ਪੁਲਿਸ ਦੀ ਮੁੱਢਲੀ ਜਾਂਚ ਵਿੱਚ ਮਾਮਲਾ ਖੁਦਕੁਸ਼ੀ ਦਾ ਲੱਗ ਰਿਹਾ ਹੈ, ਪਰ ਘਟਨਾ ਦੇ ਅਸਲ ਕਾਰਨਾਂ ਦੀ ਜਾਂਚ ਅਜੇ ਜਾਰੀ ਹੈ। ਪੁਲਿਸ ਨੇ ਸਪੱਸ਼ਟ ਕੀਤਾ ਹੈ ਕਿ ਜਾਂਚ ਦੌਰਾਨ ਅਜਿਹਾ ਕੋਈ ਤੱਥ ਸਾਹਮਣੇ ਨਹੀਂ ਆਇਆ ਕਿ ਮਹਕਪ੍ਰੀਤ ਪ੍ਰੀਖਿਆ ਵਿੱਚ ਫੇਲ੍ਹ ਹੋਈ ਸੀ ਜਾਂ ਪੜ੍ਹਾਈ ਨਾਲ ਜੁੜੀ ਕਿਸੇ ਸਮੱਸਿਆ ਕਾਰਨ...
ਪੁਲਿਸ ਤੋਂ ਮਿਲ ਰਹੀ ਜਾਣਕਾਰੀ ਅਨੁਸਾਰ, ਪੁਲਿਸ ਨੂੰ ਪਹਿਲਾਂ ਹੀ ਇੱਕ ਗੁਪਤ ਸੂਚਨਾ (Secret Information) ਮਿਲੀ ਸੀ, ਜਿਸ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਸੈਕਟਰ-43 ਬੱਸ ਸਟੈਂਡ ਦੇ ਪਿੱਛੇ ਜੰਗਲਾਂ ਵਾਲੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਇੱਕ ਬੈਗ ਵਿੱਚੋਂ IED ਬਰਾਮਦ ਕੀਤੇ ਜਾਣ ਦੀ ਗੱਲ ਸਾਹਮਣੇ ਆਈ...
ਵਿਧਾਇਕ ਨੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਦੂਸ਼ਣ ਖ਼ਿਲਾਫ਼ ਕਾਰਵਾਈ ਸਿਰਫ਼ ਖ਼ਬਰਾਂ ਤੱਕ ਸੀਮਿਤ ਨਹੀਂ ਰਹਿਣੀ ਚਾਹੀਦੀ, ਸਗੋਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਜ਼ਮੀਨੀ ਪੱਧਰ 'ਤੇ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਰੋਪੜ 'ਚ ਸਤਲੁਜ ਦਰਿਆ ਪ੍ਰਦੂਸ਼ਣ ਮਾਮਲੇ 'ਚ ਪੰਜਾਬ ਦੀ...
Last Updated:Jul 29, 2026 11:41 AM ISTਪੰਜਾਬ ਦੀਆਂ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਹਿਲੇ 20 ਉਮੀਦਵਾਰਾਂ ਦਾ ਐਲਾਨ ਕਰਕੇ ਸਿਆਸੀ ਹਲਚਲ ਤੇਜ਼ ਕਰ ਦਿੱਤੀ ਹੈ। ਜਾਣੋ ਕਿਹੜੇ ਵੱਡੇ ਹਲਕਿਆਂ ਤੋਂ ਕਿਸ ਨੂੰ ਮਿਲੀ ਟਿਕਟ ਅਤੇ ਇਸ ਐਲਾਨ ਨੂੰ ਕਿਉਂ ਮੰਨਿਆ ਜਾ ਰਿਹਾ ਹੈ...
ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ; ਇੱਕ ਪਰਿਵਾਰ ਦੀਆਂ ਦੋ ਧੀਆਂ ਸਕੀਮ ਦੇ ਲਾਭ ਲਈ ਯੋਗ ਕੋਈ ਵੀ ਯੋਗ ਲਾਭਪਾਤਰੀ ਸਕੀਮ ਦੇ ਲਾਭ ਤੋਂ ਵਾਂਝਾ ਨਹੀਂ ਰਹੇਗਾ; ਅਧਿਕਾਰੀਆਂ ਨੂੰ ਅਰਜ਼ੀਆਂ ਦਾ ਸਮੇਂ ਸਿਰ ਨਿਪਟਾਰਾ ਕਰਨ ਦੇ ਨਿਰਦੇਸ਼ਚੰਡੀਗੜ੍ਹ: ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ...
