ਬਰਨਾਲਾ ਵਿੱਚ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਭਾਈਚਾਰੇ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦਾ ਅਸਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਦੇਖਣ ਨੂੰ ਮਿਲ ਸਕਦਾ ਹੈ। ਕਈ ਸਿਆਸੀ ਪਾਰਟੀਆਂ ਨੇ ਵੀ ਇਸ ਬੰਦ ਨੂੰ ਆਪਣਾ ਸਮਰਥਨ ਦਿੱਤਾ ਹੈ। ਬਾਜ਼ਾਰਾਂ, ਸਕੂਲਾਂ, ਕਾਲਜਾਂ ਅਤੇ ਹੋਰ...
ਪੰਜਾਬ ਕਰ ਵਿਭਾਗ ਨੇ ਪਟਿਆਲਾ ਵਿੱਚ ਜਾਇਦਾਦ ਨਿਲਾਮੀ ਰਾਹੀਂ 1.21 ਕਰੋੜ ਰੁਪਏ ਦੀ ਵਸੂਲੀ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 31 ਜੁਲਾਈ ਤੋਂ ਪਹਿਲਾਂ OTS ਸਕੀਮ ਤਹਿਤ ਵੈਟ ਬਕਾਏ ਨਿਪਟਾਉਣ ਦੀ ਅਪੀਲ ਕੀਤੀ।ਪਟਿਆਲਾ ਵਿੱਚ ਜਾਇਦਾਦ ਨਿਲਾਮੀ ਰਾਹੀਂ 1.21 ਕਰੋੜ ਦੀ ਵਸੂਲੀ, OTS ਸਕੀਮ ਤਹਿਤ 18.46 ਲੱਖ ਜਮ੍ਹਾਂਚੰਡੀਗੜ੍ਹ :...
ਪੰਥਕ ਏਕਤਾ 'ਤੇ ਬੋਲੇ ਗਿ. ਹਰਪ੍ਰੀਤ ਸਿੰਘ। 'ਵਾਰਿਸ ਪੰਜਾਬ ਦੇ ਜਥੇਬੰਦੀ ਨੂੰ ਸੀਟਾਂ ਦਾ ਫਾਰਮੂਲਾ ਦਿੱਤਾ ਸੀ'। 'ਦੋਵੇਂ ਪਾਰਟੀਆਂ 40-40 ਸੀਟਾਂ ਲੜਨ, ਇਹ ਫਾਰਮੂਲਾ ਸੀ'।37 ਸੀਟਾਂ ਬੰਦੀ ਸਿੰਘਾਂ ਲਈ ਛੱਡਣ ਲਈ ਕਿਹਾ ਸੀ- ਗਿ. ਹਰਪ੍ਰੀਤ ਸਿੰਘ। ਬੰਦੀ ਸਿੰਘਾਂ ਜਾਂ ਉਹਨਾਂ ਦੇ ਪਰਿਵਾਰਾਂ ਲਈ ਛੱਡਦੇ ਸੀਟਾਂ- ਗਿ. ਹਰਪ੍ਰੀਤ। ਅਸੀਂ ਅੱਜ ਵੀ ਪੰਥਕ ਏਕਤਾ ਦੇ...
ਅੱਜ ਗੁਰੂ ਪੂਰਨਿਮਾ ਦਾ ਪਵਿੱਤਰ ਦਿਹਾੜਾ ਹੈ ਜਿਸ ਦਿਨ ਹਰੇਕ ਵਿਅਕਤੀ ਆਪਣੇ ਗੁਰੂ ਚਾਹੇ ਉਹ ਸਿੱਖਿਆ, ਧਰਮ ਜਾਂ ਕਿਸੇ ਵੀ ਖੇਤਰ ਵਿਚ ਹੋਵੇ ਉਸ ਨੂੰ ਨਮਸਕਾਰ ਕਰਦਾ ਹੈ ਪਰ ਅੱਜ ਇਸ ਪਵਿੱਤਰ ਦਿਹਾੜੇ ਨੂੰ ਇੱਕ ਚੇਲੇ ਨੇ ਆਪਣੇ ਹੀ ਸਿੱਖਿਅਕ ਪ੍ਰਿੰਸੀਪਲ ਨੂੰ ਰਸਤੇ ਵਿਚ ਘੇਰ ਕੇ ਉਸ ਉੱਪਰ ਹਮਲਾ...
