ਖੰਨਾ ਦੇ ਭਾਦਲਾ ਰੋਡ ਸਥਿਤ ਪਿੰਡ ਅਲੌੜ ਵਿੱਚ ਐਚਐਲ ਚੋਪੜਾ ਸਟੀਲ ਰੋਲਿੰਗ ਮਿਲ ਵਿੱਚ ਵੱਡਾ ਹਾਦਸਾ ਵਾਪਰ ਗਿਆ। ਮਿਲ ਦੀ ਫਰਨੇਸ ਯੂਨਿਟ ਵਿੱਚ ਅਚਾਨਕ ਧਮਾਕਾ ਹੋਣ ਤੋਂ ਬਾਅਦ ਗਰਮ ਪਿਘਲਿਆ ਹੋਇਆ ਲੋਹੇ ਦਾ ਮਟੀਰੀਅਲ ਮਜ਼ਦੂਰਾਂ ਉੱਪਰ ਆ ਡਿੱਗਿਆ। ਖੰਨਾ ਦੀ ਰੋਲਿੰਗ ਮਿੱਲ ’ਚ ਵੱਡਾ ਧਮਾਕਾ, 6 ਮਜ਼ਦੂਰ ਝੁਲਸੇ...ਖੰਨਾ ਦੇ...
ਅੰਮ੍ਰਿਤਸਰ ਵਿੱਚ ਰਿਸ਼ਤੇਦਾਰ ਬਣ ਕੇ ਘਰ ਪਹੁੰਚੇ ਲੋਕਾਂ ਨੇ ਪਹਿਲਾਂ ਆਰਾਮ ਨਾਲ ਪਾਣੀ ਪੀਤਾ, ਪਰ ਕੁਝ ਹੀ ਪਲਾਂ ਬਾਅਦ ਘਰ ਵਿੱਚ ਗੋਲੀਆਂ ਚੱਲ ਪਈਆਂ। ਇੱਕ ਗੋਲੀ 50 ਸਾਲਾ ਵਿਅਕਤੀ ਨੂੰ ਲੱਗੀ, ਹੁਣ ਪੁਲਿਸ ਜਾਂਚ ਕਰ ਰਹੀ ਹੈ ਕਿ ਇਸ ਹਮਲੇ ਦੀ ਅਸਲ ਵਜ੍ਹਾ ਕੀ ਸੀ।ਅੰਮ੍ਰਿਤਸਰ ਦੇ ਬਟਾਲਾ ਰੋਡ ਨੇੜੇ...
ਅੱਜ ਪੰਜਾਬ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ, ਪਲੈਨਿੰਗ ਬੋਰਡਾਂ ਅਤੇ ਹੋਰ ਸਰਕਾਰੀ ਅਦਾਰਿਆਂ ਵਿੱਚ ਨਵੇਂ ਚੇਅਰਮੈਨ, ਵਾਈਸ ਚੇਅਰਮੈਨ, ਡਾਇਰੈਕਟਰ ਅਤੇ ਮੈਂਬਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ। ਪੰਜਾਬ ਨੂੰ ਭਾਜਪਾ ਦੇ ਦੇਸ਼ ਭਗਤੀ ਜਾਂ ਰਾਸ਼ਟਰਵਾਦ ਦੇ ਸਰਟੀਫਿਕੇਟ ਦੀ ਕੋਈ ਲੋੜ ਨਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨਅੱਜ ਪੰਜਾਬ ਦੀਆਂ ਵੱਖ-ਵੱਖ ਮਾਰਕੀਟ ਕਮੇਟੀਆਂ,...
ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ 29 ਅਗਸਤ ਨੂੰ ਹੋਣਗੇ ਅਰਦਾਸ ਸਮਾਗਮ- ਐਡਵੋਕੇਟ ਧਾਮੀ ਭਾਈ ਗੁਰਦਾਸ ਜੀ ਤੇ ਸ਼ਹੀਦ ਭਾਈ ਮਨੀ ਸਿੰਘ ਦੇ ਯਾਦਗਾਰੀ ਅਸਥਾਨ ਬਨਾਉਣ ਅਤੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਉਸਾਰਨ ਨੂੰ ਵੀ ਦਿੱਤੀ ਪ੍ਰਵਾਨਗੀਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...
ਪੰਜਾਬ ਦੀ ਸਿਆਸਤ ਵਿੱਚ ਸੰਭਾਵੀ ਅਕਾਲੀ-ਭਾਜਪਾ ਗਠਜੋੜ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ। ਕੀ ਇਸ ਗਠਜੋੜ ਦਾ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ? SAD-BJP ਦੇ ਮੁੜ ਇਕੱਠੇ ਆਉਣ ਨਾਲ ਪੰਜਾਬ ਦੀ ਸਿਆਸੀ ਤਸਵੀਰ ਕਿੰਨੀ ਬਦਲ ਸਕਦੀ ਹੈ? ਹਰਸਿਮਰਤ ਕੌਰ ਬਾਦਲ ਦੇ ਬਿਆਨਾਂ ਦੇ ਕੀ ਸਿਆਸੀ ਮਾਇਨੇ ਹਨ?...
