ਅਨਮੋਲ ਸ਼ਰਮਾ ਨੇ ਸੰਭਾਲਿਆ ਅਹੁਦਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਰਾਹਾ ਖੇਡ ਮੈਦਾਨ ਲਈ 10 ਲੱਖ ਰੁਪਏ ਦੀ ਗ੍ਰਾਂਟ ਦਾ ਕੀਤਾ ਐਲਾਨ ਲੁਧਿਆਣਾ: ਜਿੱਥੇ ਅੱਜ ਵੱਡੀ ਗਿਣਤੀ ਵਿੱਚ ਪੰਜਾਬ ਦੇ ਨੌਜਵਾਨ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ, ਉੱਥੇ ਦੋਰਾਹਾ ਸ਼ਹਿਰ ਦੇ ਇੱਕ ਨੌਜਵਾਨ ਨੇ ਇਸ ਰੁਝਾਨ ਦੇ ਉਲਟ ਕਦਮ...
ਪੰਜਾਬ ਨੂੰ ਮੋਦੀ ਸਰਕਾਰ ਨੇ ਦਿੱਤਾ ਇੱਕ ਹੋਰ ਵੱਡਾ ਤੋਹਫ਼ਾ!
ਚੰਡੀਗੜ੍ਹ - ਕੇਂਦਰ ਸਰਕਾਰ ਨੇ ਪੰਜਾਬ ਵਿੱਚ 3 ਨਵੇਂ ESIC ਹਸਪਤਾਲਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਨਵੇਂ ਹਸਪਤਾਲ ਲਾਲੜੂ, ਰਾਜਪੁਰਾ ਅਤੇ ਮਲੇਰਕੋਟਲਾ ਵਿਖੇ ਬਣਾਏ ਜਾਣਗੇ।ਇਸ ਫੈਸਲੇ ਨਾਲ 11.73 ਲੱਖ ਤੋਂ ਵੱਧ ਕਰਮਚਾਰੀਆਂ ਅਤੇ 53.75 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ...
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦਾ ਫ਼ੈਸਲਾ ਕੀਤਾ ਹੈ। DGP ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਨੇ ਸੁਰੱਖਿਆ ਕਰਮਚਾਰੀਆਂ ਨੂੰ ਥਾਣਿਆਂ ਵਿੱਚ ਤਾਇਨਾਤ ਕਰਨ ਦੀ ਅਪੀਲ ਕੀਤੀ।ਸੰਤ ਸੀਚੇਵਾਲ ਨੇ DGP ਨੂੰ ਲਿਖਿਆ ਪੱਤਰ, ਕਿਹਾ- ਮੇਰੀ ਨਹੀਂ, ਆਮ ਲੋਕਾਂ ਦੀ ਸੁਰੱਖਿਆ ਕਰੋਚੰਡੀਗੜ੍ਹ: ਰਾਜ...
ਮੇਰੇ ਹਲਕੇ ਦੀ ਸੰਗਤ ਨੇ ਕਦੇ ਕੌਮ ਦਾ ਉਲਾਂਭਾ ਰੱਖਿਆ ਨਹੀਂ, ਸੰਗਤ ਇਹ ਉਲਾਂਭਾ ਵੀ ਲਾਹ ਦੇਵੇਗੀ" ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ, ਬੀਬੀ ਖਾਲੜਾ ਸਿਰਫ਼ ਨਾਮਜ਼ਦਗੀ ਭਰਨ ਬਾਕੀ ਉਨ੍ਹਾਂ ਨੂੰ ਜਿਤਾਉਣ ਦੀ ਜ਼ਿੰਮੇਵਾਰੀ ਹਲਕਾ ਦਾਖਾ ਦੀ ਸੰਗਤ ਅਤੇ ਪਾਰਟੀ ਵਰਕਰਾਂ ਦੀ ਹੋਵੇਗੀ। ਹਲਕਾ ਦਾਖਾ ਦੀ ਸੰਗਤ, ਪਾਰਟੀ ਵਰਕਰ...
