ਪੰਜਾਬ ਸਰਕਾਰ ਨੇ 12 ਆਈਪੀਐੱਸ ਅਤੇ 112 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਦੇ ਹੁਕਮ ਜਾਰੀ ਕਰ ਦਿੱਤੇ ਹਨ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।ਪੰਜਾਬ 'ਚ IAS ਅਧਿਕਾਰੀਆਂ ਦੇ ਤਬਾਦਲੇ... Punjab Police Transfers: ਪੰਜਾਬ ਸਰਕਾਰ ਨੇ 12 ਆਈਪੀਐੱਸ ਅਤੇ 112 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਦੇ...
ਪੰਜਾਬ ਕਾਂਗਰਸ ਨੂੰ ਵੱਡਾ ਝਟਕਾ !, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ਹੈਨਰੀ ਸਿੱਧੂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਆਗੂ ਹੈਨਰੀ ਸਿੱਧੂ ਸਣੇ ਕਾਂਗਰਸ ਦੇ ਕਈ ਵੱਡੇ ਆਗੂ 'ਆਪ' ਵਿੱਚ ਸ਼ਾਮਲ ਹੋਏ ਹਨ।  ਦੱਸ ਦੇਈਏ ਕਿ ਹੈਨਰੀ ਸਿੱਧੂ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦਾ ਭਤੀਜਾ...
ਮਾਈਨਿੰਗ ਨੂੰ ਲੈ ਕੇ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਡੀਓ ਸਾਂਝੀ ਕਰਦਿਆਂ ਪੰਜਾਬ ਸਰਕਾਰ 'ਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ। ਚੰਨੀ ਨੇ ਦਾਅਵਾ ਕੀਤਾ ਕਿ ਬਰਸਾਤ ਦੇ ਮੌਸਮ ਵਿੱਚ ਵੀ ਪੰਜਾਬ 'ਚ ਧੜੱਲੇ ਨਾਲ...
ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਹਰਸਿਮਰਤ ਬਾਦਲ ਨੇ ਇਸ ਮਾਮਲੇ ਦੀ NIA ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।...
13 ਅਗਸਤ ਨੂੰ ਨਾਂਦੇੜ ਤੋਂ ਕਰੀਬ 15 ਕਿਲੋਮੀਟਰ ਦੂਰ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕੀਤਾ ਗਿਆ ਸੀ। ਹਮਲੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਦੌਰਾਨ ਉਨ੍ਹਾਂ ਦੇ ਸੱਜੇ ਹੱਥ ‘ਤੇ ਡੂੰਘੀ ਸੱਟ ਲੱਗੀ ਸੀ।ਸੁਖਬੀਰ ਬਾਦਲ ਦੀ ਸਿਹਤ...
BJP ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ, ਜ਼ਿਲ੍ਹਾ ਪੱਧਰ 'ਤੇ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਪਾਰਟੀ ਦੇ ਪ੍ਰੋਗਰਾਮਾਂ ਦੇ ਪ੍ਰਭਾਵਸ਼ਾਲੀ ਅਮਲ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਾਰੇ 36 ਜਥੇਬੰਦਕ ਜ਼ਿਲ੍ਹਿਆਂ ਲਈ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀਆਂ ਨਿਯੁਕਤੀਆਂ...
ਹਰਸਿਮਰਤ ਕੌਰ ਬਾਦਲ ਦੇ ਬਿਆਨ ਦੇ ਕੀ ਮਾਇਨੇ ? ਕੀ ਅਕਾਲੀ ਦਲ ਲਈ ਅੰਮ੍ਰਿਤਪਾਲ ਚੁਣੌਤੀ ਹੈ ? ਕੀ ਧਰਮ ਦੇ ਨਾਂ ’ਤੇ ਸਿਆਸੀ ਪਲੇਟਫਾਰਮ ਬਣ ਰਹੇ ? ਕੀ 2027 ਦੀ ਚੋਣ ਪੰਥਕ ਲੀਹ ’ਤੇ ਜਾ ਰਹੀ ਹੈ ? ਕੀ ਪੰਥਕ ਵੋਟ ਲਈ ਨਵੀਂ ਸਿਆਸੀ ਜੰਗ ਸ਼ੁਰੂ ਹੋ ਗਈ ?...
ਬਿਆਸ ਤੋਂ ਕਾਦੀਆਂ ਤੱਕ ਨਵੀਂ ਰੇਲਵੇ ਲਾਈਨ ਪ੍ਰੋਜੈਕਟ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ 1419 ਕਰੋੜ ਰੁਪਏ ਦੇ ਇਸ ਪ੍ਰੋਜੈਕਟ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਮਿਲ ਗਈ ਹੈ ਅਤੇ ਕੰਮ ਜਲਦ ਸ਼ੁਰੂ ਹੋਵੇਗਾ। ਇਸ ਰੇਲਵੇ ਲਾਈਨ...
15 ਅਗਸਤ... ਸਾਡੇ ਲਈ ਆਜ਼ਾਦੀ ਅਤੇ ਖੁਸ਼ੀ ਦਾ ਦਿਨ। 1947 ਵਿੱਚ ਇਸੇ ਦਿਨ ਭਾਰਤ ਨੇ ਅੰਗਰੇਜ਼ ਹਕੂਮਤ ਦੀ ਗੁਲਾਮੀ ਤੋਂ ਆਜ਼ਾਦੀ ਹਾਸਲ ਕੀਤੀ ਅਤੇ ਦੇਸ਼ ਨੇ ਇੱਕ ਨਵੀਂ ਸਵੇਰ ਵੇਖੀ। ਪਰ ਇਸ ਆਜ਼ਾਦੀ ਦੀ ਕੀਮਤ ਵੀ ਬਹੁਤ ਵੱਡੀ ਸੀ। ਆਜ਼ਾਦੀ ਦੇ ਨਾਲ ਹੀ ਭਾਰਤ ਦੀ ਵੰਡ ਹੋਈ ਅਤੇ ਭਾਰਤ...
ਬਲਰਾਜ ਸਿੰਘ ਭੱਠਲ (ਜਗਰਾਓ) ਕੌਮੀ ਪ੍ਰਧਾਨ ਨਿਯੁਕਤ ਚੰਡੀਗੜ੍ਹ- ਅਕਾਲੀ ਦਲ "ਵਾਰਿਸ ਪੰਜਾਬ ਦੇ" ਵਲੋਂ ਆਈਟੀ ਵਿੰਗ ਲਈ ਅਹਿਮ ਨਿਯੁਕਤੀ ਕਰਦੇ ਹੋਏ ਬਲਰਾਜ ਸਿੰਘ ਭੱਠਲ (ਜਗਰਾਓ) ਨੂੰ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਦੇਰ ਸ਼ਾਮ ਪੱਤਰ ਜਾਰੀ ਕਰਕੇ ਨਿਯੁਕਤੀ ਨੂੰ ਮਨਜੂਰੀ ਦਿੱਤੀ ਗਈ।Read More Rozana Times