ਪੰਜਾਬ ਵਿੱਚ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (SIR) ਦੇ ਪਹਿਲੇ ਪੜਾਅ ਦੀ ਡੈੱਡਲਾਈਨ ਸਮਾਪਤ ਹੋ ਗਈ ਹੈ। ਚੋਣ ਕਮਿਸ਼ਨ ਮੁਤਾਬਕ ਕਰੀਬ 20 ਲੱਖ ਵੋਟਰਾਂ ਦੇ ਫਾਰਮ ਵਾਪਸ ਨਹੀਂ ਆਏ, ਜਦਕਿ 12 ਲੱਖ ਵੋਟਰਾਂ ਦੀ ਕੋਈ ਮੈਪਿੰਗ ਨਹੀਂ ਮਿਲੀ। ਇਸ ਤੋਂ ਇਲਾਵਾ 5.74 ਲੱਖ ਵੋਟਰ ਮ੍ਰਿਤ ਪਾਏ ਗਏ, 1.19...
ਪਾਤੜਾਂ ਨੇੜੇ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਕਬੱਡੀ ਖਿਡਾਰੀ ਗੁਰਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਜਾਂਚ ਜਾਰੀ ਹੈ। ਪਰਿਵਾਰ ਨੇ ਦਿਲ ਦਾ ਦੌਰਾ ਪੈਣ ਦੀ ਗੱਲ ਕਹੀ ਹੈ, ਪਰ ਡਾਕਟਰਾਂ ਨੇ ਵਿਸਰਾ ਜਾਂਚ ਲਈ ਭੇਜ ਦਿੱਤਾ ਹੈ। ਹੁਣ ਅਸਲ ਕਾਰਨ ਲੈਬ ਰਿਪੋਰਟ ਤੋਂ ਬਾਅਦ ਹੀ ਸਾਹਮਣੇ ਆਵੇਗਾ।ਪਾਤੜਾਂ ਇਲਾਕੇ ਦੇ...
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਗਏ ਸਵਾਲ ਦੇ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਭਰੋਸਾ ਦਿੱਤਾ ਹੈ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀਆਂ ਪੁਰਾਣੀਆਂ ਅਤੇ ਖ਼ਰਾਬ...
ਡਾ਼਼ਹਵਿਜੋਤ ਨੇ ਕਿਹਾ, ਪੰਜਾਬ ਈ-20 ਦਾ ਵਿਰੋਧ ਨਹੀਂ ਕਰਦਾ, ਸਗੋਂ ਇਸ ਨੂੰ ਪੜਾਅਵਾਰ ਲਾਗੂ ਕਰਨ ਅਤੇ ਖਪਤਕਾਰਾਂ ਨੂੰ ਵਿਕਲਪ ਦੇਣ ਦੀ ਕਰਦਾ ਹੈ ਵਕਾਲਤਅਪ੍ਰੈਲ 2023 ਤੋਂ ਪਹਿਲਾਂ ਬਣੇ ਕਰੀਬ 30 ਕਰੋੜ ਵਾਹਨਾਂ ਵਿੱਚ ਇੰਜਣ ਅਨੁਕੂਲਤਾ ਸਬੰਧੀ ਸਮੱਸਿਆਵਾਂ ਆ ਸਕਦੀਆਂ ਹਨ: ਡਾ. ਰਵਜੋਤ ਸਿੰਘਚੰਡੀਗੜ੍ਹ: ਪੰਜਾਬ ਦੇ ਜੇਲ੍ਹਾਂ, ਐਨ.ਆਰ.ਆਈ. ਮਾਮਲੇ ਅਤੇ ਸੰਸਦੀ...
ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਤਹਿਸੀਲ ਦਫ਼ਤਰ ਵਿੱਚ ਵੱਡੀ ਕਾਰਵਾਈ ਕਰਦਿਆਂ ਤਹਿਸੀਲਦਾਰ ਦੀ ਕਲਰਕ ਭੂਪਿੰਦਰ ਕੌਰ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆਮੋਹਾਲੀ ਤਹਿਸੀਲ 'ਚ ਵਿਜੀਲੈਂਸ ਦਾ ਵੱਡਾ ਐਕਸ਼ਨ, 1 ਲੱਖ ਰਿਸ਼ਵਤ ਲੈਂਦੀ ਕਲਰਕ ਕਾਬੂ !ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਮੋਹਾਲੀ ਤਹਿਸੀਲ ਦਫ਼ਤਰ...