ਪੰਜਾਬ ਪੁਲਿਸ ਨੂੰ ਦਿੱਲੀ ਵਿੱਚ ਆਪਣੇ ਆਕਾਵਾਂ ਨੂੰ ਖੁਸ਼ ਕਰਨ ਲਈ ਬਾਹਰ ਭੇਜਿਆ ਜਾ ਰਿਹਾ, ਜਿਸ ਨਾਲ ਸੂਬੇ ਦੀ ਸੁਰੱਖਿਆ ਨਾਲ ਹੋ ਰਿਹਾ ਸਮਝੌਤਾ ਚੰਡੀਗੜ੍ਹ- ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਪੁਲਿਸ ਮੁਲਾਜ਼ਮਾਂ ਦੀ ਘਾਟ ਨੂੰ ਲੈ...
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਜਿਹੇ ਸਾਰਥਕ ਮੌਕੇ ਪ੍ਰਦਾਨ ਕਰ ਰਹੀ ਹੈ ਜੋ ਨੌਜਵਾਨਾਂ ਨੂੰ ਸਮੇਂ ਦੀ ਮੰਗ ਮੁਤਾਬਕ ਹੁਨਰਮੰਦ ਬਣਾਉਂਦੇ ਹਨ, ਉਨ੍ਹਾਂ ਦੀ ਰੋਜ਼ਗਾਰ ਸਮਰੱਥਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਤਮ-ਨਿਰਭਰ ਤੇ ਸਨਮਾਨਜਨਕ ਭਵਿੱਖ ਵੱਲ ਲੈ ਕੇ...
ਇਹ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ। ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹਾਨਤਾ, ਗੁਰੂ ਦੀ ਗੋਲਕ ਅਤੇ ਸਿੱਖੀ ਦੇ ਸਿਧਾਂਤ...
ਬਠਿੰਡਾ ਦੇ ਇੱਕ ਟੈਟੂ ਸਟੂਡੀਓ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਕੁਝ ਵੀਡੀਓਜ਼ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਨ੍ਹਾਂ ਵੀਡੀਓਜ਼ ਵਿੱਚ ਮਹਿਲਾਵਾਂ ਦੇ ਨਿੱਜੀ ਅੰਗਾਂ 'ਤੇ ਟੈਟੂ ਬਣਾਉਣ ਦੇ ਦ੍ਰਿਸ਼ ਦਿਖਾਏ ਜਾਣ ਤੋਂ ਬਾਅਦ ਕੁਝ ਲੋਕਾਂ ਨੇ ਇਸ 'ਤੇ ਇਤਰਾਜ਼ ਜਤਾਇਆ ਹੈ। ਇਸ ਦੇ ਨਾਲ ਹੀ...
ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਟਿਆਲਾ ਹੈੱਡ ਆਫਿਸ ਵਿਖੇ ਮੇਰੀ ਪ੍ਰਧਾਨਗੀ ਹੇਠ ਹੋਈ ਪੰਜ ਘੰਟੇ ਦੀ ਲੰਬੀ ਮੀਟਿੰਗ ਅਤੇ  ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਤੇ ਪੀ.ਐੱਸ.ਪੀ.ਸੀ.ਐੱਲ. ਦੇ ਸੀ.ਐੱਮ.ਡੀ. ਨਾਲ ਦੇਰ ਰਾਤ ਤੱਕ ਯੂਨੀਅਨ ਦੀ ਚੱਲੀ ਚਰਚਾ ਤੋਂ ਬਾਅਦ,...