ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕਾ ਅਧਾਰਤ ਰੁਜ਼ਗਾਰ ਵਿੱਚ ਤਬਦੀਲ ਕਰਨ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਪੰਜਾਬ ਸਰਕਾਰ ਤੇਜ਼ੀ ਨਾਲ ਕੰਮ ਕਰ ਰਹੀ ਹੈ: ਹਰਪਾਲ ਸਿੰਘ ਚੀਮਾਆਊਟਸੋਰਸਡ ਵਰਕਰਾਂ ਨੂੰ ਠੇਕੇ ’ਤੇ ਰੱਖਣ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ: ਹਰਪਾਲ ਸਿੰਘ...
ਘਨੌਰ ਦੇ ਪਿੰਡ ਮੰਡੌਲੀ ਦੇ ਗੁਰਦੁਆਰਾ ਸਾਹਿਬ ਵਿਖੇ ਝਗੜੇ ਦੌਰਾਨ ਤਲਵਾਰ ਨਾਲ ਹੋਏ ਹਮਲੇ ਅਤੇ ਗੋਲੀਬਾਰੀ ਵਿੱਚ ਕਮੇਟੀ ਮੁਖੀ ਨਾਇਬ ਸਿੰਘ ਸਮੇਤ ਦੋ ਲੋਕ ਜ਼ਖਮੀ ਹੋ ਗਏ। ਪਟਿਆਲਾ ਦੇ ਘਨੌਰ ਥਾਣਾ ਖੇਤਰ ਦੇ ਪਿੰਡ ਮੰਡੌਲੀ ਸਥਿਤ ਗੁਰਦੁਆਰਾ ਸਾਹਿਬ ਵਿੱਚ ਸੋਮਵਾਰ ਨੂੰ ਗੋਲਕ ਦੀ ਸੇਵਾ ਗਿਣਨ ਦੌਰਾਨ ਦੋ ਧਿਰਾਂ ਵਿੱਚ...
ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਗੜ੍ਹਵਾਲ ਭਾਈਚਾਰੇ ਦੇ 250 ਤੋਂ ਵੱਧ ਆਗੂਆਂ ਅਤੇ ਮੈਂਬਰਾਂ ਨੇ ਵੱਖ-ਵੱਖ ਪਾਰਟੀਆਂ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਖਰੜ, ਮੋਹਾਲੀ ਅਤੇ ਡੇਰਾਬੱਸੀ ਵਿਧਾਨ ਸਭਾ ਹਲਕਿਆਂ ਦੇ ਨੁਮਾਇੰਦੇ ਸ਼ਾਮਲ ਸਨ... ਚੰਡੀਗੜ੍ਹ: ਭਾਰਤੀ...
ਚੰਡੀਗੜ੍ਹ ਵਿੱਚ ਜਨਮੇ ਅਰਸ਼ਦੀਪ ਸਿੰਘ ਡਾਂਗ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਬ੍ਰਿਟਿਸ਼ ਹਵਾਈ ਸੈਨਾ ਵਿੱਚ ਲੜਾਕੂ ਪਾਇਲਟ ਵਿੰਗ ਹਾਸਲ ਕਰਨ ਵਾਲੇ ਪਹਿਲੇ ਸਿੱਖ ਬਣੇ। ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟੇਨ ਦੀ ਰਾਇਲ ਏਅਰ ਫੋਰਸ ਵਿੱਚ ਇਤਿਹਾਸ ਰਚ ਦਿੱਤਾ ਹੈ। ਉਹ ਦੂਜੇ ਵਿਸ਼ਵ ਯੁੱਧ...
ਪੰਜਾਬ ਸਰਕਾਰ ਨੇ 12 ਆਈਪੀਐੱਸ ਅਤੇ 112 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਦੇ ਹੁਕਮ ਜਾਰੀ ਕਰ ਦਿੱਤੇ ਹਨ ਜੋ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਏ ਹਨ।ਪੰਜਾਬ 'ਚ IAS ਅਧਿਕਾਰੀਆਂ ਦੇ ਤਬਾਦਲੇ... Punjab Police Transfers: ਪੰਜਾਬ ਸਰਕਾਰ ਨੇ 12 ਆਈਪੀਐੱਸ ਅਤੇ 112 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀਆਂ ਦੇ...
