ਚੰਡੀਗੜ੍ਹ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਨੇ ਲੋਕਾਂ ਨੂੰ ਨਿਊਜ਼ੀਲੈਂਡ ਭੇਜਣ ਅਤੇ ਵਰਕ ਪਰਮਿਟ ਲੈਣ ਦੇ ਬਹਾਨੇ ਲਗਭਗ 60 ਲੱਖ ਰੁਪਏ ਦੀ ਧੋਖਾਧੜੀ ਕੀਤੀ ਸੀ। ਚੰਡੀਗੜ੍ਹ- ਸੈਕਟਰ 26 ਪੁਲਿਸ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਕੰਪਨੀਆਂ ਵਿਰੁੱਧ ਚੱਲ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਇਮੀਗ੍ਰੇਸ਼ਨ...
ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕ ਹੋਰ ਵੱਡੀ ਕਾਰਵਾਈ ਕੀਤੀ ਹੈ। ਇੱਕ ਬਹੁਤ ਹੀ ਸ਼ਰਮਨਾਕ ਘਟਨਾ - ਜੋ ਇਹ ਸਵਾਲ ਉਠਾਉਂਦੀ ਹੈ ਕਿ ਜਦੋਂ ਕਾਨੂੰਨ ਦੇ ਰੱਖਿਅਕ ਹੀ ਸ਼ਿਕਾਰੀ ਬਣ ਜਾਂਦੇ ਹਨ ਤਾਂ ਆਮ ਆਦਮੀ ਕਿੱਥੇ ਜਾਵੇ - ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8 ਵਿਖੇ ਦੇਖੀ ਗਈ। ਪੰਜਾਬ ਵਿਜੀਲੈਂਸ ਬਿਊਰੋ...
ਮਾਨਸੂਨ ਵਿੱਚ AC ਦਾ Dry Mode ਸਿਰਫ਼ ਉਮਸ ਘਟਾਉਂਦਾ ਹੈ ਜਾਂ ਬਿਜਲੀ ਦਾ ਬਿੱਲ ਵੀ ਬਚਾਉਂਦਾ ਹੈ? 8 ਘੰਟੇ ਚਲਾਉਣ ’ਤੇ ਕਿੰਨੇ ਯੂਨਿਟ ਖਰਚ ਹੋ ਸਕਦੇ ਹਨ—ਅੰਕ ਜਾਣ ਕੇ ਤੁਸੀਂ ਵੀ ਹੈਰਾਨ ਹੋ ਸਕਦੇ ਹੋ।ਮਾਨਸੂਨ ਦੀ ਬਾਰਿਸ਼ ਗਰਮੀ ਤੋਂ ਰਾਹਤ ਤਾਂ ਦਿੰਦੀ ਹੈ, ਪਰ ਇਸ ਦੇ ਨਾਲ ਘਰਾਂ ਵਿੱਚ...
ਮੁਲਾਜ਼ਮ ਆਗੂਆਂ ਨੇ ਮੰਗ ਕੀਤੀ ਕਿ ਸੇਵਾ ਕੇਂਦਰ ਪ੍ਰਾਜੈਕਟ ਨੂੰ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਇੱਕ ਸਰਕਾਰੀ ਅਦਾਰੇ ਵਜੋਂ ਚਲਾਇਆ ਜਾਵੇ ਤਾਂ ਜੋ ਪੰਜਾਬ ਦਾ ਪੈਸਾ ਪ੍ਰਾਈਵੇਟ ਕੰਪਨੀਆਂ ਦੀ ਬਜਾਏ ਸਰਕਾਰੀ ਖ਼ਜ਼ਾਨੇ ਵਿੱਚ ਆਵੇ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਾਈਵੇਟ ਕੰਪਨੀਆਂ ਕਾਰਨ ਪੰਜਾਬ ਦਾ ਪੈਸਾ ਬਾਹਰਲੇ ਹੱਥਾਂ ਵਿੱਚ ਜਾ ਰਿਹਾ...
