ਕਾਂਗਰਸ ਪਾਰਟੀ ਵੱਲੋਂ ਪੰਜਾਬ ਕਾਂਗਰਸ ਦਾ OBC ਵਿੰਗ ਨੂੰ ਭੰਗ ਕੀਤਾ ਗਿਆ ਹੈ। ਚੰਡੀਗੜ੍ਹ : ਕਾਂਗਰਸ ਪਾਰਟੀ ਵੱਲੋਂ ਪੰਜਾਬ ਕਾਂਗਰਸ ਦਾ OBC ਵਿੰਗ ਨੂੰ ਭੰਗ ਕੀਤਾ ਗਿਆ ਹੈ।
Rozana Times
ਗ੍ਰੇਵਾਲ ਨੇ ਕਿਹਾ ਕਿ ਪਾਰਟੀ ਪ੍ਰਤੀ ਨਿਸ਼ਠਾਵਾਨ ਕਾਰਕੁਨਾਂ ਦਾ ਮਨੋਬਲ ਬੁਰੀ ਤਰ੍ਹਾਂ ਟੁੱਟ ਚੁੱਕਾ ਹੈ, ਜੋ ਸੰਗਠਨ ਦੇ ਭਵਿੱਖ ਲਈ ਬੇਹੱਦ ਚਿੰਤਾਜਨਕ ਹੈ। ਪੰਜਾਬ ਦੀਆਂ ਔਖੀਆਂ ਰਾਜਨੀਤਿਕ ਸਥਿਤੀਆਂ ਵਿਚ ਵੀ ਉਨ੍ਹਾਂ ਨੇ ਇੰਨਾ ਨਿਰਾਸ਼ਾਜਨਕ ਆੰਤਰਿਕ ਮਾਹੌਲ ਕਦੇ ਨਹੀਂ ਦੇਖਿਆ ਸੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਉਚਿਤ ਸਮਾਂ ਆਉਣ...
ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਨੂੰ ਜਲਦ ਫੈਸਲਾ ਲੈਣਾ ਚਾਹੀਦਾ ਹੈ ਤਾਂ ਜੋ ਗੁਰੂ ਰਵਿਦਾਸ ਜੀ ਪ੍ਰਤੀ ਸ਼ਰਧਾ ਰੱਖਣ ਵਾਲੇ ਲੱਖਾਂ ਲੋਕਾਂ ਦੀ ਭਾਵਨਾ ਦਾ ਸਤਿਕਾਰ ਹੋ ਸਕੇ। ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੱਧੂ ਨੇ ਹੁਸ਼ਿਆਰਪੁਰ ਦਾ ਨਾਮ ਬਦਲ ਕੇ 'ਗੁਰੂ ਰਵਿਦਾਸ ਨਗਰ' ਰੱਖਣ ਦੀ ਮੰਗ ਕੀਤੀ ਹੈ।...
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਇੱਕ ਵਾਰ ਫਿਰ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਪਾਰਟੀ ਅੰਦਰ ਸ਼ੁਰੂ ਹੋਈ ਪੋਸਟਰ ਵਾਰ, ਰਾਜਾ ਵੜਿੰਗ ਦੀਆਂ ਮੀਟਿੰਗਾਂ ਵਿੱਚ ਚਰਨਜੀਤ ਸਿੰਘ ਚੰਨੀ ਦੇ ਲੱਗ ਰਹੇ ਨਾਅਰੇ ਅਤੇ ਵੱਖ-ਵੱਖ ਧੜਿਆਂ ਦੀਆਂ ਮੀਟਿੰਗਾਂ ਨੇ ਸਿਆਸੀ ਚਰਚਾ ਤੇਜ਼ ਕਰ ਦਿੱਤੀ ਹੈ। ਸਵਾਲ ਇਹ ਹੈ ਕਿ ਕੀ...
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਇਹ ਨਿੰਦਾ ਮਤਾ ਪ੍ਰਧਾਨ ਮੰਤਰੀ ਦਫ਼ਤਰ, ਕੇਂਦਰੀ ਸਿੱਖਿਆ ਮੰਤਰਾਲੇ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੇਗੀ, ਜਿਸ ਵਿੱਚ ਕੇਂਦਰ ਨੂੰ ਪੇਪਰ ਲੀਕ ਦੇ ਮਾਮਲਿਆਂ ਨੂੰ ਰੋਕਣ ਅਤੇ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਲਈ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ ਜਾਵੇਗੀ। ਜ਼ਿਕਰਯੋਗ...
