Yudh Nashian Virudh: ਅਧਿਆਪਕਾਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਨਾਲ ਜੁੜੇ ਜੋਖਮਾਂ ਪ੍ਰਤੀ ਵੀ ਸੰਵੇਦਨਸ਼ੀਲ ਬਣਾਇਆ ਜਾਵੇਗਾ। ਇਹ ਸਿਖਲਾਈ ਉਨ੍ਹਾਂ ਨੂੰ ਲੋੜ ਪੈਣ 'ਤੇ ਵਿਦਿਆਰਥੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਕਰੇਗੀ। ਉਹ ਤਣਾਅ ਦੇ ਸ਼ੁਰੂਆਤੀ ਸੰਕੇਤਾਂ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਪ੍ਰਤੀ ਕਮਜ਼ੋਰੀ ਨੂੰ ਪਛਾਣਨਾ, ਸਜ਼ਾ ਦੀ ਬਜਾਏ...
ਆਮ ਆਦਮੀ ਪਾਰਟੀ (AAP) ਪੰਜਾਬ ਵੱਲੋਂ PUCSC ਚੋਣਾਂ ਨੂੰ ਲੈ ਕੇ ਅਹਿਮ ਐਲਾਨ ਕੀਤਾ ਗਿਆ ਹੈ। ਪਾਰਟੀ ਦੇ ਵਿਦਿਆਰਥੀ ਵਿੰਗ ASAP ਵੱਲੋਂ ਪੰਜਾਬ ਤੋਂ ਸਾਂਸਦ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ PUCSC ਚੋਣਾਂ ਲਈ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ। AAP ਪੰਜਾਬ ਵੱਲੋਂ ਮੀਤ ਹੇਅਰ...
ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ ਸਰਬਸੰਮਤੀ ਨਾਲ ਪਾਸ... ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਦਨ ’ਚ ਪੇਸ਼ ਪੰਜਾਬ ਰਾਜ ਆਊਟਸੋਰਸ ਪਰਸੋਨਲ ਬਿੱਲ , 2026 ਸਰਬਸੰਮਤੀ ਨਾਲ ਪਾਸ ਕਰ ਦਿੱਤਾ ਪਾਸ ਕੀਤਾ ਹੈ। ਇਸ ਬਿੱਲ ਨਾਲ ਲਗਪਗ 26,000 ਤੋਂ 28,000 ਮੁਲਾਜ਼ਮਾਂ ਨੂੰ ਲਾਭ ਮਿਲ ਸਕੇਗਾ।Read More Rozana Times
ਸਾਬਕਾ ਕੇਂਦਰੀ ਰੇਲ ਰਾਜ ਮੰਤਰੀ ਸ੍ਰੀ ਰਵਨੀਤ ਸਿੰਘ ਬਿੱਟੂ ਨੇ ਰੇਲਵੇ ਬੋਰਡ ਵੱਲੋਂ ਟਰੇਨ ਨੰਬਰ 54054/54053 ਲੁਧਿਆਣਾ–ਜਾਖਲ ਪੈਸੇਂਜਰ ਨੂੰ ਜੀਂਦ ਤੱਕ ਵਧਾਉਣ ਦੀ ਮਨਜ਼ੂਰੀ ਦਾ ਸਵਾਗਤ ਕਰਦਿਆਂ ਇਸ ਨੂੰ ਇਲਾਕੇ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦੀ ਵੱਡੀ ਪੂਰਤੀ ਦੱਸਿਆ ਹੈ। ਸਾਬਕਾ ਕੇਂਦਰੀ ਰੇਲ ਰਾਜ...
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਦੋ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ 7 ਮੁਲਜ਼ਮ ਗ੍ਰਿਫ਼ਤਾਰ ਕੀਤੇ। 10 ਪਿਸਤੌਲ, 1.054 ਕਿਲੋ ਹੈਰੋਇਨ, 5 ਕਾਰਤੂਸ ਤੇ ਡਰੋਨ ਬਰਾਮਦ।ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਸਰਹੱਦ ਪਾਰ ਨਸ਼ਾ ਤੇ ਹਥਿਆਰ ਤਸਕਰੀ ਦੇ 2 ਨੈੱਟਵਰਕ ਬੇਨਕਾਬ, 7 ਗ੍ਰਿਫ਼ਤਾਰਅੰਮ੍ਰਿਤਸਰ: ਅੰਮ੍ਰਿਤਸਰ ਕਮਿਸ਼ਨਰੇਟ...