ਪੰਜਾਬ ਕਾਂਗਰਸ ਨੂੰ ਵੱਡਾ ਝਟਕਾ !, ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣਗੇ ਹੈਨਰੀ ਸਿੱਧੂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸੀ ਆਗੂ ਹੈਨਰੀ ਸਿੱਧੂ ਸਣੇ ਕਾਂਗਰਸ ਦੇ ਕਈ ਵੱਡੇ ਆਗੂ 'ਆਪ' ਵਿੱਚ ਸ਼ਾਮਲ ਹੋਏ ਹਨ।  ਦੱਸ ਦੇਈਏ ਕਿ ਹੈਨਰੀ ਸਿੱਧੂ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦਾ ਭਤੀਜਾ...
ਮਾਈਨਿੰਗ ਨੂੰ ਲੈ ਕੇ ਪੰਜਾਬ ਦੀ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਡੀਓ ਸਾਂਝੀ ਕਰਦਿਆਂ ਪੰਜਾਬ ਸਰਕਾਰ 'ਤੇ ਗੈਰ-ਕਾਨੂੰਨੀ ਰੇਤ ਮਾਈਨਿੰਗ ਨੂੰ ਲੈ ਕੇ ਸਵਾਲ ਚੁੱਕੇ ਹਨ। ਚੰਨੀ ਨੇ ਦਾਅਵਾ ਕੀਤਾ ਕਿ ਬਰਸਾਤ ਦੇ ਮੌਸਮ ਵਿੱਚ ਵੀ ਪੰਜਾਬ 'ਚ ਧੜੱਲੇ ਨਾਲ...
ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਹੈ। ਹਰਸਿਮਰਤ ਬਾਦਲ ਨੇ ਇਸ ਮਾਮਲੇ ਦੀ NIA ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਹਮਲੇ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।...
13 ਅਗਸਤ ਨੂੰ ਨਾਂਦੇੜ ਤੋਂ ਕਰੀਬ 15 ਕਿਲੋਮੀਟਰ ਦੂਰ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕੀਤਾ ਗਿਆ ਸੀ। ਹਮਲੇ ਤੋਂ ਤੁਰੰਤ ਬਾਅਦ ਉਨ੍ਹਾਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਦੌਰਾਨ ਉਨ੍ਹਾਂ ਦੇ ਸੱਜੇ ਹੱਥ ‘ਤੇ ਡੂੰਘੀ ਸੱਟ ਲੱਗੀ ਸੀ।ਸੁਖਬੀਰ ਬਾਦਲ ਦੀ ਸਿਹਤ...
BJP ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਵਿਚ ਜਥੇਬੰਦੀ ਨੂੰ ਹੋਰ ਮਜ਼ਬੂਤ ਕਰਨ, ਜ਼ਿਲ੍ਹਾ ਪੱਧਰ 'ਤੇ ਬਿਹਤਰ ਤਾਲਮੇਲ ਸਥਾਪਤ ਕਰਨ ਅਤੇ ਪਾਰਟੀ ਦੇ ਪ੍ਰੋਗਰਾਮਾਂ ਦੇ ਪ੍ਰਭਾਵਸ਼ਾਲੀ ਅਮਲ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਾਰੇ 36 ਜਥੇਬੰਦਕ ਜ਼ਿਲ੍ਹਿਆਂ ਲਈ ਜ਼ਿਲ੍ਹਾ ਇੰਚਾਰਜਾਂ ਅਤੇ ਸਹਿ-ਇੰਚਾਰਜਾਂ ਦੀਆਂ ਨਿਯੁਕਤੀਆਂ...