ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਮੁੜ ਉਠਾਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਵੀ ਦੁਹਰਾਈ। ਆਗੂਆਂ ਦਾ ਕਹਿਣਾ ਹੈ ਕਿ ਪਹਿਲਾਂ ਜਗਤਾਰ ਸਿੰਘ ਹਵਾਰਾ ਨੂੰ ਚਾਰ ਤੋਂ ਪੰਜ ਦਿਨਾਂ ਦੀ ਪੈਰੋਲ ਦੇਣ ਦੀ ਗੱਲ...
ਵਿੱਤ ਮੰਤਰੀ ਨੇ ਲੁਧਿਆਣਾ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ; ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਕੀਤਾ ਸਿਜਦਾਸਿੱਖਿਆ, ਸਿਹਤ, ਆਰਥਿਕਤਾ, ਲੋਕ ਭਲਾਈ, ਖੇਤੀਬਾੜੀ ਅਤੇ ਬੁਨਿਆਦੀ ਢਾਂਚੇ ਵਿੱਚ ਪੰਜਾਬ ਨੇ ਹਾਸਲ ਕੀਤੀਆਂ ਵੱਡੀਆਂ ਪ੍ਰਾਪਤੀਆਂ: ਹਰਪਾਲ ਸਿੰਘ ਚੀਮਾ ਚੰਡੀਗੜ੍ਹ /ਲੁਧਿਆਣਾ: ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਵਿੱਤ, ਯੋਜਨਾ, ਟਰਾਂਸਪੋਰਟ, ਆਬਕਾਰੀ ਤੇ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਸ਼ਾਂਤੀ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਨੇ ਗੋਆ ਦੀ ਆਜ਼ਾਦੀ ਲਈ ਮਹੱਤਵਪੂਰਨ ਯੋਗਦਾਨ ਪਾ ਕੇ ਪੰਜਾਬ ਦੀ ਬਹਾਦਰੀ ਅਤੇ ਦੇਸ਼ਭਗਤੀ ਦੀ ਮਿਸਾਲ ਕਾਇਮ ਕੀਤੀ।ਸ਼ਹੀਦ ਕਰਨੈਲ...
ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇੱਥੇ ਸ਼ਾਨਦਾਰ ਵਿਰਾਸਤੀ ਐਂਟਰੈਂਸ ਗੇਟ, ਵਿਰਾਸਤੀ ਗਲਿਆਰਾ, ਕੰਧ ਚਿੱਤਰਾਂ ਦੇ ਨਾਲ-ਨਾਲ ਪਾਰਕਾਂ ਅਤੇ ਯਾਦਗਾਰਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੁਸੈਨੀਵਾਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...
ਲੋਕਾਂ ਦੁਆਰਾ ਮਿਲ ਰਹੇ ਹੌਸਲੇ ਨਾਲ ਹੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਹਿਨਾਇਆ ਜਾ ਰਿਹਾ ਲੋਕ ਪੱਖੀ ਸਕੀਮਾਂ ਨੂੰ ਅਮਲੀ ਜਾਮਾ : ਕੁਲਵੰਤ ਸਿੰਘ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਸਾਢੇ ਚਾਰ ਸਾਲ ਦੀਆਂ ਪ੍ਰਾਪਤੀਆਂ ਅਤੇ ਲੋਕਾਂ ਦੇ ਅਗਲੇਰੇ ਕੰਮਾਂ ਬਾਰੇ ਵਿਚਾਰ ਵਟਾਂਦਰਾ ਕਰਨ ਦੇ...
ਪੁਲਿਸ ਵੱਲੋਂ ਮੁਹਾਲੀ ਤੋਂ ਚੰਡੀਗੜ੍ਹ ਆਉਣ-ਜਾਣ ਵਾਲੀਆਂ ਕਈ ਮੁੱਖ ਸੜਕਾਂ ’ਤੇ ਬੈਰੀਕੇਡ ਲਗਾ ਕੇ ਆਵਾਜਾਈ ਰੋਕ ਦਿੱਤੀ ਗਈ ਹੈ। ਕੁਝ ਸੜਕਾਂ ਨੂੰ ਆਮ ਲੋਕਾਂ ਦੀ ਆਵਾਜਾਈ ਲਈ ਖੋਲ੍ਹਿਆ ਗਿਆ ਹੈ, ਪਰ ਵੱਡੀਆਂ ਰੋਕਾਂ ਕਾਰਨ ਚੰਡੀਗੜ੍ਹ-ਮੁਹਾਲੀ ਬਾਰਡਰ ’ਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ।ਕੌਮੀ ਇਨਸਾਫ ਮੋਰਚੇ ਦਾ ਪ੍ਰਦਰਸ਼ਨ, ਪੁਲਿਸ ਵੱਲੋਂ...