ਟ੍ਰੈਫਿਕ ਭੀੜ ਨੂੰ ਘਟਾਉਣ ਲਈ ਬਠਿੰਡਾ ਵਿੱਚ ਨਵੇਂ ਰੇਲਵੇ ਓਵਰਬ੍ਰਿਜ ਬਣਾਉਣ ਦੀ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ; ਇਸ ਦੌਰਾਨ, ਅਮਰਪੁਰਾ ਬਸਤੀ ਓਵਰਬ੍ਰਿਜ ਦੀਵਾਲੀ ਤੱਕ ਪੂਰਾ ਹੋਣ ਦੀ ਉਮੀਦ ਹੈ। ਬਠਿੰਡਾ- ਸ਼ਹਿਰ ਵਿੱਚ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਨਗਰ ਨਿਗਮ ਨੇ ਨਵੇਂ ਰੇਲਵੇ ਓਵਰਬ੍ਰਿਜ (ਆਰ.ਓ.ਬੀ.) ਨਿਰਮਾਣ ਦੀ...
ਕਮਲਦੀਪ ਸਿੰਘ ਨੂੰ ਪਹਿਲਾਂ 25 ਮਈ ਨੂੰ ਬਠਿੰਡਾ ਵਿੱਚ 506 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ 'ਚੰਨੀ ਜ਼ਿੰਦਾਬਾਦ' ਦੇ ਨਾਅਰੇ ਲਾਉਣ ਵਾਲੇ ਨੌਜਵਾਨ ਨੂੰ ਰਾਜਾ ਵੜਿੰਗ ਨੇ ਸਟੇਜ 'ਤੇ ਸੱਦਿਆ... ਕਿਹਾ- ਚੰਨੀ ਸਾਬ੍ਹ ਨੂੰ ਫ਼ੋਨ ਲਾਓ ਚੰਡੀਗੜ੍ਹ- ਬਠਿੰਡਾ ਵਿੱਚ ਕਾਂਗਰਸ ਪਾਰਟੀ ਦੇ "ਬੂਥ ਸਟ੍ਰਾਂਗ, ਕਾਂਗਰਸ ਸਟ੍ਰਾਂਗ" ਸਮਾਗਮ ਦੌਰਾਨ...
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਮੋਦੀ ਇੱਕ ਮਿੰਟ ਵਿੱਚ ਟਰੰਪ ਨਾਲ ਸਹਿਮਤ ਹੋ ਜਾਂਦੇ ਨੇ ਉਨ੍ਹਾਂ ਅੱਗੇ ਕਿਹਾ- ਅਮਰੀਕੀ ਰਾਸ਼ਟਰਪਤੀ ਕੋਲ ਪਤਾ ਨਹੀਂ ਕਿਹੜੀ ਸੀਡੀ ਪਈ ਹੈ; ਅਸੈਂਬਲੀ ਵਿੱਚ E-20 ਦੀਆਂ ਖਾਮੀਆਂ ਨੂੰ ਉਜਾਗਰ ਕਰਦਾ ਹੈ। ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੇ ਦੂਜੇ ਦਿਨ, ਈਥਾਨੌਲ ਅਤੇ...
lਬੱਸਾਂ ਵਿੱਚ ਸਫਰ ਕਾਰਨ ਵਾਲਿਆਂ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਾਸ ਕੱਚੇ ਕਾਮਿਆਂ ਦੀ ਹੜਤਾਲ ਖਤਮ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪੀਆਰਟੀਸੀ ਅਤੇ ਪਨਬਾਸ ਕੱਚੇ ਕਾਮਿਆਂ ਦਾ ਸਰਕਾਰ ਦੇ ਨਾਲ ਸਮਝੌਤਾ ਹੋ ਗਿਆ ਹੈ।Punjab: ਬੱਸਾਂ 'ਚ ਸਫਰ ਕਾਰਨ ਵਾਲਿਆਂ ਲਈ ਰਾਹਤ ਦੀ...
ਪੰਜਾਬ ਵਿੱਚ ਮਾਨਸੂਨ ਨੇ ਮੁੜ ਰਫ਼ਤਾਰ ਫੜ ਲਈ ਹੈ। 9 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਹੋਇਆ ਹੈ, ਜਦਕਿ ਆਉਣ ਵਾਲੇ ਦਿਨਾਂ ਦਾ ਮੌਸਮ ਵੀ ਕਈ ਹੈਰਾਨੀਆਂ ਲੈ ਕੇ ਆ ਸਕਦਾ ਹੈ। ਜਾਣੋ ਕਿਹੜੇ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।
Rozana Times