ਅੰਮ੍ਰਿਤਸਰ ਦੇ ਬਟਾਲਾ ਰੋਡ ਨੇੜੇ ਨਹਿਰੂ ਕਲੋਨੀ ਅਤੇ ਬਾਬਾ ਮੀਰ ਸ਼ਾਹ ਦੀ ਜਗ੍ਹਾ ਕੋਲ ਇੱਕ ਸਨਸਨੀਖੇਜ਼ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਰਿਸ਼ਤੇਦਾਰੀ ਵਿੱਚ ਹੀ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਅੰਮ੍ਰਿਤਸਰ ’ਚ ਰਿਸ਼ਤੇਦਾਰਾਂ...
ਖ਼ੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ ਚੰਡੀਗੜ੍ਹ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਨੇ ਇਸ ਸਾਲ ਜਨਵਰੀ ਮਹੀਨੇ ਤੋਂ ਜੁਲਾਈ 2026 ਤੱਕ ਇਕੱਠੀ ਕੀਤੀ ਗਈ ਸਮਝੌਤਾ ਫੀਸ (ਕੰਪਾਊਂਡਿੰਗ ਫੀਸ) ਅਤੇ...
ਕੈਨੇਡਾ ਦੇ ਗੁਰਦੁਆਰਾ ਪ੍ਰਬੰਧਕਾਂ ਨੂੰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਤਾਕੀਦ ਸ੍ਰੀ ਅੰਮ੍ਰਿਤਸਰ – ਕੈਨੇਡਾ ਦੇ ਅਲਬਰਟਾ ਪ੍ਰੋਵਿੰਸ ਦੇ ਐਡਮਿੰਟਨ ਵਿਖੇ ਸਥਿਤ ਨਾਨਕਸਰ ਗੁਰਦੁਆਰਾ ਸਾਹਿਬ ਵਿੱਚ ਇੱਕ ਵਿਅਕਤੀ ਵੱਲੋਂ ਦਾਖਲ ਹੋ ਕੇ ਸੇਵਾਦਾਰ ਸਿੱਖਾਂ ਨੂੰ ਜਖ਼ਮੀ ਕਰਨ ਦੀ ਘਟਨਾ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ...
ਪੰਜਾਬ ਦੀ ਸਿਆਸਤ ਵਿੱਚ ਸੰਭਾਵੀ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਕੀ ਇਸ ਗਠਜੋੜ ਦਾ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ? SAD-BJP ਦੇ ਮੁੜ ਇਕੱਠੇ ਆਉਣ ਨਾਲ ਪੰਜਾਬ ਦੀ ਸਿਆਸੀ ਤਸਵੀਰ ਕਿੰਨੀ ਬਦਲ ਸਕਦੀ ਹੈ? ਹਰਸਿਮਰਤ ਕੌਰ ਬਾਦਲ ਦੇ ਬਿਆਨਾਂ ਦੇ ਕੀ ਸਿਆਸੀ ਮਾਇਨੇ ਹਨ?...
Charanjit Channi : 'ਸੱਜਣ ਕੁਮਾਰ ਕੌਮ ਦਾ ਕਾਤਲ, ਇਸ ਦਾ ਨਾਂਅ ਲੈਣਾ ਵੀ ਪਾਪ' | Sajjan Kumar | Rahul Gandhi1984 ਦੇ ਸਿੱਖ ਵਿਰੋਧੀ ਕਤਲੇਆਮ ਨਾਲ ਜੁੜਿਆ ਮੁੱਦਾ ਇੱਕ ਵਾਰ ਫਿਰ ਸਿਆਸੀ ਚਰਚਾ ਦਾ ਕੇਂਦਰ ਬਣ ਗਿਆ ਹੈ। ਸੱਜਣ ਕੁਮਾਰ ਨੂੰ ਲੈ ਕੇ ਕਾਂਗਰਸ ਆਗੂ ਦੀਪੇਂਦਰ ਹੁੱਡਾ ਦੇ ਕਥਿਤ ‘ਰੋਲ...