ਨਾਜਾਇਜ਼ ਸਬੰਧਾਂ ਦੇ ਸ਼ੱਕ ਵਿੱਚ ਪਤੀ ਨੇ ਕੀਤਾ ਕਤਲ, ਖ਼ੁਦ ਵੀ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਫਿਰੋਜ਼ਪੁਰ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਸ਼ੱਕ ਦੀ ਅੱਗ ਨੇ ਇੱਕ ਖੁਸ਼ਹਾਲ ਪਰਿਵਾਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿੱਤਾ। ਜਵਾਹਰ ਸਿੰਘ ਵਾਲਾ ਪਿੰਡ ਦੇ 32 ਸਾਲਾ ਨਿਵਾਸੀ...
ਪੈਟਰੋਲ-ਡੀਜ਼ਲ ਪਵਾਉਣ ਤੋਂ ਪਹਿਲਾਂ ਇਹ ਜਾਣਕਾਰੀ ਤੁਹਾਡੇ ਕੰਮ ਆ ਸਕਦੀ ਹੈ। ਸਰਕਾਰੀ ਤੇਲ ਕੰਪਨੀਆਂ ਨੇ ਨਵੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਕੀ ਤੁਹਾਡੇ ਸ਼ਹਿਰ ਵਿੱਚ ਵੀ ਰੇਟ ਬਦਲੇ ਹਨ?
ਜੇਕਰ ਤੁਸੀਂ ਅੱਜ ਆਪਣੇ ਵਾਹਨ ਵਿੱਚ ਪੈਟਰੋਲ ਜਾਂ ਡੀਜ਼ਲ ਪਵਾਉਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡੇ ਲਈ ਰਾਹਤ ਭਰੀ ਖ਼ਬਰ...
ਜ਼ੋਰ ਦੇ ਕੇ ਕਿਹਾ ਕਿ ਕਿਸੇ ਵੀ ਸਕੈਨਰ ਪੈਨ ਦਾ ਐਫ ਆਈ ਆਰ ਵਿਚ ਜ਼ਿਕਰ ਨਹੀਂ ਜਿਸਦਾ ਦਾਅਵਾ ਮੁੱਖ ਮੰਤਰੀ ਨੇ ਪੇਪਰ ਲੀਕ ਵਾਸਤੇ ਕਰਨ ਲਈ ਕੀਤਾ ਸੀਦੋਸ਼ੀਆਂ ਖਿਲਾਫ ਕੇਸ ਦਰਜ ਕਰਨ ਲਈ ਹਾਈ ਕੋਰਟ ਦੇ ਮੌਜੂਦਾ ਜੱਜ ਵੱਲੋਂ ਜਾਂਚ ਦੀ ਕੀਤੀ ਵਕਾਲਤਚੰਡੀਗੜ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ...
ਚੰਡੀਗੜ੍ਹ ਅਤੇ ਮੁਹਾਲੀ ਵਿੱਚ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਸੜਕਾਂ ਪੂਰੀ ਤਰ੍ਹਾਂ ਜਲਥਲ ਹੋ ਗਈਆਂ ਹਨ, ਜਿਸ ਕਾਰਨ ਆਮ ਲੋਕਾਂ ਨੂੰ ਆਉਣ-ਜਾਣ ਵਿੱਚ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਈ ਥਾਵਾਂ 'ਤੇ ਪਾਣੀ ਇੰਨਾ ਭਰ ਗਿਆ ਕਿ ਵਾਹਨ ਵੀ ਪ੍ਰਭਾਵਿਤ ਹੋਏ ਅਤੇ...
ਇੱਥੇ ਸਰਕਾਰੀ ਪ੍ਰਾਇਮਰੀ ਸਕੂਲ, ਲੋਹਾਰਾ ਵਿਖੇ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਬਣੇ ‘ਵਰਧਮਾਨ ਬਲਾਕ` ਦਾ ਉਦਘਾਟਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੀਟ, ਜੇ.ਈ.ਈ. ਅਤੇ ਪੰਜਾਬ ਰਾਜ ਟੇਲੈਂਟ ਸਰਚ ਪ੍ਰੀਖਿਆ ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਸਫ਼ਲਤਾ ਸਰਕਾਰ ਦੇ ਸਿੱਖਿਆ ਸੁਧਾਰਾਂ ਦੇ ਦੂਰਗਾਮੀ ਪ੍ਰਭਾਵ...













