Punjabਖਨੌਰੀ ਬਾਰਡਰ 'ਤੇ ਕਿਸਾਨਾਂ ਦਾ ਜਥਾ ਪਹੁੰਚ ਗਿਆ ਹੈ। ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੇ ਬੈਨਰ ਹੇਠ ਕਿਸਾਨਾਂ ਵੱਲੋਂ ਦਿੱਲੀ ਵੱਲ ਪੈਦਲ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨ ਖਨੌਰੀ ਬਾਰਡਰ ਤੋਂ ਅੱਗੇ ਵਧਣ ਦੀ ਕੋਸ਼ਿਸ਼ ਕਰਨਗੇ, ਜਿਸ ਦੇ ਮੱਦੇਨਜ਼ਰ ਹਰਿਆਣਾ ਪੁਲਿਸ ਵੱਲੋਂ ਪੰਜਾਬ-ਹਰਿਆਣਾ ਬਾਰਡਰ ਨੂੰ ਸੀਲ ਕਰਕੇ...
ਕਾਦੀਆਂ–ਬਿਆਸ 39.68 ਕਿਮੀ ਰੇਲਵੇ ਲਾਈਨ ਲਈ ₹1,419.05 ਕਰੋੜ ਦੀ ਡੀਟੇਲਡ ਐਸਟੀਮੇਟ ਮਨਜ਼ੂਰ। ਰਵਨੀਤ ਸਿੰਘ ਬਿੱਟੂ ਨੇ ਜ਼ਮੀਨ ਐਕਵਾਇਰਮੈਂਟ ਤੇਜ਼ ਕਰਨ ਦੀ ਮੰਗ ਕੀਤੀ।ਕਾਦੀਆਂ-ਬਿਆਸ ਰੇਲ ਲਾਈਨ ਲਈ ₹1,419 ਕਰੋੜ ਮਨਜ਼ੂਰ: ਰਵਨੀਤ ਸਿੰਘ ਬਿੱਟੂ ਚੰਡੀਗੜ੍ਹ: ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਅਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ 39.68 ਕਿਲੋਮੀਟਰ ਲੰਬੀ ਕਾਦੀਆਂ–ਬਿਆਸ...
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹਮਲੇ ਦੀ ਗੰਭੀਰਤਾ, ਘਟਨਾਵਾਂ ਵਿਚਕਾਰ ਨਜ਼ਰ ਆ ਰਿਹਾ ਪੈਟਰਨ ਅਤੇ ਹਾਲਾਤ NIA ਵੱਲੋਂ ਮੁਕੰਮਲ ਜਾਂਚ ਦੀ ਮੰਗ ਕਰਦੇ ਹਨ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰਾਲੇ ਤੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ NIA ਜਾਂਚ ਸ਼ੁਰੂ ਕਰਵਾਉਣ ਦੀ ਅਪੀਲ ਕੀਤੀ ਹੈ।ਨਾਂਦੇੜ ਵਿੱਚ ਸੁਖਬੀਰ ਬਾਦਲ 'ਤੇ ਹਮਲੇ...
Punjabbottem- ਹਰਸਿਮਰਤ ਬਾਦਲ ਦਾ ਅੰਮ੍ਰਿਤਪਾਲ 'ਤੇ ਨਿਸ਼ਾਨਾਹਰਸਿਮਰਤ ਕੌਰ ਬਾਦਲ ਨੇ ਬਿਨਾਂ ਕਿਸੇ ਦਾ ਨਾਮ ਲਏ ਧਰਮ ਅਤੇ ਪੰਥਕ ਮੁੱਦਿਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਬਾਣੇ ਦੀ ਆੜ ਵਿੱਚ ਕੁਝ ਲੋਕ ਨੌਜਵਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਰਸਿਮਰਤ ਕੌਰ ਨੇ ਦੋਸ਼...
Raghav Chadha and Nitin Nabins Team: ਰਾਘਵ ਚੱਢਾ ਨੂੰ ਭਾਜਪਾ ਪ੍ਰਧਾਨ ਨਿਤਿਨ ਨਵੀਨ ਦੀ ਨਵੀਂ ਟੀਮ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਵਸੁੰਧਰਾ ਰਾਜੇ ਨੂੰ 13 ਹੋਰ ਆਗੂਆਂ ਦੇ ਨਾਲ ਰਾਸ਼ਟਰੀ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਬੀ.ਐਲ. ਸੰਤੋਸ਼ ਨੂੰ ਸੰਗਠਨ ਦੇ ਜਨਰਲ ਸਕੱਤਰ ਵਜੋਂ ਬਰਕਰਾਰ ਰੱਖਿਆ ਗਿਆ ਹੈ।Raghav...