Punjab Rain Alert: ਮੌਸਮ ਵਿਭਾਗ ਦੇ ਮੁਤਾਬਕ ਮਾਨਸੂਨ ਟ੍ਰਾਫ ਲਾਈਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਗਰਮ ਹੈ, ਜੋ ਫਿਰੋਜ਼ਪੁਰ ਤੋਂ ਝਾਰਖੰਡ ਅਤੇ ਪੱਛਮੀ ਬੰਗਾਲ ਤੱਕ ਫੈਲੀ ਹੋਈ ਹੈ। ਇਸ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਬੱਦਲਵਾਈ ਰਹੇਗੀ ਅਤੇ ਕੁਝ ਥਾਵਾਂ ‘ਤੇ ਗਰਜ ਨਾਲ ਮੀਂਹ ਪੈ ਸਕਦਾ ਹੈ। Weather Update: ਮੌਸਮ ਵਿਭਾਗ...
ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਗਿੰਨੀ ਦੁੱਗਲ ਵੱਲੋਂ ਦੱਸਿਆ ਗਿਆ ਕਿ 17 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਵਿਦਿਆਰਥੀਆਂ, ਮਾਪਿਆਂ ਅਤੇ ਸਕੂਲ ਪ੍ਰਬੰਧਕਾਂ ਲਈ ਇਹ ਐਲਾਨ ਅਹਿਮ ਹੈ।Holiday: ਪੰਜਾਬ ਦੇ ਇਸ ਜ਼ਿਲ੍ਹੇ ਵਿੱਚ 17 ਅਗਸਤ ਨੂੰ ਛੁੱਟੀ ਦਾ ਐਲਾਨ ਮੋਹਾਲੀ: ਆਜ਼ਾਦੀ ਦਿਵਸ...
ਯੂਥ ਅਕਾਲੀ ਦਲ ਦੇ ਪ੍ਰਧਾਨ ਦਾ ਹੋਇਆ ਐਕਸੀਡੈਂਟ ! Breaking-ਯੂਥ ਅਕਾਲੀ ਦਲ ਦੇ ਪ੍ਰਧਾਨ ਦਾ ਹੋਇਆ ਐਕਸੀਡੈਂਟ !ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਪਟਿਆਲਾ ਚੰਡੀਗੜ੍ਹ ਰੋਡ ਗਗਨ ਫੈਕਟਰੀ ਦੇ ਨਜ਼ਦੀਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਸ ਹਾਦਸੇ ਵਿੱਚ ਝਿੰਜਰ ਦੀਆਂ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ,...
140 ਕਰੋੜ ਭਾਰਤੀ ਮਹਿੰਗਾਈ ਅਤੇ ਬੇਰੁਜ਼ਗਾਰੀ ਦੀ ਮਾਰ ਝੱਲ ਰਹੇ ਹਨ, ਜਦੋਂ ਕਿ ਭਾਜਪਾ ਲਗਾਤਾਰ ਡਿੱਗ ਰਹੀ ਆਰਥਿਕਤਾ ਦੇ ਸੱਚ ਨੂੰ ਛੁਪਾ ਰਹੀ ਹੈ: ਹਰਪਾਲ ਸਿੰਘ ਚੀਮਾਮੋਦੀ ਸਰਕਾਰ ਨੇ ਆਪਣੀ ਨਾਕਾਮ ਆਰਥਿਕਤਾ ਅਤੇ ਬਜਟ ਦੀ ਗੜਬੜੀ ਨੂੰ ਲੁਕਾਉਣ ਲਈ ਆਰਬੀਆਈ ਦੀ ਸੁਰੱਖਿਆ ਢਾਲ ਨੂੰ ਕਮਜ਼ੋਰ ਕੀਤਾ: ਹਰਪਾਲ ਸਿੰਘ ਚੀਮਾਚੰਡੀਗੜ੍ਹ-...
