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਏਕੀਕ੍ਰਿਤ ਡਿਜੀਟਲ ਪਲੇਟਫਾਰਮ ਪੂਰੇ ਮਾਈਨਿੰਗ ਈਕੋਸਿਸਟਮ ਨੂੰ ਇੱਕ ਸਾਂਝੇ ਢਾਂਚੇ ਹੇਠ ਲਿਆਏਗਾ ਅਤੇ ਮਾਈਨਿੰਗ ਸਾਈਟਾਂ ਵਿਖੇ ਖਣਿਜਾਂ ਦੀ ਨਿਕਾਸੀ ਤੋਂ ਲੈ ਕੇ ਉਨ੍ਹਾਂ ਦੀ ਢੋਆ-ਢੁਆਈ, ਚੈੱਕ ਪੋਸਟਾਂ ਰਾਹੀਂ ਆਵਾਜਾਈ, ਕਰੱਸ਼ਰ ਯੂਨਿਟਾਂ ‘ਚ ਪ੍ਰੋਸੈਸਿੰਗ ਅਤੇ ਖਪਤਕਾਰਾਂ ਤੱਕ ਸਪਲਾਈ ਕਰਨ ਤੱਕ ਦੀਆਂ ਸਾਰੀਆਂ ਮਾਈਨਿੰਗ ਗਤੀਵਿਧੀਆਂ...
Punjabਰੋਡਵੇਜ਼ ਦੀ ਹੜਤਾਲ ਕਾਰਨ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੱਸ ਸੇਵਾਵਾਂ ਪ੍ਰਭਾਵਿਤ ਹੋਣ ਨਾਲ ਯਾਤਰੀਆਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਵਾਲ ਇਹ ਹੈ ਕਿ ਲੋਕਾਂ ਦੀ ਖੱਜਲ-ਖੁਆਰੀ ਦਾ ਜ਼ਿੰਮੇਵਾਰ ਕੌਣ ਹੈ? ਮੁਲਾਜ਼ਮਾਂ ਦੀਆਂ ਮੰਗਾਂ ਅਤੇ...
ਵਿਧਾਨ ਸਭਾ ਵਿੱਚ NEET ਪ੍ਰੀਖਿਆ ਲੀਕ ਤੋਂ ਬਾਅਦ ਆਪਣੀਆਂ ਜਾਨਾਂ ਗੁਆਉਣ ਵਾਲੇ ਵਿਦਿਆਰਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਪੀਕਰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਆਪਣੀਆਂ ਜਾਨਾਂ ਨਾ ਗੁਆਉਣੀਆਂ ਪੈਣ। (file photo)ਸਰਕਾਰ ਲੋਕਾਂ ਦਾ ਪੈਸਾ...
ਚੰਡੀਗੜ੍ਹ ਦੇ ਸ਼ਾਸਤਰੀ ਨਗਰ ਅਤੇ ਕਿਸ਼ਨਗੜ੍ਹ ਇਲਾਕਿਆਂ ਵਿੱਚ ਸੀਪੀਡੀਐਲ ਨੇ 3.5 ਕਿਲੋਮੀਟਰ ਲੰਬੀ 11 ਕੇਵੀ ਭੂਮੀਗਤ ਕੇਬਲ ਵਿਛਾ ਕੇ ਬਿਜਲੀ ਸਪਲਾਈ ਨੂੰ ਹੋਰ ਭਰੋਸੇਯੋਗ ਬਣਾਇਆ ਹੈ।ਸ਼ਾਸਤਰੀ ਨਗਰ ਅਤੇ ਕਿਸ਼ਨਗੜ੍ਹ ਵਿੱਚ ਬਿਜਲੀ ਕੱਟਾਂ ਤੋਂ ਮਿਲੇਗੀ ਰਾਹਤ, ਸੀਪੀਡੀਐਲ ਨੇ ਇੱਕ ਕਰੋੜ ਰੁਪਏ ਦਾ ਭੂਮੀਗਤ ਕੇਬਲ ਪ੍ਰੋਜੈਕਟ ਕੀਤਾ ਪੂਰਾਚੰਡੀਗੜ੍ਹ : ਚੰਡੀਗੜ੍ਹ ਦੇ...
former mla dalbir singh verka and sgpc member bikramjit singh kotla join akali dal waris punjab de |
ਅੰਮ੍ਰਿਤਸਰ ਵਿੱਚ ਹੋਏ ਸਮਾਗਮ ਦੌਰਾਨ ਅਕਾਲੀ ਦਲ (ਵਾਰਿਸ ਪੰਜਾਬ ਦੇ) ਨੂੰ ਦੋ ਵੱਡੇ ਚਿਹਰਿਆਂ ਦਾ ਸਾਥ ਮਿਲਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੌਜੂਦਾ ਸਿਆਸੀ ਅਤੇ ਸਮਾਜਿਕ ਮੁੱਦਿਆਂ 'ਤੇ ਵੀ ਤਿੱਖੇ ਬਿਆਨ ਸਾਹਮਣੇ ਆਏ ਹਨ। ਪੰਜਾਬ ਦੀ ਸਿਆਸਤ ਵਿੱਚ ਅਕਾਲੀ ਦਲ (ਵਾਰਿਸ ਪੰਜਾਬ ਦੇ) ਆਪਣਾ ਸੰਗਠਨ ਲਗਾਤਾਰ ਵਧਾਉਣ...