BJP ਦੀ ਨਵੀਂ ਰਾਸ਼ਟਰੀ ਟੀਮ ਨੂੰ ਲੈ ਕੇ ਵੱਡੀਆਂ ਤਬਦੀਲੀਆਂ ਦੀ ਚਰਚਾ ਨੇ ਸਿਆਸੀ ਹਲਚਲ ਵਧਾ ਦਿੱਤੀ ਹੈ। ਸਮ੍ਰਿਤੀ ਇਰਾਨੀ ਦੀ ਵਾਪਸੀ ਤੋਂ ਲੈ ਕੇ ਦੋ ਨਵੇਂ ਜਨਰਲ ਸਕੱਤਰਾਂ ਤੱਕ—ਕਿਹੜੇ ਆਗੂਆਂ ਦੀ ਭੂਮਿਕਾ ਬਦਲ ਸਕਦੀ ਹੈ? ਭਾਰਤੀ ਜਨਤਾ ਪਾਰਟੀ ਦੀ ਨਵੀਂ ਰਾਸ਼ਟਰੀ ਟੀਮ ਦੇ ਐਲਾਨ ਨੂੰ ਲੈ ਕੇ ਸਿਆਸੀ...
ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਗੜ੍ਹਵਾਲ ਸਮਾਜ ਨੇ ਦਿੱਤਾ ਭਾਜਪਾ ਨੂੰ ਸਮਰਥਨਪੰਜਾਬ ਵਿੱਚ ਦਿਨੋ-ਦਿਨ ਵਧ ਰਿਹਾ ਹੈ ਭਾਜਪਾ ਦਾ ਪਰਿਵਾਰ: ਕੇਵਲ ਸਿੰਘ ਢਿੱਲੋਂਚੰਡੀਗੜ੍ਹ ;- ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ, ਜਦੋਂ ਗੜ੍ਹਵਾਲ ਸਮਾਜ ਨਾਲ ਸੰਬੰਧਿਤ 250 ਤੋਂ ਵੱਧ ਆਗੂਆਂ ਤੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਤਰੱਕੀ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੂੰ ਪ੍ਰੇਰਿਤ ਕਰ ਰਹੀ ਹੈ: ਮਨੀਸ਼ ਸਿਸੋਦੀਆਪੰਜਾਬ ਨਾਲ ਸੱਚਾ ਪਿਆਰ ਕਰਨ ਵਾਲੇ ਆਗੂ 'ਆਪ' ਵੱਲ ਉਮੀਦ ਦੀ ਕਿਰਨ ਵਜੋਂ ਦੇਖ ਰਹੇ ਹਨ: ਮਨੀਸ਼ ਸਿਸੋਦੀਆਚੰਡੀਗੜ੍ਹ - ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵਰਤੇ ਗਏ ‘ਦਿਮਾਗੀ ਨਕਸਲ’ ਸ਼ਬਦ ਨੂੰ ਲੈ ਕੇ ਸਿਆਸੀ ਚਰਚਾ ਤੇਜ਼ ਹੋ ਗਈ ਹੈ। ਆਖਿਰ PM ਮੋਦੀ ਨੇ ਇਹ ਸ਼ਬਦ ਕਿਸ ਸੰਦਰਭ ਵਿੱਚ ਵਰਤਿਆ? ‘ਦਿਮਾਗੀ ਨਕਸਲ’ ਦੀ ਪਰਿਭਾਸ਼ਾ ਕੀ ਹੈ ਅਤੇ ਕੀ ਇਸਦਾ ਸਿੱਧਾ ਸਬੰਧ ਨਕਸਲਵਾਦ ਨਾਲ ਹੈ? ਕਾਂਗਰਸ ਅਤੇ AAP ਆਗੂ ਇਸ ਸ਼ਬਦ...
ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ਪੰਜਾਬ ਨੂੰ ਮਿਲਣਗੀਆਂ 1,279 ਨਵੀਆਂ ਸਰਕਾਰੀ ਬੱਸਾਂ, 20 ਸਾਲਾਂ ਵਿੱਚ ਸਭ ਤੋਂ ਵੱਡਾ ਬੇੜੇ ਦਾ ਵਿਸਥਾਰ: ਹਰਪਾਲ ਸਿੰਘ ਚੀਮਾਪੰਜਾਬ ਸਰਕਾਰ ਨੇ ਟਰਾਂਸਪੋਰਟ ਮਾਫ਼ੀਆ ਦਾ ਸ਼ਿਕੰਜਾ ਤੋੜਿਆ, ਦਿੱਲੀ ਹਵਾਈ ਅੱਡੇ ਲਈ 15 ਪ੍ਰੀਮੀਅਮ ਏਅਰਪੋਰਟ ਬੱਸਾਂ ਸ਼ੁਰੂ ਕੀਤੀਆਂ: ਹਰਪਾਲ ਸਿੰਘ ਚੀਮਾRead More
Rozana Times
















