮਲੇ ’ਤੇ ਚਰਨਜੀਤ ਸਿੰਘ ਚੰਨੀ ਦੇ ਬਿਆਨ ਨੂੰ ਲੈ ਕੇ ਮੀਤ ਹੇਅਰ ਨੇ ਪਲਟਵਾਰ ਕੀਤਾ। ਮੀਤ ਹੇਅਰ ਨੇ ਕਾਂਗਰਸ ਅਤੇ ਚੰਨੀ ’ਤੇ ਤਿੱਖੇ ਸਿਆਸੀ ਸਵਾਲ ਚੁੱਕੇ। ਮੀਤ ਹੇਅਰ ਦਾ ਚੰਨੀ 'ਤੇ ਤਿੱਖਾ ਪਲਟਵਾਰ, ਸੱਜਣ ਕੁਮਾਰ ਮਾਮਲੇ 'ਤੇ ਕਾਂਗਰਸ ਨੂੰ ਘੇਰਿਆਸੰਗਰੂਰ : ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ...
ਪਟਿਆਲਾ ਦਿਹਾਤੀ ਵਿਖੇ ਤੀਆਂ ਦੇ ਰਾਜ ਪੱਧਰੀ ਸਮਾਗਮ ਦੌਰਾਨ ਡਾ. ਗੁਰਪ੍ਰੀਤ ਕੌਰ ਮਾਨ ਨੇ ਭਗਵੰਤ ਮਾਨ ਸਰਕਾਰ ਦੀਆਂ ਯੋਜਨਾਵਾਂ ਅਤੇ ਪੰਜਾਬੀ ਵਿਰਸੇ ਨੂੰ ਉਤਸ਼ਾਹਿਤ ਕਰਨ ਬਾਰੇ ਗੱਲ ਕੀਤੀ। ਡਾ. ਬਲਬੀਰ ਸਿੰਘ ਨੇ ਵੀ ਸੰਬੋਧਨ ਕੀਤਾ।CM ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਨਿਭਾਇਆ: ਡਾ. ਗੁਰਪ੍ਰੀਤ ਕੌਰ ਮਾਨਪਟਿਆਲਾ:...