ਭਾਜਪਾ ਨੇ 2027 ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਉਤਰ ਪ੍ਰਦੇਸ਼ ਅਤੇ ਪੰਜਾਬ ਵਿਚ ਭਾਜਪਾ ਲੀਡਰਸ਼ਿੱਪ ਵਿਚ ਲਗਾਤਾਰ ਫੇਰਬਦਲ ਕੀਤਾ ਜਾ ਰਿਹਾ ਹੈ।ਭਾਜਪਾ ਨੇ 2027 ਵਿਧਾਨ ਸਭਾ ਚੋਣਾਂ ਵਾਲੇ ਸੂਬਿਆਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।Read More
Rozana Times
ਕਿਸਾਨ ਅੰਦੋਲਨ ਨਾਲ ਜੁੜੇ ਦੋ ਵੱਡੇ ਆਗੂਆਂ ਵਿਚਾਲੇ ਤਕਰਾਰ ਸਾਹਮਣੇ ਆਈ ਹੈ। ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਬਿਨਾਂ ਨਾਂ ਲਏ ਸਰਵਣ ਸਿੰਘ ਪੰਧੇਰ 'ਤੇ ਵੱਡੇ ਇਲਜ਼ਾਮ ਲਗਾਏ ਹਨ। ਰਾਜੇਵਾਲ ਨੇ ਦਾਅਵਾ ਕੀਤਾ ਕਿ ਪੰਧੇਰ ਨੇ ਦਿੱਲੀ ਕਿਸਾਨੀ ਅੰਦੋਲਨ ਨੂੰ ਨੁਕਸਾਨ ਪਹੁੰਚਾਇਆ ਅਤੇ ਅੰਦੋਲਨ ਨੂੰ ਖਰਾਬ ਕਰਨ ਦਾ ਕੰਮ...
Free Petrol Langar: ਚੰਡੀਗੜ੍ਹ ਵਿਚ 'ਰਾਜਾ ਦ ਕਿੰਗ' ਰਾਕੇਸ਼ ਤ੍ਰੇਹਨ ਮੁਫ਼ਤ ਪੈਟਰੋਲ ਵੰਡ ਰਹੇ ਹਨ। ਉਹ ਇਸ ਤੋਂ ਪਹਿਲਾਂ ਵੀ ਬਰਗਰ, ਕੋਲਡ ਡ੍ਰਿੰਕ ਅਤੇ 500 ਰੁਪਏ ਦੇ ਨੋਟ ਵੰਡ ਚੁੱਕੇ ਹਨ। 18 ਅਗਸਤ ਨੂੰ ਦੋ ਪੈਟਰੋਲ ਪੰਪਾਂ 'ਤੇ ਪੈਟਰੋਲ ਕੂਪਨ ਮਿਲਣਗੇ। 'ਰਾਜਾ ਦ ਕਿੰਗ' ਰਾਕੇਸ਼ ਤ੍ਰੇਹਨ ਪੰਜਾਬ ਦੇ ਅੰਮ੍ਰਿਤਸਰ...
DA Case: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ DA ਦੇ ਮਾਮਲੇ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਵਿੱਤ ਵਿਭਾਗ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਅਦਾਲਤੀ ਹੁਕਮਾਂ ਦੇ ਆਧਾਰ 'ਤੇ ਮਾਮਲਿਆਂ ਦੇ ਨਿਪਟਾਰੇ ਸੰਬੰਧੀ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ।Punjab DA Case: ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨੂੰ DA ਦੇ...
BJP appoints Vinod Tawde as UP in-charge: ਭਾਰਤੀ ਜਨਤਾ ਪਾਰਟੀ ਚੋਣ ਮੋਡ ਵਿੱਚ ਆ ਗਈ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਜਪਾ ਨੇ ਤਿੰਨ ਰਾਜਾਂ ਲਈ ਇੰਚਾਰਜ ਨਿਯੁਕਤ ਕੀਤੇ ਹਨ: ਉੱਤਰ ਪ੍ਰਦੇਸ਼ ਲਈ ਵਿਨੋਦ ਤਾਵੜੇ, ਪੰਜਾਬ ਲਈ ਸਤੀਸ਼ ਪੂਨੀਆ ਅਤੇ ਗੁਜਰਾਤ ਲਈ ਤਰੁਣ ਚੁੱਘ...
15 ਅਗਸਤ ਨੂੰ ਚੰਡੀਗੜ੍ਹ ਵਿੱਚ ਹੋਏ ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਨੂੰ ਲੈ ਕੇ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਚੰਡੀਗੜ੍ਹ ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਖਿਲਾਫ਼ FIR ਦਰਜ ਕੀਤੀ ਹੈ। ਮਾਨ ਦੇ ਬੇਟੇ ਈਮਾਨ ਸਿੰਘ ਸਮੇਤ ਕੁੱਲ 17 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਜਗਤਾਰ...