ਪੰਜਾਬ ਵਿਧਾਨ ਸਭਾ ਵਿੱਚ ਮਹਿਲਾ ਸਸ਼ਕਤੀਕਰਨ ਸਬੰਧੀ ਮਤਾ ਸਰਬਸੰਮਤੀ ਨਾਲ ਪਾਸ ਹੋਇਆ। ਡਾ. ਬਲਜੀਤ ਕੌਰ ਨੇ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਵਿੱਤੀ ਸਹਾਇਤਾ ਸਮੇਤ ਸਰਕਾਰ ਦੇ ਉਪਰਾਲਿਆਂ ਦੀ ਜਾਣਕਾਰੀ ਦਿੱਤੀ। 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ, ਮਹਿਲਾਵਾਂ ਨੂੰ ਮਿਲ ਰਹੇ ਬਰਾਬਰ ਮੌਕੇ, ਡਾ. ਬਲਜੀਤ ਕੌਰਚੰਡੀਗੜ੍ਹ:...
ਪੰਜਾਬ ਵਿੱਚ ਆਊਟਸੋਰਸ ਮੁਲਾਜ਼ਮਾਂ ਲਈ ਵਿਧਾਨ ਸਭਾ ਤੋਂ ਵੱਡੀ ਖ਼ਬਰ ਆਈ ਹੈ। ਬਿੱਲ ਪਾਸ ਹੋਣ ਤੋਂ ਬਾਅਦ 65 ਹਜ਼ਾਰ ਤੱਕ ਕਾਮਿਆਂ ਨੂੰ ਲਾਭ ਮਿਲਣ ਦਾ ਅਨੁਮਾਨ ਹੈ, ਪਰ ਹਰ ਕਿਸੇ ਲਈ ਸ਼ਰਤ ਇੱਕੋ ਨਹੀਂ—ਕਿਸ ਨੂੰ 3 ਸਾਲ ਅਤੇ ਕਿਸ ਨੂੰ 5 ਸਾਲ ਦੀ ਸੇਵਾ ਪੂਰੀ ਕਰਨੀ ਪਵੇਗੀ? ਪੰਜਾਬ ਵਿੱਚ...
ਜਗਤਾਰ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਮਾਨ ਨੇ 10 ਦਿਨ ਦੀ ਪੈਰੋਲ ਦੀ ਸਿਫ਼ਾਰਸ਼ ਕਰਨ ਦੀ ਗੱਲ ਕਹੀ ਅਤੇ ਦੱਸਿਆ ਕਿ ਪੰਜਾਬ ਸਰਕਾਰ ਨੂੰ ਕੋਈ ਇਤਰਾਜ਼ ਨਹੀਂ। ਹੁਣ ਫੈਸਲਾ ਕਿਸ ਦੇ ਹੱਥ ਵਿੱਚ ਹੈ? ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ...
ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਇਸ ਵੱਕਾਰੀ ਮੁਹਿੰਮ ਦੇ ਤਹਿਤ ਪੰਜਾਬ ਭਰ ਵਿੱਚ ਲਗਭਗ 19,316 ਖਾਲਾਂ ਨੂੰ ਬਹਾਲ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਈ ਧਾਰਾਵਾਂ ਸਰਕਾਰੀ ਰਿਕਾਰਡ 'ਤੇ ਤਾਂ ਮੌਜੂਦ ਸਨ, ਪਰ ਜ਼ਮੀਨੀ ਪੱਧਰ 'ਤੇ ਲਗਭਗ ਅਲੋਪ ਹੋ ਗਈਆਂ ਸਨ। ਸਰਕਾਰ ਨੇ ਸਥਾਨਕ ਲੋਕਾਂ ਦੇ...
ਜਲੰਧਰ ਵਿੱਚ ਕਾਊਂਟਰ ਇੰਟੈਲੀਜੈਂਸ ਤੇ SBS ਨਗਰ ਪੁਲਿਸ ਨੇ ISI ਸਮਰਥਿਤ BKI ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਕੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਅਤੇ ਹੈਂਡ ਗ੍ਰਨੇਡ ਬਰਾਮਦ ਕੀਤਾ।ਜਲੰਧਰ ਨੇੜੇ ਵੱਡੀ ਪੁਲਿਸ ਕਾਰਵਾਈ, BKI ਮਾਡਿਊਲ ਨਾਲ ਜੁੜਿਆ ਮੁਲਜ਼ਮ ਗ੍ਰਿਫ਼ਤਾਰਜਲੰਧਰ/ਨਵਾਂਸ਼ਹਿਰ: ਕਾਊਂਟਰ ਇੰਟੈਲੀਜੈਂਸ ਜਲੰਧਰ ਅਤੇ ਐਸ.ਬੀ.ਐਸ. ਨਗਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼-ਅਧਾਰਤ...