ਇੱਕ ਵੀਡੀਓ ਸੰਦੇਸ਼ ਵਿੱਚ ਬਲਤੇਜ ਪੰਨੂ ਨੇ ਕਿਹਾ ਕਿ ਇਹ ਗੱਲ ਧਿਆਨ ਦੇਣ ਵਾਲੀ ਹੈ ਕਿ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਇਸ ਸਮੇਂ ਗਠਜੋੜ ਦੀ ਬਹਿਸ ਵਿੱਚ ਸਭ ਤੋਂ ਅੱਗੇ ਨਜ਼ਰ ਆ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਅਜਿਹਾ ਲੱਗਦਾ ਹੈ ਜਿਵੇਂ ਸੁਖਬੀਰ ਸਿੰਘ ਬਾਦਲ ਪੰਜਾਬ ਦੀ...
ਰਾਜਾ ਵੜਿੰਗ ਦਾ ਦੋਸ਼ ਹੈ ਕਿ ਇੰਟਰਵਿਊ ਦੌਰਾਨ ਮੁਹੰਮਦ ਮੁਸਤਫਾ ਨੇ ਉਨ੍ਹਾਂ ਦੀ ਲੀਡਰਸ਼ਿਪ, ਬੁੱਧੀ, ਯੋਗਤਾ ਅਤੇ ਰਾਜਨੀਤਿਕ ਫੈਸਲਾ ਲੈਣ ਦੀ ਸਮਰੱਥਾ ਨੂੰ ਲੈ ਕੇ ਤਿੱਖੀਆਂ ਅਤੇ ਨਿੱਜੀ ਟਿੱਪਣੀਆਂ ਕੀਤੀਆਂ।ਵੜਿੰਗ ਮੁਤਾਬਕ ਇਹ ਟਿੱਪਣੀਆਂ ਕਿਸੇ ਨੀਤੀ ਜਾਂ ਰਾਜਨੀਤਿਕ ਫੈਸਲੇ ਦੀ ਆਲੋਚਨਾ ਤੱਕ ਸੀਮਿਤ ਨਹੀਂ ਸਨ, ਬਲਕਿ ਇੱਕ ਸਿਆਸੀ ਆਗੂ ਵਜੋਂ...
1997 ਦੀਆਂ ਵਿਧਾਨ ਸਭਾ ਚੋਣਾਂ ਵਿੱਚ 93 ਸੀਟਾਂ ਜਿੱਤਣ ਤੋਂ ਬਾਅਦ ਅਕਾਲੀ ਦਲ-ਭਾਜਪਾ ਗੱਠਜੋੜ ਨੇ ਸਰਕਾਰ ਬਣਾਈ। ਇਸ ਵਿੱਚ ਅਕਾਲੀ ਦਲ ਨੂੰ 75 ਅਤੇ ਭਾਜਪਾ ਨੂੰ 18 ਸੀਟਾਂ ਮਿਲੀਆਂ। 2007 ਵਿੱਚ, ਦੋਵੇਂ ਪਾਰਟੀਆਂ 68 ਸੀਟਾਂ ਜਿੱਤ ਕੇ ਸੱਤਾ ਵਿੱਚ ਵਾਪਸ ਆਈਆਂ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਕਾਰ...
ਇਹ ਕਹਾਣੀਆਂ ਉਲੰਘਣਾਵਾਂ ਦੇ ਵਿਸਫੋਟਕ ਬਿੰਦੂਆਂ ਨੂੰ ਅਸਿੱਧੇ ਤੌਰ 'ਤੇ ਛੂੰਹਦੀਆਂ ਹਨ ਅਤੇ ਫਿਰ ਅੱਗੇ ਵਧ ਜਾਂਦੀਆਂ ਹਨ - ਆਮ ਹੋਣ ਦੇ ਨਕਾਬ ਵੱਲ। ਪ੍ਰਸਿੱਧ ਸੀਨੀਅਰ ਪੱਤਰਕਾਰ ਡਾ. ਵੰਦਨਾ ਸ਼ੁਕਲਾ ਦੀ ਦਸ ਲਘੂ ਕਹਾਣੀਆਂ ਦੀ ਕਿਤਾਬ "ਅਨਕਲੇਮਡ" ਦਾ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿੱਚ ਲੇਖਕਾਂ, ਸਿੱਖਿਆ ਸ਼ਾਸਤਰੀਆਂ, ਪਰਿਵਾਰ, ਦੋਸਤਾਂ...
ਅੰਮ੍ਰਿਤਸਰ ਦੇ ਸਰਹੱਦੀ ਪਿੰਡ ਵਿੱਚ ਗ੍ਰਨੇਡ ਹਮਲੇ ਨੇ ਸੁਰੱਖਿਆ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਔਜਲਾ ਨੇ ਘਟਨਾ ਨੂੰ ਲੈ ਕੇ ਸਰਕਾਰ ਤੋਂ ਜਵਾਬ ਮੰਗਿਆ ਹੈ, ਹੁਣ ਜਾਂਚ ’ਤੇ ਸਭ ਦੀ ਨਜ਼ਰ ਹੈ। ਅੰਮ੍ਰਿਤਸਰ ਦੇ ਰਮਦਾਸ ਤਹਿਸੀਲ ਅਧੀਨ ਪਿੰਡ ਜੱਟਾ ਪਸ਼ੀਆਂ ਵਿੱਚ ਇੱਕ ਪਰਿਵਾਰ ਦੇ ਘਰ ’ਤੇ ਦੋ...













